ਪੜਚੋਲ ਕਰੋ

ਕੈਪਟਨ ਨੇ ਰਚੀ ਬੈਂਸ ਖਿਲਾਫ 'ਸਾਜ਼ਿਸ਼'? ਬਟਾਲਾ ਬਲਾਸਟ ਦੀ ਲੁਧਿਆਣਾ ਤੱਕ ਧਮਕ

ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਬੈਂਸ ਖਿਲਾਫ ਬਟਾਲਾ ਦੇ ਡਿਪਟੀ ਕਮਿਸ਼ਨਰ ਨਾਲ ਦੁਰਵਿਹਾਰ ਦਾ ਮਾਮਲਾ ਦਰਜ ਕਰਨ ਕਰਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਬੈਂਸ ਨੇ ਇਲਜ਼ਾਮ ਲਾਇਆ ਹੈ ਕਿ ਇਹ ਐਫਆਈਆਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਾਜ਼ਿਸ਼ ਹੈ। ਬੈਂਸ ਨੇ ਕਿਹਾ ਹੈ ਕਿ ਸਿਟੀ ਸੈਂਟਰ ਘੁਟਾਲੇ ਵਿੱਚ ਉਨ੍ਹਾਂ ਨੇ ਕੈਪਟਨ ਖਿਲਾਫ ਪਟੀਸ਼ਨ ਦਾਇਰ ਕੀਤੀ ਹੈ। ਇਸ ਦਾ ਬਦਲਾ ਲੈਣ ਲਈ ਐਫਆਈਆਰ ਦਰਜ ਕਰਵਾਈ ਗਈ ਹੈ।

ਲੁਧਿਆਣਾ: ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਬੈਂਸ ਖਿਲਾਫ ਬਟਾਲਾ ਦੇ ਡਿਪਟੀ ਕਮਿਸ਼ਨਰ ਨਾਲ ਦੁਰਵਿਹਾਰ ਦਾ ਮਾਮਲਾ ਦਰਜ ਕਰਨ ਕਰਕੇ ਪੰਜਾਬ ਦੀ ਸਿਆਸਤ ਗਰਮਾ ਗਈ ਹੈ। ਬੈਂਸ ਨੇ ਇਲਜ਼ਾਮ ਲਾਇਆ ਹੈ ਕਿ ਇਹ ਐਫਆਈਆਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਾਜ਼ਿਸ਼ ਹੈ। ਬੈਂਸ ਨੇ ਕਿਹਾ ਹੈ ਕਿ ਸਿਟੀ ਸੈਂਟਰ ਘੁਟਾਲੇ ਵਿੱਚ ਉਨ੍ਹਾਂ ਨੇ ਕੈਪਟਨ ਖਿਲਾਫ ਪਟੀਸ਼ਨ ਦਾਇਰ ਕੀਤੀ ਹੈ। ਇਸ ਦਾ ਬਦਲਾ ਲੈਣ ਲਈ ਐਫਆਈਆਰ ਦਰਜ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਉਹ ਪਟਾਕਾ ਫੈਕਟਰੀ ਧਮਾਕੇ ਤੋਂ ਬਾਅਦ ਪਰਿਵਾਰਕ ਮੈਂਬਰ ਦੀ ਲਾਸ਼ ਲੱਭ ਰਹੇ ਲੋਕਾਂ ਨਾਲ ਡਿਪਟੀ ਕਮਿਸ਼ਨਰ ਕੋਲ ਗਏ ਸੀ। ਉਨ੍ਹਾਂ ਨੇ ਡੀਸੀ ਵੱਲੋਂ ਪੀੜਤ ਪਰਿਵਾਰ ਨਾਲ ਕੀਤੇ ਮਾੜੇ ਰਵੱਈਏ ਖਿਲਾਫ ਆਵਾਜ਼ ਉਠਾਈ ਸੀ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਡੀਸੀ ਨੇ ਕੇਸ ਦਰਜ ਕਰਵਾਉਣਾ ਹੁੰਦਾ ਤਾਂ ਉਹ ਤਿੰਨ ਦਿਨ ਕੀ ਉਡੀਕਦੇ ਰਹੇ। ਇਸ ਤੋਂ ਸਪਸ਼ਟ ਹੈ ਕਿ ਇਹ ਸਭ ਕੈਪਟਨ ਦੇ ਇਸ਼ਾਰੇ 'ਤੇ ਹੋਇਆ ਹੈ। ਦਰਅਸਲ ਅੱਜ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਖਿਲਾਫ ਬਟਾਲਾ ਦੇ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਹੈ। ਇਹ ਕੇਸ ਬੈਂਸ ਵੱਲੋਂ ਬਟਾਲਾ ਬਲਾਸਟ ਨੂੰ ਲੈ ਕੇ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਿਪੁਲ ਉੱਜਵਲ ਨਾਲ ਬਹਿਸਬਾਜ਼ੀ ਕਰਨ ਕਰਕੇ ਕੀਤਾ ਗਿਆ ਹੈ। ਬੈਂਸ ਦੀ ਲੰਘੇ ਦਿਨ ਡਿਪਟੀ ਕਮਿਸ਼ਨਰ ਨਾਲ ਤਿੱਖੀ ਨੋਕ-ਝੋਕ ਹੋਈ ਸੀ। ਇਸ ਨੂੰ ਲੈ ਕੇ ਅੱਜ ਬਟਾਲਾ ਦੇ ਐਸਡੀਐਮ ਬਲਬੀਰ ਸਿੰਘ ਦੀ ਸ਼ਿਕਾਇਤ 'ਤੇ ਬਟਾਲਾ ਸਿਟੀ ਥਾਣੇ ਵਿੱਚ ਸਿਮਰਜੀਤ ਖਿਲਾਫ ਗੈਰ ਜ਼ਮਾਨਤੀ ਧਰਾਵਾਂ 186, 353, 451, 147, 177, 505, 506 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਟਾਪ ਹੈਡਲਾਈਨ

ਪੰਜਾਬ ਚ ਮੀਂਹ ਨੂੰ ਲੈਕੇ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਚ ਮੀਂਹ ਨੂੰ ਲੈਕੇ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਜਾਣੋ ਅਗਲੇ ਦਿਨਾਂ ਦਾ ਹਾਲ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵਲੋਂ IAS ਅਧਿਕਾਰੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵਲੋਂ IAS ਅਧਿਕਾਰੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Punjab Police Reshuffle: ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 5 DSP ਨੂੰ ਮਿਲੀ ਤਰੱਕੀ, ਹੁਣ ਨਿਭਾਉਣਗੇ ਇਹ ਜ਼ਿੰਮੇਵਾਰੀ; ਵੇਖੋ ਲਿਸਟ...
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ
ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget