ਪੜਚੋਲ ਕਰੋ

ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਕਾਨੂੰਨ ਦੇ ਸ਼ਿਕੰਜੇ ਤੋਂ ਇੰਝ ਬਚਾਇਆ!

ਚੰਡੀਗੜ੍ਹ: ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਅਜੇ ਤੱਕ ਸਜ਼ਾ ਨਾ ਮਿਲਣ ਦਾ ਵੱਡਾ ਸੱਚ ਸਾਹਮਣੇ ਆਇਆ ਹੈ। ਸੀਬੀਆਈ ਨੇ ਖੁਲਾਸਾ ਕੀਤਾ ਹੈ ਕਿ ਪੁਲਿਸ ਖੁਦ ਹੀ ਨਿਆਂ ਦਵਾਉਣ ਦੇ ਰਾਹ ਵਿੱਚ ਰੋੜੇ ਅਟਕਾ ਰਹੀ ਸੀ। ਇਹ ਖੁਲਾਸਾ ਸੀਬੀਆਈ ਨੇ ਦਿੱਲੀ ਦੀ ਇੱਕ ਅਦਾਲਤ ਵਿੱਚ ਕੀਤਾ ਹੈ। ਸੀਬੀਆਈ ਨੇ ਅਦਾਲਤ ਵਿੱਚ ਦੱਸਿਆ ਕਿ ਦਿੱਲੀ ਪੁਲਿਸ ਨੇ 1984 ਦੇ ਸਿੱਖ ਕਤਲੇਆਮ ਵਿੱਚ ਕਾਂਗਰਸ ਆਗੂ ਸੱਜਣ ਕੁਮਾਰ ਦੀ ਕਥਿਤ ਸ਼ਮੂਲੀਅਤ ਬਾਰੇ ਗਵਾਹ ਦੇ ਬਿਆਨ ਹੀ ਸਹੀ ਢੰਗ ਨਾਲ ਦਰਜ ਨਹੀਂ ਕੀਤੇ ਸੀ। ਸੀਬੀਆਈ ਨੇ ਦਾਅਵਾ ਕੀਤਾ ਹੈ ਕਿ ਪੜਤਾਲ ਦੌਰਾਨ ਪਤਾ ਲੱਗਿਆ ਕਿ ਸਰਕਾਰੀ ਪੱਖ ਦੀ ਮੁੱਖ ਗਵਾਹ ਸ਼ੀਲਾ ਕੌਰ ਦਾ ਪੁਲਿਸ ਅਧਿਕਾਰੀਆਂ ਵੱਲੋਂ 1985 ਵਿੱਚ ਦਰਜ ਕੀਤਾ ਗਿਆ ਬਿਆਨ ਜਾਅਲੀ ਸੀ। ਇਹ ਬਿਆਨ ਪੁਲਿਸ ਨੇ ਖ਼ੁਦ ਹੀ ਤਿਆਰ ਕੀਤਾ ਸੀ। ਸੀਬੀਆਈ ਨੇ ਇਹ ਪ੍ਰਗਟਾਵਾ ਪੱਛਮੀ ਦਿੱਲੀ ਦੇ ਸੁਲਤਾਨਪੁਰੀ ਇਲਾਕੇ ਵਿੱਚ ਹੋਏ ਦੰਗਿਆਂ ਦੇ ਸਬੰਧ ਵਿੱਚ ਕੀਤਾ ਹੈ, ਜਿੱਥੇ ਸੱਜਣ ਕੁਮਾਰ ਦੋ ਹੋਰ ਵਿਅਕਤੀਆ ਦੇ ਨਾਲ ਮੁਲਜ਼ਮ ਹੈ। ਇਸ ਕੇਸ ਦੀ ਸੁਣਵਾਈ ਦੀ ਵੀਡੀਓ ਰਿਕਾਡਿੰਗ ਕੀਤੀ ਜਾ ਰਹੀ ਹੈ ਤੇ ਕੇਸ ਦੀ ਸੁਣਵਾਈ ਜ਼ਿਲ੍ਹਾ ਜੱਜ ਪੂਨਮ ਏ ਬਾਂਬਾ ਦੀ ਅਦਾਲਤ ਵਿੱਚ ਚੱਲ ਰਹੀ ਹੈ। ਅਦਾਲਤ ਨੇ ਇਸ ਕੇਸ ਦੀ ਸੁਣਵਾਈ 6 ਮਾਰਚ ਤਕ ਮੁਲਤਵੀ ਕਰ ਦਿੱਤੀ ਹੈ। ਉਧਰ ਇਸ ਕੇਸ ਵਿੱਚ ਪੀੜਤ ਧਿਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਐਚ.ਐਸ. ਫੂਲਕਾ ਨੇ ਕਿਹਾ ਕਿ ਸੀਬੀਆਈ ਦਾ ਬਿਆਨ ਉਦੋਂ ਆਇਆ ਹੈ ਜਦੋਂ ਸੱਜਣ ਕੁਮਾਰ ਦਾ ਵਕੀਲ, ਗਵਾਹ ਸ਼ੀਲਾ ਕੌਰ ਨਾਲ ਜ਼ਿਰ੍ਹਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੀਬੀਆਈ ਵਿਵਾਦ ਪੈਦਾ ਕਰਨਾ ਚਾਹੁੰਦੀ ਹੈ ਜਦੋਂਕਿ ਇਹ ਬਿਆਨ ਸੀਆਰਪੀਸੀ ਦੀ ਧਾਰਾ 161 ਤਹਿਤ ਦਰਜ ਕੀਤੇ ਗਏ ਹਨ। ਅਦਾਲਤੀ ਕਾਰਵਾਈ ਦੌਰਾਨ ਸੱਜਣ ਕੁਮਾਰ ਦੇ ਵਕੀਲ ਨੇ ਕਿਹਾ ਕਿ ਸ਼ੀਲਾ ਕੌਰ ਨੇ ਸੱਜਣ ਕੁਮਾਰ ਦਾ ਨਾਂ ਨਹੀਂ ਲਿਆ। ਦੂਜੇ ਪਾਸੇ ਫੂਲਕਾ ਦਾ ਕਹਿਣਾ ਹੈ ਸ਼ੀਲਾ ਕੌਰ ਨੇ ਹਮੇਸ਼ਾਂ ਸੱਜਣ ਕੁਮਾਰ ਦਾ ਨਾਂ ਲਿਆ ਹੈ।

ਟਾਪ ਹੈਡਲਾਈਨ

ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ

Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 

 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ

Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ
Fertility Diet: ਮਾਂ ਬਣਨ 'ਚ ਆ ਰਹੀ ਦਿੱਕਤ ਤਾਂ ਅੱਜ ਹੀ ਖਾਣੇ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘਰ 'ਚ ਛੇਤੀ ਹੀ ਆਉਣਗੀਆਂ ਖੁਸ਼ੀਆਂ
Fertility Diet: ਮਾਂ ਬਣਨ 'ਚ ਆ ਰਹੀ ਦਿੱਕਤ ਤਾਂ ਅੱਜ ਹੀ ਖਾਣੇ 'ਚ ਸ਼ਾਮਲ ਕਰ ਲਓ ਆਹ ਚੀਜ਼ਾਂ, ਘਰ 'ਚ ਛੇਤੀ ਹੀ ਆਉਣਗੀਆਂ ਖੁਸ਼ੀਆਂ
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ

ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ

Embed widget