ਪੜਚੋਲ ਕਰੋ

Reopening Kartarpur Corridor: ਕਰਤਾਰਪੁਰ ਕਾਰੀਡੋਰ ਅਜੇ ਤੱਕ ਕਿਉਂ ਨਹੀਂ ਖੋਲ੍ਹਿਆ ਗਿਆ? ਸਰਕਾਰ ਨੇ ਦਿੱਤਾ ਜਵਾਬ

Kartarpur Corridor: ਸਰਕਾਰ ਨੇ ਲੋਕ ਸਭਾ ਵਿੱਚ ਦੱਸਿਆ ਕਿ ਅਪ੍ਰੈਲ ਵਿੱਚ ਭਾਰਤ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਵਾਧੇ ਕਾਰਨ ਪਾਕਿਸਤਾਨ ਕਰਤਾਰਪੁਰ ਲਾਂਘੇ ਰਾਹੀਂ ਯਾਤਰਾ ਦੀ ਆਗਿਆ ਨਹੀਂ ਦੇ ਰਿਹਾ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ

ਚੰਡੀਗੜ੍ਹ/ਨਵੀਂ ਦਿੱਲੀ: ਪਿਛਲੇ ਸਾਲ ਤੋਂ ਬੰਦ ਪਏ ਕਰਤਾਰਪੁਰ ਕਾਰੀਡੋਰ (Kartarpur Corridor) ਨੂੰ ਖੋਲ੍ਹਣ ਲਈ ਕੇਂਦਰ ਸਰਕਾਰ (Central Government) ਨੂੰ ਲਗਾਤਾਰ ਅਪੀਲ ਕੀਤੀ ਜਾ ਰਹੀ ਹੈ ਪਰ ਸਭ ਪਾਬੰਦੀਆਂ ਹਟਣ ਦੇ ਬਾਵਜੂਦ ਇਸ ਨੂੰ ਅਜੇ ਤੱਕ ਖੋਲ੍ਹਿਆ ਨਹੀਂ ਜਾ ਰਿਹਾ। ਸਰਕਾਰ ਨੇ ਇਸ ਦਾ ਜਵਾਬ ਦਿੰਦੇ ਹੋਏ, ਇਸ ਲਈ ਪਾਕਿਸਤਾਨ (Pakistan) ਨੂੰ ਜ਼ਿੰਮੇਵਾਰ ਠਹਿਰਾਇਆ ਹੈ।

ਸਰਕਾਰ ਨੇ ਲੋਕ ਸਭਾ ਵਿੱਚ ਦੱਸਿਆ ਕਿ ਅਪ੍ਰੈਲ ਵਿੱਚ ਭਾਰਤ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਵਾਧੇ ਕਾਰਨ ਪਾਕਿਸਤਾਨ ਕਰਤਾਰਪੁਰ ਲਾਂਘੇ ਰਾਹੀਂ ਯਾਤਰਾ ਦੀ ਆਗਿਆ ਨਹੀਂ ਦੇ ਰਿਹਾ। ਅੰਮ੍ਰਿਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ (Gurjeet Singh Aujla) ਨੇ ਇਹ ਸਵਾਲ ਸੰਸਦ ਵਿੱਚ ਉਠਾਇਆ ਸੀ।

ਇਸ ਦੇ ਜਵਾਬ ਵਿੱਚ ਗ੍ਰਹਿ ਰਾਜ ਮੰਤਰੀ (ਐਮਓਐਸ) ਨਿਤਿਆਨੰਦ ਰਾਏ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਰਾਹੀਂ ਸ਼ਰਧਾਲੂਆਂ ਦੀ ਆਵਾਜਾਈ ਮਾਰਚ 2020 ਵਿੱਚ ਕੋਵਿਡ-19 ਮਹਾਂਮਾਰੀ ਕਾਰਨ ਮੁਅੱਤਲ ਕਰ ਦਿੱਤੀ ਗਈ ਸੀ। ਮੰਤਰੀ ਨੇ ਅੱਗੇ ਕਿਹਾ ਪਾਕਿਸਤਾਨ ਦੇ ਰਾਸ਼ਟਰੀ ਕਮਾਂਡ ਤੇ ਸੰਚਾਲਨ ਕੇਂਦਰ (ਐਨਸੀਓਸੀ) ਨੇ ਅਪ੍ਰੈਲ 2021 ਤੋਂ ਭਾਰਤ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਵਾਧੇ ਦਾ ਹਵਾਲਾ ਦਿੰਦੇ ਹੋਏ ਭਾਰਤ ਤੋਂ ਸਾਰੀ ਯਾਤਰਾ 'ਤੇ ਪਾਬੰਦੀ ਲਾ ਦਿੱਤੀ ਹੈ।

ਦੱਸ ਦਈਏ ਕਿ ਭਾਰਤ ਨੇ 24 ਅਕਤੂਬਰ 2019 ਨੂੰ ਪਾਕਿਸਤਾਨ ਨਾਲ ਇੱਕ ਸਮਝੌਤੇ 'ਤੇ ਹਸਤਾਖਰ ਕੀਤੇ ਸਨ। ਇਸ ਸਮਝੌਤੇ ਤਹਿਤ ਭਾਰਤੀ ਸ਼ਰਧਾਲੂਆਂ ਨੂੰ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਤੱਕ ਸਾਲ ਭਰ ਵੀਜ਼ਾ ਮੁਕਤ ਯਾਤਰਾ ਕਰਨ ਦੀ ਆਗਿਆ ਹੈ।

ਬੀਤੇ ਸਾਲ ਕੋਰੋਨਾ ਮਹਾਮਾਰੀ ਕਰਕੇ 16 ਮਾਰਚ ਨੂੰ ਕਰਤਾਰਪੁਰ ਲਾਂਘਾ ਬੰਦ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਪਹਿਲੀ ਲਹਿਰ ਤੋਂ ਬਾਅਦ ਵੀ ਲਗਭਗ ਸਾਰੀਆਂ ਪਾਬੰਦੀਆਂ ਚੁੱਕੇ ਜਾਣ ਤੋਂ ਬਾਅਦ ਵੀ ਇਸ ਨੂੰ ਨਹੀਂ ਖੋਲ੍ਹਿਆ ਗਿਆ। ਕਈ ਧਾਰਮਿਕ ਸ਼ਖਸੀਅਤਾਂ ਲਗਾਤਾਰ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ ਪ੍ਰਧਾਨ ਮੰਤਰੀ ਮੋਦੀ ਨੂੰ ਕਰ ਰਹੀਆਂ ਹਨ।

ਟਾਪ ਹੈਡਲਾਈਨ

ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ

ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ

ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ

Punjab 'ਚ 1 ਜੁਲਾਈ ਤੋਂ ਮਹਿਲਾਵਾਂ ਨੂੰ ਮਿਲਣਗੇ ਪੈਸੇ ,CM ਭਗਵੰਤ ਮਾਨ ਨੇ ਕੀਤਾ ਐਲਾਨ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਅੱਜ ਆਪਰੇਸ਼ਨ ਬਲੂ ਸਟਾਰ ਦੀ 42ਵੀਂ ਵਰ੍ਹੇਗੰਢ, ਪੁਲਿਸ ਤੇ ਸੁਰੱਖਿਆ ਬਲ ਤਾਇਨਾਤ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ ਲਾਲੂ ਯਾਦਵ ਨੇ ਆਪਣੀ ਸਾਰੀ ਸਿਕਿਊਰਿਟੀ ਕੀਤੀ ਵਾਪਸ, ਹੁਣ ਬਿਨਾਂ ਸਿਕਿਊਰਿਟੀ ਤੋਂ ਰਹਿਣਗੇ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ ਅਤੇ ਚੰਡੀਗੜ੍ਹ 'ਚ ਲੱਗੇ ਭੂਚਾਲ ਦੇ ਝਟਕੇ, ਘਰੋਂ ਬਾਹਰ ਭੱਜੇ ਲੋਕ; ਕੰਬੀ ਧਰਤੀ
ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ
ਪੰਜਾਬ 'ਚ 25 ਮਈ ਤੱਕ ਪਹੁੰਚ ਸਕਦਾ ਮਾਨਸੂਨ, 7 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਤੇਜ਼ ਹਨੇਰੀ ਤੇ ਬਿਜਲੀ ਡਿੱਗਣ ਦੀ ਚੇਤਾਵਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੂਨ 2026

Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ

Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ

Frozen Dessert Health Risks : ਜਾਣੋ ਸਿਹਤ ਲਈ ਕਿਵੇਂ ਨੁਕਸਾਨਦੇਹ ਹੈ ਫ੍ਰੋਜ਼ਨ ਡਿਜ਼ਰਟ , ਨਿਊਟ੍ਰਿਸ਼ਨਿਸਟ ਨੇ ਦਿੱਤੀ ਵੱਡੀ ਚੇਤਾਵਨੀ

Embed widget