ਪੜਚੋਲ ਕਰੋ

ਮੋਗਾ ਦੇ ਪਿੰਡ ਮਾਛੀਕੇ 'ਚ ਭਾਈਵਾਲਤਾ ਦੀ ਮਿਸਾਲ, ਕਿਸਾਨ ਦਰਸ਼ਨ ਸਿੰਘ ਨੇ ਲੱਖਾਂ ਦੀ ਜ਼ਮੀਨ ਮਸਜਿਦ ਲਈ ਦਿੱਤੀ ਦਾਨ

ਮੋਗਾ ਦੇ ਪਿੰਡ ਮਾਛੀਕੇ ਦੇ ਕਿਸਾਨ ਦਰਸ਼ਨ ਸਿੰਘ ਸੇਖੋਂ ਦੀ ਪਹਿਲਕਦਮੀ ਨੇ ਕੌਮੀ ਰਾਜ ਮਾਰਗ ਦੀ ਉਸਾਰੀ ਦਾ ਰਸਤਾ ਸਾਫ਼ ਕਰ ਦਿੱਤਾ ਹੈ। ਉਸ ਨੇ ਹਾਈਵੇ 'ਤੇ ਆ ਰਹੀ ਮਸਜਿਦ ਨੂੰ ਸ਼ਿਫਟ ਕਰਨ ਲਈ 16 ਮਰਲੇ ਜ਼ਮੀਨ ਦਾਨ ਕੀਤੀ ਹੈ। ਪਿੰਡ ਦੇ ਮੁਸਲਿਮ ਭਾਈਚਾਰੇ ਨੇ ਵੀ ਦੇਸ਼ ਦੇ ਹਿੱਤ ਵਿੱਚ ਇਕਸੁਰਤਾ ਦੀ ਮਿਸਾਲ ਕਾਇਮ ਕਰਦਿਆਂ 250 ਸਾਲ ਪੁਰਾਣੀ ਮਸਜਿਦ ਨੂੰ ਤਬਦੀਲ ਕਰਨ ਲਈ ਸਹਿਮਤੀ ਦੇ ਦਿੱਤੀ ਹੈ।

ਮੋਗਾ: ਮੋਗਾ ਦੇ ਪਿੰਡ ਮਾਛੀਕੇ ਦੇ ਕਿਸਾਨ ਦਰਸ਼ਨ ਸਿੰਘ ਸੇਖੋਂ ਦੀ ਪਹਿਲਕਦਮੀ ਨੇ ਕੌਮੀ ਰਾਜ ਮਾਰਗ ਦੀ ਉਸਾਰੀ ਦਾ ਰਸਤਾ ਸਾਫ਼ ਕਰ ਦਿੱਤਾ ਹੈ। ਉਸ ਨੇ ਹਾਈਵੇ 'ਤੇ ਆ ਰਹੀ ਮਸਜਿਦ ਨੂੰ ਸ਼ਿਫਟ ਕਰਨ ਲਈ 16 ਮਰਲੇ ਜ਼ਮੀਨ ਦਾਨ ਕੀਤੀ ਹੈ। ਪਿੰਡ ਦੇ ਮੁਸਲਿਮ ਭਾਈਚਾਰੇ ਨੇ ਵੀ ਦੇਸ਼ ਦੇ ਹਿੱਤ ਵਿੱਚ ਇਕਸੁਰਤਾ ਦੀ ਮਿਸਾਲ ਕਾਇਮ ਕਰਦਿਆਂ 250 ਸਾਲ ਪੁਰਾਣੀ ਮਸਜਿਦ ਨੂੰ ਤਬਦੀਲ ਕਰਨ ਲਈ ਸਹਿਮਤੀ ਦੇ ਦਿੱਤੀ ਹੈ।
ਜਲੰਧਰ-ਬਰਨਾਲਾ ਹਾਈਵੇ 'ਤੇ ਕਸਬਾ ਨਿਹਾਲ ਸਿੰਘ ਵਾਲਾ ਅਧੀਨ ਪਿੰਡ ਮਾਛੀਕੇ ਵਿਖੇ ਮਸਜਿਦ ਹਾਈਵੇ' ਦੇ ਵਿਚਕਾਰ ਆ ਰਿਹਾ ਸੀ। ਛੇ ਸਾਲ ਤੋਂ ਹਾਈਵੇ ਦਾ ਨਿਰਮਾਣ ਮਸਜਿਦ ਕਾਰਨ ਪੂਰਾ ਨਹੀਂ ਹੋ ਪਾ ਰਿਹਾ ਸੀ। ਜੋ ਪੰਚਾਇਤ ਮਸਜਿਦ ਲਈ ਜਗ੍ਹਾ ਮੁਹੱਈਆ ਕਰਵਾ ਰਹੀ ਸੀ, ਉਹ ਪਿੰਡ ਤੋਂ ਦੋ ਕਿਲੋਮੀਟਰ ਦੀ ਦੂਰੀ 'ਤੇ ਸੀ। ਅਜਿਹੀ ਸਥਿਤੀ ਵਿੱਚ ਮੁਸਲਿਮ ਭਾਈਚਾਰਾ ਉੱਥੇ ਮਸਜਿਦ ਬਣਾਉਣ ਲਈ ਤਿਆਰ ਨਹੀਂ ਸੀ। ਆਖਰਕਾਰ ਇੱਕ ਹਫ਼ਤਾ ਪਹਿਲਾਂ, ਪਿੰਡ ਦੇ ਕਿਸਾਨ ਦਰਸ਼ਨ ਸਿੰਘ ਸੇਖੋਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਪਿੰਡ ਵਿੱਚ ਹੀ ਆਪਣੀ 16 ਮਰਲੇ ਜ਼ਮੀਨ ਦੇਣ ਦਾ ਪ੍ਰਸਤਾਵ ਦਿੱਤਾ ਸੀ। ਇਸ ਨਾਲ ਪ੍ਰਸ਼ਾਸਨ ਦੀ ਵੱਡੀ ਸਮੱਸਿਆ ਦਾ ਹੱਲ ਹੋ ਗਈ। ਸੇਖੋਂ ਨੇ ਬਿਨਾਂ ਸ਼ਰਤ ਜ਼ਮੀਨ ਮਸਜਿਦ ਨੂੰ ਮੁਫਤ ਵਿੱਚ ਦੇ ਦਿੱਤੀ। ਮੌਜੂਦਾ ਰੇਟ ਦੇ ਅਨੁਸਾਰ ਇਸ ਜ਼ਮੀਨ ਦੀ ਕੀਮਤ ਸੱਤ ਲੱਖ ਰੁਪਏ ਹੈ। ਦਰਸ਼ਨ ਸਿੰਘ ਨੇ ਕਿਹਾ ਸਿਰਫ਼ ਉਹੀ ਨਹੀਂ, ਬਲਕਿ ਪਿੰਡ ਦਾ ਸਾਰਾ ਸਿੱਖ ਭਾਈਚਾਰਾ ਮਸਜਿਦ ਬਣਾਉਣ ਵਿੱਚ ਮਦਦ ਕਰੇਗਾ। ਮੁਸਲਿਮ ਸੁਸਾਇਟੀ ਦੇ ਪ੍ਰਧਾਨ ਰੂਪ ਮੁਹੰਮਦ ਨੇ ਪਿੰਡ ਵਿੱਚ ਮਸਜਿਦ ਲਈ ਜਗ੍ਹਾ ਮਿਲਣ 'ਤੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਜਲਦੀ ਹੀ ਮਸਜਿਦ ਨਵੀਂ ਜ਼ਮੀਨ ਤੇ ਸ਼ਿਫਟ ਕਰ ਦਿੱਤੀ ਜਾਵੇਗੀ। ਦਰਸ਼ਨ ਸਿੰਘ ਦੇ ਇਸ ਕਦਮ ਦੀ ਪੂਰੇ ਪਿੰਡ ਵਿੱਚ ਸ਼ਲਾਘਾ ਹੋ ਰਹੀ ਹੈ।

ਟਾਪ ਹੈਡਲਾਈਨ

Punjab News: ਪੰਜਾਬ ’ਚ ਵੱਡੀ ਵਾਰਦਾਤ, ਗੁਰਦੁਆਰੇ ’ਚ ਸੇਵਾਦਾਰ ਨੂੰ ਮਾਰੀਆਂ ਗੋਲੀਆਂ, ਲੋਕਾਂ ’ਚ ਫੈਲੀ ਦਹਿਸ਼ਤ...
Punjab News: ਪੰਜਾਬ ’ਚ ਵੱਡੀ ਵਾਰਦਾਤ, ਗੁਰਦੁਆਰੇ ’ਚ ਸੇਵਾਦਾਰ ਨੂੰ ਮਾਰੀਆਂ ਗੋਲੀਆਂ, ਲੋਕਾਂ ’ਚ ਫੈਲੀ ਦਹਿਸ਼ਤ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
ਪੁਲਿਸ ਜੇਲ੍ਹ ਵਿਭਾਗ 'ਚ ਹੋਇਆ ਫੇਰਬਦਲ, ਪ੍ਰਮੋਟ ਹੋਏ ਅਫਸਰਾਂ ਨੂੰ ਨਵੀਂ ਜਗ੍ਹਾ ਕੀਤਾ ਤਾਇਨਾਤ; ਦੇਖੋ ਪੂਰੀ ਲਿਸਟ
ਪੁਲਿਸ ਜੇਲ੍ਹ ਵਿਭਾਗ 'ਚ ਹੋਇਆ ਫੇਰਬਦਲ, ਪ੍ਰਮੋਟ ਹੋਏ ਅਫਸਰਾਂ ਨੂੰ ਨਵੀਂ ਜਗ੍ਹਾ ਕੀਤਾ ਤਾਇਨਾਤ; ਦੇਖੋ ਪੂਰੀ ਲਿਸਟ
ਮੁਹਾਲੀ 'ਚ TDI ਸਿਟੀ 'ਤੇ ED ਦੀ ਰੇਡ, ਸੈਕਟਰ-119 ਸਥਿਤ ਦਫਤਰ 'ਚ ਤਿੰਨ ਗੱਡੀਆਂ ਨਾਲ ਪਹੁੰਚੀ ਟੀਮ; ਖੰਗਾਲੇ ਦਸਤਾਵੇਜ
ਮੁਹਾਲੀ 'ਚ TDI ਸਿਟੀ 'ਤੇ ED ਦੀ ਰੇਡ, ਸੈਕਟਰ-119 ਸਥਿਤ ਦਫਤਰ 'ਚ ਤਿੰਨ ਗੱਡੀਆਂ ਨਾਲ ਪਹੁੰਚੀ ਟੀਮ; ਖੰਗਾਲੇ ਦਸਤਾਵੇਜ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
LPU 'ਚ ਹੰਗਾਮੇ ਨੂੰ ਲੈ ਕੇ ਵਿਦਿਆਰਥਣ ਦਾ ਵੱਡਾ ਦਾਅਵਾ, ਇੰਨਫਲੂਐਂਸਰ ਨੇ ਯੂਨੀਵਰਸਿਟੀ 'ਚ ਹਿੰਸਾ ਫੈਲਾਈ, ਵੀਡੀਓ ਸ਼ੇਅਰ ਕਰ ਬੋਲੀ- ਇਸ਼ਾਰਾ ਕਰਕੇ ਨੌਜਵਾਨ ਬੁਲਾਏ; ਫਿਰ...
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
Embed widget