ਪੜਚੋਲ ਕਰੋ

ਗੁਰਦੁਆਰਾ ਸਾਹਿਬ ਅੰਦਰ ਅੱਗ ਦੇ ਮਾਮਲੇ ਵਿੱਚ ਸਿੱਖ ਜੱਥੇਬੰਦੀਆਂ ਲਿਆ ਵੱਡਾ ਫੈਸਲਾ, ਪ੍ਰਸ਼ਾਸਨ ਨੂੰ ਦਿੱਤੀ ਚਿਤਾਵਨੀ

ਇਸ ਮਾਮਲੇ ਵਿੱਚ ਇੱਕ ਔਰਤ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ।ਉਸੇਦੇ ਸੰਬੰਧ ਵਿੱਚ ਅੱਜ ਗੁਰਦੁਆਰਾ ਸਾਹਿਬ ਵਿੱਚ ਪੂਰੇ ਪੰਜਾਬ ਦੀਆਂ ਸਿੱਖ ਜਥੇਬੰਦੀਆਂ ਅਤੇ ਪਿੰਡ ਦੇ ਲੋਕਾਂ ਨੇ ਮੀਟਿੰਗ ਰੱਖੀ ਸੀ ਜਿਸ ਵਿੱਚ ਅਹਿਮ ਫੈਸਲਾ ਲਿਆ ਗਿਆ।

ਸੰਗਰੂਰ:  ਭਵਾਨੀਗੜ ਨਜਦੀਕ ਪਿੰਡ ਜੋਲੀਆ ‘ਚ  ਬੀਤੇ ਕੱਲ ਗੁਰਦੁਆਰਾ ਸਾਹਿਬ ਵਿੱਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਸੀ।ਜਿਸ ਵਿੱਚ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਅਗਨ ਭੇਂਟ ਹੋ ਗਏ ਸਨ।ਇਸ ਮਾਮਲੇ ਵਿੱਚ ਇੱਕ ਔਰਤ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ।ਉਸੇਦੇ ਸੰਬੰਧ ਵਿੱਚ ਅੱਜ ਗੁਰਦੁਆਰਾ ਸਾਹਿਬ ਵਿੱਚ ਪੂਰੇ ਪੰਜਾਬ ਦੀਆਂ ਸਿੱਖ ਜਥੇਬੰਦੀਆਂ ਅਤੇ ਪਿੰਡ ਦੇ ਲੋਕਾਂ ਨੇ ਮੀਟਿੰਗ ਰੱਖੀ ਸੀ ਜਿਸ ਵਿੱਚ ਅਹਿਮ ਫੈਸਲਾ ਲਿਆ ਗਿਆ।

ਮੀਟਿੰਗ ਦੌਰਾਨ ਜਥੇਬੰਦੀਆਂ ਨੇ 5 ਮੈਂਬਰੀ ਕਮੇਟੀ ਬਣਾਉਣ ਦਾ ਫੈਸਲਾ ਲਿਆ।ਜਿਸ ਵਿੱਚ 3 ਮੈਂਬਰ ਵੱਖ - ਵੱਖ ਸਿੱਖ  ਜਥੇਬੰਦੀਆਂ  ਦੇ ਆਗੁ ਹੋਣਗੇ ਅਤੇ ਬਾਕੀ ਦੇ 2 ਜੋਲੀਆ ਪਿੰਡ  ਦੇ ਸਰਪੰਚ ਅਤੇ ਸਾਬਕਾ ਸਰਪੰਚ ਹੋਣਗੇ।ਇਹ 5 ਮੈਂਬਰੀ ਕਮੇਟੀ ਪੁਲਿਸ ਦੀ ਹਰ ਕਾਰਗੁਜਾਰੀ ਵਿੱਚ ਮੌਜੂਦ ਰਹੇਗੀ, ਪੁਲਿਸ ਜੋ ਵੀ ਮੁਲਜ਼ਮ ਔਰਤ ਤੋਂ ਪੁੱਛਗਿਛ ਕਰੇਗੀ ਉਹ ਇਸ 5 ਮੈਂਬਰੀ ਕਮੇਟੀ ਦੀ ਹਾਜ਼ਰੀ ਵਿੱਚ ਕਰੇਗੀ।

ਇਸਦੇ ਇਲਾਵਾ ਮੁਲਜ਼ਮ ਔਰਤ ਗੁਰਮੇਲ ਕੌਰ ‘ਤੇ  ਕਾਰਵਾਈ  ਦੇ ਚਲਦੇ 295 , 295A ਅਤੇ 436  ਦੀ ਧਾਰਾ  ਲੱਗ ਚੁੱਕੀ ਹੈ ਅਤੇ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਦੇ ਤਹਿਤ ਜੋਲੀਆ ਪਿੰਡ ਦੇ ਗੁਰਦੁਆਰੇ ਵਿੱਚ 2 ਜੁਲਾਈ ਨੂੰ ਸਿੱਖ ਜਥੇਬੰਦੀਆਂ ਦੇ ਨਾਲ ਪਛਤਾਵਾ ਅਖੰਡ ਪਾਠ ਕਰਵਾਇਆ ਜਾਵੇਗਾ ਅਤੇ 4 ਜੁਲਾਈ ਨੂੰ ਭੋਗ ਪਾਇਆ ਜਾਵੇਗਾ। 

ਮੀਡਿਆ ਨਾਲ ਸਿੱਖ ਸੇਵਾਦਾਰਾਂ ਨੇ ਗੱਲ ਕਰਦੇ ਹੋਏ ਕਿਹਾ ਕਿ ਜੋ ਇਹ ਗੁਰਦੁਆਰਾ ਸਾਹਿਬ ਵਿੱਚ ਘਟਨਾ ਹੋਈ ਹੈ। ਇਹ ਬਹੁਤ ਜ਼ਿਆਦਾ ਮੰਦਭਾਗੀ ਹੈ ਅਤੇ ਅੱਜ ਸਾਰੇ ਸਿੱਖ ਜੱਥੇਬੰਦੀਆਂ ਅਤੇ ਪਿੰਡ ਵਾਸੀਆਂ ਨੇ ਮਿਲਕੇ ਇਹ ਫੈਸਲਾ ਕੀਤਾ  ਹੈ।

ਦੱਸ ਦੇਈਏ ਕਿ ਜ਼ਿਲ੍ਹਾ ਸੰਗਰੂਰ ਦੇ ਪਿੰਡ ਜੌਲੀਆਂ ਵਿਖੇ ਕੱਲ੍ਹ ਸਵੇਰੇ ਇੱਕ ਔਰਤ ਵੱਲੋਂ ਗੁਰੂ ਘਰ ਅੰਦਰ ਦਰਬਾਰ ਸਾਹਿਬ ਨੂੰ ਅੱਗ ਲਗਾ ਦਿੱਤੀ ਗਈ ਸੀ।ਜਿਸ ਕਾਰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਂਟ ਹੋ ਗਏ ਅਤੇ ਹੋਰ ਸਮਾਨ ਵੀ ਸੜ੍ਹ ਕੇ ਸੁਆਹ ਹੋ ਗਿਆ।

ਇਸ ਘਟਨਾ ਦੇ ਵਿਰੋਧ 'ਚ ਜਾਂਚ ਦੀ ਮੰਗ ਕਰਦੇ ਹੋਏ ਸਿੱਖ ਜਥੇਬੰਦੀਆਂ ਅਤੇ ਸਿੱਖ ਸੰਗਤਾਂ ਨੇ  ਭਵਾਨੀਗੜ੍ਹ ‘ਚ ਬਠਿੰਡਾ-ਚੰਡੀਗੜ ਨੈਸ਼ਨਲ ਹਾਈਵੇ ਨੂੰ ਕੱਲ੍ਹ ਜਾਮ ਕਰ ਦਿੱਤਾ ਸੀ।

ਉਧਰ ਅੱਗ ਲੱਗਣ ਮਗਰੋਂ ਪਿੰਡ ਦੇ ਨੌਜਵਾਨਾਂ ਨੇ ਅੱਗ ਤੇ ਕਾਬੂ ਪਾਇਆ ਅਤੇ ਸੀਸੀਟੀਵੀ ਫੁਟੇਜ ਦੀ ਮਦਦ ਨਾਲ ਅੱਗ ਲਗਾਉਣ ਵਾਲੀ ਔਰਤ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ।ਪਿੰਡ ਦੇ ਲੋਕਾਂ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਵਲੋਂ ਇਸ ਘਟਨਾ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਗਈ ਹੈ।ਪੰਥਕ ਆਗੂਆਂ ਨੇ ਕਿਹਾ ਕਿ ਜੋ ਸਰੂਪ ਅਗਨ ਭੇਂਟ ਹੋਏ ਹਨ ਉਹ ਵਾਪਸ ਲਿਆਂਦੇ ਜਾਣ। 

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !
11 Resign: ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
ਸਿਆਸੀ ਜਗਤ ‘ਚ ਵੱਡਾ ਧਮਾਕਾ, ਭਾਜਪਾ ‘ਚ ਛਿੜੀ ਬਗਾਵਤ! 11 ਮੰਡਲ ਪ੍ਰਧਾਨਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ, ਹਾਈਕਮਾਨ 'ਚ ਮੱਚੀ ਤਰਥੱਲੀ..
Embed widget