ਪੜਚੋਲ ਕਰੋ

ਸਿੱਖ ਫਾਰ ਜਸਟਿਸ ਦਾ ਨਵਾਂ ਐਲਾਨ, ਖਾਲਿਸਤਾਨੀ ਝੰਡਾ ਲਹਿਰਾਉਣ ਵਾਲੇ ਨੂੰ ਮਿਲੇਗਾ ਇੰਨੇ ਹਜ਼ਾਰ ਡਾਲਰ ਇਨਾਮ

ਦੇਸ਼ ਭਰ ਅੰਦਰ ਖੇਤੀ ਕਾਨੂੰਨਾਂ ਵਿਰੁੱਧ ਲੋਕਾਂ ਦਾ ਰੋਸ ਲਗਾਤਾਰ ਜਾਰੀ ਹੈ। ਅਜਿਹੇ ਵਿੱਚ ਖਾਲਿਸਤਾਨ ਪੱਖੀ ਸਿੱਖ ਫਾਰ ਜਸਟਿਸ (SFJ)ਇਸ ਮੌਕੇ ਦਾ ਫਾਇਦਾ ਚੁੱਕਣ ਦੀ ਤਾਕ ਵਿੱਚ ਹੈ।

ਚੰਡੀਗੜ੍ਹ: ਦੇਸ਼ ਭਰ ਅੰਦਰ ਖੇਤੀ ਕਾਨੂੰਨਾਂ ਵਿਰੁੱਧ ਲੋਕਾਂ ਦਾ ਰੋਸ ਲਗਾਤਾਰ ਜਾਰੀ ਹੈ। ਅਜਿਹੇ ਵਿੱਚ ਖਾਲਿਸਤਾਨ ਪੱਖੀ ਸਿੱਖ ਫਾਰ ਜਸਟਿਸ (SFJ)ਇਸ ਮੌਕੇ ਦਾ ਫਾਇਦਾ ਚੁੱਕਣ ਦੀ ਤਾਕ ਵਿੱਚ ਹੈ। ਸਿੱਖ ਫਾਰ ਜਸਟਿਸ ਨੇ ਐਤਵਾਰ ਨੂੰ ਇੱਕ ਕਿਸਾਨ ਰੈਲੀ ਦੌਰਾਨ ਪੰਜਾਬ-ਹਰਿਆਣਾ ਸਰਹੱਦ ‘ਤੇ ਸਥਿਤ ਸੰਧੂ ਟੋਲ ਪਲਾਜ਼ਾ 'ਤੇ ਖਾਲਿਸਤਾਨ ਦਾ ਝੰਡਾ ਲਹਿਰਾਉਣ ਵਾਲੇ ਨੂੰ 10,000 ਡਾਲਰ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਅਮਰੀਕਾ ਸਥਿਤ SFJ ਦੇ ਜਨਰਲ ਕੌਂਸਲਰ ਗੁਰਵੰਤ ਸਿੰਘ ਪੰਨੂ ਨੇ ਸ਼ੰਭੂ ਬਾਰਡਰ 'ਤੇ ਖਾਲਿਸਤਾਨ ਦੇ ਝੰਡੇ ਨੂੰ ਭਾਰਤ ਤੋਂ ਵੱਖ ਕਰਨ ਦੇ ਏਜੰਡੇ ਵਜੋਂ ਉਭਾਰਨ ਦੀ ਮੰਗ ਕੀਤੀ ਹੈ। ਏਜੰਸੀਆਂ ਨੇ ਇਸ ਬਾਰੇ ਪੰਜਾਬ ਤੇ ਹਰਿਆਣਾ ਪੁਲਿਸ ਨੂੰ ਚੇਤਾਵਨੀ ਦਿੱਤੀ ਹੈ। ਏਜੰਸੀਆਂ ਨੇ ਦੱਸਿਆ ਕਿ ਸ਼ੰਭੂ ਬਾਰਡਰ 'ਤੇ ਕਿਸਾਨਾਂ ਦੀ ਰੈਲੀ ਦੌਰਾਨ ਐਸਐਫਜੇ ਰੈ 'ਰੈਫਰੈਂਡਮ 2020' ਏਜੰਡੇ ਲਈ ਵੋਟਾਂ ਰਜਿਸਟਰ ਕਰਨ ਦੀ ਕੋਸ਼ਿਸ਼ ਕਰਨਗੇ ਤੇ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖੇਤੀ ਸੁਧਾਰ ਕਾਨੂੰਨਾਂ ਦੇ ਸਥਾਈ ਹੱਲ ਬਾਰੇ ਦੱਸਣਗੇ ਤੇ ਸਿੱਖਿਅਤ ਕਰਨ ਲਈ ਸਾਹਿਤ ਵੰਡਣਗੇ। ਪੰਜਾਬ-ਹਰਿਆਣਾ ਅੰਤਰਰਾਜੀ ਸਰਹੱਦ 'ਤੇ ਸਥਿਤ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦਾ ਸ਼ੰਭੂ ਪਿੰਡ ਖੇਤਰ ਵਿੱਚ ਕਿਸਾਨਾਂ ਦੇ ਵਿਰੋਧ ਦਾ ਵੱਡਾ ਕੇਂਦਰ ਬਣ ਗਿਆ ਹੈ। ਵੀਰਵਾਰ ਨੂੰ, 31 ਕਿਸਾਨ ਸੰਗਠਨਾਂ ਨੇ ਨਵੀਂ ਦਿੱਲੀ-ਰਾਜਪੁਰਾ ਲਾਈਨ ਦੇ ਰੇਲਵੇ ਟਰੈਕਾਂ ਤੇ ਅਣਮਿੱਥੇ ਸਮੇਂ ਲਈ ਘੇਰਾਬੰਦੀ ਕੀਤੀ। ਪਿੰਡ ਵਿੱਚ 23 ਸਤੰਬਰ ਤੋਂ ਖੇਤੀਬਾੜੀ ਕਾਨੂੰਨਾਂ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਹੋ ਰਹੇ ਹਨ। ਜਾਣਕਾਰੀ ਮੁਤਾਬਕ ਕਿਸਾਨਾਂ ਨੇ ਐਤਵਾਰ ਨੂੰ ਸ਼ੰਭੂ ਸਰਹੱਦ ‘ਤੇ ਰੈਲੀ ਕੱਢਣ ਦੀ ਯੋਜਨਾ ਬਣਾਈ ਸੀ। ਇਸ ਦੌਰਾਨ, ਐਸਐਫਜੇ ਇਸ ਅਵਸਰ ਨੂੰ ਪੂੰਜੀ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ ਤੇ 1-8 ਅਕਤੂਬਰ ਤੱਕ ਖੇਤੀ ਕਰਜ਼ੇ ਦੀ ਅਦਾਇਗੀ ਵਿੱਚ ਡਿਫਾਲਟਰਾਂ ਨੂੰ 10 ਲੱਖ ਡਾਲਰ ਵੰਡਣ ਲਈ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਤੋਂ ਅਰਜ਼ੀਆਂ ਤੇ ਡੇਟਾ ਇਕੱਤਰ ਕਰ ਰਿਹਾ ਹੈ। ਇਸ ਤੋਂ ਪਹਿਲਾਂ ਸਮੂਹ ਨੇ ਐਲਾਨ ਕੀਤਾ ਸੀ ਕਿ 1 ਤੋਂ 8 ਅਕਤੂਬਰ ਤੱਕ ਕੋਈ ਵੀ ਕਿਸਾਨ ਖਾਲਿਸਤਾਨ ਰੈਫਰੈਂਡਮ 2020 ਲਈ 25 ਵੋਟਾਂ ਰਜਿਸਟਰ ਕਰਵਾ ਸਕਦਾ ਹੈ ਤੇ ਆਪਣੇ ਖੇਤੀ ਕਰਜ਼ੇ ਮੋੜਨ ਲਈ ਸਹਾਇਤਾ ਵਜੋਂ 5000 ਰੁਪਏ ਦੀ ਗਰਾਂਟ ਪ੍ਰਾਪਤ ਕਰ ਸਕਦਾ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ

ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ

ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ

ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!

ABP Premium

ਵੀਡੀਓਜ਼

Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨJagjit Singh Dhallewal ਨਾਲ ਮੁਲਾਕਾਤ ਤੋਂ ਬਾਅਦ ਪੁਲਸ ਅਫ਼ਸਰਾਂ ਨੇ ਕੀ ਕਿਹਾ?ਅਗਲੇ 3 ਤਿੰਨ ਦਿਨ ਰੋਡਵੇਜ਼ ਦਾ ਸਫ਼ਰ ਨਹੀਂ ਕਰ ਸਕਣਗੇ ਪੰਜਾਬੀਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
Punjab News: ਮਾਸੂਮ ਬੱਚੇ ਦੀ ਬੇਰਹਿਮੀ ਨਾਲ ਕੁੱਟ*ਮਾਰ ਕਰਨ ਵਾਲੀ ਅਧਿਆਪਕਾ ਦਾ ਵੀਡੀਓ ਵਾਇਰਲ, ਸਿੱਖਿਆ ਮੰਤਰੀ ਵੱਲੋਂ ਲਿਆ ਗਿਆ ਸਖਤ ਐਕਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਇਸ ਸੂਬਾ ਸਰਕਾਰ ਨੇ ਨਵੇਂ ਸਾਲ 'ਚ ਲਿਆ ਵੱਡਾ ਫੈਸਲਾ, 1200 ਰੁਪਏ ਤੋਂ ਵਧਾ ਕੇ 3500 ਰੁਪਏ ਪ੍ਰਤੀ ਮਹੀਨਾ ਕੀਤੀ ਪੈਨਸ਼ਨ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਖਾਣਾ ਪਕਾਉਣ 'ਚ ਇਸ ਤੇਲ ਦੀ ਵਰਤੋਂ ਨਾ ਕਰੋ, ਨਹੀਂ ਤਾਂ ਹੋ ਸਕਦਾ ਕੈਂਸਰ
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
ਸਰਦੀਆਂ 'ਚ ਗਿੱਲੇ ਕੱਪੜਿਆਂ ਤੋਂ ਹੋ ਪ੍ਰੇਸ਼ਾਨ..ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਤਰੀਕੇ, ਜਲਦੀ ਸੁੱਕ ਜਾਣਗੇ ਗਿੱਲੇ ਕੱਪੜੇ!
Chandigarh News: ਮਿੰਨੀ ਸਕੱਤਰੇਤ ਦੀ ਤੀਜੀ ਮੰਜ਼ਿਲ 'ਤੇ ਲੱਗੀ ਅੱਗ, ਮੌਕੇ 'ਤੇ ਪੁੱਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ

Punjab News: ਪੰਜਾਬ 'ਚ ਮੁੜ ਤੋਂ ਤਿੰਨ ਦਿਨਾਂ ਲਈ ਚੱਕਾ ਜਾਮ, ਲੋਕ ਹੋਣਗੇ ਖੱਜਲ ਖੁਆਰ, ਮੁੱਖ ਮੰਤਰੀ ਦੀ ਘੇਰੀ ਜਾਵੇਗੀ ਰਿਹਾਇਸ਼, ਜਾਣੋ ਕੀ ਨੇ ਮੰਗਾਂ ?

ਕੋਹਲੀ ਤੋਂ ਸਿਰਾਜ ਤੱਕ, ਇਨ੍ਹਾਂ ਭਾਰਤੀ ਖਿਡਾਰੀਆਂ ਦਾ BGT 'ਚ ਆਸਟ੍ਰੇਲੀਆਈ ਖਿਡਾਰੀਆਂ ਨਾਲ ਪਿਆ ਕਲੇਸ਼

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?

Embed widget