ਪੜਚੋਲ ਕਰੋ

ਆਪ੍ਰੇਸ਼ਨ ਬਲੂ ਸਟਾਰ: ਫੌਜ ਤੇ ਮੀਡੀਆ ਦੇ ਖੁਲਾਸਿਆਂ ਮਗਰੋਂ ਸ਼੍ਰੋਮਣੀ ਕਮੇਟੀ 'ਚ ਹਿੱਲਜੁਲ

ਜੂਨ 1984 ਵਿੱਚ ਭਾਰਤੀ ਫੌਜ ਵੱਲੋਂ ਕੀਤੇ ਆਪ੍ਰੇਸ਼ਨ ਬਲੂ ਸਟਾਰ ਵੇਲੇ ਗਾਇਬ ਹੋਏ ਬਹੁਮੁੱਲੇ ਸਾਮਾਨ 'ਤੇ ਵਿਵਾਦ ਵਧਦਾ ਜਾ ਰਿਹਾ ਹੈ। ਫੌਜ ਨੇ ਸਾਰਾ ਸਾਮਾਨ ਵਾਪਸ ਕਰਨ ਦਾ ਦਾਅਵਾ ਕੀਤਾ ਹੈ। ਦੂਜੇ ਪਾਸ ਮੀਡੀਆ ਦੇ ਇੱਕ ਹਿੱਸੇ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਫੌਜ ਵੱਲੋਂ ਮੋੜੇ ਗਏ ਹੱਥ ਲਿਖਤ ਪਾਵਨ ਸਰੂਪ ਕਰੋੜ ਰੁਪਏ ਵਿੱਚ ਵੇਚੇ ਗਏ ਹਨ। ਇਨ੍ਹਾਂ ਖੁਲਾਸਿਆਂ ਮਗਰੋਂ ਸ਼੍ਰੋਮਣੀ ਕਮੇਟੀ ਹਰਕਤ ਵਿੱਚ ਆਈ ਹੈ। ਹੈਰਾਨੀ ਦੀ ਗੱਲ ਹੈ ਕਿ ਸ਼੍ਰੋਮਣੀ ਕਮੇਟੀ ਕੋਲ ਤਕਰੀਬਨ 35 ਵਰ੍ਹਿਆਂ ਬਾਅਦ ਵੀ ਇਨ੍ਹਾਂ ਬਾਰੇ ਪੂਰੇ ਵੇਰਵੇ ਹੀ ਨਹੀਂ।

ਚੰਡੀਗੜ੍ਹ: ਜੂਨ 1984 ਵਿੱਚ ਭਾਰਤੀ ਫੌਜ ਵੱਲੋਂ ਕੀਤੇ ਆਪ੍ਰੇਸ਼ਨ ਬਲੂ ਸਟਾਰ ਵੇਲੇ ਗਾਇਬ ਹੋਏ ਬਹੁਮੁੱਲੇ ਸਾਮਾਨ 'ਤੇ ਵਿਵਾਦ ਵਧਦਾ ਜਾ ਰਿਹਾ ਹੈ। ਫੌਜ ਨੇ ਸਾਰਾ ਸਾਮਾਨ ਵਾਪਸ ਕਰਨ ਦਾ ਦਾਅਵਾ ਕੀਤਾ ਹੈ। ਦੂਜੇ ਪਾਸ ਮੀਡੀਆ ਦੇ ਇੱਕ ਹਿੱਸੇ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਫੌਜ ਵੱਲੋਂ ਮੋੜੇ ਗਏ ਹੱਥ ਲਿਖਤ ਪਾਵਨ ਸਰੂਪ ਕਰੋੜ ਰੁਪਏ ਵਿੱਚ ਵੇਚੇ ਗਏ ਹਨ। ਇਨ੍ਹਾਂ ਖੁਲਾਸਿਆਂ ਮਗਰੋਂ ਸ਼੍ਰੋਮਣੀ ਕਮੇਟੀ ਹਰਕਤ ਵਿੱਚ ਆਈ ਹੈ। ਹੈਰਾਨੀ ਦੀ ਗੱਲ ਹੈ ਕਿ ਸ਼੍ਰੋਮਣੀ ਕਮੇਟੀ ਕੋਲ ਤਕਰੀਬਨ 35 ਵਰ੍ਹਿਆਂ ਬਾਅਦ ਵੀ ਇਨ੍ਹਾਂ ਬਾਰੇ ਪੂਰੇ ਵੇਰਵੇ ਹੀ ਨਹੀਂ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਬੀਤੇ ਦਿਨਾਂ ਤੋਂ ਮੀਡੀਆ ਦੇ ਇੱਕ ਹਿੱਸੇ ਵੱਲੋਂ ਲਾਇਬ੍ਰੇਰੀ ਦਾ ਸਾਮਾਨ ਵਾਪਸ ਆਉਣ ਦੀਆਂ ਖ਼ਬਰਾਂ ਨਸ਼ਰ ਕੀਤੀਆਂ ਗਈਆਂ। ਇਸ ਨੂੰ ਲੈ ਕੇ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਤੇ ਸਾਬਕਾ ਅਧਿਕਾਰੀਆਂ ਦੀ ਮੀਟਿੰਗ ਕੀਤੀ ਗਈ। ਇਸ ਦੌਰਾਨ ਸਾਹਮਣੇ ਆਇਆ ਕਿ ਲਾਇਬ੍ਰੇਰੀ ਦੇ ਰਿਕਾਰਡ ਅਨੁਸਾਰ ਵੱਡੀ ਗਿਣਤੀ ਵਿੱਚ ਸਾਹਿਤਕ ਸਰਮਾਇਆ ਅਜੇ ਤੱਕ ਵਾਪਸ ਨਹੀਂ ਆਇਆ। ਉਨ੍ਹਾਂ ਆਖਿਆ ਕਿ ਵਾਪਸ ਆਏ ਸਮਾਨ ਬਾਰੇ ਜਾਂਚ ਦੌਰਾਨ ਜੇਕਰ ਕੋਈ ਦੋਸ਼ੀ ਪਾਇਆ ਗਿਆ ਤਾਂ ਉਹ ਬਖ਼ਸ਼ਿਆ ਨਹੀਂ ਜਾਵੇਗਾ ਪਰ ਜੇਕਰ ਛਪੀਆਂ ਖ਼ਬਰਾਂ ਦੇ ਤੱਥ ਗਲਤ ਸਾਬਤ ਹੋਣਗੇ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਸਬੰਧਤਾਂ ਖ਼ਿਲਾਫ਼ ਵੀ ਮੁਕੱਦਮਾ ਦਰਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਮਾਮਲਾ ਬੇਹੱਦ ਸੰਜੀਦਾ ਹੈ, ਜਿਸ ਦੀ ਪੜਤਾਲ ਲਈ ਜਲਦ ਹੀ ਉੱਚ ਪੱਧਰੀ ਕਮੇਟੀ ਕਾਇਮ ਕਰ ਦਿੱਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਸਾਹਿਤਕ ਸਰਮਾਇਆ ਕੌਮ ਦੀ ਅਮਾਨਤ ਹੈ ਤੇ ਇਹ ਸਿੱਖ ਕੌਮ ਨੂੰ ਸਮੁੱਚੇ ਰੂਪ ਵਿਚ ਵਾਪਸ ਮਿਲਣਾ ਚਾਹੀਦਾ ਹੈ।

ਟਾਪ ਹੈਡਲਾਈਨ

ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
Mohanjit Singh Shero ਦੀ ਵਿਗੜੀ ਤਬੀਅਤ !  ਪਟਿਆਲਾ ਦੇ ਰਾਜਿੰਦਰਾ ਹਸਪਤਾਲ 'ਚ ਕੀਤਾ ਰੈਫਰ
Mohanjit Singh Shero ਦੀ ਵਿਗੜੀ ਤਬੀਅਤ !  ਪਟਿਆਲਾ ਦੇ ਰਾਜਿੰਦਰਾ ਹਸਪਤਾਲ 'ਚ ਕੀਤਾ ਰੈਫਰ
Barnala ਦੇ ਪਿੰਡ ਕਾਲੇਕੇ 'ਚ ਵਾਪਰਿਆ ਦਰਦਨਾਕ ਹਾਦਸਾ , 30 ਸਾਲਾ ਨੌਜਵਾਨ ਦੀ ਟੋਬੇ 'ਚ ਡੁੱਬਣ ਨਾਲ ਮੌਤ
Barnala ਦੇ ਪਿੰਡ ਕਾਲੇਕੇ 'ਚ ਵਾਪਰਿਆ ਦਰਦਨਾਕ ਹਾਦਸਾ , 30 ਸਾਲਾ ਨੌਜਵਾਨ ਦੀ ਟੋਬੇ 'ਚ ਡੁੱਬਣ ਨਾਲ ਮੌਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
Jio ਦਾ ਵੱਡਾ ਆਫਰ, 3,599 ਰੁਪਏ 'ਚ ਪੂਰਾ ਸਾਲ ਮਿਲਣਗੇ ਜ਼ਬਰਦਸਤ ਫਾਇਦੇ; ਇੱਕ ਕਲਿੱਕ 'ਚ ਦੇਖੋ ਪੂਰੀ ਡਿਟੇਲ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਦੀ ਗੋਲੀ ਲੱਗਣ ਨਾਲ ਹੋਈ ਮੌਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਸਤੰਬਰ 2026
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Drinking Water Benefits : ਸਵੇਰੇ ਉੱਠਦੇ ਹੀ ਪਾਣੀ ਪੀਣਾ ਸਿਹਤ ਲਈ ਕਿੰਨਾ ਫਾਇਦੇਮੰਦ? ਜਾਣੋ ਅਹਿਮ ਗੱਲਾਂ
Bank Holidays 2026 : 7 ਤੋਂ 13 ਸਤੰਬਰ ਤੱਕ ਕਦੋਂ ਅਤੇ ਕਿੱਥੇ ਬੰਦ ਰਹਿਣਗੇ ਬੈਂਕ? ਇਹ ਰਹੀ ਛੁੱਟੀਆਂ ਦੀ ਪੂਰੀ ਲਿਸਟ
Bank Holidays 2026 : 7 ਤੋਂ 13 ਸਤੰਬਰ ਤੱਕ ਕਦੋਂ ਅਤੇ ਕਿੱਥੇ ਬੰਦ ਰਹਿਣਗੇ ਬੈਂਕ? ਇਹ ਰਹੀ ਛੁੱਟੀਆਂ ਦੀ ਪੂਰੀ ਲਿਸਟ
Barnala ਦੇ ਪਿੰਡ ਕਾਲੇਕੇ 'ਚ ਵਾਪਰਿਆ ਦਰਦਨਾਕ ਹਾਦਸਾ , 30 ਸਾਲਾ ਨੌਜਵਾਨ ਦੀ ਟੋਬੇ 'ਚ ਡੁੱਬਣ ਨਾਲ ਮੌਤ
Barnala ਦੇ ਪਿੰਡ ਕਾਲੇਕੇ 'ਚ ਵਾਪਰਿਆ ਦਰਦਨਾਕ ਹਾਦਸਾ , 30 ਸਾਲਾ ਨੌਜਵਾਨ ਦੀ ਟੋਬੇ 'ਚ ਡੁੱਬਣ ਨਾਲ ਮੌਤ
Health News : ਪੌੜੀਆਂ ਚੜ੍ਹਦੇ ਹੀ ਫੁੱਲਣ ਲੱਗਦੀ ਹੈ ਸਾਹ, ਫਿਟਨੈੱਸ ਦੀ ਕਮੀ ਜਾਂ ਕੋਈ ਹੋਰ ਕਾਰਨ?
Health News : ਪੌੜੀਆਂ ਚੜ੍ਹਦੇ ਹੀ ਫੁੱਲਣ ਲੱਗਦੀ ਹੈ ਸਾਹ, ਫਿਟਨੈੱਸ ਦੀ ਕਮੀ ਜਾਂ ਕੋਈ ਹੋਰ ਕਾਰਨ?
Smartphone ਦੀ ਵਾਰੰਟੀ ਖਤਮ ਹੋ ਗਈ ਜਾਂ ਅਜੇ ਬਾਕੀ ਹੈ? IMEI ਨੰਬਰ ਨਾਲ ਮਿੰਟਾਂ 'ਚ ਚੈੱਕ ਕਰੋ ਸਟੇਟਸ
Smartphone ਦੀ ਵਾਰੰਟੀ ਖਤਮ ਹੋ ਗਈ ਜਾਂ ਅਜੇ ਬਾਕੀ ਹੈ? IMEI ਨੰਬਰ ਨਾਲ ਮਿੰਟਾਂ 'ਚ ਚੈੱਕ ਕਰੋ ਸਟੇਟਸ
Embed widget