ਪੜਚੋਲ ਕਰੋ

ਬਾਦਲਾਂ ਦੇ ਘਰ ਸੰਨਾਟਾ! ਹਰਸਿਮਰਤ ਦੇ ਅਸਤੀਫੇ ਤੋਂ ਬਾਅਦ ਅਜਿਹਾ ਮਾਹੌਲ

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਹਰਿਆਣਾ ਦੇ ਬਾਲਾਸਾਰ ਸਥਿਤ ਆਪਣੇ ਫਾਰਮ ਹਾਊਸ 'ਚ ਰਹਿ ਰਹੇ ਹਨ। ਦੱਸ ਦਈਏ ਕਿ ਉਹ ਪਿੰਡ ਬਾਦਲ 'ਚ ਕਿਸਾਨ ਜਥੇਬੰਦੀਆਂ ਵੱਲੋਂ 15 ਸਤੰਬਰ ਨੂੰ ਸ਼ੁਰੂ ਹੋਏ ਧਰਨੇ ਤੋਂ ਇੱਕ ਦਿਨ ਪਹਿਲਾਂ ਬਾਲਾਸਾਰ ਚਲੇ ਗਏ ਸੀ।

ਮੁਕਤਸਰ: ਖੇਤੀ ਬਿੱਲਾਂ ਦੇ ਵਿਰੋਧ 'ਚ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਬੀਤੇ ਦਿਨੀਂ ਅਸਤੀਫਾ ਦੇ ਦਿੱਤਾ। ਇਸ ਤੋਂ ਬਾਅਦ ਸੂਬੇ ਦੀ ਸਿਆਸਤ ਗਰਮਾਈ ਹੋਈ ਹੈ। ਇਸ ਦੇ ਨਾਲ ਹੀ ਵੱਖ-ਵੱਖ ਸਿਆਸਤਦਾਨਾਂ ਵੱਲੋਂ ਇਸ 'ਤੇ ਪ੍ਰਤੀਕਿਰੀਆਵਾਂ ਆ ਰਹੀਆਂ ਹਨ ਪਰ ਕਿਸਾਨਾਂ ਦਾ ਰੋਸ ਇੱਥੇ ਹੀ ਨਹੀਂ ਮੁੱਕਦਾ। ਉਨ੍ਹਾਂ ਵੱਲੋਂ ਬਾਦਲ ਪਿੰਡ ਧਰਨਾ ਜਾਰੀ ਹੈ। ਉਧਰ, ਕੇਂਦਰੀ ਮੰਤਰੀ ਵਜੋਂ ਅਸਤੀਫਾ ਦੇਣ ਤੋਂ ਬਾਅਦ ਹਰਸਿਮਰਤ ਬਾਦਲ ਦੇ ਘਰ ਬਾਹਰ ਸੁੰਨ ਪੱਸਰੀ ਹੋਈ ਹੈ। ਜਦਕਿ ਆਮ ਦਿਨਾਂ 'ਚ ਪਿੰਡ ਬਾਦਲ 'ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਘਰ ਬਾਹਰ ਹਰ ਵੇਲੇ ਰੌਣਕ ਰਹਿੰਦੀ ਹੈ। ਬੀਤੀ ਰਾਤ ਅਸਤੀਫਾ ਦੇਣ ਤੋਂ ਬਾਅਦ ਹਰਸਿਮਰਤ ਬਾਦਲ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਵੀਂ ਦਿੱਲੀ 'ਚ ਰੁਕੇ ਹੋਏ ਹਨ। ਉਨ੍ਹਾਂ ਦਾ ਫਿਲਹਾਲ ਮੁਕਤਸਰ ਜ਼ਿਲ੍ਹੇ 'ਚ ਸਥਿਤ ਆਪਣੇ ਜੱਦੀ ਪਿੰਡ ਬਾਦਲ 'ਚ ਆਉਣ ਦਾ ਕੋਈ ਪ੍ਰੋਗਰਾਮ ਨਹੀਂ। ਬਾਦਲਾਂ ਦੇ ਘਰ ਸੰਨਾਟਾ! ਹਰਸਿਮਰਤ ਦੇ ਅਸਤੀਫੇ ਤੋਂ ਬਾਅਦ ਅਜਿਹਾ ਮਾਹੌਲ ਦੂਜੇ ਪਾਸੇ ਪਿੰਡ ਬਾਦਲ 'ਚ ਹੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਮੁੱਖ ਮੰਤਰੀ ਦੇ ਘਰ ਦੇ ਨਜ਼ਦੀਕ ਹੀ ਕਿਸਾਨ ਜਥੇਬੰਦੀਆਂ ਕੇਂਦਰ ਸਰਕਾਰ ਵਿਰੁੱਧ ਖੇਤੀ ਬਿੱਲ਼ਾਂ ਨੂੰ ਵਾਪਸ ਕਰਵਾਉਣ ਲਈ ਲਗਾਤਾਰ ਸੰਘਰਸ਼ ਕਰ ਰਹੀਆਂ ਹਨ। ਇੱਕ ਪਾਸੇ ਜਿੱਥੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ, ਉੱਥੇ ਹੀ ਬਾਦਲ ਪਰਿਵਾਰ ਖਿਲਾਫ ਵੀ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਬਾਦਲ ਤੇ ਘਰ ਨੂੰ ਆਉਣ ਵਾਲੇ ਸਾਰੇ ਰਸਤਿਆਂ ਤੇ ਹੀ ਪੁਲਿਸ ਦਾ ਸਖ਼ਤ ਪਹਿਰਾ ਹੈ। ਬਾਦਲ ਪਰਿਵਾਰ ਦੇ ਘਰ ਨਜ਼ਦੀਕ ਪੁਲਿਸ ਵੱਲੋਂ ਵੱਡੀ ਗਿਣਤੀ 'ਚ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਤੇ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। What is Agriculture Bill 2020: ਕੀ ਹੈ ਕਿਸਾਨ ਬਿੱਲ? ਪੰਜਾਬ 'ਚ ਕਿਉਂ ਮੱਚਿਆ ਹੰਗਾਮਾ? ਕੀ ਹੈ ਹਰਸਿਮਰਤ ਬਾਦਲ ਦੇ ਅਸਤੀਫੇ ਦੀ ਕਹਾਣੀ, ਜਾਣੋ ਇਸ ਖ਼ਬਰ 'ਚ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ
Punjab SC Commission ਨੇ 3 ਮਾਮਲਿਆਂ 'ਚ ਮੰਗੀ ਰਿਪੋਰਟ , ਬਰਨਾਲਾ 'ਚ ਸਫਾਈ ਕਰਮਚਾਰੀਆਂ 'ਤੇ ਲਾਠੀਚਾਰਜ ਦਾ ਸੁਓ ਮੋਟੋ ਨੋਟਿਸ, SSP ਨੂੰ ਭੇਜਿਆ ਨੋਟਿਸ
Moga 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬਜ਼ੁਰਗ ਦੀ ਮੌਤ ,ਇਲਾਜ ਦੌਰਾਨ ਤੋੜਿਆ ਦਮ 
Moga 'ਚ ਜ਼ਮੀਨੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ ! ਬਜ਼ੁਰਗ ਦੀ ਮੌਤ ,ਇਲਾਜ ਦੌਰਾਨ ਤੋੜਿਆ ਦਮ 
ASI ਨੇ ਨਹਿਰ 'ਚ ਮਾਰੀ ਛਾਲ ,ਘਟਨਾ ਤੋਂ ਪਹਿਲਾਂ ਬਣਾਈ ਵੀਡੀਓ , ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਲਗਾਏ ਆਰੋਪ  
ASI ਨੇ ਨਹਿਰ 'ਚ ਮਾਰੀ ਛਾਲ ,ਘਟਨਾ ਤੋਂ ਪਹਿਲਾਂ ਬਣਾਈ ਵੀਡੀਓ , ਮਾਨਸਿਕ ਤੌਰ 'ਤੇ ਪ੍ਰੇਸ਼ਾਨ ਕਰਨ ਦੇ ਲਗਾਏ ਆਰੋਪ  
ਮੋਗਾ ਦੇ ਸਰਕਾਰੀ ਸਕੂਲ ‘ਚ ਗੰਭੀਰ ਮਾਮਲਾ, ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼
ਮੋਗਾ ਦੇ ਸਰਕਾਰੀ ਸਕੂਲ ‘ਚ ਗੰਭੀਰ ਮਾਮਲਾ, ਪ੍ਰਿੰਸੀਪਲ ‘ਤੇ ਵਿਦਿਆਰਥਣਾਂ ਨਾਲ ਗਲਤ ਹਰਕਤਾਂ ਦੇ ਦੋਸ਼

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Office Dress Code : ਕਰਮਚਾਰੀਆਂ ਦੇ ਲਈ ਅਨੋਖਾ ਫੁਰਮਾਨ , ਹਾਫ ਪੈਂਟ ਪਾ ਕੇ ਦਫ਼ਤਰ ਆਉਣ ਦੀ ਇਜਾਜ਼ਤ 
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
Marriage First Night : ਵਿਆਹ ਦੀ ਪਹਿਲੀ ਰਾਤ ਨੂੰ 'ਸੁਹਾਗਰਾਤ' ਕਿਉਂ ਕਿਹਾ ਜਾਂਦਾ ਹੈ? ਜਾਣੋ ਇਸ ਦੇ ਪਿੱਛੇ ਦੀ ਦਿਲਚਸਪ ਕਹਾਣੀ
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
ਜੈਪੁਰ ਦੇ ਜੰਤਰ-ਮੰਤਰ ਅਤੇ ਦਿੱਲੀ ਵਿੱਚ ਕੀ ਫ਼ਰਕ ਹੈ, ਉੱਥੇ ਅਜਿਹੇ ਵਿਰੋਧ ਪ੍ਰਦਰਸ਼ਨ ਕਿਉਂ ਨਹੀਂ ਹੁੰਦੇ?
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
Online Shopping : ਕੀ ਤੁਸੀਂ ਵੀ ਇਸ ਆਨਲਾਈਨ ਪਲੇਟਫਾਰਮ ਤੋਂ ਕਰਦੇ ਹੋ ਸ਼ਾਪਿੰਗ? ਲੱਗਿਆ 6200 ਕਰੋੜ ਦਾ ਜੁਰਮਾਨਾ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
LPG News : ਕਮਰਸ਼ੀਅਲ ਗੈਸ ਸਿਲੰਡਰ ਕਿਵੇਂ ਬੁੱਕ ਕਰੀਏ? ਭਾਰਤ ਪੈਟਰੋਲਿਅਮ ਨੇ ਦੱਸੇ 4 ਤਰੀਕੇ, ਜਾਣੋ ਸਟੈਪ-ਬਾਈ-ਸਟੈਪ
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Foods For Overall Health : ਕੀ ਤੁਹਾਡੀਆਂ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੁਹਾਡੇ ਸਰੀਰ ਨੂੰ ਅੰਦਰੋਂ ਖਾ ਰਹੀਆਂ ਹਨ? ਇੱਕ ਮਾਹਰ ਤੋਂ ਸੱਚਾਈ ਜਾਣੋ।
Punjab News: ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
ਪੰਜਾਬ ਤੋਂ ਮੰਦਭਾਗੀ ਖਬਰ, ਕਬੱਡੀ ਖਿਡਾਰੀ ਦੀ ਦਰਦਨਾਕ ਮੌਤ: ਰੇਲਵੇ ਪਟੜੀ 'ਤੇ ਅਜਿਹੀ ਹਾਲਤ 'ਚ ਮਿਲੀ ਲਾਸ਼...
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Viral Video : ਬੱਚੇ ਨੂੰ ਨਹੀਂ, ਪਹਿਲਾਂ ਪਤਨੀ ਨੂੰ ਗਲੇ ਲੱਗਿਆ ਪਤੀ... ਵੀਡੀਓ ਦੇਖ ਹਰ ਕੋਈ ਹੋਇਆ ਭਾਵੁਕ
Embed widget