ਪੜਚੋਲ ਕਰੋ

ਬੈਂਸ ਦਾ ਤਨਜ: 'ਬਾਦਲ ਪਰਿਵਾਰ ਗੁਰੂ ਗ੍ਰੰਥ ਸਾਹਿਬ ਦਾ ਨਹੀਂ ਬਣਿਆ, ਕਿਸਾਨਾਂ ਦਾ ਕਿਵੇਂ ਬਣੂ'

ਪਾਰਟੀ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਬੈਂਸ ਨੇ ਸ਼੍ਰੋਮਣੀ ਅਕਾਲੀ ਦਲ ਖਾਸ ਕਰਕੇ ਬਾਦਲ ਪਰਿਵਾਰ 'ਤੇ ਵਰਦਿਆਂ ਹਰਸਿਮਰਤ ਬਾਦਲ ਦੇ ਅਸਤੀਫੇ 'ਤੇ ਵੀ ਤਨਜ਼ ਕੱਸਿਆ। ਬੈਂਸ ਨੇ ਹਰਸਿਮਰਤ ਬਾਦਲ ਦੇ ਅਸਤੀਫੇ ਨੂੰ ਸਿਆਸੀ ਡਰਾਮਾ ਦੱਸਿਆ। ਬੈਂਸ ਨੇ ਕਿਹਾ ਕਿ ਜਿਹੜੀ ਪਾਰਟੀ ਅਤੇ ਪਰਿਵਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਮਰਿਆਦਾ ਨਹੀਂ ਬਣਾ ਕੇ ਰੱਖ ਸਕੀ ਉਹ ਕਿਸਾਨਾਂ ਅਤੇ ਪੰਜਾਬ ਵਾਸੀਆਂ ਦਾ ਭਲਾ ਕਿਵੇਂ ਕਰ ਸਕਦੀ ਹੈ?

ਲੁਧਿਆਣਾ: ਲੋਕ ਇਨਸਾਫ ਪਾਰਟੀ ਨੇ ਖੇਤੀ ਬਿੱਲਾਂ ਖਿਲਾਫ ਸੰਸਦ ਤਕ ਰੋਸ ਰੈਲੀ ਦੀ ਰਣਨੀਤੀ ਬਣਾਈ ਹੈ। ਇਸ ਦੌਰਾਨ ਪਾਰਟੀ ਪ੍ਰਧਾਨ ਤੇ ਵਿਧਾਇਕ ਸਿਮਰਜੀਤ ਬੈਂਸ ਨੇ ਸ਼੍ਰੋਮਣੀ ਅਕਾਲੀ ਦਲ ਖਾਸ ਕਰਕੇ ਬਾਦਲ ਪਰਿਵਾਰ 'ਤੇ ਵਰਦਿਆਂ ਹਰਸਿਮਰਤ ਬਾਦਲ ਦੇ ਅਸਤੀਫੇ 'ਤੇ ਵੀ ਤਨਜ਼ ਕੱਸਿਆ। ਬੈਂਸ ਨੇ ਹਰਸਿਮਰਤ ਬਾਦਲ ਦੇ ਅਸਤੀਫੇ ਨੂੰ ਸਿਆਸੀ ਡਰਾਮਾ ਦੱਸਿਆ। ਬੈਂਸ ਨੇ ਕਿਹਾ ਕਿ ਜਿਹੜੀ ਪਾਰਟੀ ਅਤੇ ਪਰਿਵਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਮਰਿਆਦਾ ਨਹੀਂ ਬਣਾ ਕੇ ਰੱਖ ਸਕੀ ਉਹ ਕਿਸਾਨਾਂ ਅਤੇ ਪੰਜਾਬ ਵਾਸੀਆਂ ਦਾ ਭਲਾ ਕਿਵੇਂ ਕਰ ਸਕਦੀ ਹੈ?

ਉਨ੍ਹਾਂ ਕਿਹਾ ਕਿ ਬਾਦਲ ਦੇ ਰਾਜ ਮੌਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਕੇ ਗਲੀਆਂ ਵਿਚ ਖਿਲਾਰ ਦਿੱਤੇ ਗਏ ਅਤੇ ਇਸ ਦੇ ਵਿਰੋਧ ਵਿਚ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਦੇ ਹੋਏ ਦੋ ਸਿੱਖ ਨੋਜਵਾਨਾ ਨੂੰ ਪੰਜਾਬ ਪੁਲਿਸ ਵਲੋਂ ਸ਼ਹੀਦ ਕਰ ਦਿੱਤਾ ਗਿਆ। ਪਰ ਬਾਦਲ ਸਰਕਾਰ ਦੋਸ਼ੀਆਂ ਨੂੰ ਫੜਨ ਵਿਚ ਨਾਕਾਮਯਾਬ ਰਹੀ। ਬੈਂਸ ਨੇ ਕਿਹਾ ਕਿ ਬਾਦਲ ਪਰਿਵਾਰ ਇਸ ਕਾਨੂੰਨ ਨੂੰ ਕਿਸਾਨ ਵਿਰੋਧੀ ਮੰਨਦਾ ਹੀ ਨਹੀ ਫਿਰ ਉਹ ਕਿਸਾਨਾਂ ਦੀ ਅਗਵਾਈ ਕਿਵੇਂ ਕਰ ਸਕਦਾ ਹੈ।

ਖੇਤੀ ਬਿੱਲਾਂ ਦਾ ਵਿਰੋਧ ਕਰਨ ਵਾਲਿਆਂ ਨੂੰ ਕੰਗਣਾ ਰਣੌਤ ਨੇ ਕਿਹਾ 'ਅੱਤਵਾਦੀ', ਮੋਦੀ ਦੀ ਕੀਤੀ ਹਮਾਇਤ

ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਅਤੇ ਕਿਸਾਨੀ ਨਾਲ ਜੁੜੇ ਹਰ ਕਿੱਤੇ ਲਈ ਤਬਾਹਕੁੰਨ ਖੇਤੀ ਸੁਧਾਰ ਕਾਨੂੰਨ ਵਿਰੁੱਧ ਲੋਕ ਇਨਸਾਫ ਪਾਰਟੀ ਵੱਲੋਂ ਵਿੱਢੇ ਸੰਘਰਸ਼ ਤਹਿਤ 23 ਸਤੰਬਰ ਨੂੰ ਫਤਿਹਗੜ੍ਹ ਸਾਹਿਬ ਤੋਂ ਦਿੱਲੀ ਤੱਕ ਹਜ਼ਾਰਾਂ ਮੋਟਰਸਾਈਕਲਾਂ 'ਤੇ ਰੋਸ ਮਾਰਚ ਕੱਢਦਿਆਂ ਸੰਸਦ ਘੇਰਨ ਦੀ ਰਣਨੀਤੀ ਉਲੀਕ ਦਿੱਤੀ ਗਈ ਹੈ।

ਇਸ ਸਬੰਧੀ ਪਾਰਟੀ ਅਹੁਦੇਦਾਰਾਂ ਦੀਆਂ ਡਿਊਟੀਆਂ ਲਾ ਦਿੱਤੀਆਂ ਗਈਆਂ ਹਨ। ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਲੋਕ ਇਨਸਾਫ ਪਾਰਟੀ ਦੇ ਹਜ਼ਾਰਾਂ ਵਰਕਰ ਸ਼ਹੀਦਾਂ ਦੀ ਧਰਤੀ ਫਤਿਹਗੜ੍ਹ ਸਾਹਿਬ ਵਿਖੇ ਇਕੱਠੇ ਹੋ ਕੇ ਮੋਟਰਸਾਇਕਲਾਂ 'ਤੇ ਰੋਸ ਮਾਰਚ ਕਰਦਿਆਂ ਦਿੱਲੀ ਪਹੁੰਚ ਕੇ ਸੰਸਦ ਘੇਰ ਕੇ ਇਸ ਕਾਲੇ ਕਾਨੂੰਨ ਨੂੰ ਰੱਦ ਕਰਨ ਦੀ ਮੰਗ ਕਰਨਗੇ।

ਸੜਕਾਂ 'ਤੇ ਕਿਸਾਨ ਪਰ ਮੋਦੀ ਦਾ ਮੁੜ ਤੋਂ ਦਾਅਵਾ: MSP ਜਾਰੀ ਰਹੇਗੀ

ਕੋਰੋਨਾ ਵਾਇਰਸ ਦੇ ਭਾਰਤ 'ਚ ਵਧ ਰਹੇ ਕੇਸ, ਇਕ ਦਿਨ 'ਚ 93,000 ਤੋਂ ਵੱਧ ਮਾਮਲੇ, 1,247 ਮੌਤਾਂ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...

ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਫਲਾਈਓਵਰ 'ਤੇ ਲੰਮਕੀ ਰੋਡਵੇਜ਼, ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ

ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ

ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
Advertisement
ABP Premium

ਵੀਡੀਓਜ਼

Weather Update | ਮੋਸਮ ਦਾ ਕਹਿਰ, ਘਰੋਂ ਨਿੱਕਲੇ ਤਾਂ ਸੜਕਾਂ 'ਤੇ ਹੋ ਸਕਦਾ ਹੈ...ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨKhanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...
ਸ਼ੰਭੂ ਸਰਹੱਦ 'ਤੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਕੋਲ ਮਿਲਿਆ ਸੁਸਾਈਡ ਨੋਟ, ਪੰਜਾਬ ਤੇ ਕੇਂਦਰ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ, ਕਿਹਾ- ਸਰਕਾਰ ਨੂੰ...
ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਫਲਾਈਓਵਰ 'ਤੇ ਲੰਮਕੀ ਰੋਡਵੇਜ਼, ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ
ਪੰਜਾਬ 'ਚ ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਫਲਾਈਓਵਰ 'ਤੇ ਲੰਮਕੀ ਰੋਡਵੇਜ਼, ਦੋ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
ਸਰੀਰ ਦੇ ਇਨ੍ਹਾਂ ਹਿੱਸਿਆਂ 'ਚ ਰਹਿੰਦਾ ਅਕਸਰ ਦਰਦ, ਹੋ ਸਕਦੀ ਸ਼ੂਗਰ ਦੀ ਬਿਮਾਰੀ, ਇਦਾਂ ਕਰੋ ਪਤਾ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ

ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ

ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ

ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼

Embed widget