ਪੜਚੋਲ ਕਰੋ

ਸਿੱਖ ਨਸਲਕੁਸ਼ੀ ਦੀ ਪੀੜਤਾ ਭਗੌੜਾ ਕਰਾਰ ਕਿਉਂ ?

ਚੰਡੀਗੜ੍ਹ: 1984 ਸਿੱਖ ਨਸਲਕੁਸ਼ੀ ਦੀ ਪੀੜਤ ਬੀਬੀ ਨਾਲ ਦਿੱਲੀ ਪੁਲਿਸ ਵੱਲੋਂ ਬਹੁਤ ਹੀ ਬੁਰਾ ਵਿਵਹਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਨਸਲਕੁਸ਼ੀ ਦੇ ਉਸ ਕਾਲੇ ਦੌਰ ਵਿੱਚ ਪਰਿਵਾਰ ਦੇ 11 ਮੈਂਬਰ ਗਵਾ ਚੁੱਕੀ ਤਿਲਕ ਵਿਹਾਰ ਵਿੱਚ ਰਹਿੰਦੀ ਬੀਬੀ ਜਸਬੀਰ ਕੌਰ ਨੂੰ ਦਿੱਲੀ ਪੁਲਿਸ ਦੇ ਹੌਲਦਾਰ ਕ੍ਰਿਸ਼ਨ ਕੁਮਾਰ ਦਾ ਫੋਨ ਆਉਂਦਾ ਹੈ ਤੇ ਸੰਸਦ ਮਾਰਗ ਥਾਣੇ ਆਉਣ ਬਾਰੇ ਕਿਹਾ ਜਾਂਦਾ ਹੈ। ਬੀਬੀ ਵੱਲੋਂ ਥਾਣੇ ਪੁੱਜਣ ‘ਤੇ ਉਸ ਨੂੰ ਗ੍ਰਿਫਤਾਰ ਵੀ ਕਰ ਲਿਆ ਜਾਂਦਾ ਹੈ। ਇਸ ਬਾਰੇ ਜਾਣਕਾਰੀ ਮਿਲਣ ਤੇ ਵਕੀਲਾਂ ਸਮੇਤ ਥਾਣੇ ਪੁੱਜੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਨੂੰਨੀ ਵਿਭਾਗ ਦੇ ਕੋ-ਚੇਅਰਮੈਨ ਜਸਵਿੰਦਰ ਸਿੰਘ ਜੌਲੀ ਨੇ ਪੁਲਿਸ ਦੀ ਕਾਰਵਾਈ ਨੂੰ ਗਲਤ ਕਰਾਰ ਦਿੱਤਾ ਤੇ ਖੁਦ ਥਾਣੇ ਬੁਲਾ ਕੇ ਗ੍ਰਿਫਤਾਰ ਕਰਨ ਦਾ ਗੈਰਕਾਨੂੰਨੀ ਕਾਰਨ ਪੁੱਛਿਆ। ਦਰਅਸਲ ਪਰਿਵਾਰ ਦੇ 11 ਮੈਂਬਰਾਂ ਦੇ ਕਤਲ ਤੋਂ ਬਾਅਦ ਸਰਕਾਰ ਵੱਲੋਂ ਜਸਬੀਰ ਕੌਰ ਨੂੰ ਦਿੱਲੀ ਨਗਰ ਨਿਗਮ ਵਿੱਚ ਚੌਥੀ ਸ਼੍ਰੇਣੀ ਦੇ ਕਰਮਚਾਰੀ ਦੇ ਤੌਰ ‘ਤੇ ਨੌਕਰੀ ਦਿੱਤੀ ਗਈ ਸੀ ਪਰ 2005 ਵਿੱਚ ਨਾਨਾਵਤੀ ਕਮਿਸ਼ਨ ਦੇ ਬਾਹਰ ਬਿਨਾਂ ਮਨਜ਼ੂਰੀ ਦੇ ਹੋਏ ਧਰਨਾ ਪ੍ਰਦਰਸ਼ਨ ਨੂੰ ਆਧਾਰ ਬਣਾ ਕੇ ਦਿੱਲੀ ਪੁਲਿਸ ਨੇ ਐਫ.ਆਈ.ਆਰ. ਨੰਬਰ 219/05 ਵਿੱਚ ਕਈ ਧਾਰਾਵਾਂ ਤਹਿਤ ਬੀਬੀ ਜਸਬੀਰ ਕੌਰ ਨੂੰ ਦੋਸ਼ੀ ਬਣਾ ਦਿੱਤਾ। 15 ਜੁਲਾਈ, 2013 ਨੂੰ ਦਿੱਲੀ ਪੁਲਿਸ ਦੀ ਸਿਫ਼ਾਰਸ ‘ਤੇ ਪਟਿਆਲਾ ਹਾਊਸ ਕੋਰਟ ਨੇ ਬੀਬੀ ਜਸਬੀਰ ਕੌਰ ਨੂੰ ਐਲਾਨੀਆ ਅਪਰਾਧੀ (ਪੀ.ਓ.) ਦੱਸਦੇ ਹੋਏ ਭਗੋੜਾ ਵੀ ਕਰਾਰ ਦੇ ਦਿੱਤਾ। ਉਨ੍ਹਾਂ ਸਵਾਲ ਚੁੱਕੇ ਤੇ ਕਿਹਾ 2005 ਤੋਂ ਅੱਜ ਤਕ ਮੁਲਜ਼ਮ ਨੂੰ ਕੋਈ ਸੰਮਨ ਪੁਲਿਸ ਵੱਲੋਂ ਨਹੀਂ ਦਿੱਤਾ ਗਿਆ ਤੇ ਪਿਛਲੇ 30 ਸਾਲਾਂ ਤੋਂ ਸਰਕਾਰੀ ਨੌਕਰੀ ਕਰ ਰਹੀ ਬੀਬੀ ਜਸਬੀਰ ਕੌਰ ਭਗੋੜਾ ਕਿਵੇਂ ਹੋ ਸਕਦੀ ਹੈ? 58 ਸਾਲ ਦੀ ਬੁਜੂਰਗ ਬੀਬੀ ਨੂੰ ਬਿਨਾਂ ਕਿਸੇ ਦੋਸ਼ ’ਤੇ ਨਿਆਇਕ ਹਿਰਾਸਤ ਵਿਚ ਭੇਜਣਾ ਉਸ ਦੀ ਨੌਕਰੀ ਅਤੇ ਸੇਵਾ ਮੁਕਤੀ ਤੋਂ ਬਾਅਦ ਮਿਲਣ ਵਾਲੇ ਫਾਇਦੇ ਤੋਂ ਵਾਂਝੇ ਕਰਨ ਦੇ ਬਰਾਬਰ ਹੋਵੇਗਾ। ਜੱਜ ਸੁਮੀਤ ਅਨੰਦ ਨੇ ਬਚਾਅ ਪੱਖ ਦੀਆਂ ਦਲੀਲਾਂ ਨੂੰ ਸੁਣਨ ਉਪਰੰਤ ਕੱਲ ਸ਼ਾਮ ਨੂੰ ਤਿੰਨ ਦਿਨ ਦੀ ਅੰਤ੍ਰਿਮ ਜਮਾਨਤ ਬੀਬੀ ਜਸਬੀਰ ਕੌਰ ਨੂੰ ਦਿੰਦੇ ਹੋਏ ਦਿੱਲੀ ਪੁਲਿਸ ਦੇ ਅਧਿਕਾਰੀਆਂ ਨੂੰ ਕਰੜੀ ਫਟਕਾਰ ਵੀ ਲਗਾਈ। ਜੌਲੀ ਨੇ ਇਸ ਸਾਰੇ ਘਟਨਾਕਰਮ ਨੂੰ ਦਿੱਲੀ ਪੁਲਿਸ ਦੀ ਲਾਪਰਵਾਹੀ ਨਾਲ ਜੋੜਦੇ ਹੋਏ ਦੋਸ਼ ਲਾਇਆ ਕਿ ਇੱਕ ਪਾਸੇ 1984 ਦੇ ਕਾਤਲ ਖੁਲ੍ਹੇਆਮ ਘੁੰਮ ਰਹੇ ਹਨ ਤੇ ਦੂਜੇ ਪਾਸੇ ਪੀੜਤਾਂ ਨੂੰ ਇਨਸਾਫ਼ ਦੇਣ ਦੀ ਬਜਾਏ ਦੋਸ਼ੀ ਬਣਾ ਕੇ ਜੇਲ੍ਹਾਂ ਵਿੱਚ ਭੇਜਣ ਦੀ ਸਾਜਿਸ਼ ਕੀਤੀ ਜਾ ਰਹੀ ਹੈ। ਜੌਲੀ ਨੇ ਹੈਰਾਨੀ ਜਤਾਈ ਕਿ ਦਿੱਲੀ ਪੁਲਿਸ ਕਿਸ ਤਰੀਕੇ ਨਾਲ ਘਰ ਬੈਠੇ ਹੀ ਕਿਸੇ ਨੂੰ ਭਗੋੜਾ ਐਲਾਨ ਕਰਨ ਤੋਂ ਬਾਅਦ ਖੁਦ ਥਾਣੇ ਬੁਲਾ ਕੇ ਗ੍ਰਿਫ਼ਤਾਰੀ ਦਿਖਾ ਦਿੰਦੀ ਹੈ।

ਟਾਪ ਹੈਡਲਾਈਨ

Harjinder Singh Dhami: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਬਣੇ SGPC ਦੇ ਪ੍ਰਧਾਨ, ਸਰਬਸੰਮਤੀ ਨਾਲ ਹੋਈ ਚੋਣ, ਜਾਣੋ ਕੌਣ ਚੁਣਿਆ ਗਿਆ ਸੀਨੀਅਰ ਮੀਤ ਪ੍ਰਧਾਨ...
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਬਣੇ SGPC ਦੇ ਪ੍ਰਧਾਨ, ਸਰਬਸੰਮਤੀ ਨਾਲ ਹੋਈ ਚੋਣ, ਜਾਣੋ ਕੌਣ ਚੁਣਿਆ ਗਿਆ ਸੀਨੀਅਰ ਮੀਤ ਪ੍ਰਧਾਨ...
Chandigarh News: ਚੰਡੀਗੜ੍ਹ ਨਿਗਮ ਚੋਣਾਂ ਦੀਆਂ ਤਰੀਕਾਂ ਦਾ ਹੋਇਆ ਐਲਾਨ, ਇੱਥੇ ਵੇਖੋ ਪੂਰਾ ਸ਼ੈਡਿਊਲ, 26 ਨਵੰਬਰ ਤੋਂ 3 ਦਸੰਬਰ ਤੱਕ ਨਾਮਜ਼ਦਗੀਆਂ...
Chandigarh News: ਚੰਡੀਗੜ੍ਹ ਨਿਗਮ ਚੋਣਾਂ ਦੀਆਂ ਤਰੀਕਾਂ ਦਾ ਹੋਇਆ ਐਲਾਨ, ਇੱਥੇ ਵੇਖੋ ਪੂਰਾ ਸ਼ੈਡਿਊਲ, 26 ਨਵੰਬਰ ਤੋਂ 3 ਦਸੰਬਰ ਤੱਕ ਨਾਮਜ਼ਦਗੀਆਂ...
Punjab News: ਪੰਜਾਬ ਰਾਜ ਸਭਾ ਮੈਂਬਰ ਨੂੰ ED ਨੇ ਭੇਜਿਆ ਸੰਮਨ, ਫੰਡਾਂ ਨੂੰ ਲੈ ਕੇ ਹੋਏਗੀ ਪੁੱਛਗਿੱਛ, ਮੋਹਾਲੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਮਾਲਕ...
ਪੰਜਾਬ ਰਾਜ ਸਭਾ ਮੈਂਬਰ ਨੂੰ ED ਨੇ ਭੇਜਿਆ ਸੰਮਨ, ਫੰਡਾਂ ਨੂੰ ਲੈ ਕੇ ਹੋਏਗੀ ਪੁੱਛਗਿੱਛ, ਮੋਹਾਲੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਮਾਲਕ...
Punjab News: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਪਹੁੰਚੇ, ਪਰਗਟ ਸਿੰਘ ਦੇ ਘਰ ਕਈ ਮੁੱਦਿਆਂ 'ਤੇ ਚਰਚਾ ਦੀ ਉਮੀਦ...
ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਪਹੁੰਚੇ, ਪਰਗਟ ਸਿੰਘ ਦੇ ਘਰ ਕਈ ਮੁੱਦਿਆਂ 'ਤੇ ਚਰਚਾ ਦੀ ਉਮੀਦ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸੀ ਜਗਤ ਚ ਪਸਰਿਆ ਮਾਤਮ, CM ਦੀ ਮਾਂ ਦਾ ਦੇਹਾਂਤ, 91 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ, ਸਦਮੇ 'ਚ ਯੋਗੀ ਆਦਿੱਤਿਆਨਾਥ...
Big News: ਸਿਆਸੀ ਜਗਤ ਚ ਪਸਰਿਆ ਮਾਤਮ, CM ਦੀ ਮਾਂ ਦਾ ਦੇਹਾਂਤ, 91 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ, ਸਦਮੇ 'ਚ ਯੋਗੀ ਆਦਿੱਤਿਆਨਾਥ...
Punjab News: ਪੰਜਾਬ ਰਾਜ ਸਭਾ ਮੈਂਬਰ ਨੂੰ ED ਨੇ ਭੇਜਿਆ ਸੰਮਨ, ਫੰਡਾਂ ਨੂੰ ਲੈ ਕੇ ਹੋਏਗੀ ਪੁੱਛਗਿੱਛ, ਮੋਹਾਲੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਮਾਲਕ...
ਪੰਜਾਬ ਰਾਜ ਸਭਾ ਮੈਂਬਰ ਨੂੰ ED ਨੇ ਭੇਜਿਆ ਸੰਮਨ, ਫੰਡਾਂ ਨੂੰ ਲੈ ਕੇ ਹੋਏਗੀ ਪੁੱਛਗਿੱਛ, ਮੋਹਾਲੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਦੇ ਮਾਲਕ...
Punjab News: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਪਹੁੰਚੇ, ਪਰਗਟ ਸਿੰਘ ਦੇ ਘਰ ਕਈ ਮੁੱਦਿਆਂ 'ਤੇ ਚਰਚਾ ਦੀ ਉਮੀਦ...
ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਭਾਰੀ ਸੁਰੱਖਿਆ ਵਿਚਾਲੇ ਜਲੰਧਰ ਪਹੁੰਚੇ, ਪਰਗਟ ਸਿੰਘ ਦੇ ਘਰ ਕਈ ਮੁੱਦਿਆਂ 'ਤੇ ਚਰਚਾ ਦੀ ਉਮੀਦ...
Punjab Weather Update: ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਸੰਘਣੀ ਧੁੰਦ ਦਾ ਅਲਰਟ, 22 ਨਵੰਬਰ ਤੱਕ ਸਵੇਰ ਸਮੇਂ ਘੱਟ ਰਹੇਗੀ ਵਿਜ਼ੀਬਿਲਟੀ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ...
Canada Most Wanted List: ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
ਕੈਨੇਡਾ ਦੀ 'ਮੋਸਟ ਵਾਂਟੇਡ' ਲਿਸਟ 'ਚ ਗੋਲਡੀ ਬਰਾੜ, ਸਰਕਾਰ ਨੇ 2.5 ਲੱਖ ਡਾਲਰ ਦਾ ਐਲਾਨਿਆ ਇਨਾਮ, ਜਾਣੋ ਪੂਰਾ ਮਾਮਲਾ...
MLA Passed Away: ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
ਸਿਆਸੀ ਜਗਤ 'ਚ ਪਸਰਿਆ ਮਾਤਮ, ਸੀਨੀਅਰ ਵਿਧਾਇਕ ਦੀ ਮੌਤ, ਹਾਰਟ ਅਟੈਕ ਕਾਰਨ ਹਸਪਤਾਲ 'ਚ ਤੋੜਿਆ ਦਮ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 20 ਨਵੰਬਰ 2026
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
 Milk Price Hike : ਦੁੱਧ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ! ਮੱਝ ਤੇ ਗਾਂ ਦੇ ਦੁੱਧ ਦੀਆਂ ਕੀਮਤਾਂ ਵਧੀਆਂ  
Embed widget