ਪੜਚੋਲ ਕਰੋ

ਪਾਕਿਸਤਾਨ ਤੋਂ ਸਿੱਖਾਂ ਲਈ ਬੁਰੀ ਖ਼ਬਰ! ਸਿੱਖ ਲੀਡਰ ਨੇ ਛੱਡਿਆ ਦੇਸ਼

ਪਾਕਿਸਤਾਨ ਵਿੱਚ ਹੁਣ ਘੱਟ ਗਿਣਤੀਆਂ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੀਆਂ। ਇਸ ਲਈ ਬਹੁਤ ਸਾਰੇ ਲੋਕ ਦੇਸ਼ ਛੱਡ ਰਹੇ ਹਨ। ਹੁਣ ਸਿੱਖ ਲੀਡਰ ਰਾਦੇਸ਼ ਸਿੰਘ ਟੋਨੀ ਨੇ ਵੀ ਭਾਰਤ ਵਿੱਚ ਸ਼ਰਨ ਲੈਣ ਦਾ ਫੈਸਲਾ ਕੀਤਾ ਹੈ। ਟੋਨੀ ਅੱਤਵਾਦੀਆਂ ਵੱਲੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਸਨ।

ਚੰਡੀਗੜ੍ਹ: ਪਾਕਿਸਤਾਨ ਵਿੱਚ ਹੁਣ ਘੱਟ ਗਿਣਤੀਆਂ ਸੁਰੱਖਿਅਤ ਮਹਿਸੂਸ ਨਹੀਂ ਕਰ ਰਹੀਆਂ। ਇਸ ਲਈ ਬਹੁਤ ਸਾਰੇ ਲੋਕ ਦੇਸ਼ ਛੱਡ ਰਹੇ ਹਨ। ਹੁਣ ਸਿੱਖ ਲੀਡਰ ਰਾਦੇਸ਼ ਸਿੰਘ ਟੋਨੀ ਨੇ ਵੀ ਭਾਰਤ ਵਿੱਚ ਸ਼ਰਨ ਲੈਣ ਦਾ ਫੈਸਲਾ ਕੀਤਾ ਹੈ। ਟੋਨੀ ਅੱਤਵਾਦੀਆਂ ਵੱਲੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਸਨ।

ਪਾਕਿਸਤਾਨ ਤੋਂ ਸਿੱਖਾਂ ਲਈ ਬੁਰੀ ਖ਼ਬਰ! ਸਿੱਖ ਲੀਡਰ ਨੇ ਛੱਡਿਆ ਦੇਸ਼

ਦੱਸ ਦਈਏ ਕਿ ਧਮਕੀਆਂ ਮਿਲਣ ਮਗਰੋਂ ਰਾਦੇਸ਼ ਸਿੰਘ ਟੋਨੀ ਆਪਣਾ ਟਵਿੱਟਰ ਖਾਤਾ ਬੰਦ ਕਰਕੇ ਪਿਸ਼ਾਵਰ ਛੱਡ ਲਾਹੌਰ ਵੱਸ ਗਏ ਸੀ। ਉਨ੍ਹਾਂ ਉੱਪਰ ਕੁਝ ਹਫ਼ਤੇ ਪਹਿਲਾਂ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਨੇ ਹਮਲਾ ਵੀ ਕੀਤਾ ਸੀ। ਹੁਣ ਉਨ੍ਹਾਂ ਨੇ ਆਪਣੀ ਜਾਨ ਨੂੰ ਖ਼ਤਰੇ ਦੇ ਮੱਦੇਨਜ਼ਰ ਪਾਕਿਸਤਾਨ ਹੀ ਛੱਡ ਦਿੱਤਾ ਹੈ।

ਪਾਕਿਸਤਾਨ ਤੋਂ ਸਿੱਖਾਂ ਲਈ ਬੁਰੀ ਖ਼ਬਰ! ਸਿੱਖ ਲੀਡਰ ਨੇ ਛੱਡਿਆ ਦੇਸ਼

ਸੂਤਰਾਂ ਮੁਤਾਬਕ ਧਮਕੀਆਂ ਮਿਲਣ ਕਾਰਨ ਖੈਬਰ ਪਖਤੂਨਖਵਾ ਤੋਂ ਘੱਟ ਗਿਣਤੀ ਅਧਿਕਾਰਾਂ ਬਾਰੇ ਕਾਰਕੁਨ ਤੇ ਸਿੱਖ ਆਗੂ ਰਾਦੇਸ਼ ਸਿੰਘ ਟੋਨੀ ਨੇ ਪਰਿਵਾਰ ਸਮੇਤ ਪਾਕਿਸਤਾਨ ਛੱਡ ਦਿੱਤਾ ਹੈ। ਉਸ ਵੱਲੋਂ ਭਾਰਤ ਵਿੱਚ ਸ਼ਰਨ ਲਏ ਜਾਣ ਦੀ ਸੰਭਾਵਨਾ ਹੈ। ਟੋਨੀ ਇਸਲਾਮੀ ਦਹਿਸ਼ਤਗਰਦਾਂ ਦੇ ਨਿਸ਼ਾਨੇ ’ਤੇ ਰਿਹਾ ਹੈ ਤੇ ਉਸ ਨੂੰ ਕਈ ਵਾਰ ਧਮਕੀਆਂ ਮਿਲ ਚੁੱਕੀਆਂ ਹਨ। ਉਹ ਪਾਕਿਸਤਾਨ ਦੀ ਤਹਿਰੀਕ-ਏ-ਇਨਸਾਫ ਪਾਰਟੀ ਦਾ ਵੀ ਆਲੋਚਕ ਹੈ ਤੇ ਕਈ ਵਾਰ ਮੁਲਕ ਵਿੱਚ ਅਮਨ-ਕਾਨੂੰਨ ਦੇ ਵਿਗੜੇ ਹਾਲਾਤ ਬਾਰੇ ਸ਼ਿਕਾਇਤ ਕਰ ਚੁੱਕਿਆ ਹੈ। ਦੱਸ ਦਈਏ ਕਿ ਕੁਝ ਦਿਨ ਪਹਿਲਾਂ ਨਨਕਾਣਾ ਸਾਹਿਬ ਦੇ ਗੁਰਦੁਆਰਾ ’ਤੇ ਹੋਏ ਹਮਲੇ ਤੋਂ ਬਾਅਦ ਪਾਕਿਸਤਾਨ ਵਿੱਚ ਸਿੱਖਾਂ ਦਾ ਘੱਟ ਗਿਣਤੀ ਭਾਈਚਾਰਾ ਦਹਿਸ਼ਤ ਹੇਠ ਦਿਨ ਕੱਟ ਰਿਹਾ ਹੈ। ਟੋਨੀ ਨੇ ਪਿਛਲੇ ਸਾਲ ਪਿਸ਼ਾਵਰ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ ਪਰ ਹਾਰ ਗਿਆ ਸੀ। ਸੂਤਰਾਂ ਅਨੁਸਾਰ ਕੁਝ ਸਮਾਂ ਪਹਿਲਾਂ ਦਹਿਸ਼ਤਗਰਦਾਂ ਵੱਲੋਂ ਮਿਲੀਆਂ ਧਮਕੀਆਂ ਕਾਰਨ ਉਹ ਆਪਣੇ ਸੋਸ਼ਲ ਮੀਡੀਆ ਖਾਤੇ ਬੰਦ ਕਰਕੇ ਲਾਹੌਰ ਆ ਵਸਿਆ ਸੀ। ਹੁਣ ਉਸ ਨੇ ਪਾਕਿਸਤਾਨ ਹੀ ਛੱਡ ਦਿੱਤਾ ਹੈ। ਉਸ ਨੇ ਧਮਕੀਆਂ ਮਿਲਣ ਦਾ ਕਾਰਨ ਪਿਸ਼ਾਵਰ ਵਿੱਚ ਉਸ ਦੀ ਆਗੂ ਵਜੋਂ ਵੱਧ ਰਹੀ ਲੋਕਪ੍ਰਿਯਤਾ ਦੱਸਿਆ ਸੀ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, 'ਭਾਜਪਾ' ਨੂੰ ਮਿਲੀ ਨਵੀਂ ਟੀਮ, ਕੇਵਲ ਸਿੰਘ ਨੇ ਨਵੇਂ ਚਿਹਰਿਆਂ ਦਾ ਕੀਤਾ ਐਲਾਨ; ਜਾਣੋ ਕੌਣ...
ਪੰਜਾਬ ਤੋਂ ਵੱਡੀ ਖਬਰ, 'ਭਾਜਪਾ' ਨੂੰ ਮਿਲੀ ਨਵੀਂ ਟੀਮ, ਕੇਵਲ ਸਿੰਘ ਨੇ ਨਵੇਂ ਚਿਹਰਿਆਂ ਦਾ ਕੀਤਾ ਐਲਾਨ; ਜਾਣੋ ਕੌਣ...
Punjab News: ਪੰਜਾਬ ਦੇ ਇਨ੍ਹਾਂ ਕਰਮਚਾਰੀਆਂ 'ਚ ਮੱਚਿਆ ਹਾਹਾਕਾਰ, ਸੂਬਾ ਸਰਕਾਰ ਵੱਲੋਂ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ; 18 ਸਾਲਾਂ ਬਾਅਦ ਸੇਵਾ ਸਮਾਪਤੀ 'ਤੇ ਭੜਕਿਆ ਗੁੱਸਾ...
ਪੰਜਾਬ ਦੇ ਇਨ੍ਹਾਂ ਕਰਮਚਾਰੀਆਂ 'ਚ ਮੱਚਿਆ ਹਾਹਾਕਾਰ, ਸੂਬਾ ਸਰਕਾਰ ਵੱਲੋਂ ਨੌਕਰੀ ਤੋਂ ਕੱਢਣ ਦੇ ਹੁਕਮ ਜਾਰੀ; 18 ਸਾਲਾਂ ਬਾਅਦ ਸੇਵਾ ਸਮਾਪਤੀ 'ਤੇ ਭੜਕਿਆ ਗੁੱਸਾ...
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
ਪੰਜਾਬ ਸਰਕਾਰ ਵੱਲੋਂ ਵੱਡਾ ਐਲਾਨ, ਹੁਣ ਇਨ੍ਹਾਂ ਅਧਿਕਾਰੀਆਂ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਸੂਬੇ ਦੇ ਵੱਖ-ਵੱਖ ਵਰਗਾਂ ਦੀ...
Weather Update: ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
ਪੰਜਾਬ 'ਚ ਤੇਜ਼ ਹਨ੍ਹੇਰੀ-ਝੱਖੜ, ਤੂਫ਼ਾਨ ਢਾਏਗਾ ਕਹਿਰ, ਛਮ-ਛਮ ਵਰ੍ਹੇਗਾ ਮੀਂਹ! ਮੌਸਮ ਵਿਭਾਗ ਵੱਲੋਂ 5 ਦਿਨਾਂ ਦਾ ਅਲਰਟ ਜਾਰੀ; ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ...
Cricketer Death: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸਟਾਰ ਖਿਡਾਰੀ ਦਾ ਦੇਹਾਂਤ; 6 ਗੇਂਦਾਂ 'ਤੇ 6 ਛੱਕੇ ਲਗਾ ਖਿੱਚਿਆ ਸੀ ਫੈਨਜ਼ ਦਾ ਧਿਆਨ...
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
Embed widget