ਪੜਚੋਲ ਕਰੋ

ਵਿਧਾਇਕ ਬੈਂਸ ਗ੍ਰਿਫਤਾਰ ਲਈ ਤਿਆਰ-ਬਰ-ਤਿਆਰ

ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨਾਲ ਉਲਝ ਕੇ ਚਰਚਾ ਵਿੱਚ ਹਨ। ਉਨ੍ਹਾਂ ਖਿਲਾਫ ਕੇਸ ਦਰਜ ਹੋ ਗਿਆ ਹੈ। ਉਨ੍ਹਾਂ ਦੀ ਜ਼ਮਾਨਤ ਅਰਜ਼ੀ ਰੱਦ ਹੋਣ ਮਗਰੋਂ ਪੁਲਿਸ ਉਨ੍ਹਾਂ ਨੂੰ ਗ੍ਰਿਫਤਾਰ ਕਰਨਾ ਚਾਹੁੰਦੀ ਹੈ।

ਚੰਡੀਗੜ੍ਹ: ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨਾਲ ਉਲਝ ਕੇ ਚਰਚਾ ਵਿੱਚ ਹਨ। ਉਨ੍ਹਾਂ ਖਿਲਾਫ ਕੇਸ ਦਰਜ ਹੋ ਗਿਆ ਹੈ। ਉਨ੍ਹਾਂ ਦੀ ਜ਼ਮਾਨਤ ਅਰਜ਼ੀ ਰੱਦ ਹੋਣ ਮਗਰੋਂ ਪੁਲਿਸ ਉਨ੍ਹਾਂ ਨੂੰ ਗ੍ਰਿਫਤਾਰ ਕਰਨਾ ਚਾਹੁੰਦੀ ਹੈ। ਮੰਗਲਵਾਰ ਨੂੰ ਅਫ਼ਵਾਹ ਫੈਲੀ ਕਿ ਬਟਾਲਾ ਪੁਲਿਸ ਨੇ ਵਿਧਾਇਕ ਬੈਂਸ ਦੇ ਦਫ਼ਤਰ ’ਚ ਛਾਪਾ ਮਾਰਿਆ ਹੈ ਤੇ ਵਿਧਾਇਕ ਆਪਣੇ ਦਫ਼ਤਰ ਵਿੱਚ ਨਹੀਂ ਮਿਲੇ। ਇਹ ਚਰਚਾ ਸੋਸ਼ਲ ਮੀਡੀਆ 'ਤੇ ਜੰਗਲ ਦੀ ਅੱਗ ਵਾਂਗ ਫੈਲ ਗਈ। ਇਸ ਮਗਰੋਂ ਬੈਂਸ ਨੇ ਪੱਤਰਕਾਰਾਂ ਸਾਹਮਣੇ ਪੇਸ਼ ਹੁੰਦਿਆਂ ਪੁਲਿਸ ਨੂੰ ਵੰਗਾਰਿਆ ਕਿ ਉਹ ਦਫਤਰ ਵਿੱਚ ਮੌਜੂਦ ਹਨ ਤੇ ਆ ਕੇ ਗ੍ਰਿਫਤਾਰ ਕਰ ਲਓ। ਬੈਂਸ ਨੇ ਦਾਅਵਾ ਕੀਤਾ ਕਿ ਉਹ ਬਟਾਲਾ ਹਾਦਸਾ ਪੀੜਤਾਂ ਨਾਲ ਅੱਜ ਵੀ ਖ਼ੜ੍ਹੇ ਹਨ। ਉਨ੍ਹਾਂ ਕਿਹਾ ਕਿ ਜਲਦੀ ਹੀ ਪੀੜਤਾਂ ਨੂੰ ਲੈ ਕੇ ਬਟਾਲਾ ਦੇ ਡੀਸੀ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ ਤਾਂ ਜੋ ਪੀੜਤਾਂ ਨੂੰ ਇਨਸਾਫ਼ ਮਿਲ ਸਕੇ। ਉਨ੍ਹਾਂ ਕਿਹਾ ਕਿ ਉਹ ਗ੍ਰਿਫ਼ਤਾਰੀ ਲਈ ਤਿਆਰ ਬਰ ਤਿਆਰ ਹਨ।

ਟਾਪ ਹੈਡਲਾਈਨ

Punjab News : ਪੰਜਾਬ CM ਦੇ OSD ਰਾਜਬੀਰ ਘੁੰਮਣ CBI ਜਾਂਚ ਖ਼ਿਲਾਫ਼ ਹਾਈਕੋਰਟ ਪੁੱਜੇ, ਕਾਰਵਾਈ 'ਤੇ ਰੋਕ ਦੀ ਮੰਗ
Punjab News : ਪੰਜਾਬ CM ਦੇ OSD ਰਾਜਬੀਰ ਘੁੰਮਣ CBI ਜਾਂਚ ਖ਼ਿਲਾਫ਼ ਹਾਈਕੋਰਟ ਪੁੱਜੇ, ਕਾਰਵਾਈ 'ਤੇ ਰੋਕ ਦੀ ਮੰਗ
Punjab Power Cut : ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut, ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ
Punjab Power Cut : ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut, ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Weather Update: ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
ਸੂਬੇ 'ਚ ਛਮ-ਛਮ ਵਰ੍ਹੇਗਾ ਮੀਂਹ, ਇਨ੍ਹਾਂ 5 ਜ਼ਿਲ੍ਹਿਆਂ 'ਚ ਤੇਜ਼ ਤੂਫ਼ਾਨ ਸਣੇ ਗਰਜਣਗੇ ਬੱਦਲ, 50KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਮਚਾਏਗਾ ਤਬਾਹੀ... 
Punjab News: ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
ਪੰਜਾਬ 'ਚ ਵੱਡਾ ਹਾਦਸਾ, ਪੁਲਿਸ ਕਾਰ ਦੀ ਕੈਂਟਰ ਨਾਲ ਜ਼ੋਰਦਾਰ ਟੱਕਰ, 4 ਅਫਸਰਾਂ ਸਣੇ 5 ਜ਼ਖਮੀ; 2 ਦੀ ਹਾਲਤ ਗੰਭੀਰ...
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
8th Pay Commission : 8ਵੇਂ ਵੇਤਨ ਕਮਿਸ਼ਨ ’ਚ ਬਦਲ ਸਕਦਾ ਹੈ 40 ਸਾਲ ਪੁਰਾਣਾ ਨਿਯਮ, ਪੈਨਸ਼ਨਰਾਂ ਨੂੰ ਹੋ ਸਕਦਾ ਹੈ ਇਹ ਫਾਇਦਾ
Embed widget