ਪੜਚੋਲ ਕਰੋ

Sidhu PSPCL Defaulter: ਬਿਜਲੀ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਣ ਵਾਲੇ ਸਿੱਧੂ ਖੁਦ ਨੇ PSPCL ਡਿਫਾਲਟਰ, 9 ਮਹੀਨਿਆਂ ਤੋਂ ਬਕਾਇਆ ਹੈ ਕਰੀਬ 8 ਲੱਖ ਦਾ ਬਿੱਲ

ਸ਼ੁੱਕਰਵਾਰ ਨੂੰ ਨਵਜੋਤ ਸਿੰਘ ਸਿੱਧੂ ਨੇ ਬਿਜਲੀ ਸੰਕਟ ਸਬੰਧੀ ਆਪਣੀ ਹੀ ਪਾਰਟੀ ਦੀ ਸਰਕਾਰ ਨੂੰ ਨਿਸ਼ਾਨਾ ਬਣਾਇਆ। ਪਰ ਹੁਣ ਇਹ ਗੱਲ ਸਾਹਮਣੇ ਆਈ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਆਪਣੇ ਘਰ ਦਾ ਬਿੱਲ ਲੰਬੇ ਸਮੇਂ ਤੋਂ ਅਦਾ ਨਹੀਂ ਕੀਤਾ ਹੈ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ

ਚੰਡੀਗੜ੍ਹ: ਪੰਜਾਬ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਦਰਮਿਆਨ ਚੱਲ ਰਹੀ ਜੰਗ ਤੇਜ਼ ਹੁੰਦੀ ਜਾ ਰਹੀ ਹੈ। ਸ਼ੁੱਕਰਵਾਰ ਨੂੰ ਨਵਜੋਤ ਸਿੰਘ ਸਿੱਧੂ ਨੇ ਬਿਜਲੀ ਸੰਕਟ ਸਬੰਧੀ ਆਪਣੀ ਹੀ ਪਾਰਟੀ ਦੀ ਸਰਕਾਰ ਨੂੰ ਨਿਸ਼ਾਨਾ ਬਣਾਇਆ। ਪਰ ਹੁਣ ਇਹ ਗੱਲ ਸਾਹਮਣੇ ਆ ਗਈ ਹੈ ਕਿ ਬਿਜਲੀ ਦੇ ਸੰਕਟ ‘ਤੇ ਸਵਾਲ ਖੜੇ ਕਰਨ ਵਾਲੇ ਨਵਜੋਤ ਸਿੰਘ ਸਿੱਧੂ ਨੇ ਆਪਣੇ ਘਰ ਦਾ ਬਿੱਲ ਲੰਬੇ ਸਮੇਂ ਤੋਂ ਅਦਾ ਨਹੀਂ ਕੀਤਾ ਹੈ।

ਜਾਣਕਾਰੀ ਮੁਤਾਬਕ ਨਵਜੋਤ ਸਿੰਘ ਸਿੱਧੂ ਨੇ ਪਿਛਲੇ ਨੌਂ ਮਹੀਨਿਆਂ ਤੋਂ ਆਪਣੇ ਘਰ ਦਾ ਬਿੱਲ ਨਹੀਂ ਅਦਾ ਕੀਤਾ ਹੈ। ਉਨ੍ਹਾਂ 'ਤੇ ਕੁਲ 8 ਲੱਖ 67 ਹਜ਼ਾਰ ਅਤੇ 540 ਰੁਪਏ ਬਕਾਇਆ ਹੈ। ਇੱਕ ਪਾਸੇ ਨਵਜੋਤ ਸਿੰਘ ਸਿੱਧੂ ਬਿਜਲੀ ਸੰਕਟ ਨੂੰ ਲੈ ਕੇ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਅਤੇ ਪਿਛਲੀ ਅਕਾਲੀ ਸਰਕਾਰ ਦਾ ਘਿਰਾਓ ਕਰ ਰਹੇ ਹਨ, ਪਰ ਹੁਣ ਜਦੋਂ ਉਨ੍ਹਾਂ ਦੇ ਬਿਜਲੀ ਬਿੱਲ ਨਾਲ ਜੁੜਿਆ ਮਾਮਲਾ ਸਾਹਮਣੇ ਆਇਆ ਹੈ, ਤਾਂ ਉਨ੍ਹਾਂ ‘ਤੇ ਵੀ ਸਵਾਲ ਖੜੇ ਹੋ ਰਹੇ ਹਨ।

Sidhu PSPCL Defaulter: ਬਿਜਲੀ ਦੇ ਮੁੱਦੇ 'ਤੇ ਸਰਕਾਰ ਨੂੰ ਘੇਰਣ ਵਾਲੇ ਸਿੱਧੂ ਖੁਦ ਨੇ PSPCL ਡਿਫਾਲਟਰ, 9 ਮਹੀਨਿਆਂ ਤੋਂ ਬਕਾਇਆ ਹੈ ਕਰੀਬ 8 ਲੱਖ ਦਾ ਬਿੱਲ

ਸਿੱਧੂ ਨੇ ਕੈਪਟਨ ਸਰਕਾਰ 'ਤੇ ਸਾਧਿਆ ਨਿਸ਼ਾਨਾ

ਦਰਅਸਲ ਸ਼ੁੱਕਰਵਾਰ ਦੁਪਹਿਰ ਨੂੰ ਨਵਜੋਤ ਸਿੰਘ ਸਿੱਧੂ ਨੇ ਇਕੋ ਸਮੇਂ ਕਈ ਟਵੀਟ ਕੀਤੇ। ਇਸ ਦੌਰਾਨ ਉਨ੍ਹਾਂ ਪਿਛਲੀ ਸਰਕਾਰ ਵੱਲੋਂ ਕੀਤੇ ਸੌਦਿਆਂ ਨੂੰ ਨਿਸ਼ਾਨਾ ਬਣਾਉਂਦਿਆਂ ਪੰਜਾਬ ਵਿੱਚ ਚੱਲ ਰਹੇ ਬਿਜਲੀ ਸੰਕਟ ਸਬੰਧੀ ਪੰਜਾਬ ਸਰਕਾਰ ਦੀਆਂ ਨੀਤੀਆਂ 'ਤੇ ਸਵਾਲ ਉਠਾਏ।

ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਇਸ ਸਮੇਂ ਕੌਮੀ ਔਸਤ ਨਾਲੋਂ ਮਹਿੰਗੇ ਰੇਟਾਂ 'ਤੇ ਬਿਜਲੀ ਲੈ ਰਿਹਾ ਹੈ, ਜਦੋਂ ਕਿ ਸਹੀ ਨੀਤੀ ਦੀ ਪਾਲਣਾ ਕੀਤੀ ਜਾਵੇ ਤਾਂ ਸੂਬੇ ਵਿੱਚ 24 ਘੰਟੇ ਬਿਜਲੀ ਦਿੱਤੀ ਜਾ ਸਕਦੀ ਹੈ ਅਤੇ 300 ਯੂਨਿਟ ਤੱਕ ਦੀ ਬਿਜਲੀ ‘ਤੇ ਵੀ ਸਬਸਿਡੀ ਦਿੱਤੀ ਜਾ ਸਕਦੀ ਹੈ।

ਕਰੋੜਾਂ ਦੇ ਮਾਲਕ ਹਨ ਨਵਜੋਤ ਸਿੰਘ ਸਿੱਧੂ:

2017 ਦੀਆਂ ਪੰਜਾਬ ਚੋਣਾਂ ਦੌਰਾਨ ਨਵਜੋਤ ਸਿੰਘ ਸਿੱਧੂ ਵੱਲੋਂ ਦਾਇਰ ਹਲਫਨਾਮੇ ਮੁਤਾਬਕ ਉਨ੍ਹਾਂ ਕੋਲ 45.90 ਕਰੋੜ ਦੀ ਦੌਲਤ ਹੈ। ਦੂਜੇ ਪਾਸੇ ਜੇ ਅਸੀਂ ਲਾਈਬਿਲਟੀ ਦੀ ਗੱਲ ਕਰੀਏ, ਤਾਂ ਇਹ ਲਗਪਗ 54 ਲੱਖ ਦੀ ਹੈ। ਦੂਜੇ ਪਾਸੇ, ਜੇ ਨਕਦ ਦੀ ਗੱਲ ਕਰੀਏ, ਏਡੀਆਰ ਦੀ ਰਿਪੋਰਟ ਮੁਤਾਬਕ, ਉਨ੍ਹਾਂ ਕੋਲ ਕਰੀਬ 4.80 ਲੱਖ ਰੁਪਏ ਦੀ ਨਕਦੀ ਹੈ।

2017 ਦੀਆਂ ਪੰਜਾਬ ਚੋਣਾਂ ਲਈ ਦਾਖਲ ਹਲਫਨਾਮੇ ਮੁਤਾਕਬ ਨਵਜੋਤ ਸਿੰਘ ਸਿੱਧੂ ਦਾ ਖਾਤਾ ਦੇਸ਼ ਦੇ 7 ਵੱਡੇ ਬੈਂਕਾਂ ਵਿੱਚ ਹੈ। ਇਸ ਵਿੱਚ ਐਸਬੀਆਈ, ਪੰਜਾਬ ਨੈਸ਼ਨਲ ਬੈਂਕ, ਐਚਡੀਐਫਸੀ ਬੈਂਕ, ਓਬੀਸੀ ਬੈਂਕ, ਆਈਸੀਆਈਸੀ ਆਈ ਬੈਂਕ ਅਤੇ ਸਿਟੀ ਬੈਂਕ ਅਤੇ ਸਟੇਟ ਬੈਂਕ ਆਫ਼ ਪਟਿਆਲਾ ਸ਼ਾਮਲ ਹਨ। ਬੈਂਕਾਂ ਵਿਚ ਜਮ੍ਹਾ ਹੋਈ ਰਕਮ ਦੀ ਗੱਲ ਕਰੀਏ ਤਾਂ ਨਵਜੋਤ ਸਿੰਘ ਦੇ ਇਨ੍ਹਾਂ ਖਾਤਿਆਂ ਵਿਚ ਤਕਰੀਬਨ 1,84,54,497 ਰੁਪਏ ਜਮ੍ਹਾ ਹਨ।

ਇਹ ਵੀ ਪੜ੍ਹੋ: Vaccination for Pregnant Women: ਹੁਣ ਗਰਭਵਤੀ ਔਰਤਾਂ ਵੀ ਲਗਵਾ ਸਕਦੀਆਂ ਨੇ ਕੋਰੋਨਾ ਵੈਕਸੀਨ, CoWIN 'ਤੇ ਕਰੋ ਰਜਿਸਟ੍ਰੇਸ਼ਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ
44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ
ਪੰਜਾਬ 'ਚ ਅੱਜ ਨਹੀਂ ਹੋਵੇਗਾ ਸਰਕਾਰੀ ਕੰਮ! ਜਾਣ ਤੋਂ ਪਹਿਲਾਂ ਪੜ੍ਹ ਲਓ ਜ਼ਰੂਰੀ ਖ਼ਬਰ
ਪੰਜਾਬ 'ਚ ਅੱਜ ਨਹੀਂ ਹੋਵੇਗਾ ਸਰਕਾਰੀ ਕੰਮ! ਜਾਣ ਤੋਂ ਪਹਿਲਾਂ ਪੜ੍ਹ ਲਓ ਜ਼ਰੂਰੀ ਖ਼ਬਰ
MLA ਦੇਵ ਮਾਨ ਦੇ ਪਿਤਾ ਦਾ ਹੋਇਆ ਦੇਹਾਂਤ, ਦੁਪਹਿਰ ਵੇਲੇ ਹੋਵੇਗਾ ਅੰਤਿਮ ਸਸਕਾਰ
MLA ਦੇਵ ਮਾਨ ਦੇ ਪਿਤਾ ਦਾ ਹੋਇਆ ਦੇਹਾਂਤ, ਦੁਪਹਿਰ ਵੇਲੇ ਹੋਵੇਗਾ ਅੰਤਿਮ ਸਸਕਾਰ
ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ
ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ
44 ਘੰਟਿਆਂ ਬਾਅਦ ਜਗਜੀਤ ਡੱਲੇਵਾਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਨਾਲ ਸਨ ਪੁਲਿਸ ਮੁਲਾਜ਼ਮ, ਜਾਣੋ ਅਪਡੇਟ
ਪੰਜਾਬ 'ਚ ਅੱਜ ਨਹੀਂ ਹੋਵੇਗਾ ਸਰਕਾਰੀ ਕੰਮ! ਜਾਣ ਤੋਂ ਪਹਿਲਾਂ ਪੜ੍ਹ ਲਓ ਜ਼ਰੂਰੀ ਖ਼ਬਰ
ਪੰਜਾਬ 'ਚ ਅੱਜ ਨਹੀਂ ਹੋਵੇਗਾ ਸਰਕਾਰੀ ਕੰਮ! ਜਾਣ ਤੋਂ ਪਹਿਲਾਂ ਪੜ੍ਹ ਲਓ ਜ਼ਰੂਰੀ ਖ਼ਬਰ
MLA ਦੇਵ ਮਾਨ ਦੇ ਪਿਤਾ ਦਾ ਹੋਇਆ ਦੇਹਾਂਤ, ਦੁਪਹਿਰ ਵੇਲੇ ਹੋਵੇਗਾ ਅੰਤਿਮ ਸਸਕਾਰ
MLA ਦੇਵ ਮਾਨ ਦੇ ਪਿਤਾ ਦਾ ਹੋਇਆ ਦੇਹਾਂਤ, ਦੁਪਹਿਰ ਵੇਲੇ ਹੋਵੇਗਾ ਅੰਤਿਮ ਸਸਕਾਰ
ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ
ਪੰਜਾਬ ਦੇ 15 ਜ਼ਿਲ੍ਹਿਆਂ 'ਚ ਪਵੇਗੀ ਸੰਘਣੀ ਧੁੰਦ, ਇੰਨੀ ਤਰੀਕ ਤੋਂ ਪਹਾੜਾਂ 'ਚ ਹੋਵੇਗੀ ਬਰਫਬਾਰੀ, ਜਾਣੋ ਆਪਣੇ ਸ਼ਹਿਰ 'ਚ ਪ੍ਰਦੂਸ਼ਣ ਦਾ ਹਾਲ
Hemant Soren Oath Ceremony: ਅੱਜ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਹੇਮੰਤ ਸੋਰੇਨ ਚੁੱਕਣਗੇ ਸਹੁੰ, ਆਹ ਵੱਡੇ ਚਿਹਰੇ ਹੋਣਗੇ ਸ਼ਾਮਲ
Hemant Soren Oath Ceremony: ਅੱਜ ਝਾਰਖੰਡ ਦੇ ਮੁੱਖ ਮੰਤਰੀ ਵਜੋਂ ਹੇਮੰਤ ਸੋਰੇਨ ਚੁੱਕਣਗੇ ਸਹੁੰ, ਆਹ ਵੱਡੇ ਚਿਹਰੇ ਹੋਣਗੇ ਸ਼ਾਮਲ
ਕੀ ਹੁੰਦੀ QR ਦੀ Full Form ਅਤੇ ਇਹ ਕਿਵੇਂ ਕਰਦਾ ਕੰਮ, ਇੱਥੇ ਜਾਣੋ ਸਾਰੀ ਡਿਟੇਲ
ਕੀ ਹੁੰਦੀ QR ਦੀ Full Form ਅਤੇ ਇਹ ਕਿਵੇਂ ਕਰਦਾ ਕੰਮ, ਇੱਥੇ ਜਾਣੋ ਸਾਰੀ ਡਿਟੇਲ
ਪੰਜਾਬ ਨਗਰ ਨਿਗਮ ਚੋਣਾਂ ਦਾ ਮਾਮਲਾ ਮੁੜ ਪਹੁੰਚਿਆ ਹਾਈਕੋਰਟ, SC ਦੇ ਹੁਕਮਾਂ ਤੋਂ ਬਾਅਦ ਵੀ ਚੋਣ ਪ੍ਰੋਗਰਾਮ ਨਹੀਂ ਹੋਇਆ ਜਾਰੀ, ਜਾਣੋ ਪੂਰਾ ਮਾਮਲਾ
ਪੰਜਾਬ ਨਗਰ ਨਿਗਮ ਚੋਣਾਂ ਦਾ ਮਾਮਲਾ ਮੁੜ ਪਹੁੰਚਿਆ ਹਾਈਕੋਰਟ, SC ਦੇ ਹੁਕਮਾਂ ਤੋਂ ਬਾਅਦ ਵੀ ਚੋਣ ਪ੍ਰੋਗਰਾਮ ਨਹੀਂ ਹੋਇਆ ਜਾਰੀ, ਜਾਣੋ ਪੂਰਾ ਮਾਮਲਾ
ਤੁਹਾਡੀਆਂ ਪਲਕਾਂ 'ਚ ਵੀ ਹੁੰਦਾ Dandruff? ਤਾਂ ਜਾਣ ਲਓ ਇਸ ਗੰਭੀਰ ਬਿਮਾਰੀ ਦੇ ਲੱਛਣ
ਤੁਹਾਡੀਆਂ ਪਲਕਾਂ 'ਚ ਵੀ ਹੁੰਦਾ Dandruff? ਤਾਂ ਜਾਣ ਲਓ ਇਸ ਗੰਭੀਰ ਬਿਮਾਰੀ ਦੇ ਲੱਛਣ
Embed widget