ਪੜਚੋਲ ਕਰੋ

ਕਰਤਾਰਪੁਰ ਲਾਂਘੇ ਤੋਂ ਡਰ ਰਹੇ ਸਿੱਖ ਨੌਜਵਾਨ, ਪਾਕਿਸਤਾਨ ਦੇ ਠੱਪੇ ਦਾ ਸਹਿਮ

ਕਰਤਾਰਪੁਰ ਲਾਂਘਾ ਖੁੱਲ੍ਹਣ ਦੀ ਸਿੱਖ ਸੰਗਤਾਂ ਨੂੰ ਬੇਸਬਰੀ ਨਾਲ ਉਡੀਕ ਸੀ। ਹੁਣ ਲਾਂਘਾ ਖੁੱਲ੍ਹੇ ਨੂੰ ਮਹੀਨੇ ਤੋਂ ਵੱਧ ਹੋ ਗਿਆ ਹੈ ਪਰ ਸੰਗਤਾਂ ਦਾ ਇਸ ਨੂੰ ਭਰਵਾਂ ਹੁੰਗਾਰਾ ਨਹੀਂ ਮਿਲਿਆ। ਕਰਤਾਰਪੁਰ ਲਾਂਘੇ ਦੇ ਉਦਘਾਟਨ ਦੇ ਇੱਕ ਮਹੀਨੇ ਬਾਅਦ ਹਾਸਲ ਅੰਕੜਿਆਂ ਮੁਤਾਬਕ ਮਹਿਜ਼ 16 ਹਜ਼ਾਰ ਸ਼ਰਧਾਲੂਆਂ ਨੇ ਹੀ ਲਾਂਘਾ ਪਾਰ ਕੀਤਾ। ਜਦੋਂਕਿ ਇਸ ਦਾ ਟੀਚਾ ਡੇਢ ਲੱਖ ਤੈਅ ਕੀਤਾ ਸੀ। ਭਾਰਤ-ਪਾਕਿ ਵਿਚਾਲੇ ਸਮਝੌਤੇ ਮੁਤਾਬਕ ਰੋਜ਼ਾਨਾ 5000 ਸ਼ਰਧਾਲੂ ਜਾ ਸਕਦੇ ਹਨ ਪਰ ਕਦੇ ਵੀ ਇਹ ਅੰਕੜਾ 2000 ਤੋਂ ਨਹੀਂ ਟੱਪਿਆ।

ਚੰਡੀਗੜ੍ਹ: ਕਰਤਾਰਪੁਰ ਲਾਂਘਾ ਖੁੱਲ੍ਹਣ ਦੀ ਸਿੱਖ ਸੰਗਤਾਂ ਨੂੰ ਬੇਸਬਰੀ ਨਾਲ ਉਡੀਕ ਸੀ। ਹੁਣ ਲਾਂਘਾ ਖੁੱਲ੍ਹੇ ਨੂੰ ਮਹੀਨੇ ਤੋਂ ਵੱਧ ਹੋ ਗਿਆ ਹੈ ਪਰ ਸੰਗਤਾਂ ਦਾ ਇਸ ਨੂੰ ਭਰਵਾਂ ਹੁੰਗਾਰਾ ਨਹੀਂ ਮਿਲਿਆ। ਕਰਤਾਰਪੁਰ ਲਾਂਘੇ ਦੇ ਉਦਘਾਟਨ ਦੇ ਇੱਕ ਮਹੀਨੇ ਬਾਅਦ ਹਾਸਲ ਅੰਕੜਿਆਂ ਮੁਤਾਬਕ ਮਹਿਜ਼ 16 ਹਜ਼ਾਰ ਸ਼ਰਧਾਲੂਆਂ ਨੇ ਹੀ ਲਾਂਘਾ ਪਾਰ ਕੀਤਾ। ਜਦੋਂਕਿ ਇਸ ਦਾ ਟੀਚਾ ਡੇਢ ਲੱਖ ਤੈਅ ਕੀਤਾ ਸੀ। ਭਾਰਤ-ਪਾਕਿ ਵਿਚਾਲੇ ਸਮਝੌਤੇ ਮੁਤਾਬਕ ਰੋਜ਼ਾਨਾ 5000 ਸ਼ਰਧਾਲੂ ਜਾ ਸਕਦੇ ਹਨ ਪਰ ਕਦੇ ਵੀ ਇਹ ਅੰਕੜਾ 2000 ਤੋਂ ਨਹੀਂ ਟੱਪਿਆ। ਇਸ ਬਾਰੇ ਕੀਤੀ ਪੁਣਛਾਣ ਦੌਰਾਨ ਪਤਾ ਲੱਗਾ ਕਿ ਨੌਜਵਾਨ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਜਾਣ ਤੋਂ ਕਤਰਾ ਰਹੇ ਹਨ। ਬਹੁਤ ਸਾਰੇ ਨੌਜਵਾਨਾਂ ਦਾ ਮੰਨਣਾ ਹੈ ਕਿ ਪਾਕਿਸਤਾਨ ਜਾਣ ਮਗਰੋਂ ਅਮਰੀਕਾ, ਆਸਟਰੇਲੀਆ ਤੇ ਨਿਊਜ਼ੀਲੈਂਡ ਸਮੇਤ ਹੋਰ ਦੇਸ਼ ਸਰਹੱਦ ਪਾਰ ਕਰਨ ਵਾਲੇ ਲੋਕਾਂ ਨੂੰ ਵੀਜ਼ਾ ਦੇਣ ਤੋਂ ਇਨਕਾਰ ਕਰ ਸਕਦੇ ਹਨ। ਇਹ ਵੀ ਅਹਿਮ ਹੈ ਕਿ ਜ਼ਿਆਦਾਤਰ ਪਾਸਪੋਰਟ ਵੀ ਨੌਜਵਾਨਾਂ ਦੀ ਬਣੇ ਹਨ ਜੋ ਕਿ ਪਾਕਿਸਤਾਨ ਜਾਣ ਲਈ ਜ਼ਰੂਰੀ ਹੈ। ਭਾਵੇਂ ਇਸ ਦੌਰੇ ਦੌਰਾਨ ਕੋਈ ਵੀਜ਼ਾ ਨਹੀਂ ਲੱਗਦਾ ਪਰ ਲਾਂਘੇ ਰਾਹੀਂ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਵੱਲੋਂ ਪਾਸਪੋਰਟਾਂ ਦਾ ਵੇਰਵਾ ਭਾਰਤ ਤੇ ਪਾਕਿਸਤਾਨ ਦੀਆਂ ਏਕੀਕ੍ਰਿਤ ਚੈੱਕ ਪੋਸਟਾਂ (ਆਈਸੀਪੀ) ’ਤੇ ਦਿੱਤਾ ਜਾਂਦਾ ਹੈ। ਇਸ ਕਾਰਨ ਬਹੁਤ ਸਾਰੇ ਸ਼ਰਧਾਲੂਆਂ ਨੂੰ ਡਰ ਹੈ ਕਿ ਪਾਕਿਸਤਾਨ ਜਾਣ ਕਾਰਨ ਉਨ੍ਹਾਂ ਦਾ ਵੀਜ਼ਾ ਦੂਜੇ ਦੇਸ਼ਾਂ ਵੱਲੋਂ ਰੱਦ ਕੀਤਾ ਜਾ ਸਕਦਾ ਹੈ। ਆਈਲੈਟਸ ਸੈਂਟਰਾਂ ਦੇ ਸੰਚਾਲਕਾਂ ਨੇ ਵੀ ਇਸ ਗੱਲ ਦਾ ਖ਼ੁਲਾਸਾ ਕੀਤਾ ਹੈ ਕਿ ਵੱਡੀ ਗਿਣਤੀ ਨੌਜਵਾਨ ਵਿਦੇਸ਼ ਦਾ ਰੁਖ਼ ਕਰ ਰਹੇ ਹਨ ਤੇ ਉਹ ਪਾਕਿਸਤਾਨ ਦਾ ਦੌਰਾ ਕਰਕੇ ਕੋਈ ਅਜਿਹਾ ਖ਼ਤਰਾ ਮੁੱਲ ਨਹੀਂ ਲੈਣਾ ਚਾਹੁੰਦੇ, ਜਿਸ ਨਾਲ ਉਨ੍ਹਾਂ ਦਾ ਵੀਜ਼ਾ ਪ੍ਰਭਾਵਿਤ ਹੋਵੇ। ਇਸ ਤੋਂ ਇਲਾਵਾ ਪੇਂਡੂ ਇਲਾਕਿਆਂ ਵਿੱਚ ਰਹਿਣ ਵਾਲੇ ਬਜ਼ੁਰਗ ਸ਼ਰਧਾਲੂ ਵੀ ਕਰਤਾਰਪੁਰ ਜਾਣ ਤੋਂ ਅਸਮਰੱਥ ਹਨ ਕਿਉਂਕਿ ਉਨ੍ਹਾਂ ਕੋਲ ਪਾਸਪੋਰਟ ਨਹੀਂ ਹਨ। ਇੱਕ ਹੋਰ ਵੱਡਾ ਕਾਰਨ ਹੈ ਕਿ ਕਰਤਾਰਪੁਰ ਯਾਤਰਾ ਲਈ ਇੱਖ ਬੰਦੇ ਨੂੰ 10-15 ਹਜ਼ਾਰ ਰੁਪਏ ਖ਼ਰਚ ਕਰਨੇ ਪੈਂਦੇ ਹਨ। ਇਸ ਕਰਕੇ ਵੀ ਪੂਰੇ ਪਰਿਵਾਰ ਜਾਣ ਤੋਂ ਕੰਨੀ ਕਤਰਾ ਰਹੇ ਹਨ।

ਟਾਪ ਹੈਡਲਾਈਨ

ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ

ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ

ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ

ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
ਪੰਜਾਬ-ਚੰਡੀਗੜ੍ਹ 'ਚ ਮਾਨਸੂਨ 'ਤੇ ਲੱਗਿਆ ਬ੍ਰੇਕ, 7 ਜ਼ਿਲ੍ਹਿਆਂ 'ਚ ਪਵੇਗੀ ਕੜਾਕੇ ਦੀ ਗਰਮੀ; ਅਲਰਟ ਜਾਰੀ

ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...

Petrol-Diesel Price: ਵੱਧ ਗਏ ਪੈਟਰੋਲ ਡੀਜ਼ਲ ਦੇ ਰੇਟ? ਜਾਣ ਲਓ ਆਪਣੇ ਸ਼ਹਿਰ 'ਚ ਅੱਜ ਦੀਆਂ ਕੀਮਤਾਂ

Embed widget