ਪੜਚੋਲ ਕਰੋ

ਅਸ਼ਲੀਲ ਵੀਡੀਓ: ਲੰਗਾਹ ਖਿਲਾਫ ਸ਼੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਸਿੱਖ ਸੰਗਠਨ

ਲੰਗਾਹ ਦੀ ਇੱਕ ਮਹਿਲਾ ਕਾਂਸਟੇਬਲ ਨਾਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਸ਼੍ਰੀ ਅਕਾਲ ਤਖ਼ਤ ਵੱਲੋਂ ਉਸ ਨੂੰ ਪੰਥ ਵਿੱਚੋਂ ਛੇਕ ਦਿੱਤਾ ਗਿਆ ਸੀ। ਹੁਣ ਲੰਗਾਹ ਨੂੰ ਗੁਰੂਘਰ ਵਿੱਚ ਦੁਬਾਰਾ ਅੰਮ੍ਰਿਤ ਛਕਾ ਕੇ ਮੁੜ ਪੰਥ 'ਚ ਵਾਪਸੀ ਕਰਵਾਈ ਗਈ ਹੈ।

ਗੁਰਦਾਸਪੁਰ: ਸਾਬਕਾ ਅਕਾਲੀ ਲੀਡਰ ਸੁੱਚਾ ਸਿੰਘ ਲੰਗਾਹ 'ਤੇ ਇੱਕ ਵਾਰ ਫਿਰ ਰਾਜਨੀਤੀ ਸ਼ੁਰੂ ਹੋ ਗਈ ਹੈ। ਲੰਗਾਹ ਦੀ ਚੁੱਪ-ਚੁਪੀਤੇ ਪੰਥ ਵਾਪਸੀ ਮਗਰੋਂ ਕੁਝ ਸੰਗਠਨ ਸ਼੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਗਏ ਹਨ। ਉਨ੍ਹਾਂ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੋਲ ਸ਼ਿਕਾਇਤ ਕੀਤੀ ਹੈ। ਦੱਸ ਦਈਏ ਕਿ ਲੰਗਾਹ ਦੀ ਇੱਕ ਮਹਿਲਾ ਕਾਂਸਟੇਬਲ ਨਾਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਸ਼੍ਰੀ ਅਕਾਲ ਤਖ਼ਤ ਵੱਲੋਂ ਉਸ ਨੂੰ ਪੰਥ ਵਿੱਚੋਂ ਛੇਕ ਦਿੱਤਾ ਗਿਆ ਸੀ। ਹੁਣ ਲੰਗਾਹ ਨੂੰ ਗੁਰੂਘਰ ਵਿੱਚ ਦੁਬਾਰਾ ਅੰਮ੍ਰਿਤ ਛਕਾ ਕੇ ਮੁੜ ਪੰਥ 'ਚ ਵਾਪਸੀ ਕਰਵਾਈ ਗਈ ਹੈ। ਇਸ ਕਰਕੇ ਅੱਜ ਸਿੱਖ ਸੰਸਥਾਵਾਂ ਵੱਲੋਂ ਇਸ ਬਾਰੇ ਸ਼ਿਕਾਇਤ ਜਥੇਦਾਰ ਅਕਾਲ ਤਖ਼ਤ ਕੋਲ ਪਹੁੰਚੀ ਹੈ। ਇਸ 'ਤੇ ਜਥੇਦਾਰ ਅਕਾਲ ਤਖ਼ਤ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ ਕਿ ਉਹ ਇਸ 'ਤੇ ਕਾਰਵਾਈ ਕਰਨਗੇ। ਜੇਕਰ ਕਿਸੇ ਨੂੰ ਸ਼੍ਰੀ ਅਕਾਲ ਤਖ਼ਤ ਤੋਂ ਪੰਥ ਵਿੱਚੋਂ ਛੇਕਿਆ ਜਾਂਦਾ ਹੈ ਤਾਂ ਉਸ ਦੀ ਮੁੜ ਵਾਪਸੀ ਵੀ ਸ਼੍ਰੀ ਅਕਾਲ ਤਖ਼ਤ ਹੀ ਕਰਵਾ ਸਕਦਾ ਹੈ। ਅਸ਼ਲੀਲ ਵੀਡੀਓ ਮਾਮਲਾ: ਲੰਗਾਹ ਦੀ ਚੁੱਪ-ਚੁਪੀਤੇ ਪੰਥ 'ਚ ਵਾਪਸੀ, SGPC ਦੇ ਤਿੰਨ ਮੁਲਾਜ਼ਮ ਸਸਪੈਂਡ ਉਧਰ ਅਸ਼ਲੀਲ ਵੀਡੀਓ ਮਾਮਲੇ 'ਚ ਫਸੇ ਲੰਗਾਹ ਨੂੰ ਧਾਰਮਿਕ ਸਜ਼ਾ ਦੇਣ ਤੇ ਅੰਮ੍ਰਿਤ ਛਕਾਉਣ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਗੁਰਦੁਆਰਾ ਬੰਦਾ ਸਿੰਘ ਬਹਾਦਰ ਵਿਖੇ ਗੁਰਦੁਆਰਾ ਸਾਹਿਬ ਦੇ ਇੰਚਾਰਜ ਯਸ਼ਪਾਲ ਸਿੰਘ, ਗ੍ਰੰਥੀ ਖੁਸ਼ਵੰਤ ਸਿੰਘ ਤੇ ਕਥਾਵਾਚਕ ਹਰਮੀਤ ਸਿੰਘ ਨੂੰ ਮੁਅੱਤਲ ਕਰ ਦਿੱਤਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Advertisement
ABP Premium

ਵੀਡੀਓਜ਼

Farmer Protest | Sahmbhu Boarder 'ਤੋਂ ਕਿਸਾਨਾਂ ਦਾ ਵੱਡਾ ਐਲਾਨ! ਮਨੀਪੁਰ ਵਰਗਾ ਬਣੇਗਾ ਹਲਾਤ!Weather Updates | ਸਾਵਧਾਨ! Punjab 'ਚ ਧੁੰਦ ਦਾ ਕਹਿਰ ਮੋਸਮ ਵਿਭਾਗ ਵਲੋਂ ਵੱਡੀ ਚਿਤਾਵਨੀ!Akali Dal | Sukhbir Badal ਦੇ ਅਸਤੀਫ਼ੇ 'ਤੇ ਅਕਾਲੀ ਦਲ ਦਾ ਵੱਡਾ ਫ਼ੈਸਲਾ! |Abp SanjhaEncounter News|Crime|ਲੁੱਟਾਂ ਖੋਹਾਂ ਕਰਨ ਵਾਲਿਆਂ ਦੀ ਨਹੀਂ ਖ਼ੈਰ!Mohali ਪੁਲਿਸ ਤੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ

Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?

Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ

Punjab News: ਅਕਾਲੀ ਦਲ ਨੂੰ ਲੈ ਬੈਠੇ ਸੁਖਬੀਰ ਬਾਦਲ! ਜੇ ਪ੍ਰਕਾਸ਼ ਸਿੰਘ ਬਾਦਲ ਮੰਨ ਲੈਂਦੇ ਢੀਂਡਸਾ ਦੀ ਸਲਾਹ ਤਾਂ ਇਹ ਦਿਨ ਨਾ ਵੇਖਣ ਪੈਂਦੇ...
ਅਕਾਲੀ ਦਲ ਨੂੰ ਲੈ ਬੈਠੇ ਸੁਖਬੀਰ ਬਾਦਲ! ਜੇ ਪ੍ਰਕਾਸ਼ ਸਿੰਘ ਬਾਦਲ ਮੰਨ ਲੈਂਦੇ ਢੀਂਡਸਾ ਦੀ ਸਲਾਹ ਤਾਂ ਇਹ ਦਿਨ ਨਾ ਵੇਖਣ ਪੈਂਦੇ...
Embed widget