ਪੜਚੋਲ ਕਰੋ

ਬਾਦਲਾਂ ਦੇ 121 ਕਰੋੜੀ ਹਵਾਈ ਝੂਟਿਆਂ 'ਤੇ ਅਕਾਲੀ ਦਲ ਨੇ ਸਿੱਧੂ ਨੂੰ ਘੇਰਿਆ

ਚੰਡੀਗੜ੍ਹ: ਬਾਦਲ ਪਰਿਵਾਰ ਵੱਲੋਂ ਪਿਛਲੇ 10 ਸਾਲਾਂ ਦੀ ਸਰਕਾਰ ਦੌਰਾਨ ਜਹਾਜ਼ਾਂ 'ਤੇ 121 ਕਰੋੜ ਰੁਪਏ ਦੇ ਝੂਟੇ ਲੈਣ ਦੇ ਮਾਮਲੇ 'ਤੇ ਉਲਟਾ ਨਵਜੋਤ ਸਿੱਧੀ ਨੂੰ ਘੇਰਿਆ ਹੈ। ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਹੈ ਕਿ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਅਕਾਲੀ-ਭਾਜਪਾ ਸਰਕਾਰ ਤੇ ਕਾਂਗਰਸ ਸਰਕਾਰ ਦੋਵਾਂ ਦੇ ਹਵਾਈ ਯਾਤਰਾ ਖਰਚਿਆਂ ਦੀ ਤੁਲਨਾ ਕਰਦੇ ਸਮੇਂ ਸ਼ਰੇਆਮ ਝੂਠ ਬੋਲ ਰਹੇ ਹਨ। ਉਂਝ ਅਕਾਲੀ ਦਲ ਨੇ 121 ਕਰੋੜ ਰੁਪਏ ਦੇ ਖਰਚੇ ਬਾਰੇ ਕੁਝ ਨਹੀਂ ਬੋਲਿਆ।   ਯਾਦ ਰਹੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਐਤਵਾਰ ਨੂੰ ਕਿਹਾ ਸੀ ਕਿ ਬਾਦਲ ਪਰਿਵਾਰ ਨੇ ਪਿਛਲੇ 10 ਸਾਲਾਂ ਦੀ ਸਰਕਾਰ ਦੌਰਾਨ 121 ਕਰੋੜ ਰੁਪਏ ਪ੍ਰਾਈਵੇਟ ਚਾਰਟਰ ਤੇ ਹੈਲੀਕਪਟਰਾਂ ਉੱਤੇ ਖਰਚੇ ਸਨ। ਸਿੱਧੂ ਨੇ ਕਿਹਾ ਕਿ ਇਹ ਜਾਣਕਾਰੀ ਆਰਟੀਆਈ ਰਾਹੀਂ ਪ੍ਰਾਪਤ ਕੀਤੀ ਗਈ ਹੈ। ਇਸ ਦੇ ਜਵਾਬ ਵਿੱਚ ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਸਿੱਧੂ ਕਾਂਗਰਸੀ ਹਕੂਮਤ ਦੇ ਪਿਛਲੇ 9 ਮਹੀਨਿਆਂ ਦੌਰਾਨ ਹਵਾਈ ਯਾਤਰਾ ਉੱਤੇ ਹੋਏ ਘੱਟ ਖਰਚੇ ਦਰਸਾਉਣ ਲਈ ਬੜੇ ਹੀ ਹਾਸੋਹੀਣੇ ਅੰਕੜੇ ਸਾਹਮਣੇ ਲੈ ਕੇ ਆਇਆ ਹੈ ਜਦਕਿ ਸੱਚਾਈ ਇਹ ਹੈ ਕਿ ਚਾਹੇ ਹੈਲੀਕਾਪਟਰ ਉਡਾਣ ਭਰੇ ਜਾਂ ਨਾ ਭਰੇ ਪਾਇਲਟ ਤੇ ਇੰਜਨੀਅਰਾਂ ਦੀਆਂ ਤਨਖਾਹਾਂ ਦਾ ਖਰਚਾ ਹੀ ਸਾਲਾਨਾ 3 ਕਰੋੜ ਰੁਪਏ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜਦੋਂ 20 ਤੋਂ 25 ਲੱਖ ਰੁਪਏ ਪਾਇਲਟ ਤੇ ਇੰਜਨੀਅਰਾਂ ਦੀਆਂ ਤਨਖਾਹਾਂ ਉੱਤੇ ਖਰਚ ਹੁੰਦੇ ਹਨ ਤਾਂ ਉਹ ਆਪਣੇ ਵੱਲੋਂ ਪੇਸ਼ ਕੀਤੇ ਅੰਕੜਿਆਂ ਨੂੰ ਕਿਵੇਂ ਸਹੀ ਠਹਿਰਾ ਸਕਦਾ ਹੈ? ਇਹ ਸਿਆਸੀ ਬੇਈਮਾਨੀ ਦੀ ਹੀ ਇੱਕ ਮਿਸਾਲ ਹੈ, ਜਿਸ ਵਾਸਤੇ ਨਵਜੋਤ ਸਿੱਧੂ ਮਸ਼ਹੂਰ ਹੈ।

ਟਾਪ ਹੈਡਲਾਈਨ

ਪਰਮਿੰਦਰ ਝੋਟਾ ਕਤਲਕਾਂਡ 'ਚ ਕੇਂਦਰ ਦੀ ਐਂਟਰੀ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ- ਦਿਨਦਿਹਾੜੇ ਕਤਲ ਹੋਇਆ, ਪੰਜਾਬ ਸਰਕਾਰ ਤੋਂ ਮੰਗਾਂਗੇ...

ਪੰਜਾਬ ਤੋਂ ਵੱਡੀ ਖ਼ਬਰ! ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨਾਲ ਵਾਪਰਿਆ ਹਾਦਸਾ, ਘਰ 'ਚ ਵੜੀ ਬੇਕਾਬੂ ਹੋਈ ਬੱਸ; ਮੱਚਿਆ ਹੜਕੰਪ

ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ

ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ, 10-15 ਹਮਲਾਵਰਾਂ ਨੇ ਘੇਰਿਆ; ਮੱਚਿਆ ਚੀਕ ਚੀਹਾੜਾ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ

CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ

ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ

ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ

ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ

Embed widget