ਪੜਚੋਲ ਕਰੋ

Punjab News: ਕੋਟਕਪੂਰਾ ਕਾਂਡ ਸਬੰਧੀ ਚਾਰਜਸ਼ੀਟ ਤੋਂ ਸਿੱਖ ਲੀਡਰ ਸੰਤੁਸ਼ਟ, ਬੋਲੇ, 'ਸੀਐਮ ਭਗਵੰਤ ਮਾਨ ਚੜ੍ਹਦੀ ਕਲਾ 'ਚ ਰਹਿਣ'

ਬੇਅਦਬੀ ਤੇ ਗੋਲੀ ਕਾਂਡ ਸਬੰਧੀ ਬਾਦਲ ਪਰਿਵਾਰ ਖਿਲਾਫ ਐਕਸ਼ਨ ਤੋਂ ਸਿੱਖ ਜਥੇਬੰਦੀਆਂ ਸੰਤੁਸ਼ਟ ਨਜ਼ਰ ਆ ਰਹੀਆਂ ਹਨ। ਇਨਸਾਫ਼ ਮੋਰਚੇ ਸਣੇ ਸਿੱਖ ਲੀਡਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਵੀ ਪ੍ਰਸੰਸਾ ਕੀਤੀ ਹੈ।

Punjab News: ਬੇਅਦਬੀ ਤੇ ਗੋਲੀ ਕਾਂਡ ਸਬੰਧੀ ਬਾਦਲ ਪਰਿਵਾਰ ਖਿਲਾਫ ਐਕਸ਼ਨ ਤੋਂ ਸਿੱਖ ਜਥੇਬੰਦੀਆਂ ਸੰਤੁਸ਼ਟ ਨਜ਼ਰ ਆ ਰਹੀਆਂ ਹਨ। ਇਨਸਾਫ਼ ਮੋਰਚੇ ਸਣੇ ਸਿੱਖ ਲੀਡਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਵੀ ਪ੍ਰਸੰਸਾ ਕੀਤੀ ਹੈ। ਸਿੱਖ ਲੀਡਰਾਂ ਦਾ ਕਹਿਣਾ ਹੈ ਕਿ ਬੇਸ਼ੱਕ ਇਸ ਵਿੱਚ ਕਾਫੀ ਦੇਰ ਲੱਗੀ ਹੈ ਪਰ ਹੁਣ ਇਨਸਾਫ ਮਿਲਣ ਦੀ ਉਮੀਦ ਬੱਝ ਗਈ ਹੈ।

ਬਹਿਬਲ ਕਲਾਂ ਵਿੱਚ ਚੱਲ ਰਹੇ ਇਨਸਾਫ਼ ਮੋਰਚੇ ਦੇ ਆਗੂ ਸੁਖਰਾਜ ਸਿੰਘ ਨਿਆਮੀਵਾਲਾ ਨੇ ਕੋਟਕਪੂਰਾ ਕਾਂਡ ਨਾਲ ਸਬੰਧਤ ਮਾਮਲੇ ਬਾਰੇ ਅਦਾਲਤ ਵਿੱਚ ਚਲਾਨ ਪੇਸ਼ ਕਰਨ ਲਈ ‘ਆਪ’ ਸਰਕਾਰ ਦੀ ਸ਼ਲਾਘਾ ਕੀਤੀ ਹੈ। ਇਸ ਦੇ ਨਾਲ ਹੀ ਪ੍ਰਦਰਸ਼ਨਕਾਰੀਆਂ ਨੇ ਮੋਰਚਾ ਸਥਾਨ ’ਤੇ ਬਠਿੰਡਾ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ਦੇ ਇੱਕ ਪਾਸੇ ਦੇ ਬੰਦ ਰਸਤੇ ਤੋਂ ਰੋਕਾਂ ਹਟਾ ਦਿੱਤੀਆਂ ਹਨ ਤੇ ਸ਼ਨੀਵਾਰ ਨੂੰ ਦੋਵੇਂ ਪਾਸੇ ਆਵਾਜਾਈ ਮੁਕੰਮਲ ਤੌਰ ’ਤੇ ਖੋਲ੍ਹ ਦਿੱਤੀ ਗਈ ਹੈ। 

ਮੋਰਚੇ ਦੇ ਆਗੂ ਨਿਆਮੀਵਾਲਾ ਨੇ ਕਿਹਾ ਕਿ ਭਾਵੇਂ ਮੋਰਚੇ ਦੇ ਮੰਚ ਤੋਂ ਸਰਕਾਰ ਦੀ ਮਨਸ਼ਾ ’ਤੇ ਸ਼ੱਕ ਦੀਆਂ ਉਂਗਲਾਂ ਉੱਠਦੀਆਂ ਰਹੀਆਂ ਪਰ ਸਾਜ਼ਿਸ਼ਕਾਰਾਂ ਨੂੰ ਕੇਸ ਵਿੱਚ ਨਾਮਜ਼ਦ ਕੀਤੇ ਜਾਣ ਨਾਲ ਯਕੀਨ ਹੋਇਆ ਹੈ ਕਿ ਸਰਕਾਰ ਆਪਣੇ ਵਾਅਦੇ ’ਤੇ ਪੂਰੀ ਉੱਤਰੀ ਹੈ।  ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਬਾਰੇ ਕਿਹਾ ਕਿ ਗੁਰੂ ਸਾਹਿਬ ਉਨ੍ਹਾਂ ਨੂੰ ਚੜ੍ਹਦੀ ਕਲਾ ਵਿੱਚ ਰੱਖਣ ਤੇ ਉਹ ਵਧਾਈ ਦੇ ਪਾਤਰ ਹਨ। 

ਉਨ੍ਹਾਂ ਮੋਰਚੇ ਦੇ ਸਭ ਸਹਿਯੋਗੀਆਂ ਤੇ ਦਰਦਮੰਦਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਅੱਠ ਸਾਲ ਤੋਂ ਜਿਨ੍ਹਾਂ ਵਿਅਕਤੀਆਂ ਨੂੰ ਦੋਸ਼ੀ ਕਹਿੰਦੇ ਆ ਰਹੇ ਸਨ, ਅਖੀਰ ਉਹ ਬੰਦੇ ਸਿਟ ਨੇ ਕੇਸ ਵਿੱਚ ਨਾਮਜ਼ਦ ਕੀਤੇ ਹਨ। ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ’ਚ ਸਾਰਿਆਂ ਦੇ ਮਸ਼ਵਰੇ ਮਗਰੋਂ 436 ਦਿਨਾਂ ਤੋਂ ਚੱਲ ਰਹੇ ਇਸ ਮੋਰਚੇ ਦੇ ਭਵਿੱਖ ਬਾਰੇ ਫ਼ੈਸਲਾ ਲਿਆ ਜਾਵੇਗਾ।

ਉਧਰ, ਸਰਬੱਤ ਖਾਲਸਾ ਦੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਨੇ ਬੇਅਦਬੀ ਘਟਨਾਵਾਂ ਦੇ ਮਾਮਲੇ ਵਿੱਚ ਅਦਾਲਤ ਵਿੱਚ ਚਲਾਨ ਪੇਸ਼ ਕੀਤੇ ਜਾਣ ਦਾ ਸਵਾਗਤ ਕੀਤਾ ਹੈ। ਜਥੇਦਾਰ ਮੰਡ ਨੇ ਕਿਹਾ ਕਿ ਬੇਅਦਬੀ ਤੇ ਗੋਲੀ ਕਾਂਡ ਦੀਆਂ ਘਟਨਾਵਾਂ ’ਤੇ ਅਖ਼ੀਰ ਪੁਲਿਸ ਵੱਲੋਂ ਅਦਾਲਤ ਵਿਚ ਚਲਾਨ ਪੇਸ਼ ਕੀਤਾ ਗਿਆ ਹੈ ਤੇ ਤਤਕਾਲੀ ਮੁੱਖ ਮੰਤਰੀ, ਗ੍ਰਹਿ ਮੰਤਰੀ, ਡੀਜੀਪੀ ਤੇ ਪੁਲਿਸ ਅਧਿਕਾਰੀਆਂ ਨੂੰ ਕਟਹਿਰੇ ਵਿੱਚ ਲਿਆਂਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ

ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ

Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ

AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ

Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ

Embed widget