ਪੜਚੋਲ ਕਰੋ

ਕੈਬਨਿਟ ਮੀਟਿੰਗ 'ਚ ਨਹੀਂ ਸ਼ਾਮਲ ਹੋ ਰਹੇ ਸਿੱਧੂ

ਚੰਡੀਗੜ੍ਹ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਸੋਮਵਾਰ ਨੂੰ ਬਾਅਦ ਦੁਪਿਹਰ ਸੱਦੀ ਗਈ ਪੰਜਾਬ ਵਜ਼ਾਰਤ ਦੀ ਬੈਠਕ ਵਿੱਚ ਸ਼ਾਮਲ ਨਹੀਂ ਹੋਣਗੇ। ਦਰਅਸਲ, ਸਿੱਧੂ ਬਾਹਰਲੇ ਸੂਬਿਆਂ ਵਿੱਚ ਪਾਰਟੀ ਲਈ ਚੋਣ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਦੀ ਗ਼ੈਰਹਾਜ਼ਰੀ ਉਸ ਸਮੇਂ ਰਹੇਗੀ ਜਦ ਕੈਪਟਨ ਨਾਲ ਉਨ੍ਹਾਂ ਦਾ ਵਿਵਾਦ ਜਾਰੀ ਹੈ। ਇਹ ਵੀ ਪੜ੍ਹੋ: ਸਿੱਧੂ ਖ਼ਿਲਾਫ਼ ਇੱਕਜੁੱਟ ਕੈਪਟਨ ਦੇ 'ਚਹੇਤੇ', ਮੰਗਿਆ ਅਸਤੀਫ਼ਾ ਪਿਛਲੇ ਦਿਨਾਂ ਤੋਂ ਸਿੱਧੂ ਦੇ ਕੈਪਟਨ ਅਮਰਿੰਦਰ ਸਿੰਘ ਬਾਰੇ ਦਿੱਤੇ ਬਿਆਨ 'ਤੇ ਵਿਵਾਦ ਜਾਰੀ ਹੈ। ਉਨ੍ਹਾਂ ਕਿਹਾ ਸੀ ਕਿ ਰਾਹੁਲ ਗਾਂਧੀ ਉਨ੍ਹਾਂ ਦੇ ਕੈਪਟਨ ਹਨ, ਇਸ 'ਤੇ ਸਿੱਧੂ ਦੇ ਸਾਥੀ ਤੜਿੰਗ ਹੋ ਗਏ ਹਨ ਤੇ ਮੁੱਖ ਮੰਤਰੀ ਦੀ 'ਸਰਦਾਰੀ' 'ਤੇ ਉਂਗਲ ਚੁੱਕਣ ਦਾ ਦੋਸ਼ ਲਾ ਕੇ ਸਿੱਧੂ ਤੋਂ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦੇ ਪਾਕਿਸਤਾਨ ਦੌਰੇ ਲਈ ਕੈਪਟਨ ਦਾ ਮਸ਼ਵਰਾ ਨਾ ਮੰਨਣ ਦੇ ਵੀ ਦੋਸ਼ ਲੱਗ ਰਹੇ ਹਨ। ਸਬੰਧਤ ਖ਼ਬਰ: ਕੈਪਟਨ-ਸਿੱਧੂ ਵਿਵਾਦ 'ਚ ਨਿੱਤਰੀ ਨਵਜੋਤ ਕੌਰ ਹਾਲਾਂਕਿ, ਬੀਤੇ ਕੱਲ੍ਹ ਸਿੱਧੂ ਦੀ ਪਤਨੀ ਨੇ ਇਸ ਵਿਵਾਦ 'ਤੇ ਸਫ਼ਾਈ ਦਿੱਤੀ ਸੀ ਅਤੇ ਕਿਹਾ ਸੀ ਕਿ ਉਹ ਕੈਪਟਨ ਨੂੰ ਆਪਣੇ ਪਿਤਾ ਸਮਾਨ ਸਮਝਦੇ ਹਨ ਤੇ ਮੀਡੀਆ ਵਿੱਚ ਅਧੂਰਾ ਬਿਆਨ ਚੱਲਿਆ ਹੈ।

ਟਾਪ ਹੈਡਲਾਈਨ

ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget