ਪੜਚੋਲ ਕਰੋ

ਬੈਂਸ ਨੇ ਛੱਡਿਆ ਸਿੱਧੂ ਦਾ ਖਹਿੜਾ, ਕਹੀ ਵੱਡੀ ਗੱਲ

ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਹੜਾ ਬੰਦਾ ਕਾਂਗਰਸ ਪਾਰਟੀ ਵਿੱਚ ਇੰਨਾ ਜ਼ਲੀਲ ਹੋ ਰਿਹਾ ਹੈ ਕਾਂਗਰਸ ਵਿੱਚ ਆਪਣੀ ਬੇਇਜ਼ਤੀ ਕਰਾ ਰਿਹਾ ਹੈ ਪਤਾ ਨੀ ਕੀ ਮਜਬੂਰੀ ਹੈ। ਬੈਂਸ ਨੇ ਕਿਹਾ ਕਿ ਅਸੀਂ ਤਾਂ ਬਹੁਤ ਵਾਰੀ ਕਹਿ ਲਿਆ ਪਰ ਵਾਰ-ਵਾਰ ਕਹਿੰਦੇ ਵੀ ਚੰਗੇ ਨਹੀਂ ਲੱਗਦੇ, ਹੁਣ ਸਿੱਧੂ ਸਾਹਿਬ ਨੂੰ ਆਪਣੀ ਸਿਆਣਪ ਤੋਂ ਸੂਝਬੂਝ ਦੇ ਨਾਲ ਫ਼ੈਸਲਾ ਲੈਣਾ ਚਾਹੀਦਾ ਹੈ।

ਬਠਿੰਡਾ: ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ, ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਆਪਣੇ ਨਾਲ ਆਉਣ ਬਾਰੇ ਹੋਰ ਨਹੀਂ ਕਹਿਣਗੇ। ਉਨ੍ਹਾਂ ਕਿਹਾ ਕਿ ਸਿੱਧੂ ਨੂੰ ਆਪਣੀ ਅਕਲ ਤੋਂ ਕੰਮ ਲੈਣਾ ਚਾਹੀਦਾ ਹੈ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਿਹੜਾ ਬੰਦਾ ਕਾਂਗਰਸ ਪਾਰਟੀ ਵਿੱਚ ਇੰਨਾ ਜ਼ਲੀਲ ਹੋ ਰਿਹਾ ਹੈ ਕਾਂਗਰਸ ਵਿੱਚ ਆਪਣੀ ਬੇਇਜ਼ਤੀ ਕਰਾ ਰਿਹਾ ਹੈ ਪਤਾ ਨੀ ਕੀ ਮਜਬੂਰੀ ਹੈ। ਬੈਂਸ ਨੇ ਕਿਹਾ ਕਿ ਅਸੀਂ ਤਾਂ ਬਹੁਤ ਵਾਰੀ ਕਹਿ ਲਿਆ ਪਰ ਵਾਰ-ਵਾਰ ਕਹਿੰਦੇ ਵੀ ਚੰਗੇ ਨਹੀਂ ਲੱਗਦੇ, ਹੁਣ ਸਿੱਧੂ ਸਾਹਿਬ ਨੂੰ ਆਪਣੀ ਸਿਆਣਪ ਤੋਂ ਸੂਝਬੂਝ ਦੇ ਨਾਲ ਫ਼ੈਸਲਾ ਲੈਣਾ ਚਾਹੀਦਾ ਹੈ। ਬੈਂਸ ਆਪਣੀ 'ਸਾਡਾ ਪਾਣੀ ਸਾਡਾ ਹੱਕ' ਮੁਹਿੰਮ ਨੂੰ ਸਮਰਥਨ ਦਿਵਾਉਣ ਲਈ ਲੋਕਾਂ ਤੋਂ ਦਸਤਖ਼ਤ ਕਰਵਾਉਣ ਲਈ ਇੱਥੇ ਆਏ ਸਨ। ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੇ ਪਾਣੀ 'ਤੇ ਸਾਡਾ ਕਾਨੂੰਨੀ ਹੱਕ ਹੈ ਅਤੇ ਅਸੀਂ ਹੋਰਨਾਂ ਸੂਬਿਆਂ ਨੂੰ ਮੁਫ਼ਤ ਵੰਡ ਰਹੇ ਹਾਂ। ਉਨ੍ਹਾਂ ਕਿਹਾ ਕਿ ਇਕੱਲੇ ਰਾਜਸਥਾਨ ਨੂੰ 16 ਲੱਖ ਕਰੋੜ ਰੁਪਏ ਦਾ ਪਾਣੀ ਮੁਫ਼ਤ ਦੇ ਚੁੱਕੇ ਹਾਂ। ਸਿਮਰਜੀਤ ਬੈਂਸ ਨੇ ਕਿਹਾ ਕਿ ਅਸੀਂ ਇਹ ਰਾਸ਼ੀ ਵਸੂਲਣੀ ਹੈ, ਜਿਸ ਲਈ ਪੰਜਾਬ ਭਰ ਵਿੱਚ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਵਿੱਚ 14 ਲੱਖ ਵਿਅਕਤੀਆਂ ਵੱਲੋਂ ਦਸਤਖ਼ਤ ਕਰਵਾਉਣੇ ਹਨ। ਬੈਂਸ ਇਹ ਪਟੀਸ਼ਨ ਪੰਜਾਬ ਵਿਧਾਨ ਸਭਾ ਦੀ ਕਮੇਟੀ ਕੋਲ ਵੀ ਪੇਸ਼ ਕਰਨਗੇ।

ਟਾਪ ਹੈਡਲਾਈਨ

Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Fatehgarh Sahib 'ਚ ਭਿਆਨਕ ਸੜਕ ਹਾਦਸਾ, 2 ਦੀ ਮੌਤ ,ਤੇਜ਼ ਰਫ਼ਤਾਰ ਟਰੱਕ ਨੇ ਸਕੂਟਰੀ ਨੂੰ ਕੁਚਲਿਆ
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Big News: ਵੱਡੀ ਖਬਰ, 'ਆਪ' ਮੰਤਰੀ ਸੰਜੀਵ ਅਰੋੜਾ ਨੂੰ ਲੈ ਕੇ ਵੱਡਾ ਅਪਡੇਟ, ਸੁਪਰੀਮ ਕੋਰਟ ਨੇ ਜ਼ਮਾਨਤ...
Punjab Congress 'ਚ ਅੰਦਰੂਨੀ ਕਲੇਸ਼ ਵਧਿਆ, ਸੰਸਦ ਮੈਂਬਰ ਘੁਬਾਇਆ ਬੋਲੇ- ਪ੍ਰਧਾਨ ਅਸਤੀਫਾ ਦੇਣ, ਪੰਜਾਬ ਦੇ ਲੋਕ ਨਾਰਾਜ਼
Punjab Congress 'ਚ ਅੰਦਰੂਨੀ ਕਲੇਸ਼ ਵਧਿਆ, ਸੰਸਦ ਮੈਂਬਰ ਘੁਬਾਇਆ ਬੋਲੇ- ਪ੍ਰਧਾਨ ਅਸਤੀਫਾ ਦੇਣ, ਪੰਜਾਬ ਦੇ ਲੋਕ ਨਾਰਾਜ਼
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਇਹ ਇਲਾਕਾ, 1 ਦੀ ਮੌਤ 1 ਜ਼ਖਮੀ; ਬਲਾਸਟ ਨਾਲ ਉੱਡੀ ਛੱਤ...
ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਇਹ ਇਲਾਕਾ, 1 ਦੀ ਮੌਤ 1 ਜ਼ਖਮੀ; ਬਲਾਸਟ ਨਾਲ ਉੱਡੀ ਛੱਤ...

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
ਪੰਜਾਬ ਕਾਂਗਰਸ 'ਚ ਹਲਚਲ, ਅਸਤੀਫ਼ੇ ਨੂੰ ਲੈ ਬੋਲੇ ਪ੍ਰਧਾਨ ਰਾਜਾ ਵੜਿੰਗ, ਚੰਨੀ ਖਿਲਾਫ਼ ਹਾਈਕਮਾਨ ਨੂੰ ਸ਼ਿਕਾਇਤ; ਜਾਣੋ ਆਗੂਆਂ ਦਾ ਵਿਵਾਦ ਕੌਣ ਸੁਲਝਾਏਗਾ...
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
Embed widget