ਪੜਚੋਲ ਕਰੋ

ਨਵਜੋਤ ਸਿੱਧੂ ਬਾਰੇ ਬੈਂਸ ਦਾ ਵੱਡਾ ਬਿਆਨ

ਲੁਧਿਆਣਾ: ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸਿੱਧੂ ਦੇ ਪੱਖ ਵਿੱਚ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਾਂਗਰਸ ਆਹਲਾ ਕਮਾਨ ਕੈਪਟਨ ਦੀ ਥਾਂ 'ਤੇ ਸਿੱਧੂ ਨੂੰ ਮੁੱਖ ਮੰਤਰੀ ਲਾਉਣ ਬਾਰੇ ਵਿਚਾਰ ਕਰ ਰਹੀ ਹੈ। ਬੈਂਸ ਨੇ ਕਾਂਗਰਸ ਅੰਦਰ ਧੜੇਬੰਦੀ ਹੋਣ ਦੀ ਗੱਲ ਕਰਦਿਆਂ ਹਾਈ ਕਮਾਨ ਵੱਲੋਂ ਸਿੱਧੂ ਨੂੰ ਸੂਬੇ ਦੀ ਕਮਾਨ ਸੌਂਪਣ ਦੀ ਗੱਲ ਕਹੀ। ਇਹ ਵੀ ਪੜ੍ਹੋ: ਸਿੱਧੂ ਖ਼ਿਲਾਫ਼ ਇੱਕਜੁੱਟ ਕੈਪਟਨ ਦੇ 'ਚਹੇਤੇ', ਮੰਗਿਆ ਅਸਤੀਫ਼ਾ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਬਿਆਨ ਤੇ ਬੈਂਸ ਨੇ ਕਿਹਾ ਕਿ ਕਾਂਗਰਸ ਦੋ ਗੁੱਟਾਂ ਵਿੱਚ ਵੰਡੀ ਜਾ ਚੁੱਕੀ ਹੈ। ਕਰਤਾਰਪੁਰ ਕੌਰੀਡੋਰ ਮਾਮਲੇ 'ਤੇ ਸਿੱਧੂ ਦਾ ਧੰਨਵਾਦ ਕਰਨ ਦੀ ਬਜਾਇ ਉਨ੍ਹਾਂ ਨੂੰ ਹੀ ਗ਼ਲਤ ਠਹਿਰਾਇਆ ਜਾ ਰਿਹਾ ਹੈ। ਬੈਂਸ ਨੇ ਗੋਪਾਲ ਚਾਵਲਾ ਦੀ ਫ਼ੋਟੋ 'ਤੇ ਹੋ ਰਹੀ ਸਿਆਸਤ ਨੂੰ ਗ਼ਲਤ ਦੱਸਿਆ। ਸਬੰਧਤ ਖ਼ਬਰ: ਰਾਹੁਲ ਦੇ ਕਹੇ ’ਤੇ ਪਾਕਿ ਗਏ ਸੀ ਸਿੱਧੂ, ਅਮਰਿੰਦਰ ਨੂੰ ‘ਕੈਪਟਨ’ ਮੰਨਣੋਂ ਨਾਂਹ ਬੈਂਸ ਨੇ ਸਿਟੀ ਸੈਂਟਰ ਵਿੱਚ ਸਾਬਕਾ ਡੀਜੀਪੀ ਸੁਮੇਧ ਸੈਣੀ ਵੱਲੋਂ ਲਾਈ ਅਰਜ਼ੀ 'ਤੇ ਬੋਲਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਨਿਆਂ ਪ੍ਰਣਾਲੀ 'ਚ ਪੂਰਾ ਭਰੋਸਾ ਹੈ ਅੱਜ ਸਾਬਕਾ ਡੀਜੀਪੀ ਬੋਲ ਰਹੇ ਹਨ। ਇਹੋ ਨਹੀਂ ਬੈਸ ਨੇ ਕਿਹਾ ਕਿ ਕੈਪਟਨ ਨੂੰ ਸਲਾਖਾਂ ਦੇ ਪਿੱਛੇ ਜ਼ਰੂਰ ਭੇਜਿਆ ਜਾਵੇਗਾ।

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ

Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ

Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਗਸਤ 2026

ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ

ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ

ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'

ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ

Embed widget