ਪੜਚੋਲ ਕਰੋ

ਅਕਾਲੀ ਦਲ ਲਈ ਨਵੀਂ ਮੁਸੀਬਤ, ਸਿੱਖ ਮਿਸ਼ਨ ਵੱਲੋਂ ਬਾਈਕਾਟ ਦਾ ਐਲਾਨ

ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਪਾਰਟੀ ਦਾ ਸਮਰਥਨ ਨਹੀਂ ਕਰਦੇ ਪਰ ਬੀਬੀ ਖਾਲੜਾ ਦਾ ਸਮਰਥਨ ਜ਼ਰੂਰ ਕਰ ਰਹੇ ਹਨ।

ਲੁਧਿਆਣਾ: ਲੋਕ ਸਭਾ ਚੋਣਾਂ 'ਚ ਅਕਾਲੀ ਦਲ ਤੇ ਭਾਜਪਾ ਦਾ ਬਾਈਕਾਟ ਕਰਨ ਲਈ ਸਿੱਖ ਤਾਲਮੇਲ ਮਿਸ਼ਨ ਵੱਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮਿਸ਼ਨ ਵਿੱਚ ਕਈ ਸਿੱਖ ਜਥੇਬੰਦੀਆਂ ਸਣੇ, ਬਾਦਲ ਨੂੰ ਸਿਰੋਪਾਓ ਦੇਣ ਤੋਂ ਇਨਕਾਰ ਕਰਨ ਵਾਲੇ ਸੇਵਾਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਸਤੀਫ਼ਾ ਦੇਣ ਵਾਲੇ ਪੰਜ ਪਿਆਰੇ ਵੀ ਸ਼ਾਮਲ ਹਨ। ਮਿਸ਼ਨ ਵੱਲੋਂ ਲੋਕਾਂ ਨੂੰ ਅਕਾਲੀ ਦਲ ਤੇ ਭਾਜਪਾ ਦਾ ਲੋਕ ਸਭਾ ਚੋਣਾਂ ਦੌਰਾਨ ਬਾਈਕਾਟ ਕਰਨ ਲਈ ਕਿਹਾ ਜਾ ਰਿਹਾ ਹੈ। ਅਕਾਲੀ ਦਲ ਲਈ ਨਵੀਂ ਮੁਸੀਬਤ, ਸਿੱਖ ਮਿਸ਼ਨ ਵੱਲੋਂ ਬਾਈਕਾਟ ਦਾ ਐਲਾਨ ਸਿੱਖ ਤਾਲਮੇਲ ਮਿਸ਼ਨ ਦੇ ਮੁਖੀ ਮਾਸਟਰ ਸੰਤੋਖ ਸਿੰਘ ਨੇ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਨੇ ਸਿੱਖ ਕੌਮ ਦਾ ਬੇਅਦਬੀਆਂ ਕਰਵਾ ਕੇ ਬਹੁਤ ਨੁਕਸਾਨ ਕੀਤਾ, ਇਸ ਕਰਕੇ ਸਿੱਖ ਕੌਮ ਅਕਾਲੀ ਦਲ ਤੇ ਭਾਜਪਾ ਨੂੰ ਵੋਟਾਂ ਨਾ ਪਾਉਣ। ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਪਾਰਟੀ ਦਾ ਸਮਰਥਨ ਨਹੀਂ ਕਰਦੇ ਪਰ ਬੀਬੀ ਖਾਲੜਾ ਦਾ ਸਮਰਥਨ ਜ਼ਰੂਰ ਕਰ ਰਹੇ ਹਨ। ਉੱਧਰ ਸਿੱਖ ਤਾਲਮੇਲ ਮਿਸ਼ਨ ਦੇ ਕੋਆਰਡੀਨੇਟਰ ਸੁਖਜਿੰਦਰ ਸਿੰਘ ਨੇ ਕਿਹਾ ਕਿ ਇਸ ਮਿਸ਼ਨ ਦਾ ਮਕਸਦ ਪੰਜਾਬ ਭਰ 'ਚ ਸਿੱਖ ਕੌਮ ਨੂੰ ਬਾਦਲਾਂ ਦੇ ਖ਼ਿਲਾਫ਼ ਜਾਗਰੂਕ ਕਰਨਾ ਹੈ। ਅਕਾਲੀ ਦਲ ਲਈ ਨਵੀਂ ਮੁਸੀਬਤ, ਸਿੱਖ ਮਿਸ਼ਨ ਵੱਲੋਂ ਬਾਈਕਾਟ ਦਾ ਐਲਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਸਤੀਫ਼ਾ ਦੇਣ ਵਾਲੇ ਪੰਜ ਪਿਆਰਿਆਂ ਚੋਂ ਇੱਕ ਭਾਈ ਸਤਨਾਮ ਸਿੰਘ ਖੰਡਾ ਨੇ ਐਸਜੀਪੀਸੀ ਵੱਲੋਂ ਫਾਰਗ ਕੀਤੇ ਗਏ 523 ਮੁਲਾਜ਼ਮਾਂ ਦੇ ਮਾਮਲੇ 'ਤੇ ਬੋਲਦਿਆਂ ਕਿਹਾ ਹੈ ਕਿ ਇਹ ਸਿਰਫ ਐਸਜੀਪੀਸੀ ਦੇ ਪ੍ਰਧਾਨਾਂ ਦੀ ਲੜਾਈ ਹੈ ਤੇ ਇਨ੍ਹਾਂ ਪ੍ਰਧਾਨਾਂ ਦੀ ਲੜਾਈ ਕਰਕੇ ਮੁਲਾਜ਼ਮਾਂ ਦਾ ਨੁਕਸਾਨ ਹੋਇਆ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਿਰੋਪਾਓ ਪਾਉਣ ਤੋਂ ਇਨਕਾਰ ਕਰਨ ਵਾਲੇ ਹਜ਼ੂਰੀ ਅਰਦਾਸੀਏ ਭਾਈ ਬਲਬੀਰ ਸਿੰਘ ਨੇ ਕਿਹਾ ਕਿ ਬਾਦਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਵਾਈ ਸੀ ਤੇ ਅਸੀਂ ਅਜਿਹੇ ਵਿਅਕਤੀ ਨੂੰ ਸਿਰੋਪਾ ਦੇ ਕੇ ਸਨਮਾਨਤ ਨਹੀਂ ਕਰ ਸਕਦੇ ਸਾਂ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget