ਪੜਚੋਲ ਕਰੋ

ਚੀਮਾ 'ਆਪ' ਦਾ 'ਪੱਪੂ': ਬੈਂਸ

ਲੁਧਿਆਣਾ: ਆਮ ਆਦਮੀ ਪਾਰਟੀ ਹਾਈਕਮਾਨ ਵੱਲੋਂ ਨਵੇਂ ਲਾਏ ਵਿਰੋਧੀ ਧਿਰ ਦੇ ਨੇਤਾ ਨੂੰ ਸਿਮਰਜੀਤ ਬੈਂਸ ਨੇ ਪੱਪੂ ਕਰਾਰ ਦਿੱਤਾ ਹੈ। ਇਸ ਤੋਂ ਇਲਾਵਾ ਬੈਂਸ ਨੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਘੁਟਾਲੇ ਵਿੱਚ ਕੈਪਟਨ ਅਮਰਿੰਦਰ ਸਿੰਘ ਮਿਲੀ ਰਾਹਤ ਨੂੰ ਸੁਪਰੀਮ ਕੋਰਟ ਵਿੱਚ ਚੈਲੰਜ ਕਰਨ ਦਾ ਦਾਅਵਾ ਕੀਤਾ। ਬੈਂਸ ਨੇ ਏਬੀਪੀ ਸਾਂਝਾ ਨਾਲ ਗੱਲਬਾਤ ਕਰਦਿਆਂ ਕਿਹਾ ਕਿ 'ਆਪ' ਹਾਈਕਮਾਨ ਨੂੰ ਪੱਪੂਆਂ ਦੀ ਲੋੜ ਹੈ, ਜੋ ਚੁੱਪ-ਚਾਪ ਉਨ੍ਹਾਂ ਦੇ ਹੁਕਮ ਮੰਨਦੇ ਰਹਿਣ। ਬੈਂਸ ਨੇ ਇਸ ਗੱਲ ਤੋਂ ਵੀ ਇਨਕਾਰ ਕੀਤਾ ਕਿ ਉਨ੍ਹਾਂ ਦੀ ਦੋਸਤੀ ਕਾਰਨ ਖਹਿਰਾ ਤੋਂ ਅਹੁਦਾ ਖੁੱਸਿਆ ਹੈ। ਦਰਅਸਲ, ਬੀਤੇ ਕੱਲ੍ਹ ਨਵੇਂ ਬਣੇ ਵਿਰੋਧੀ ਧਿਰ ਦੇ ਲੀਡਰ ਹਰਪਾਲ ਸਿੰਘ ਚੀਮਾ ਨੇ ਕਿਹਾ ਸੀ ਕਿ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਕਾਰਨ ਹੀ ਸੁਖਪਾਲ ਖਹਿਰਾ ਦੀ ਕੁਰਸੀ ਗਈ ਹੈ। ਉਨ੍ਹਾਂ ਬੈਂਸ ਨੂੰ ਮੌਕਾਪ੍ਰਸਤ ਵੀ ਕਿਹਾ ਸੀ। ਅੱਜ ਸਿਮਰਜੀਤ ਬੈਂਸ ਨੇ ਆਮ ਆਦਮੀ ਪਾਰਟੀ 'ਤੇ ਵਰ੍ਹਦਿਆਂ ਕਿਹਾ ਕਿ ਉਨ੍ਹਾਂ ਨੂੰ ਇਮਾਨਦਾਰੀ ਨਾਲ ਕੰਮ ਕਰਨ ਦੀ ਲੋੜ ਹੈ। ਦੂਜੇ ਪਾਸੇ, ਬੈਂਸ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਵਿੱਚ ਅਦਾਲਤ ਵੱਲੋਂ ਬਰੀ ਕਰਕ ਦਿੱਤੇ ਜਾਣ ਦੇ ਫੈਸਲੇ ਨੂੰ ਚੈਲੰਜ ਕਰਨ ਦਾ ਦਾਅਵਾ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਇਸ ਮਾਮਲੇ ਨੂੰ ਸੁਪਰੀਮ ਕੋਰਟ ਤਕ ਲੈਕੇ ਜਾਵਾਂਗੇ ਤੇ ਲਾਲੂ ਪ੍ਰਸਾਦ ਵਾਂਗ ਕੈਪਟਨ ਨੂੰ ਜੇਲ੍ਹ ਦੀ ਚੱਕੀ ਪਿਸਵਾਵਾਂਗੇ। ਵਿਧਾਇਕ ਨੇ ਦੋਸ਼ ਲਾਇਆ ਕਿ ਕੈਪਟਨ ਦੀ ਬਾਦਲਾਂ ਨਾਲ ਸੰਧੀ ਹੋਈ ਸੀ, ਇਸੇ ਕਰਕੇ ਉਨ੍ਹਾਂ ਦੇ ਕੇਸ ਖ਼ਤਮ ਹੋ ਰਹੇ ਹਨ। ਬੈਂਸ ਨੇ ਇਮਾਨਦਾਰ ਰਾਜਨੀਤੀ ਕਰਨ ਵਾਲੇ ਆਗੂਆਂ ਨੂੰ ਇੱਕ ਮੰਚ 'ਤੇ ਇਕੱਠੇ ਹੋਣ ਦੀ ਅਪੀਲ ਵੀ ਕੀਤੀ।

ਟਾਪ ਹੈਡਲਾਈਨ

Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
Canada 'ਚ 26 ਸਾਲਾ ਨਵਨੀਤ ਕੌਰ ਦਾ ਗੋਲੀ ਮਾਰ ਕੇ ਕਤਲ, ਪਰਿਵਾਰ ਨੇ ਲਗਾਏ ਇਲਜ਼ਾਮ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
Dubai ਤੋਂ 24 ਦਿਨਾਂ ਬਾਅਦ ਪਿੰਡ ਪਹੁੰਚੀ ਨੌਜਵਾਨ ਦੀ ਮ੍ਰਿਤਕ ਦੇਹ ,ਦਿਲ ਦਾ ਦੌਰਾ ਪੈਣ ਨਾਲ ਹੋਈ ਸੀ ਮੌਤ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
ਆਜ਼ਾਦੀ ਦਿਵਸ ਤੋਂ ਪਹਿਲਾਂ ਪੰਜਾਬ 'ਚ ਹਾਈ ਅਲਰਟ, ISI ਦੀ ਸਾਜ਼ਿਸ਼ ਬੇਨਕਾਬ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget