ਪੜਚੋਲ ਕਰੋ

ਕੈਪਟਨ ਤੇ ਸਿੱਧੂ ਦੀ ਤਕਰਾਰ 'ਤੇ ਬੈਂਸ ਨੇ ਦਿੱਤਾ ਵੱਡਾ ਬਿਆਨ

ਬੈਂਸ ਨੇ ਕਿਹਾ ਕਿ ਪੰਜਾਬ ਵਿੱਚ ਕੁਝ ਹੀ ਇਮਾਨਦਾਰ ਲੀਡਰ ਹਨ। ਉਨ੍ਹਾਂ ਸਿੱਧੂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦੀ ਪਾਰਟੀ ਵਿੱਚ ਸ਼ਾਮਲ ਹੋ ਜਾਣ ਤਾਂ ਲੋਕ ਉਨ੍ਹਾਂ ਨੂੰ 2022 ਵਿੱਚ ਮੁੱਖ ਮੰਤਰੀ ਬਣਾਉਣਗੇ।

ਚੰਡੀਗੜ੍ਹ: ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਕੈਪਟਨ ਅਮਰਿੰਦਰ ਸਿੰਘ ਦੀ ਤਕਰਾਰ ਬਾਰੇ ਵੱਡਾ ਬਿਆਨ ਦਿੱਤਾ ਹੈ। ਉਨ੍ਹਆਂ ਕਿਹਾ ਕਿ ਕਾਂਗਰਸ ਵਿੱਚ ਇੱਕ ਪਾਸੇ ਇਮਾਨਦਾਰ ਇਨਸਾਨ ਸਿੱਧੂ ਤੇ ਦੂਜੇ ਪਾਸੇ ਲੁੱਟ ਮਾਫੀਆ ਚਲਾਉਣ ਵਾਲੇ ਕਾਂਗਰਸੀ ਮੰਤਰੀ, ਐਮਪੀ ਤੇ ਐਮਐਲਏ ਹਨ। ਉਨ੍ਹਾਂ ਸਿੱਧੂ ਨੂੰ ਅਪੀਲ ਕਰਨ ਦੇ ਨਾਲ-ਨਾਲ ਸਲਾਹ ਦਿੱਤੀ ਕਿ ਉਨ੍ਹਾਂ ਦੀ ਦਾਲ ਕਾਂਗਰਸ ਜਾਂ ਅਕਾਲੀ ਦਲ-ਬੀਜੇਪੀ, ਦੋਵਾਂ ਪਾਰਟੀਆਂ ਵਿੱਚ ਨਹੀਂ ਗਲ਼ੇਗੀ। ਇਸ ਲਈ ਸਿੱਧੂ ਨੂੰ ਉਨ੍ਹਾਂ ਨਾਲ ਹੱਥ ਮਿਲਾ ਲੈਣਾ ਚਾਹੀਦਾ ਹੈ। ਬੈਂਸ ਨੇ ਕਿਹਾ ਕਿ ਪੰਜਾਬ ਵਿੱਚ ਕੁਝ ਹੀ ਇਮਾਨਦਾਰ ਲੀਡਰ ਹਨ। ਉਨ੍ਹਾਂ ਸਿੱਧੂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦੀ ਪਾਰਟੀ ਵਿੱਚ ਸ਼ਾਮਲ ਹੋ ਜਾਣ ਤਾਂ ਲੋਕ ਉਨ੍ਹਾਂ ਨੂੰ 2022 ਵਿੱਚ ਮੁੱਖ ਮੰਤਰੀ ਬਣਾਉਣਗੇ। ਪੰਜਾਬ ਦੇ ਲੋਕ ਲੁੱਟ ਮਾਫੀਆ ਦੇ ਲੀਡਰਾਂ ਤੋਂ ਪੰਜਾਬ ਨੂੰ ਮੁਕਤ ਕਰਵਾਉਣਾ ਚਾਹੁੰਦੇ ਹਨ। ਉਨ੍ਹਾਂ ਸਿੱਧੂ ਨੂੰ ਨਸੀਹਤ ਦਿੱਤੀ ਕਿ ਕਾਂਗਰਸ ਹਾਈਕਮਾਨ ਤੇ ਪੰਜਾਬ ਕਾਂਗਰਸ ਪਾਰਟੀ ਨੇ ਉਨ੍ਹਾਂ ਕੋਲੋਂ ਵਿਭਾਗ ਖੋਹ ਲਿਆ। ਰਾਹੁਲ ਗਾਂਧੀ ਦੇ ਕਹਿਣ ਕੇ ਉਨ੍ਹਾਂ ਚੀਕ-ਚੀਕ ਕੇ ਕਾਂਗਰਸ ਲਈ ਪ੍ਰਚਾਰ ਕੀਤਾ ਪਰ ਉਨ੍ਹਾਂ ਨੂੰ ਕੀ ਮਿਲਿਆ? ਬੈਂਸ ਨੇ ਯਾਦ ਦਵਾਇਆ ਕਿ ਸਿੱਧੂ ਨੇ ਲਾਂਡ ਮਾਈਨਿੰਗ 'ਤੇ ਮਿਹਨਤ ਨਾਲ ਪਾਲਿਸੀ ਤਿਆਰ ਕੀਤੀ ਸੀ ਜੋ ਕੈਪਟਨ ਸਰਕਾਰ ਨੇ ਹਾਲੇ ਤਕ ਲਾਗੂ ਨਹੀਂ ਕੀਤੀ। ਬੈਂਸ ਨੇ ਕਿਹਾ ਕਿ ਚਾਹੇ ਮਨਪ੍ਰੀਤ ਬਾਦਲ ਜਾਂ ਹੁਸ਼ਿਆਰਪੁਰ ਤੋਂ ਸੋਮਨਾਥ, ਕਈ ਸੀਨੀਅਰ ਵਿਧਾਇਕਾਂ ਦੇ ਹਲਕਿਆਂ ਤੋਂ ਕਾਂਗਰਸ ਪਾਰਟੀ ਹਾਰੀ ਸੀ, ਪਰ ਸਿਰਫ ਸਿੱਧੂ 'ਤੇ ਹੀ ਗਾਜ ਡਿੱਗੀ ਕਿਉਂਕਿ ਸਿੱਧੂ ਨੇ ਸੱਚਾਈ ਬਿਆਨ ਕੀਤੀ ਸੀ। ਸਿੱਧੂ ਨੇ ਕਿਹਾ ਸੀ ਕਿ ਜੋ ਕੰਮ ਬਾਦਲ ਪਰਿਵਾਰ ਵੱਲੋਂ ਕੀਤੇ ਜਾਂਦੇ ਸੀ, ਉਹੀ ਕੰਮ ਕੈਪਟਨ ਸਾਹਿਬ ਕਰ ਰਹੇ ਹਨ ਤੇ ਸਿੱਧੂ ਨੂੰ ਇਸੇ ਗੱਲ ਦਾ ਖਮਿਆਜ਼ਾ ਭੁਗਤਣਾ ਪਿਆ ਹੈ।

ਟਾਪ ਹੈਡਲਾਈਨ

ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਲੁਧਿਆਣਾ ਦੇ ਨਾਮੀਂ ਫਾਈਵ ਸਟਾਰ ਹੋਟਲ 'ਚ Raid, ਬੈਂਕ ਟੀਮਾਂ ਖੰਗਾਲ ਰਹੀਆ ਰਿਕਾਰਡ, ਮਾਲਕ ਸਾਬਕਾ MLA, AAP ਛੱਡ ਕਾਂਗਰਸ ਦਾ ਫੜਿਆ ਸੀ ਹੱਥ
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ
ਕੈਨੇਡਾ 'ਚ ਪੰਜਾਬੀ ਕੁੜੀ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ 'ਚ ਸੋਗ ਦੀ ਲਹਿਰ; ਪਿਆ ਚੀਕ-ਚੀਹਾੜਾ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
Embed widget