ਪੜਚੋਲ ਕਰੋ

ਬੈਂਸ ਭਰਾਵਾਂ ਨੇ ਲੁਧਿਆਣਾ ਤੋਂ ਐਲਾਨਿਆ ਲੋਕ ਸਭਾ ਉਮੀਦਵਾਰ

ਪੀਡੀਏ ਭਾਈਵਾਲਾਂ ਨੇ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕਰ ਬੈਂਸ ਨੂੰ ਹਰਸਿਮਰਤ ਬਾਦਲ ਖ਼ਿਲਾਫ਼ ਉਤਾਰਨ ਦਾ ਐਲਾਨ ਕੀਤਾ ਸੀ

ਲੁਧਿਆਣਾ: ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਲੁਧਿਆਣਾ ਤੋਂ ਲੋਕ ਸਭਾ ਚੋਣ ਲੜਨਗੇ। ਬੈਂਸ ਭਰਾਵਾਂ ਨੇ ਆਪਣੇ ਸਮਰਥਕਾਂ ਦਰਮਿਆਨ ਇਹ ਐਲਾਨ ਕੀਤਾ ਹੈ। ਬੈਂਸ ਭਰਾਵਾਂ ਦਾ ਲੁਧਿਆਣਾ ਵਿੱਚ ਚੰਗਾ ਆਧਾਰ ਹੈ ਅਤੇ ਕਾਂਗਰਸ ਦੇ ਮੌਜੂਦਾ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਨਾਲ ਮੁਕਾਬਲਾ ਹੋਵੇਗਾ। ਹਾਲੇ ਅਕਾਲੀ-ਭਾਜਪਾ ਤੇ ਆਮ ਆਦਮੀ ਪਾਰਟੀ ਨੇ ਇੱਥੋਂ ਆਪਣੇ ਉਮੀਦਵਾਰ ਐਲਾਨਣੇ ਹਨ। ਬੈਂਸ ਭਰਾ ਪੰਜਾਬ ਡੈਮੋਕ੍ਰੈਟਿਕ ਅਲਾਇੰਸ ਦੇ ਮੈਂਬਰ ਹਨ ਅਤੇ ਉਨ੍ਹਾਂ ਦੇ ਭਾਈਵਾਲ ਸੁਖਪਾਲ ਖਹਿਰਾ ਤੇ ਡਾ. ਧਰਮਵੀਰ ਗਾਂਧੀ ਵੀ ਹਨ। ਕੁਝ ਸਮਾਂ ਪਹਿਲਾਂ ਪੀਡੀਏ ਭਾਈਵਾਲਾਂ ਨੇ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕਰ ਬੈਂਸ ਨੂੰ ਹਰਸਿਮਰਤ ਬਾਦਲ ਖ਼ਿਲਾਫ਼ ਉਤਾਰਨ ਦਾ ਐਲਾਨ ਕੀਤਾ ਸੀ। ਸੁਖਪਾਲ ਖਹਿਰਾ ਨੇ ਹਰਸਿਮਰਤ ਬਾਦਲ ਖ਼ਿਲਾਫ਼ ਬਠਿੰਡਾ ਤੋਂ ਲੋਕ ਸਭਾ ਚੋਣ ਲੜਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਸੀ ਕਿ ਜੇਕਰ ਹਰਸਿਮਰਤ ਬਾਦਲ ਫ਼ਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਖੜ੍ਹੀ ਹੋਵੇਗੀ ਤਾਂ ਸਿਮਰਜੀਤ ਬੈਂਸ ਉੱਥੇ ਜਾਣਗੇ। ਪਰ ਹੁਣ ਬੈਂਸ ਨੇ ਖ਼ੁਦ ਨੂੰ ਲੁਧਿਆਣਾ ਤੋਂ ਉਮੀਦਵਾਰ ਐਲਾਨ ਦਿੱਤਾ ਹੈ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਹਲਚਲ, ਕਾਂਗਰਸੀ ਆਗੂ ਦੇ ਟਿਕਾਣਿਆਂ 'ਤੇ ਅਚਾਨਕ ਛਾਪੇਮਾਰੀ, ਦਸਤਾਵੇਜ਼ਾਂ ਦੀ ਜਾਂਚ ਜਾਰੀ; ਜਾਣੋ ਪੂਰਾ ਮਾਮਲਾ...
ਪੰਜਾਬ ਸਿਆਸਤ 'ਚ ਹਲਚਲ, ਕਾਂਗਰਸੀ ਆਗੂ ਦੇ ਟਿਕਾਣਿਆਂ 'ਤੇ ਅਚਾਨਕ ਛਾਪੇਮਾਰੀ, ਦਸਤਾਵੇਜ਼ਾਂ ਦੀ ਜਾਂਚ ਜਾਰੀ; ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, CM ਮਾਨ ਅਤੇ ਰਾਜਪਾਲ ਕਟਾਰੀਆ ਨੂੰ ਉਡਾਉਣ ਦੀ ਧਮਕੀ; ਦੁਪਹਿਰ 2:11 ਵਜੇ ਲੁਧਿਆਣਾ ਅਦਾਲਤ 'ਚ ਬਲਾਸਟ ਦਾ ਅਲਰਟ...
ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, CM ਮਾਨ ਅਤੇ ਰਾਜਪਾਲ ਕਟਾਰੀਆ ਨੂੰ ਉਡਾਉਣ ਦੀ ਧਮਕੀ; ਦੁਪਹਿਰ 2:11 ਵਜੇ ਲੁਧਿਆਣਾ ਅਦਾਲਤ 'ਚ ਬਲਾਸਟ ਦਾ ਅਲਰਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget