ਪੜਚੋਲ ਕਰੋ

ਸਿੱਖ ਕੈਦੀਆਂ ਦੀ ਹੱਤਿਆ 'ਚ ਯੂ ਪੀ ਸਰਕਾਰ ਤੋਂ ਜਵਾਬ ਤਲਬੀ

ਨਵੀਂ ਦਿੱਲੀ : ਉੱਤਰ ਪ੍ਰਦੇਸ਼ ਦੇ ਪੀਲੀਭੀਤ ਇਲਾਕੇ ਵਿਚ 1994 ਵਿਚ ਜੇਲ੍ਹ ਵਿੱਚ ਬੰਦ 7 ਸਿੱਖ ਕੈਦੀਆਂ ਦੀ ਹੱਤਿਆ ਦੇ ਮਾਮਲੇ ਵਿੱਚ ਇਲਾਹਾਬਾਦ ਹਾਈਕੋਰਟ ਸੂਬਾ ਸਰਕਾਰ ਨੂੰ ਤਲਬ ਕੀਤਾ ਹੈ। ਟਾਡਾ ਕੇਸ ਤਹਿਤ ਜੇਲ੍ਹ ਵਿਚ ਬੰਦ 7 ਸਿੱਖ ਕੈਦੀਆਂ ਦੀ ਹੱਤਿਆ ਦੀ ਹੱਤਿਆ ਕਰ ਦਿੱਤੀ ਗਈ ਸੀ। ਇਸ ਸਬੰਧ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਟੀਸ਼ਨ ਇਲਾਹਾਦਾਬਾਦ ਹਾਈਕੋਰਟ ਵਿੱਚ ਦਾਖਲ ਕੀਤੀ ਸੀ। ਇਸ ਪਟੀਸ਼ਨ ਉੱਤੇ ਕਾਰਵਾਈ ਕਰਦਿਆਂ ਇਲਾਹਾਬਾਦ ਹਾਈਕੋਰਟ ਨੇ ਯੂ.ਪੀ. ਸਰਕਾਰ ਨੂੰ ਜਵਾਬ ਦੇਣ ਲਈ ਕਿਹਾ ਹੈ। ਕਮੇਟੀ ਦੇ ਕਾਨੂੰਨੀ ਵਿਭਾਗ ਦੇ ਕੋ-ਚੇਅਰਮੈਨ ਜਸਵਿੰਦਰ ਸਿੰਘ ਜੌਲੀ ਨੇ ਦੱਸਿਆ ਕਿ ਇਸ ਮਾਮਲੇ ਵਿਚ ਜੇਲ੍ਹ ਪ੍ਰਸ਼ਾਸਨ ਦੇ 42 ਅਧਿਕਾਰੀ ਅਤੇ ਕਰਮਚਾਰੀ ਦੋਸ਼ੀ ਹਨ ਜਿਨ੍ਹਾਂ ਨੇ ਬਿਨਾਂ ਕਿਸੇ ਕਸੂਰ ਦੇ 1994 ਵਿਚ 7 ਸਿੱਖਾਂ ਦੀ ਹੱਤਿਆ ਕਰ ਦਿੱਤੀ। ਜੌਲੀ ਅਨੁਸਾਰ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਨੇ 1994 ਵਿਚ ਇਸ ਮਾਮਲੇ ਦੀ ਜਾਂਚ ਸੀ.ਬੀ.ਸੀ.ਆਈ.ਡੀ. ਨੂੰ ਦਿੱਤੀ ਸੀ ਪਰ 2007 ਵਿਚ ਮੁੜ ਮੁੱਖ ਮੰਤਰੀ ਬਣਨ ਉੱਤੇ ਉਕਤ ਜਾਂਚ ਦੇ ਆਦੇਸ਼ ਨੂੰ ਵਾਪਸ ਲੈ ਲਏ ਸਨ।

ਟਾਪ ਹੈਡਲਾਈਨ

ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ

ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ

Sirhind ਨਜ਼ਦੀਕ ਆਦਮਪੁਰ ਨਹਿਰ 'ਚ ਡਿੱਗੀ ਕਾਰ, ਗੋਤਾਖੋਰਾਂ ਨੇ ਕਈ ਘੰਟਿਆਂ ਦੀ ਮੁਸ਼ੱਕਤ ਮਗਰੋਂ ਕੱਢੀ ਬਾਹਰ

Ropar News : ਦੋਸਤਾਂ ਨਾਲ ਦਰਿਆ 'ਚ ਨਹਾਉਣ ਗਿਆ 18 ਸਾਲਾ ਨੌਜਵਾਨ ਡੁੱਬਿਆ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵਿਆਹ ਤੋਂ ਇੱਕ ਦਿਨ ਪਹਿਲਾਂ ਲਾੜੀ ਅਤੇ ਉਸ ਦੇ ਮਾਂ-ਪਿਓ ਨੇ ਕੀਤੀ ਆਤਮਹੱਤਿਆ, ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ

ਵੱਡੀ ਖ਼ਬਰ! IDFC ਬੈਂਕ ਘੁਟਾਲੇ ਮਾਮਲੇ 'ਚ ਇੱਕ ਹੋਰ ਸੀਨੀਅਰ IAS ਗ੍ਰਿਫਤਾਰ, 60.54 ਕਰੋੜ ਗਬਨ ਦੇ ਮਿਲੇ ਸਬੂਤ; ਮੱਚੀ ਖਲਬਲੀ

1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
1 ਜੁਲਾਈ ਤੋਂ Aadhaar Card ਨੂੰ ਲੈਕੇ ਬਦਲ ਜਾਣਗੇ ਆਹ ਨਿਯਮ, UIDAI ਨੇ ਕੀਤਾ ਵੱਡਾ ਐਲਾਨ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਬਟਾਲਾ 'ਚ ਕਾਰੋਬਾਰੀ ਦੀ ਕੋਠੀ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਸ਼ੌਂਕ ਪੈ ਸਕਦਾ ਮਹਿੰਗਾ! Mahindra Thar ਨੂੰ Modify ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਬੀਮਾ ਕਲੇਮ ਹੋ ਜਾਵੇਗਾ ਰਿਜੈਕਟ; ਜਾਣੋ ਪੂਰਾ ਮਾਮਲਾ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੂਨ 2026

DA Hike 2026 : ਇੱਕ ਝਟਕੇ 'ਚ 20% ਵਧਿਆ ਸਰਕਾਰੀ ਕਰਮਚਾਰੀਆਂ ਦਾ ਡੀਏ, ਸ਼ੁਭੇਂਦੁ ਅਧਿਕਾਰੀ ਸਰਕਾਰ ਦਾ ਵੱਡਾ ਫ਼ੈਸਲਾ

Embed widget