ਪੜਚੋਲ ਕਰੋ

Breaking News : ਸਿਮਰਜੀਤ ਬੈਂਸ ਅੱਜ ਕਰਨਗੇ ਸਿਰੰਡਰ! ਬਲਾਤਕਾਰ ਮਾਮਲੇ 'ਚ ਬੈਂਸ ਦਾ ਪੀਏ ਗ੍ਰਿਫਤਾਰ

ਮਲੇਰਕੋਟਲਾ, ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਬੈਂਸ ਦੇ ਭਰਾ ਕਰਮਜੀਤ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਰੇਪ ਮਾਮਲੇ 'ਚ ਅੱਜ ਅਦਾਲਤ 'ਚ ਸੁਣਵਾਈ ਹੈ।

ਲੁਧਿਆਣਾ : ਬਲਾਤਕਾਰ ਦੇ ਮਾਮਲੇ 'ਚ ਭਗੌੜੇ ਸਿਮਰਜੀਤ ਸਿੰਘ ਬੈਂਸ ਦੇ ਪੀਏ ਸੁਖਚੈਨ ਸਿੰਘ ਨੂੰ ਵੀ ਲੁਧਿਆਣਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਸ ਨੂੰ ਦੇਰ ਰਾਤ ਮਲੇਰਕੋਟਲਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਬੈਂਸ ਦੇ ਭਰਾ ਕਰਮਜੀਤ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਰੇਪ ਮਾਮਲੇ 'ਚ ਅੱਜ ਅਦਾਲਤ 'ਚ ਸੁਣਵਾਈ ਹੈ। ਦੱਸਿਆ ਜਾ ਰਿਹਾ ਹੈ ਕਿ ਸਿਮਰਜੀਤ ਬੈਂਸ ਅੱਜ ਆਤਮ ਸਮਰਪਣ ਕਰ ਸਕਦੇ ਹਨ। ਹਾਲਾਂਕਿ ਪੁਲਿਸ ਨੇ ਉਸ ਦੀ ਗ੍ਰਿਫਤਾਰੀ ਲਈ ਕੋਸ਼ਿਸ਼ਾਂ ਤੇਜ਼ ਕਰ ਦਿੱਤੀਆਂ ਹਨ।

ਦਸ ਦਈਏ ਕਿ ਸਿਮਰਜੀਤ ਬੈਂਸ ਸਣੇ ਮਾਮਲੇ  'ਚ 7 ਮੁਲਜ਼ਮਾਂ ਤੇ ਚਾਰਜ ਲਾਏ ਗਏ ਸੀ । ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਸਿਮਰਜੀਤ ਬੈਂਸ ਸਣੇ ਪਹਿਲਾਂ ਹੀ 7 ਲੋਕਾਂ ਨੂੰ ਭਗੌੜਾ ਕਰਾਰ ਕਰ ਚੁੱਕੀ ਸੀ । ਮਾਮਲੇ 'ਚ ਪੁਲਿਸ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਲਈ ਲੰਮੇਂ ਸਮੇਂ ਤੋਂ ਛਾਪੇਮਾਰੀ ਕਰ ਰਹੀ ਸੀ। ਸਿਮਰਜੀਤ ਬੈਂਸ 'ਤੇ ਹੋਰਨਾਂ ਮੁਲਜ਼ਮਾਂ ਦੇ ਭਗੋੜਾ ਕਰਾਰ ਦੇ ਪੋਸਟਰ ਵੀ ਲੱਗੇ ਸਨ। ਹਿਰਾਸਤ 'ਚ ਲਏ ਜਾਣ ਬਾਰੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੇ ਫੋਨ 'ਤੇ ਕੀਤੀ ਪੁਸ਼ਟੀ।

ਗ੍ਰਿਫਤਾਰੀ ਤੋਂ ਬਾਅਦ ਆਪਣੇ ਸਮਰਥਕਾਂ ਨਾਲ ਥਾਣਾ ਡਿਵੀਜ਼ਨ ਨੰਬਰ 6 ਵਿੱਚ ਪਹੁੰਚੇ ਸਿਮਰਜੀਤ ਬੈਂਸ ਦੇ ਵੱਡੇ ਭਰਾ ਬਲਵਿੰਦਰ ਸਿੰਘ ਬੈਂਸ ਨੇ ਕਿਹਾ ਕਿ ਉਨ੍ਹਾਂ ਨੂੰ ਅਦਾਲਤ 'ਤੇ ਭਰੋਸਾ ਹੈ ਅਤੇ ਉਹ ਕਾਨੂੰਨੀ ਰਾਹ ਅਖਤਿਆਰ ਕਰਨਗੇ।

ਦੂਜੇ ਪਾਸੇ ਥਾਣੇ ਪਹੁੰਚੀ ਜਬਰ ਜਨਾਹ ਪੀੜਤਾ ਨੇ ਪੁਲੀਸ ਦੀ ਕਾਰਵਾਈ ’ਤੇ ਤਸੱਲੀ ਪ੍ਰਗਟਾਈ। ਪੀੜਤ ਮਹਿਲਾ ਨੇ ਕਿਹਾ ਕਿ ਉਨ੍ਹਾਂ ਨੇ ਹੀ ਇਹ ਜਾਣਕਾਰੀ ਪੁਲੀਸ ਨੂੰ ਦਿੱਤੀ ਸੀ ਕਿ ਕਰਮਜੀਤ ਬੈਂਸ ਅਤੇ ਇਕ ਹੋਰ ਮੁਲਜ਼ਮ ਦੇ ਫ਼ੋਨ ਚੱਲ ਰਹੇ ਨੇ ਜਿਸ ਨੂੰ ਪੁਲਸ ਨੇ ਟ੍ਰੇਸ ਕੀਤਾ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਉਨ੍ਹਾਂ ਕਿਹਾ ਕਿ ਹੁਣ ਬਾਕੀਆਂ ਮੁਲਜ਼ਮਾਂ ਨੂੰ ਵੀ ਪੁਲੀਸ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰ ਲੈਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਰਾਜਨੀਤਿਕ ਦਬਾਅ ਕਰਕੇ ਪੁਲੀਸ ਉਨ੍ਹਾਂ ਨੂੰ ਹੁਣ ਤੱਕ ਗ੍ਰਿਫ਼ਤਾਰ ਨਹੀਂ ਕਰ ਪਾ ਰਹੀ ਸੀ ਪਰ ਹੀ ਇਕ ਚੰਗਾ ਕਦਮ ਹੈ ਉੱਥੇ ਹੀ ਪੀੜਤਾ ਦੇ ਵਕੀਲ ਹਰੀਸ਼ ਰਾਏ ਢਾਂਡਾ ਨੇ ਕਿਹਾ ਉਨ੍ਹਾਂ ਨੂੰ ਪਹਿਲਾਂ ਹੀ ਪਤਾ ਸੀ ਕਿ ਉਹ ਫੈਕਟਰੀ ਦੇ ਵਿੱਚ ਹੈ ਅਤੇ ਇਸ ਸਬੰਧੀ ਉਹ ਪੁਲੀਸ ਨੂੰ ਇਤਲਾਹ ਵੀ ਦੇ ਚੁੱਕੇ ਸਨ ਤੇ ਅੱਜ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਉਨ੍ਹਾਂ ਕਿਹਾ ਕਿ ਇਹ ਸ਼ੁਰੂਆਤ ਹੈ ਬਾਕੀਆਂ ਨੂੰ ਵੀ ਪੁਲਿਸ ਨੂੰ ਜਲਦ ਗ੍ਰਿਫਤਾਰ ਕਰਨਾ ਚਾਹੀਦਾ ਹੈ ਅਤੇ ਪੀੜਤਾਂ ਨੂੰ ਇਨਸਾਫ ਦਿਵਾਉਣਾ ਚਾਹੀਦਾ ਹੈ ,

ਪਰ ਉਹ ਸਿਮਰਜੀਤ ਬੈਂਸ ਅਤੇ ਹੋਰਨਾਂ ਦੀ ਗ੍ਰਿਫਤਾਰੀ ਤੱਕ ਅਰਾਮ ਨਾਲ ਨਹੀਂ ਬੈਠਣਗੇ।ਜ਼ਿਕਰਯੋਗ ਹੈ ਕਿ ਜੁਲਾਈ 2021 'ਚ ਅਦਾਲਤ ਦੇ ਹੁਕਮਾਂ 'ਤੇ ਸਿਮਰਜੀਤ ਬੈਂਸ ਅਤੇ ਹੋਰਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਅਪਰੈਲ 2022 ਵਿੱਚ ਅਦਾਲਤ ਵਿੱਚ ਪੇਸ਼ ਨਾ ਹੋਣ ਕਾਰਨ ਉਹਨਾਂ ਨੂੰ ਭਗੌੜਾ ਐਲਾਨ ਦਿੱਤਾ ਗਿਆ ਸੀ।

ਟਾਪ ਹੈਡਲਾਈਨ

ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
Lottery : ਪੰਜਾਬ ਦੇ ਟਰੱਕ ਡਰਾਈਵਰ ਦੀ ਦੁਬਈ 'ਚ ਨਿਕਲੀ 1.3 ਕਰੋੜ ਦੀ ਲਾਟਰੀ, ਦੋਸਤਾਂ ਨਾਲ ਵੰਡੇਗਾ ਇਨਾਮੀ ਰਕਮ
Lottery : ਪੰਜਾਬ ਦੇ ਟਰੱਕ ਡਰਾਈਵਰ ਦੀ ਦੁਬਈ 'ਚ ਨਿਕਲੀ 1.3 ਕਰੋੜ ਦੀ ਲਾਟਰੀ, ਦੋਸਤਾਂ ਨਾਲ ਵੰਡੇਗਾ ਇਨਾਮੀ ਰਕਮ
Parvinder Singh Jhotta ਦੇ ਕਤਲ ਮਾਮਲੇ 'ਚ CM ਭਗਵੰਤ ਮਾਨ ਦਾ ਬਿਆਨ, ਕਿਹਾ- ਦੋਸ਼ੀਆਂ ਨੂੰ ਬਖ਼ਸ਼ਾਂਗੇ ਨਹੀਂ
Parvinder Singh Jhotta ਦੇ ਕਤਲ ਮਾਮਲੇ 'ਚ CM ਭਗਵੰਤ ਮਾਨ ਦਾ ਬਿਆਨ, ਕਿਹਾ- ਦੋਸ਼ੀਆਂ ਨੂੰ ਬਖ਼ਸ਼ਾਂਗੇ ਨਹੀਂ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 
Election News  : ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ! ਇਸ ਪਾਰਟੀ ਦੇ 3 ਬਾਗੀ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ 
Election News  : ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ! ਇਸ ਪਾਰਟੀ ਦੇ 3 ਬਾਗੀ ਵਿਧਾਇਕਾਂ ਨੇ ਫੜਿਆ ਭਾਜਪਾ ਦਾ ਪੱਲਾ 
Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ
Agriculture News : ਕਿਸਾਨਾਂ ਲਈ ਵੱਡੀ ਖ਼ਬਰ ! MSP 'ਤੇ ਕਪਾਹ ਤੇ ਸੋਇਆਬੀਨ ਵੇਚਣ ਲਈ ਰਜਿਸਟ੍ਰੇਸ਼ਨ ਸ਼ੁਰੂ, ਜਾਣੋ ਆਖਰੀ ਤਰੀਕ
Air India Flight ਦੀ ਜੈਪੁਰ 'ਚ ਐਮਰਜੈਂਸੀ ਲੈਂਡਿੰਗ, ਏਅਰਪੋਰਟ 'ਤੇ ਮਚੀ ਹਫੜਾ-ਦਫੜੀ ,ਜਾਣੋ ਵਜ੍ਹਾ 
Air India Flight ਦੀ ਜੈਪੁਰ 'ਚ ਐਮਰਜੈਂਸੀ ਲੈਂਡਿੰਗ, ਏਅਰਪੋਰਟ 'ਤੇ ਮਚੀ ਹਫੜਾ-ਦਫੜੀ ,ਜਾਣੋ ਵਜ੍ਹਾ 
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Embed widget