ਪੜਚੋਲ ਕਰੋ

BJP boycott: BJP ਵਾਲਿਆਂ ਦੀ ਮੁੜ ਵੱਧ ਗਈ ਮੁਸਿਬਤ, ਪਿੰਡਾਂ 'ਚ ਲੱਗ ਗਏ ਬਾਈਕਾਟ ਦੇ ਬੋਰਡ, ਦੇਖੋ ਕੀ-ਕੀ ਲਿਖਿਆ 

BJP boycott: ਇੱਕ ਪਾਸੇ ਜਿੱਥੇ ਪੂਰੇ ਦੇਸ਼ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ ਹੈ, ਸਿਆਸਤਦਾਨ ਪਾਰਟੀਆਂ ਬਦਲ ਰਹੇ ਹਨ, ਉੱਥੇ ਹੀ ਦੂਜੇ ਪਾਸੇ ਪੰਜਾਬ ਅਤੇ ਹਰਿਆਣਾ...

BJP boycott: ਇੱਕ ਪਾਸੇ ਜਿੱਥੇ ਪੂਰੇ ਦੇਸ਼ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ ਹੈ, ਸਿਆਸਤਦਾਨ ਪਾਰਟੀਆਂ ਬਦਲ ਰਹੇ ਹਨ, ਉੱਥੇ ਹੀ ਦੂਜੇ ਪਾਸੇ ਪੰਜਾਬ ਅਤੇ ਹਰਿਆਣਾ ਦੀ ਸਰਹੱਦ 'ਤੇ ਬੈਠੇ ਕਿਸਾਨਾਂ ਨੇ ਬੀਜੇਪੀ ਉਮੀਦਵਾਰਾਂ ਦੇ ਪਿੰਡਾਂ 'ਚ ਚੋਣ ਪ੍ਰਚਾਰ ਕਰਨ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ, ਜਿਸ ਦੀ ਸ਼ੁਰੂਆਤ ਸੰਗਰੂਰ ਦੇ ਪਿੰਡ ਨਮੋਲ ਤੋਂ ਹੋ ਗਈ ਹੈ।

ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਦੀ ਇਕਾਈ ਵੱਲੋਂ ਪਿੰਡ ਨਮੋਲ ਵਿੱਚ ਪਿੰਡ ਨੂੰ ਜਾਣ ਵਾਲੇ ਸਾਰੇ ਚੌਕਾਂ ਅਤੇ ਬੱਸ ਸਟੈਂਡਾਂ ਵਿੱਚ ਫਲੈਕਸ ਬੋਰਡ ਲਗਾਏ ਗਏ ਹਨ, ਜਿਨ੍ਹਾਂ ’ਤੇ ਸਾਫ਼ ਲਿਖਿਆ ਹੋਇਆ ਹੈ ਕਿ ਜੇਕਰ ਭਾਜਪਾ ਨਾਲ ਸਬੰਧਤ ਕਿਸੇ ਵੀ ਉਮੀਦਵਾਰ ਦਾ ਆਗੂ ਆਉਂਦਾ ਤਾਂ ਉਹ ਆਪਣੇ ਵਿਰੋਧ ਦਾ ਖੁੱਦ ਜ਼ਿੰਮੇਵਾਰ ਹੋਵੇਗਾ। 

 ਇਸ ਤੋਂ ਇਲਾਵਾ ਫਲੈਕਸ 'ਤੇ 21 ਫਰਵਰੀ ਨੂੰ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਫੋਟੋ ਦੇ ਨਾਲ ਭਾਜਪਾ ਦੇ ਮੁਕੰਮਲ ਬਾਈਕਾਟ ਦਾ ਸੰਦੇਸ਼ ਵੀ ਲਗਾਇਆ ਗਿਆ ਹੈ। ਦੂਜੇ ਪਾਸੇ ਜ਼ਖਮੀ ਪ੍ਰਤਿਪਾਲ ਸਿੰਘ ਦੀ ਫੋਟੋ ਵੀ ਲਗਾਈ ਗਈ ਹੈ। ਇਸ 'ਤੇ ਬੀਜੇਪੀ ਪਾਰਟੀ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਭਾਜਪਾ ਨੇਤਾ ਨੂੰ ਇਸ ਪਿੰਡ 'ਚ ਆਉਣ ਦੀ ਮਨਾਹੀ ਹੈ, ਭਾਜਪਾ ਸਾਡੇ ਫੌਜੀਆਂ ਅਤੇ ਕਿਸਾਨਾਂ ਦੀ ਕਾਤਲ ਹੈ। ਜੇਕਰ ਪਿੰਡ ਦਾ ਕੋਈ ਵੀ ਵਿਅਕਤੀ ਕਿਸੇ ਵੀ ਬੀਜੇਪੀ ਆਗੂ ਨੂੰ ਪਿੰਡ ਲੈ ਕੇ ਆਉਂਦਾ ਹੈ ਤਾਂ ਉਸ ਦੇ ਵਿਰੋਧ ਲਈ ਉਹ ਖੁਦ ਜ਼ਿੰਮੇਵਾਰ ਹੋਵੇਗਾ।

ਕਿਸਾਨ ਆਗੂ ਹੈਪੀ ਸਿੰਘ ਨਮੋਲ ਨੇ ਕਿਹਾ ਕਿ ਕਿਸਾਨ 2020 ਦੇ ਅੰਦੋਲਨ ਦੌਰਾਨ ਰਹਿੰਦੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਇੱਕ ਮਹੀਨੇ ਤੋਂ ਵੱਧ ਸਮੇਂ ਤੋਂ ਹਰਿਆਣਾ ਅਤੇ ਪੰਜਾਬ ਦੀ ਸਰਹੱਦ 'ਤੇ ਬੈਠੇ ਹਨ ਕਿਉਂਕਿ ਮੋਦੀ ਸਰਕਾਰ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਵੀ ਕਰਜ਼ਾ ਮੁਆਫੀ ਅਤੇ ਐਮ.ਐਸ.ਪੀ. ਦੀ ਗੱਲ ਕੀਤੀ ਹੈ। ਵੈਸੀ ਵੀ ਅਸੀਂ ਸਮੇਂ-ਸਮੇਂ 'ਤੇ ਜ਼ਿਲੇ ਦੇ ਡਿਪਟੀ ਕਮਿਸ਼ਨਰ ਅਤੇ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇ ਕੇ ਲਗਾਤਾਰ ਆਪਣੀਆਂ ਮੰਗਾਂ ਯਾਦ ਕਰਵਾਉਂਦੇ ਆ ਰਹੇ ਹਾਂ ਪਰ ਕਿਸਾਨਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
Advertisement
ABP Premium

ਵੀਡੀਓਜ਼

Punjab Weather Update | ਚੰਡੀਗੜ੍ਹ ਤੇ ਪੰਜਾਬ ਦੇ 23 ਜਿਲ੍ਹਿਆਂ ਲਈ ਮੋਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟਮਰਹੂਮ ਸਾਬਕਾ ਪੀਐਮ ਮਨਮੋਹਨ ਸਿੰਘ ਦੇ ਬੁੱਤ 'ਚ ਪਾਈ ਜਾਨ, ਕਲਾਕਾਰ ਨੇ ਕਰਤੀ ਕਮਾਲWomen Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਦੋਵੇਂ ਪਾਸਿਓਂ ਚੱਲੀਆਂ ਗੋਲ਼ੀਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
Ajith Kumar Accident: ਤਾਮਿਲ ਅਦਾਕਾਰ ਨਾਲ ਵਾਪਰਿਆ ਭਿਆਨਕ ਹਾਦਸਾ, ਮਸਾਂ ਬਚੀ ਜਾਨ, ਦੇਖੋ ਰੂਹ ਕੰਬਾਊ ਵੀਡੀਓ
Ajith Kumar Accident: ਤਾਮਿਲ ਅਦਾਕਾਰ ਨਾਲ ਵਾਪਰਿਆ ਭਿਆਨਕ ਹਾਦਸਾ, ਮਸਾਂ ਬਚੀ ਜਾਨ, ਦੇਖੋ ਰੂਹ ਕੰਬਾਊ ਵੀਡੀਓ
Mohammed Shami: ਭਾਰਤੀ ਟੀਮ 'ਚ ਸ਼ਮੀ ਦੀ ਵਾਪਸੀ ਲਗਭਗ ਤੈਅ? ਚੈਂਪੀਅਨਸ ਟਰਾਫੀ 'ਚ ਦਿਖਾਉਣਗੇ ਜਲਵਾ! ਵੇਖੋ ਵੀਡੀਓ
Mohammed Shami: ਭਾਰਤੀ ਟੀਮ 'ਚ ਸ਼ਮੀ ਦੀ ਵਾਪਸੀ ਲਗਭਗ ਤੈਅ? ਚੈਂਪੀਅਨਸ ਟਰਾਫੀ 'ਚ ਦਿਖਾਉਣਗੇ ਜਲਵਾ! ਵੇਖੋ ਵੀਡੀਓ
ਸਰਦੀਆਂ 'ਚ ਜੋੜਾਂ ਦੇ ਦਰਦ ਤੋਂ ਰਹਿੰਦੇ ਪਰੇਸ਼ਾਨ ਤਾਂ ਅਪਣਾਓ ਆਹ ਤਰੀਕੇ, ਮਿਲੇਗਾ ਆਰਾਮ
ਸਰਦੀਆਂ 'ਚ ਜੋੜਾਂ ਦੇ ਦਰਦ ਤੋਂ ਰਹਿੰਦੇ ਪਰੇਸ਼ਾਨ ਤਾਂ ਅਪਣਾਓ ਆਹ ਤਰੀਕੇ, ਮਿਲੇਗਾ ਆਰਾਮ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8-1-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8-1-2025
Embed widget