ਪੜਚੋਲ ਕਰੋ

ਕੈਪਟਨ ਦੇ ਮੰਤਰੀਆਂ ਨੂੰ ਘੇਰਨਗੀਆਂ ਸਿੱਖ ਜਥੇਬੰਦੀਆਂ

ਬੇਅਦਬੀ ਤੇ ਗੋਲੀ ਕਾਂਡ ਨੂੰ ਲੈ ਕੇ ਸਿੱਖ ਜਥੇਬੰਦੀਆਂ ਮੁੜ ਸਰਕਾਰ ਨੂੰ ਘੇਰਨ ਲਈ ਤਿਆਰ ਹਨ। ਬਰਗਾੜੀ ਬੇਅਦਬੀ ਕਾਂਡ ਤੇ ਬਹਿਬਲ ਕਲਾਂ ਮਾਮਲੇ ਵਿੱਚ ਇਨਸਾਫ਼ ਨਾ ਮਿਲਣ ’ਤੇ 35 ਸਿੱਖ ਜਥੇਬੰਦੀਆਂ ਦੇ ‘ਗੱਠਜੋੜ ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਜ਼’ ਨੇ ਕੈਪਟਨ ਸਰਕਾਰ ਵਿਰੁੱਧ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ। ਇਸ ਲਈ ਅਗਲੇ ਦਿਨਾਂ ਅੰਦਰ ਕੈਪਟਨ ਤੇ ਉਸ ਦੇ ਮੰਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਚੰਡੀਗੜ੍ਹ: ਬੇਅਦਬੀ ਤੇ ਗੋਲੀ ਕਾਂਡ ਨੂੰ ਲੈ ਕੇ ਸਿੱਖ ਜਥੇਬੰਦੀਆਂ ਮੁੜ ਸਰਕਾਰ ਨੂੰ ਘੇਰਨ ਲਈ ਤਿਆਰ ਹਨ। ਬਰਗਾੜੀ ਬੇਅਦਬੀ ਕਾਂਡ ਤੇ ਬਹਿਬਲ ਕਲਾਂ ਮਾਮਲੇ ਵਿੱਚ ਇਨਸਾਫ਼ ਨਾ ਮਿਲਣ ’ਤੇ 35 ਸਿੱਖ ਜਥੇਬੰਦੀਆਂ ਦੇ ‘ਗੱਠਜੋੜ ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਜ਼’ ਨੇ ਕੈਪਟਨ ਸਰਕਾਰ ਵਿਰੁੱਧ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ। ਇਸ ਲਈ ਅਗਲੇ ਦਿਨਾਂ ਅੰਦਰ ਕੈਪਟਨ ਤੇ ਉਸ ਦੇ ਮੰਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦਰਅਸਲ ਸਿੱਖ ਜਥੇਬੰਦੀਆਂ ਨੇ ਮੰਤਰੀਆਂ ਦੇ ਘਰਾਂ ਸਾਹਮਣੇ ਧਰਨੇ ਲਾਉਣ ਦਾ ਐਲਾਨ ਕੀਤਾ ਹੈ। ਜਥੇਬੰਦੀਆਂ ਦਾ ਕਹਿਣਾ ਹੈ ਕਿ ਜਿਹੜੇ ਕੈਬਨਿਟ ਮੰਤਰੀਆਂ ਨੇ ਵਿਧਾਨ ਸਭਾ ’ਚ ਜਜ਼ਬਾਤੀ ਭਾਸ਼ਣ ਦੇ ਕੇ ਇਨਸਾਫ਼ ਦਾ ਭਰੋਸਾ ਦਿੱਤਾ ਸੀ, ਉਨ੍ਹਾਂ ਦੇ ਘਰਾਂ ਮੂਹਰੇ 51 ਮੈਂਬਰੀ ਨੌਜਵਾਨ ਜਥੇਬੰਦੀਆਂ ਦੇ ਨੁਮਾਇੰਦੇ ਧਰਨੇ ’ਤੇ ਬੈਠਣਗੇ ਤੇ ਉਨ੍ਹਾਂ ਨੂੰ ਵਾਅਦੇ ਯਾਦ ਕਰਵਾ ਕੇ ਜਵਾਬ ਮੰਗੇ ਜਾਣਗੇ। ਪਹਿਲਾ ਧਰਨਾ 8 ਦਸੰਬਰ ਨੂੰ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਅੱਗੇ ਲਾਇਆ ਜਾਵੇਗਾ। ਦੂਜਾ ਧਰਨਾ 15 ਦਸੰਬਰ ਨੂੰ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਤੇ ਤੀਸਰਾ 22 ਦਸੰਬਰ ਨੂੰ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਮੂਹਰੇ ਦਿੱਤਾ ਜਾਵੇਗਾ। ਜਥੇਬੰਦੀਆਂ ਦੇ ਲੀਡਰਾਂ ਨੇ ਕਿਹਾ ਕਿ ਅਗਲੇ ਪੜਾਅ ’ਚ ਬਾਕੀ ਰਹਿੰਦੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਵੀ ਧਰਨੇ ਲਾਏ ਜਾਣਗੇ। ਇਨ੍ਹਾਂ ਵਿੱਚ ਮਨਪ੍ਰੀਤ ਸਿੰਘ ਬਾਦਲ, ਹਰਮਿੰਦਰ ਸਿੰਘ ਗਿੱਲ, ਰਮਨਜੀਤ ਸਿੰਘ ਸਿੱਕੀ, ਕਿੱਕੀ ਢਿੱਲੋਂ ਤੇ ਹੋਰ ਆਗੂ ਸ਼ਾਮਲ ਹਨ, ਜਿਨ੍ਹਾਂ ਦਾ ਐਲਾਨ ਅਗਲੇ ਪੜਾਅ ਵਿੱਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਡੇਰਾ ਮੁਖੀ ਤੇ ਪ੍ਰੇਮੀਆਂ ਨੂੰ ਬਰਗਾੜੀ ਤੇ ਮੌੜ ਬੰਬ ਧਮਾਕੇ ਮਾਮਲਿਆਂ ’ਚੋਂ ਕਥਿਤ ਬਚਾਉਣਾ ਚਾਹੁੰਦੇ ਹਨ ਤੇ ਇਹੀ ਕੰਮ ਤਤਕਾਲੀ ਅਕਾਲੀ ਦਲ ਭਾਜਪਾ ਗੱਠਜੋੜ ਸਰਕਾਰ ਨੇ ਕੀਤਾ ਸੀ।

ਟਾਪ ਹੈਡਲਾਈਨ

Transfers News: ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
ਪੰਜਾਬ ਦੇ ਇਸ ਵਿਭਾਗ ਵਿੱਚ ਵੱਡਾ ਫੇਰਬਦਲ, 8 ਸੀਨੀਅਰ ਅਧਿਕਾਰੀਆਂ ਦੇ ਅਚਾਨਕ ਤਬਾਦਲੇ; ਸਰਕਾਰ ਦੇ...
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਅਤੇ ਮੁਫ਼ਤ ਡਾਕਟਰੀ ਇਲਾਜ ਦਾ ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗਾ ਲਾਭ; ਵੋਟਰ ਲਿਸਟ ਵਿੱਚ ਨਾਮ...
Punjab News: ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...
ਪੰਜਾਬ ਕਾਂਗਰਸ ਦੇ ਬਾਗ਼ੀ ਧੜੇ ਦੀ 2 ਘੰਟੇ ਚੱਲੀ ਮੀਟਿੰਗ, ਭੂਪੇਸ਼ ਬਘੇਲ ਦਾ ਵੱਡਾ ਬਿਆਨ; ਬੋਲੇ- ਹਾਈਕਮਾਨ ਨੂੰ ਰਿਪੋਰਟ ਦੇਵਾਂਗਾ, ਸਿਰਫ਼ ਜਿੱਤਣ ਵਾਲੇ ਨੂੰ ਟਿਕਟ...
ਪੰਜਾਬ ਤੋਂ ਮੰਦਭਾਗੀ ਖ਼ਬਰ! ਕਰੰਟ ਲੱਗਣ ਨਾਲ 15 ਸਾਲਾ ਨੌਜਵਾਨ ਦੀ ਮੌਤ; ਪਰਿਵਾਰ ਦਾ ਰੋ-ਰੋ ਬੂਰਾ ਹਾਲ
ਪੰਜਾਬ ਤੋਂ ਮੰਦਭਾਗੀ ਖ਼ਬਰ! ਕਰੰਟ ਲੱਗਣ ਨਾਲ 15 ਸਾਲਾ ਨੌਜਵਾਨ ਦੀ ਮੌਤ; ਪਰਿਵਾਰ ਦਾ ਰੋ-ਰੋ ਬੂਰਾ ਹਾਲ

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
ਪੰਜਾਬ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਜਿੰਮ ਟ੍ਰੇਨਰ ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ; ਇਲਾਕੇ ’ਚ ਫੈਲੀ ਦਹਿਸ਼ਤ...
Earthquake: ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਮੀਂਹ ਦੀ ਤਬਾਹੀ ਵਿਚਾਲੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 3.5 ਤੀਬਰਤਾ ਨਾਲ ਜ਼ੋਰਦਾਰ ਝਟਕੇ...
Punjab News: ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਪੰਜਾਬ ਤੋਂ ਮੰਦਭਾਗੀ ਖਬਰ, ਦੋ ਕਬੱਡੀ ਖਿਡਾਰੀਆਂ ਦੀ ਦਰਦਨਾਕ ਮੌਤ; ਜਾਣੋ ਕਿਵੇਂ ਹਾਦਸੇ ਦਾ ਹੋਏ ਸ਼ਿਕਾਰ...?
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
Embed widget