ਪੜਚੋਲ ਕਰੋ

ਸਿੱਖਾਂ ਦੀ ਵੱਖਰੀ ਪਛਾਣ ਲਈ ਬਰਤਾਨੀਆ 'ਚ ਆਵਾਜ਼ ਬੁਲੰਦ

ਲੰਡਨ: ਭਾਰਤੀ ਸੰਵਿਧਾਨ ਦੀ ਬਹੁ ਚਰਚਿਤ ਧਾਰਾ 25-ਬੀ ਖਿਲਾਫ ਬਰਤਾਨੀਆਂ ਦੀ ਸੰਸਦ ਵਿੱਚ ਮਤਾ ਲਿਆਉਣ ਲਈ ਪਟੀਸ਼ਨ ਪਾਈ ਹੈ। ਪਟੀਸ਼ਨਕਰਤਾ ਪਰਮਜੀਤ ਸਿੰਘ ਨੇ ਇਸ ਪਟੀਸ਼ਨ ਵਿੱਚ ਕਿਹਾ ਹੈ ਕਿ ਭਾਰਤ ਦੇ ਆਜ਼ਾਦੀ ਐਕਟ 1947 ਅਨੁਸਾਰ ਸਿੱਖ ਧਰਮ ਨੂੰ ਵੱਖ ਧਰਮ ਵਜੋਂ ਪਛਾਣ ਦਿੱਤੀ ਸੀ ਪਰ 26 ਜਨਵਰੀ, 1950 ਨੂੰ ਲਾਗੂ ਕੀਤੇ ਗਏ ਭਾਰਤੀ ਸੰਵਿਧਾਨ ਵਿੱਚ ਸਿੱਖਾਂ ਦੀ ਵੱਖਰੀ ਪਛਾਣ ਨੂੰ ਖਤਮ ਕਰ ਦਿੱਤਾ ਗਿਆ। ਧਾਰਾ 25-ਬੀ ਅਨੁਸਾਰ ਸਿੱਖਾਂ ਨੂੰ ਹਿੰਦੂ ਧਰਮ ਦਾ ਇਕ ਹਿੱਸਾ ਦਰਸਾਇਆ ਗਿਆ ਹੈ, ਜਿਸ ਕਰੇਕ ਵਿਆਹ ਵੀ ਸਿੱਖ ਭਾਈਚਾਰੇ ਨੂੰ ਹਿੰਦੂ ਐਕਟ ਅਧੀਨ ਹੀ ਕਰਵਾਉਣੇ ਪੈ ਰਹੇ ਹਨ। ਇਸ ਦੇ ਨਾਲ ਹੀ ਉਤਰਾਧਿਕਾਰੀ ਐਕਟ, ਘੱਟ ਗਿਣਤੀ ਤੇ ਸਰਪ੍ਰਸਤੀ ਐਕਟ, ਗੋਦ ਲੈਣ ਤੇ ਦੇਖ ਭਾਲ ਐਕਟ ਦੀ ਵਰਤੋਂ ਜਬਰੀ ਹਿੰਦੂ ਐਕਟ ਰਾਹੀਂ ਕਰਨੀ ਪੈ ਰਹੀ ਹੈ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ 8 ਲੱਖ ਸਿੱਖ ਯੂ.ਕੇ. ਵੱਸਦਾ ਹੈ ਜਦਕਿ ਦਨੀਆਂ ਭਰ ਵਿੱਚ ਸਿੱਖਾਂ ਦੀ ਗਿਣਤੀ 300 ਲੱਖ ਤੋਂ ਜ਼ਿਆਦਾ ਹੈ। ਭਾਰਤ ਨੂੰ ਛੱਡ ਕੇ ਦੁਨੀਆ ਭਰ ਵਿੱਚ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਮੰਨਿਆ ਜਾਂਦਾ ਹੈ। ਪਟੀਸ਼ਨ ਵਿੱਚ ਯੂ.ਕੇ. ਸਰਕਾਰ ਨੂੰ ਭਾਰਤੀ ਸੰਵਿਧਾਨ ਦੀ ਧਾਰਾ 25-ਬੀ ਖਿਲਾਫ ਮਤਾ ਪਾਸ ਕਰਨ ਦੀ ਅਪੀਲ ਕੀਤੀ ਗਈ ਹੈ। ਬਰਤਾਨਵੀ ਕਾਨੂੰਨ ਅਨੁਸਾਰ ਜੇ ਇਸ ਪਟੀਸ਼ਨ 'ਤੇ 10 ਹਜ਼ਾਰ ਦਸਤਖ਼ਤ ਹੋ ਜਾਂਦੇ ਹਨ ਤਾਂ ਸਰਕਾਰ ਨੂੰ ਇਸ ਬਾਰੇ ਬਿਆਨ ਜਾਰੀ ਕਰਨਾ ਪਵੇਗਾ, ਪਰ ਜੇ ਇਸ ਮੁਹਿੰਮ ਨੂੰ 1 ਲੱਖ ਲੋਕ ਹੁੰਗਾਰਾ ਭਰਦੇ ਹਨ ਤਾਂ ਇਸ ਸਬੰਧੀ ਪਾਰਲੀਮੈਂਟ ਵਿਚ ਮਤਾ ਲਿਆ ਕੇ ਖਾਸ ਬਹਿਸ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਭਾਰਤ ਵਿੱਚੋਂ ਫਾਂਸੀ ਦੀ ਸਜ਼ਾ ਖ਼ਤਮ ਕਰਨ ਲਈ ਅਜਿਹੀ ਹੀ ਇੱਕ ਪਟੀਸ਼ਨ 'ਤੇ ਪਹਿਲਾਂ 1 ਲੱਖ ਤੋਂ ਵੱਧ ਲੋਕਾਂ ਨੇ ਦਸਤਖ਼ਤ ਕੀਤੇ ਸਨ, ਜਿਸ 'ਤੇ ਸੰਸਦ ਵਿਚ ਖਾਸ ਬਹਿਸ ਹੋਈ ਸੀ।

ਟਾਪ ਹੈਡਲਾਈਨ

ਪੰਜਾਬ ਸਰਕਾਰ 'ਚ ਅੱਜ 801 ਨੌਜਵਾਨਾਂ ਦੀ ਲੱਗੇਗੀ ਨੌਕਰੀ, CM ਮਾਨ ਸੌਂਪਣੇਗੇ ਨਿਯੁਕਤੀ ਪੱਤਰ
ਪੰਜਾਬ ਸਰਕਾਰ 'ਚ ਅੱਜ 801 ਨੌਜਵਾਨਾਂ ਦੀ ਲੱਗੇਗੀ ਨੌਕਰੀ, CM ਮਾਨ ਸੌਂਪਣੇਗੇ ਨਿਯੁਕਤੀ ਪੱਤਰ
ਪੰਜਾਬ ਚੋਣਾਂ ਤੋਂ ਪਹਿਲਾਂ AAP ਦੀਆਂ ਵਧੀਆਂ ਚੁਣੌਤੀਆਂ, BJP-ਕਾਂਗਰਸ ਦੇ ਸੰਪਰਕ 'ਚ ਕਈ ਵਿਧਾਇਕ
ਪੰਜਾਬ ਚੋਣਾਂ ਤੋਂ ਪਹਿਲਾਂ AAP ਦੀਆਂ ਵਧੀਆਂ ਚੁਣੌਤੀਆਂ, BJP-ਕਾਂਗਰਸ ਦੇ ਸੰਪਰਕ 'ਚ ਕਈ ਵਿਧਾਇਕ
Punjab News: ਪੰਜਾਬ 'ਆਪ' ਵੱਲੋਂ ਉਮੀਦਵਾਰਾਂ ਦੀ ਅਗਲੀ ਸੂਚੀ ਨੂੰ ਲੈ ਕੇ ਵੱਡਾ ਅਪਡੇਟ, ਹਰਪਾਲ ਚੀਮਾ ਖੁਲਾਸਾ ਕਰਦੇ ਹੋਏ ਬੋਲੇ...
ਪੰਜਾਬ 'ਆਪ' ਵੱਲੋਂ ਉਮੀਦਵਾਰਾਂ ਦੀ ਅਗਲੀ ਸੂਚੀ ਨੂੰ ਲੈ ਕੇ ਵੱਡਾ ਅਪਡੇਟ, ਹਰਪਾਲ ਚੀਮਾ ਖੁਲਾਸਾ ਕਰਦੇ ਹੋਏ ਬੋਲੇ...
Ludhiana News: ਲੁਧਿਆਣਾ ਦੇ ਗੁਰਦੁਆਰੇ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਮੌਤ, ਪੁਲਿਸ ਹਿਰਾਸਤ ਵਿੱਚ ਪੁੱਛਗਿੱਛ ਤੋਂ ਬਾਅਦ ਸਿਹਤ ਵਿਗੜੀ, ਛਾਤੀ ਵਿੱਚ ਦਰਦ ਹੋਣ ਤੋਂ ਬਾਅਦ...
ਲੁਧਿਆਣਾ ਦੇ ਗੁਰਦੁਆਰੇ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਮੌਤ, ਪੁਲਿਸ ਹਿਰਾਸਤ ਵਿੱਚ ਪੁੱਛਗਿੱਛ ਤੋਂ ਬਾਅਦ ਸਿਹਤ ਵਿਗੜੀ, ਛਾਤੀ ਵਿੱਚ ਦਰਦ ਹੋਣ ਤੋਂ ਬਾਅਦ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੁਲਿਸ ਵਿਭਾਗ ਦੀ ਵੱਡੀ ਕਾਰਵਾਈ, ACP ਨੂੰ ਕੀਤਾ ਸਸਪੈਂਡ; ਜਾਣੋ ਕਿਉਂ ਲਿਆ ਐਕਸ਼ਨ
ਪੁਲਿਸ ਵਿਭਾਗ ਦੀ ਵੱਡੀ ਕਾਰਵਾਈ, ACP ਨੂੰ ਕੀਤਾ ਸਸਪੈਂਡ; ਜਾਣੋ ਕਿਉਂ ਲਿਆ ਐਕਸ਼ਨ
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, DSP ਸਣੇ ਇਨ੍ਹਾਂ 45 ਸੀਨੀਅਰ ਅਫ਼ਸਰਾਂ ਦਾ ਤਬਾਦਲਾ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, DSP ਸਣੇ ਇਨ੍ਹਾਂ 45 ਸੀਨੀਅਰ ਅਫ਼ਸਰਾਂ ਦਾ ਤਬਾਦਲਾ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ? ਵੇਖੋ ਲਿਸਟ...
ਖੇਡ ਜਗਤ ਤੋਂ ਵੱਡ਼ੀ ਖ਼ਬਰ! ਮਸ਼ਹੂਰ ਖਿਡਾਰੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ, 14 ਸਾਲ ਦੇ ਕਰੀਅਰ 'ਤੇ ਲੱਗਿਆ ਸਟਾਪ; ਮੱਚੀ ਤਰਥੱਲੀ
ਖੇਡ ਜਗਤ ਤੋਂ ਵੱਡ਼ੀ ਖ਼ਬਰ! ਮਸ਼ਹੂਰ ਖਿਡਾਰੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ, 14 ਸਾਲ ਦੇ ਕਰੀਅਰ 'ਤੇ ਲੱਗਿਆ ਸਟਾਪ; ਮੱਚੀ ਤਰਥੱਲੀ
Ludhiana News: ਲੁਧਿਆਣਾ ਦੇ ਗੁਰਦੁਆਰੇ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਮੌਤ, ਪੁਲਿਸ ਹਿਰਾਸਤ ਵਿੱਚ ਪੁੱਛਗਿੱਛ ਤੋਂ ਬਾਅਦ ਸਿਹਤ ਵਿਗੜੀ, ਛਾਤੀ ਵਿੱਚ ਦਰਦ ਹੋਣ ਤੋਂ ਬਾਅਦ...
ਲੁਧਿਆਣਾ ਦੇ ਗੁਰਦੁਆਰੇ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਦੀ ਮੌਤ, ਪੁਲਿਸ ਹਿਰਾਸਤ ਵਿੱਚ ਪੁੱਛਗਿੱਛ ਤੋਂ ਬਾਅਦ ਸਿਹਤ ਵਿਗੜੀ, ਛਾਤੀ ਵਿੱਚ ਦਰਦ ਹੋਣ ਤੋਂ ਬਾਅਦ...
ਸਾਬਕਾ ਕੈਬਨਿਟ ਮੰਤਰੀ ਦੇ ਘਰ ED ਦੀ ਰੇਡ ਜਾਰੀ, 24 ਘੰਟਿਆਂ ਤੋਂ ਦਸਤਾਵੇਜ਼ ਖੰਗਾਲ ਰਹੀ ਟੀਮ; ਜਾਣੋ ਪੂਰਾ ਮਾਮਲਾ
ਸਾਬਕਾ ਕੈਬਨਿਟ ਮੰਤਰੀ ਦੇ ਘਰ ED ਦੀ ਰੇਡ ਜਾਰੀ, 24 ਘੰਟਿਆਂ ਤੋਂ ਦਸਤਾਵੇਜ਼ ਖੰਗਾਲ ਰਹੀ ਟੀਮ; ਜਾਣੋ ਪੂਰਾ ਮਾਮਲਾ
Gold-Silver Price Crash: ਧਨਤੇਰਸ ਦੀਵਾਲੀ ਤੋਂ ਪਹਿਲਾਂ ਗਾਹਕਾਂ ਦੀ ਮੌਜ, ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 43000 ਰੁਪਏ ਸਸਤਾ ਹੋਇਆ ਸੋਨਾ, ਜਾਣੋ ਅੱਜ ਕਿੰਨੇ ਡਿੱਗੇ ਰੇਟ...
ਧਨਤੇਰਸ ਦੀਵਾਲੀ ਤੋਂ ਪਹਿਲਾਂ ਗਾਹਕਾਂ ਦੀ ਮੌਜ, ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 43000 ਰੁਪਏ ਸਸਤਾ ਹੋਇਆ ਸੋਨਾ, ਜਾਣੋ ਅੱਜ ਕਿੰਨੇ ਡਿੱਗੇ ਰੇਟ...
US ਦਾ ਈਰਾਨ 'ਤੇ ਖ਼ਤਰਨਾਕ ਹਮਲਾ, ਚਲਾਈਆਂ ਤਾੜਤਾੜ ਗੋਲੀਆਂ; ਸੀਜ਼ਫਾਇਰ ਟੁੱਟਿਆ
US ਦਾ ਈਰਾਨ 'ਤੇ ਖ਼ਤਰਨਾਕ ਹਮਲਾ, ਚਲਾਈਆਂ ਤਾੜਤਾੜ ਗੋਲੀਆਂ; ਸੀਜ਼ਫਾਇਰ ਟੁੱਟਿਆ
SAD ਨੇ ਐਡਵੋਕੇਟ ਅਮਰਦੀਪ ਸਿੰਘ ਧਰਨੀ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ, ਜਾਣੋ
SAD ਨੇ ਐਡਵੋਕੇਟ ਅਮਰਦੀਪ ਸਿੰਘ ਧਰਨੀ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ, ਜਾਣੋ
Embed widget