ਪੜਚੋਲ ਕਰੋ

ਅੱਜ ਤੋਂ 13 ਦਿਨ ਲਗਾਤਾਰ ਪੂਰੀ ਦੁਨੀਆ 'ਚ ਸਿੱਖ ਸੰਗਤ ਕਰੇਗੀ ਮੂਲ ਮੰਤਰ ਦਾ ਜਾਪ

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੂਲ ਮੰਤਰ ਦੀ ਸ਼ੁਰੂਆਤ ਕਰਵਾਈ। ਜੋ ਸ੍ਰੀ ਗੁਰੂ ਨਾਨਕ ਦੇਵ ਜੀ ਦੀ 5ਵੇਂ ਜਨਮ ਸ਼ਤਾਬਦੀ ਨੂੰ ਸਮਰਪਿਤ ਹੈ ਅਤੇ ਪਹਿਲੀ ਨਵੰਬਰ ਤੋਂ ਲੈ ਕੇ 13 ਨਵੰਬਰ ਤੱਕ ਸਿੱਖ ਸੰਗਤਾਂ ਇਸ ਮੂਲ ਮੰਤਰ ਜਾਪ ਕਰਨਗੀਆਂ।

ਅੰਮ੍ਰਿਤਸਰ: ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਮੂਲ ਮੰਤਰ ਦੀ ਸ਼ੁਰੂਆਤ ਕਰਵਾਈ ਜੋ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ 5ਵੇਂ ਜਨਮ ਸ਼ਤਾਬਦੀ ਨੂੰ ਸਮਰਪਿਤ ਹੈ ਅਤੇ ਪਹਿਲੀ ਨਵੰਬਰ ਤੋਂ ਲੈ ਕੇ 13 ਨਵੰਬਰ ਤੱਕ ਸਿੱਖ ਸੰਗਤਾਂ ਇਸ ਮੂਲ ਮੰਤਰ ਜਾਪ ਕਰਨਗੀਆਂ ਦੱਸ ਦਈਏ ਕਿ ਵਿਸ਼ਵ ਦੇ ਕੋਨੇ-ਕੋਨੇ ਵਿੱਚ ਸਥਿਤ ਗੁਰਦੁਆਰਿਆਂ 'ਚ ਇਸ ਮੂਲ ਮੰਤਰ ਦਾ ਜਾਪ ਹੋਵੇਗਾ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੂਲ ਮੰਤਰ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਪੂਰੇ ਵਿਸ਼ਵ 'ਚ ਵੱਸਦੀ ਸਿੱਖ ਸੰਗਤ 13 ਦਿਨ ਇਸ ਮੂਲ ਮੰਤਰ ਦਾ ਜਾਪ ਕਰਨਗੀਆਂ ਭਾਵੇਂ ਕੋਈ ਸਫ਼ਰ ਕਰ ਰਿਹਾ ਹੋਵੇ ਜਾਂ ਕੰਮ 'ਚ ਰੁੱਝਿਆ ਹੋਵੇ ਉਸ ਨੂੰ ਦਿਨ 'ਚ ਤੈਅ ਸਮੇਂ ਮੁਤਾਬਕ ਇਸ ਮੂਲ ਮੰਤਰ ਦਾ ਜਾਪ ਕਰਨਾ ਚਾਹੀਦਾ ਹੈ ਅੱਜ ਤੋਂ 13 ਦਿਨ ਲਗਾਤਾਰ ਪੂਰੀ ਦੁਨੀਆ 'ਚ ਸਿੱਖ ਸੰਗਤ ਕਰੇਗੀ ਮੂਲ ਮੰਤਰ ਦਾ ਜਾਪ ਇਸ ਮੌਕੇ ਸਿੰਘ ਸਾਹਿਬ ਨੇ ਦੱਸਿਆ ਕਿ ਕੇਨੈਡਾ, ਇੰਗਲੈਂਡ, ਅਮਰੀਕਾ, ਕੀਨੀਆ, ਆਸਟ੍ਰੇਲੀਆ, ਸਿੰਘਾਪੁਰ, ਬ੍ਰਾਜੀਲ, ਮਲੇਸ਼ੀਆ, ਦੁਬਈ ਤੇ ਪਾਕਿਸਤਾਨ ਦੇ ਗੁਰਦੁਆਰਿਆਂ 'ਚ ਵੱਡੇ ਪੱਧਰ 'ਤੇ ਜਾਪ ਹੋਵੇਗਾ ਜਦਕਿ ਭਾਰਤ 'ਚ ਸੁਲਤਾਨਪੁਰ ਲੋਧੀ ਤੇ ਬਿਧਰ 'ਚ ਜਾਪ ਹੋਵੇਗਾ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ ਨਨਕਾਣਾ ਸਾਹਿਬ ਪਾਕਿਸਤਾਨ ਵਿੱਚ ਗੁਰਪੁਰਬ ਵਾਲੇ ਦਿਨ 12 ਨਵੰਬਰ ਨੂੰ ਮੂਲ ਮੰਤਰ ਦਾ ਜਾਪ ਹੋਵੇਗਾ

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Punjab News: ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
ਪੰਜਾਬ ਪੁਲਿਸ 'ਚ ਮੱਚਿਆ ਹੜਕੰਪ, SI ਹੈਰੋਇਨ ਸਣੇ ਗ੍ਰਿਫ਼ਤਾਰ: CIA ਨੇ ਘਰੋਂ ਡਰੱਗ ਮਨੀ ਕੀਤੀ ਬਰਾਮਦ; ਪਾਕਿਸਤਾਨ ਤੋਂ ਆਏ ਨਸ਼ੇ ਨੂੰ ਸਪਲਾਈ...
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Two Cricketers Murders: ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
Embed widget