ਪੜਚੋਲ ਕਰੋ

ਬਟਾਲਾ ਪਹੁੰਚ ਸਿਮਰਜੀਤ ਬੈਂਸ ਨੇ ਪੁਲਿਸ ਨੂੰ ਵੰਗਾਰਿਆ, ਆਓ ਕਰੋ ਗ੍ਰਿਫਤਾਰ

ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਗ੍ਰਿਫਤਾਰੀ ਦੇਣ ਲਈ ਖੁਦ ਬਟਾਲਾ ਪਹੁੰਚ ਰਹੇ ਹਨ। ਉਨ੍ਹਾਂ ਖਿਲਾਫ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨਾਲ ਤਕਰਾਰ ਕਰਕੇ ਮਾਮਲਾ ਦਰਜ ਹੈ। ਬੈਂਸ ਅੱਜ ਬਟਾਲਾ ਵਿੱਚ ਰੋਸ ਪ੍ਰਦਰਸ਼ਨ ਕਰਨਗੇ। ਮੰਨਿਆ ਜਾ ਰਿਹਾ ਹੈ ਕਿ ਪੁਲਿਸ ਉਨ੍ਹਾਂ ਨੂੰ ਇੱਥੇ ਗ੍ਰਿਫਤਾਰ ਕਰ ਲਵੇਗੀ।

ਗੁਰਦਾਸਪੁਰ: ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਗ੍ਰਿਫਤਾਰੀ ਦੇਣ ਲਈ ਖੁਦ ਬਟਾਲਾ ਪਹੁੰਚ ਰਹੇ ਹਨ। ਉਨ੍ਹਾਂ ਖਿਲਾਫ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨਾਲ ਤਕਰਾਰ ਕਰਕੇ ਮਾਮਲਾ ਦਰਜ ਹੈ। ਬੈਂਸ ਅੱਜ ਬਟਾਲਾ ਵਿੱਚ ਰੋਸ ਪ੍ਰਦਰਸ਼ਨ ਕਰਨਗੇ। ਮੰਨਿਆ ਜਾ ਰਿਹਾ ਹੈ ਕਿ ਪੁਲਿਸ ਉਨ੍ਹਾਂ ਨੂੰ ਇੱਥੇ ਗ੍ਰਿਫਤਾਰ ਕਰ ਲਵੇਗੀ। ਦਰਅਸਲ ਬੈਂਸ ਖਿਲਾਫ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਿਫਾਰਸ਼ 'ਤੇ ਮਾਮਲਾ ਦਰਜ ਹੋਇਆ ਹੈ। ਬੈਂਸ ਨੇ ਆਪਣੀ ਗ੍ਰਿਫ਼ਤਾਰੀ ਸਬੰਧੀ ਅਫ਼ਵਾਹਾਂ ਨੂੰ ਠੱਲ੍ਹ ਪਾਉਂਦਿਆਂ ਲੰਘੇ ਦਿਨ ਐਲਾਨ ਕੀਤਾ ਸੀ ਕਿ ਉਹ ਸ਼ੁੱਕਰਵਾਰ ਨੂੰ ਖ਼ੁਦ ਬਟਾਲਾ ਦੇ ਗਾਂਧੀ ਚੌਕ ’ਚ ਧਰਨਾ ਦੇਣ ਲਈ ਜਾ ਰਹੇ ਹਨ। ਉਨ੍ਹਾਂ ਨਾਲ ਉਹ ਸਮਰਥਕ ਵੀ ਹੋਣਗੇ, ਜਿਨ੍ਹਾਂ ’ਤੇ ਪੁਲਿਸ ਨੇ ਉਨ੍ਹਾਂ ਦੇ ਨਾਲ ਹੀ ਕੇਸ ਦਰਜ ਕੀਤਾ ਹੈ। ਬੈਂਸ ਦਾ ਕਹਿਣਾ ਹੈ ਕਿ ਪੁਲਿਸ ਕਿਉਂ ਬਟਾਲਾ ਤੋਂ ਲੁਧਿਆਣਾ ਆ ਕੇ ਮਹਿੰਗਾ ਪੈਟਰੋਲ ਫੂਕ ਰਹੀ ਹੈ, ਉਹ ਖ਼ੁਦ ਉੱਥੇ ਧਰਨਾ ਦੇਣਗੇ ਤੇ ਉਨ੍ਹਾਂ ਨੂੰ ਪੁਲਿਸ ਉਥੋਂ ਹੀ ਗ੍ਰਿਫ਼ਤਾਰ ਕਰ ਲਵੇ। ਬਟਾਲਾ ਪਟਾਕਾ ਫੈਕਟਰੀ ’ਚ ਧਮਾਕੇ ਮਗਰੋਂ ਬੈਂਸ ਆਪਣੇ ਸਮਰਥਕਾਂ ਨਾਲ ਡੀਸੀ ਗੁਰਦਾਸਪੁਰ ਵਿਪੁਲ ਉਜਵਲ ਦੇ ਕਮਰੇ ਵਿੱਚ ਪੁੱਜੇ ਸਨ ਤੇ ਡੀਸੀ ਨਾਲ ਉਨ੍ਹਾਂ ਦੀ ਬਹਿਸ ਹੋ ਗਈ ਸੀ। ਡੀਸੀ ਨੇ ਐਸਡੀਐਮ ਰਾਹੀਂ ਪੁਲਿਸ ਨੂੰ ਸ਼ਿਕਾਇਤ ਦੇ ਕੇ ਬੈਂਸ ਤੇ ਉਨ੍ਹਾਂ ਦੇ ਅਣਪਛਾਤੇ ਸਮਰਥਕਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਸੀ। ਬੈਂਸ ਦੀ ਜ਼ਮਾਨਤ ਅਰਜ਼ੀ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਸੀ। ਇਸ ਮਗਰੋਂ ਬੈਂਸ ਦੀ ਗ੍ਰਿਫ਼ਤਾਰੀ ਸਬੰਧੀ ਅਫ਼ਵਾਹਾਂ ਦਾ ਬਾਜ਼ਾਰ ਗਰਮ ਰਿਹਾ ਸੀ। ਹੁਣ ਬੈਂਸ ਬਟਾਲਾ ਦੇ ਗਾਂਧੀ ਚੌਕ ਵਿੱਚ ਧਰਨਾ ਦੇ ਕੇ ਬਟਾਲਾ ਪੁਲਿਸ ਨੂੰ ਗ੍ਰਿਫ਼ਤਾਰੀ ਦੀ ਚੁਣੌਤੀ ਦੇ ਰਹੇ ਹਨ।

ਟਾਪ ਹੈਡਲਾਈਨ

DA Hike : ਦੀਵਾਲੀ ਤੋਂ ਪਹਿਲਾਂ ਇਸ ਸਰਕਾਰ ਦਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ,  DA-DR ਵਧਾ ਕੇ ਕੀਤਾ 60 ਫੀਸਦੀ
DA Hike : ਦੀਵਾਲੀ ਤੋਂ ਪਹਿਲਾਂ ਇਸ ਸਰਕਾਰ ਦਾ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਵੱਡਾ ਤੋਹਫ਼ਾ,  DA-DR ਵਧਾ ਕੇ ਕੀਤਾ 60 ਫੀਸਦੀ
Tourist Bus Accident : ਸ਼੍ਰੀਨਗਰ ਤੋਂ ਜੰਮੂ ਜਾ ਰਹੀ ਟੂਰਿਸਟ ਬੱਸ ਪਲਟੀ, 33 ਜ਼ਖ਼ਮੀ; 9 ਦੀ ਹਾਲਤ ਗੰਭੀਰ
Tourist Bus Accident : ਸ਼੍ਰੀਨਗਰ ਤੋਂ ਜੰਮੂ ਜਾ ਰਹੀ ਟੂਰਿਸਟ ਬੱਸ ਪਲਟੀ, 33 ਜ਼ਖ਼ਮੀ; 9 ਦੀ ਹਾਲਤ ਗੰਭੀਰ
Punjab News : SHO ਸੁਨੀਤਾ ਬਾਵਾ ਬਰਖ਼ਾਸਤ, IGP ਨੀਲਾਂਬਰੀ ਜਗਦਲੇ ਨੇ ਜਾਰੀ ਕੀਤੇ ਹੁਕਮ
Punjab News : SHO ਸੁਨੀਤਾ ਬਾਵਾ ਬਰਖ਼ਾਸਤ, IGP ਨੀਲਾਂਬਰੀ ਜਗਦਲੇ ਨੇ ਜਾਰੀ ਕੀਤੇ ਹੁਕਮ
Bathinda Husband Death Case : ਪਤੀ ਦੀ ਮੌਤ ਦਾ ਮਾਮਲਾ, ਪੁਲਿਸ ਨੇ ਪਤਨੀ ਸਮੇਤ ਉਸ ਦੇ ਪ੍ਰੇਮੀ ਨੂੰ ਕੀਤਾ ਕਾਬੂ
Bathinda Husband Death Case : ਪਤੀ ਦੀ ਮੌਤ ਦਾ ਮਾਮਲਾ, ਪੁਲਿਸ ਨੇ ਪਤਨੀ ਸਮੇਤ ਉਸ ਦੇ ਪ੍ਰੇਮੀ ਨੂੰ ਕੀਤਾ ਕਾਬੂ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਨਿਯਮਿਤ DGP ਦੀ ਨਿਯੁਕਤੀ ’ਤੇ ਹਾਈ ਕੋਰਟ ਸਖ਼ਤ, ਬੋਲੇ- 10 ਦਿਨਾਂ ਦੇ ਅੰਦਰ...
Punjab News: ਪੰਜਾਬ 'ਚ ਨਿਯਮਿਤ DGP ਦੀ ਨਿਯੁਕਤੀ ’ਤੇ ਹਾਈ ਕੋਰਟ ਸਖ਼ਤ, ਬੋਲੇ- 10 ਦਿਨਾਂ ਦੇ ਅੰਦਰ...
Relationship Tips : ਪਤੀ ਦੇ ਘਰ ਆਉਂਦੇ ਹੀ ਨਾ ਕਰੋ ਇਹ ਗਲਤੀ, ਰਿਸ਼ਤੇ 'ਤੇ ਪੈ ਸਕਦਾ ਅਸਰ!
Relationship Tips : ਪਤੀ ਦੇ ਘਰ ਆਉਂਦੇ ਹੀ ਨਾ ਕਰੋ ਇਹ ਗਲਤੀ, ਰਿਸ਼ਤੇ 'ਤੇ ਪੈ ਸਕਦਾ ਅਸਰ!
CNG Price Hike :  LPG ਤੋਂ ਬਾਅਦ CNG ਦੇ ਰੇਟ ਵੀ ਵਧੇ, ਕੀਮਤ ਜਾਣ ਕੇ ਰਹਿ ਜਾਓਗੇ ਹੈਰਾਨ
CNG Price Hike :  LPG ਤੋਂ ਬਾਅਦ CNG ਦੇ ਰੇਟ ਵੀ ਵਧੇ, ਕੀਮਤ ਜਾਣ ਕੇ ਰਹਿ ਜਾਓਗੇ ਹੈਰਾਨ
Heart Attack : ਨੌਜਵਾਨਾਂ 'ਚ Heart Attack ਦਾ Risk ਕਿਉਂ ਵਧ ਰਿਹਾ? ਜਾਣੋ ਕਿਹੜੀਆਂ ਆਦਤਾਂ ਬਣ ਰਹੀਆਂ ਨੇ ਵੱਡਾ ਖਤਰਾ
Heart Attack : ਨੌਜਵਾਨਾਂ 'ਚ Heart Attack ਦਾ Risk ਕਿਉਂ ਵਧ ਰਿਹਾ? ਜਾਣੋ ਕਿਹੜੀਆਂ ਆਦਤਾਂ ਬਣ ਰਹੀਆਂ ਨੇ ਵੱਡਾ ਖਤਰਾ
Amitabh Bachchan: ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਹੁਣ ਖੜ੍ਹੇ ਹੋਣ ਵਿੱਚ ਹੋ ਰਹੀ ਮੁਸ਼ਕਲ; ਜਾਣੋ ਕਿਉਂ...
ਅਮਿਤਾਭ ਬੱਚਨ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, ਹੁਣ ਖੜ੍ਹੇ ਹੋਣ ਵਿੱਚ ਹੋ ਰਹੀ ਮੁਸ਼ਕਲ; ਜਾਣੋ ਕਿਉਂ...
ਇਸ ਤਿਉਹਾਰ ਦੇ ਸੀਜ਼ਨ 'ਚ ਆਪਣੇ ਘਰ 'ਚ ਲੱਗੇ ਸਾਊਂਡ ਸਿਸਟਮ ਨੂੰ ਇਦਾਂ ਕਰੋ ਅਪਗ੍ਰੇਡ, ਜਾਣੋ ਇਨ੍ਹਾਂ 6 Speakers ਬਾਰੇ

Embed widget