ਪੜਚੋਲ ਕਰੋ

ਸੁਖਬੀਰ ਬਾਦਲ 'ਤੇ ਜੁਤੀਆਂ ਨਾਲ ਹਮਲਾ ਕਰਨ ਵਾਲੇ ਰਿਹਾਅ

ਸੰਗਰੂਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਉੱਪਰ ਜੁੱਤੀਆਂ ਨਾਲ ਹਮਲੇ ਕਰਨ ਵਾਲੇ ਸਿੱਖ ਕਾਰਕੁਨ ਨੂੰ ਜ਼ਮਾਨਤ ਮਿਲ ਗਈ ਹੈ। ਉਹ ਪਿਛਲੇ ਕਰੀਬ ਢਾਈ ਮਹੀਨਿਆਂ ਤੋਂ ਜ਼ਿਲ੍ਹਾ ਜੇਲ੍ਹ ’ਚ ਬੰਦ ਸਨ। ਮੰਗਲਵਾਰ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ। ਇਨ੍ਹਾਂ ਖਿਲਾਫ ਸੁਖਬੀਰ ਬਾਦਲ ਦੀ ਗੱਡੀ ਉਪਰ ਜੁੱਤੀਆਂ ਨਾਲ ਹਮਲਾ ਕਰਨ ਦਾ ਇਲਜ਼ਾਮ ਹੈ। ਯਾਦ ਰਹੇ ਕਰੀਬ ਚਾਰ ਦਿਨ ਪਹਿਲਾਂ ਵਧੀਕ ਸੈਸ਼ਨ ਜੱਜ ਦੀ ਅਦਾਲਤ ਵੱਲੋਂ ਸਿੱਖ ਕਾਰਕੁਨਾਂ ਦੀ ਜ਼ਮਾਨਤ ਮਨਜ਼ੂਰ ਕਰ ਲਈ ਸੀ। ਇਸ ਮਗਰੋਂ ਮੰਗਲਵਾਰ ਉਨ੍ਹਾਂ ਨੂੰ ਰਿਹਾਅ ਰ ਦਿੱਤਾ ਗਿਆ। ਰਿਹਾਈ ਮੌਕੇ ਜ਼ਿਲ੍ਹਾ ਜੇਲ੍ਹ ਅੱਗੇ ਲੋਕ ਇਨਸਾਫ਼ ਪਾਰਟੀ, ਅਕਾਲੀ ਦਲ ਅੰਮ੍ਰਿਤਸਰ ਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਉਨ੍ਹਾਂ ਦਾ ਸਿਰੋਪਾਓ ਪਾ ਕੇ ਸਵਾਗਤ ਕੀਤਾ ਗਿਆ। ਰਿਹਾਅ ਹੋਣ ਵਾਲਿਆਂ ’ਚ ਇੰਟਰਨੈਸ਼ਨਲ ਗ੍ਰੰਥੀ ਰਾਗੀ ਸਭਾ ਦੇ ਆਗੂ ਭਾਈ ਬਚਿੱਤਰ ਸਿੰਘ, ਮਨਜੀਤ ਸਿੰਘ ਅਕਾਲੀ ਵਾਸੀ ਸਾਰੋਂ, ਗੁਰਜੀਤ ਸਿੰਘ ਵਾਸੀ ਦੁੱਗਾਂ ਤੇ ਦਵਿੰਦਰ ਸਿੰਘ ਵਾਸੀ ਮੰਗਵਾਲ ਸ਼ਾਮਲ ਸਨ। ਰਿਹਾਈ ਮਗਰੋਂ ਭਾਈ ਬਚਿੱਤਰ ਸਿੰਘ ਨੇ ਕਿਹਾ ਕਿ ਬੀਤੀ 4 ਅਕਤੂਬਰ ਨੂੰ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਸਿੱਖ ਸੰਗਤ ਵੱਲੋਂ ਕਾਲੇ ਝੰਡਿਆਂ ਨਾਲ ਸ਼ਾਂਤਮਈ ਢੰਗ ਨਾਲ ਵਿਰੋਧ ਕੀਤਾ ਸੀ। ਉਨ੍ਹਾਂ ਇਲਜ਼ਾਮ ਲਾਇਆ ਕਿ ਬਾਦਲ ਸਿਆਸੀ ਹਿੱਤਾਂ ਲਈ ਗੁਰੂ ਘਰਾਂ ਤੇ ਗੁਰੂ ਦੀਆਂ ਗੋਲਕਾਂ ਦੀ ਵਰਤੋਂ ਕਰਦੇ ਹਨ।

ਟਾਪ ਹੈਡਲਾਈਨ

 Punjab BJP ਦੀ ਮਹਿਲਾ ਆਗੂ ਦਾ ਵਿਵਾਦਿਤ ਬਿਆਨ, ਕਿਹਾ- SIR ਕਰਵਾਓ, 20-25 ਹਜ਼ਾਰ...

Abohar 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ , ਡੋਡਾ ਪਰਿਵਾਰ ਦੀ ਨੂੰਹ AAP 'ਚ ਸ਼ਾਮਲ ,ਅਕਾਲੀ ਦਲ ਦੇ ਹਲਕਾ ਇੰਚਾਰਜ ਰਹਿ ਚੁੱਕੇ ਹਨ ਸ਼ਿਵਲਾਲ ਡੋਡਾ 

Mansa 'ਚ ਅਕਾਲੀ ਆਗੂ ਕਾਲਾ ਜਵੰਦਾ ’ਤੇ ਫਾਇਰਿੰਗ, ਹਮਲਾਵਰਾਂ ਦੀ CCTV ਫੁਟੇਜ ਆਈ ਸਾਹਮਣੇ

Punjab Congress News : ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ ਰਾਜਾ ਵੜਿੰਗ ! ਦਿੱਲੀ 'ਚ ਰਾਹੁਲ ਗਾਂਧੀ ਤੇ ਖੜਗੇ ਦੀ ਮੀਟਿੰਗ 

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ

ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ

ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ

ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।

Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।

 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ

ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ

Embed widget