ਪੜਚੋਲ ਕਰੋ

ਕਸ਼ਮੀਰੀ ਕੁੜੀਆਂ ਦੇ ਰਾਖੇ ਬਣੇ ਸਿੱਖ, ਸੈਂਕੜੇ ਸਾਲ ਪੁਰਾਣਾ ਇਤਿਹਾਸ ਕਰਵਾਇਆ ਯਾਦ

ਕਿਸੇ ਵੇਲੇ ਮੁਸਲਿਮ ਧਾੜਵੀਆਂ ਤੋਂ ਹਿੰਦੂ ਧੀਆਂ ਨੂੰ ਬਚਾਉਣ ਵਾਲੇ ਸਿੱਖ ਇਤਿਹਾਸ ਨੂੰ ਦੁਹਰਾਉਂਦਿਆਂ ਕਸ਼ਮੀਰੀ ਕੁੜੀਆਂ ਦੀ ਰਾਖੀ ਲਈ ਡਟ ਗਏ ਹਨ। ਅਨੇਕਾਂ ਸਿੱਖ ਸੰਸਥਾਵਾਂ ਨੇ ਕਸ਼ਮੀਰੀ ਕੁੜੀਆਂ ਦੀ ਹਿਫਾਜ਼ਤ ਕਰਨ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਕਮੇਟੀ ਵੀ ਇਸ ਮਕਸਦ ਲਈ ਅੱਗੇ ਆਈ ਹੈ। ਸਿੱਖਾਂ ਦੇ ਇਸ ਕਾਰਜ ਦੀ ਦੁਨੀਆ ਭਰ ਵਿੱਚ ਸ਼ਲਾਘਾ ਹੋ ਰਹੀ ਹੈ।

ਚੰਡੀਗੜ੍ਹ: ਕਿਸੇ ਵੇਲੇ ਮੁਸਲਿਮ ਧਾੜਵੀਆਂ ਤੋਂ ਹਿੰਦੂ ਧੀਆਂ ਨੂੰ ਬਚਾਉਣ ਵਾਲੇ ਸਿੱਖ ਇਤਿਹਾਸ ਨੂੰ ਦੁਹਰਾਉਂਦਿਆਂ ਕਸ਼ਮੀਰੀ ਕੁੜੀਆਂ ਦੀ ਰਾਖੀ ਲਈ ਡਟ ਗਏ ਹਨ। ਅਨੇਕਾਂ ਸਿੱਖ ਸੰਸਥਾਵਾਂ ਨੇ ਕਸ਼ਮੀਰੀ ਕੁੜੀਆਂ ਦੀ ਹਿਫਾਜ਼ਤ ਕਰਨ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਕਮੇਟੀ ਵੀ ਇਸ ਮਕਸਦ ਲਈ ਅੱਗੇ ਆਈ ਹੈ। ਸਿੱਖਾਂ ਦੇ ਇਸ ਕਾਰਜ ਦੀ ਦੁਨੀਆ ਭਰ ਵਿੱਚ ਸ਼ਲਾਘਾ ਹੋ ਰਹੀ ਹੈ। ਹਾਸਲ ਜਾਣਕਾਰੀ ਮੁਤਾਬਕ ਦਿੱਲੀ ਦੇ ਤਿੰਨ ਸਿੱਖ ਨੌਜਵਾਨਾਂ ਨੇ 32 ਕਸ਼ਮੀਰੀ ਮੁਟਿਆਰਾਂ ਨੂੰ ਜੰਮੂ-ਕਸ਼ਮੀਰ ਦੇ ਸਭ ਤੋਂ ਵੱਧ ਗੜਬੜ ਵਾਲੇ ਇਲਾਕਿਆਂ ਵਿੱਚ ਪੈਂਦੇ ਉਨ੍ਹਾਂ ਦੇ ਘਰਾਂ ’ਚ ਸੁਰੱਖਿਅਤ ਪਹੁੰਚਾਇਆ ਹੈ। ਸਿੱਖ ਅਜਿਹੇ ਕਾਰਜਾਂ ਨਾਲ ਸੋਸ਼ਲ ਮੀਡੀਆ 'ਤੇ ਹੀਰੋ ਬਣ ਗਏ ਹਨ। ਮਨੁੱਖੀ ਅਧਿਕਾਰਾਂ ਬਾਰੇ ਕਾਰਕੁਨ ਹਰਮਿੰਦਰ ਸਿੰਘ ਆਹਲੂਵਾਲੀਆ ਨੇ ਦੱਸਿਆ,‘‘ਸਾਡੇ ਕੋਲ ਖ਼ਬਰ ਆਈ ਸੀ ਕਿ ਪੁਣੇ ਤੇ ਹੋਰ ਥਾਵਾਂ ’ਤੇ ਜੰਮੂ-ਕਸ਼ਮੀਰ ਦੀਆਂ 32 ਮੁਟਿਆਰਾਂ ਸਹਿਮ ਦੇ ਮਾਹੌਲ ਵਿੱਚ ਹਨ ਤੇ ਉਹ ਘਰਾਂ ਨੂੰ ਪਰਤਣਾ ਚਾਹੁੰਦੀਆਂ ਹਨ।’’ ਉਨ੍ਹਾਂ ਦੱਸਿਆ ਕਿ 14 ਮੁਟਿਆਰਾਂ ਨੂੰ ਪੁਣੇ ਤੋਂ ਸੜਕ ਮਾਰਗ ਰਾਹੀਂ ਮੁੰਬਈ ਲਿਆਂਦਾ ਗਿਆ ਤੇ 17 ਨੂੰ ਮੁੰਬਈ ਤੋਂ ਹਵਾਈ ਜਹਾਜ਼ ਰਾਹੀਂ ਸ੍ਰੀਨਗਰ ’ਚ ਉਹ ਅਰਮੀਤ ਸਿੰਘ ਖ਼ਾਨਪੁਰੀ (ਪਟੇਲ ਨਗਰ) ਤੇ ਬਲਜੀਤ ਸਿੰਘ ਬੱਬਲੂ (ਯਮੁਨਾਪਾਰ) ਨਾਲ ਮਿਲ ਕੇ ਛੱਡਣ ਲਈ ਗਏ। ਤਿੰਨੇ ਨੌਜਵਾਨਾਂ ਨੇ ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ 19 ਮੁਟਿਆਰਾਂ ਨੂੰ ਸੁਰੱਖਿਅਤ ਮਾਪਿਆਂ ਕੋਲ ਪਹੁੰਚਾਇਆ। ਇਸੇ ਤਰ੍ਹਾਂ ਬੜਗਾਮ ’ਚ 5, ਸ਼ੋਪੀਆਂ ’ਚ 2, ਸ੍ਰੀਨਗਰ ਤੇ ਕੁਪਵਾੜਾ ’ਚ 3-3 ਮੁਟਿਆਰਾਂ ਨੂੰ ਸੁਰੱਖਿਅਤ ਟਿਕਾਣਿਆਂ ’ਤੇ ਪਹੁੰਚਾਇਆ। ਉਨ੍ਹਾਂ ਦੱਸਿਆ ਕਿ ਸ਼ੋਪੀਆਂ ’ਚ ਕੋਈ ਵੀ ਟੈਕਸੀ ਚਾਲਕ ਜਾਣ ਲਈ ਤਿਆਰ ਨਹੀਂ ਸੀ। ਮਿੰਨਤਾਂ ਕਰਨ ’ਤੇ ਬਸ਼ੀਰ ਨਾਂ ਦਾ ਟੈਕਸੀ ਡਰਾਈਵਰ ਜਾਣ ਲਈ ਤਿਆਰ ਹੋਇਆ। ਨੌਜਵਾਨਾਂ ਨੇ ਦੱਸਿਆ ਕਿ ਫ਼ੌਜ ਅਧਿਕਾਰੀ ਏਐਸ ਮਲਿਕ ਤੇ ਹੋਰਾਂ ਨੇ ਇਸ ਕੰਮ ’ਚ ਉਨ੍ਹਾਂ ਦੀ ਪੂਰੀ ਸਹਾਇਤਾ ਕੀਤੀ। ਸਥਾਨਕ ਕਸ਼ਮੀਰੀ ਨਿਵਾਸੀਆਂ ਨੇ ਨੌਜਵਾਨਾਂ ਦੀ ਇਸ ਬਹਾਦਰੀ ਦੀ ਸ਼ਲਾਘਾ ਕੀਤੀ। ਆਹਲੂਵਾਲੀਆ ਨੇ ਦੱਸਿਆ ਕਿ ਸਾਰੇ ਮਿਸ਼ਨ ’ਚ ਤਿੰਨ ਲੱਖ 20 ਹਜ਼ਾਰ ਰੁਪਏ ਦਾ ਖ਼ਰਚਾ ਆਇਆ ਜੋ ਸੰਗਤ ਨੇ ਦਿੱਤਾ ਸੀ।

ਟਾਪ ਹੈਡਲਾਈਨ

ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ

ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ

ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ

ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ

ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026

Embed widget