ਪੜਚੋਲ ਕਰੋ
Advertisement
![ABP Premium](https://cdn.abplive.com/imagebank/Premium-ad-Icon.png)
Simarjit Bains VS Ravneet Bittu: ਸਿਮਰਜੀਤ ਬੈਂਸ ਅਤੇ ਰਵਨੀਤ ਬਿੱਟੂ ਵਿਚਾਲੇ ਛਿੜੀ ਜੁਬਾਨੀ ਜੰਗ, ਵੀਡੀਓ 'ਚ ਕੀਤੇ ਖਤਰਨਾਕ ਖੁਲਾਸੇ
Simarjit Bains VS Ravneet Bittu: ਸਿਮਰਜੀਤ ਬੈਂਸ ਅਤੇ ਰਵਨੀਤ ਬਿੱਟੂ ਵਿਚਾਲੇ ਜੁਬਾਨੀ ਜੰਗ ਛਿੜ ਗਈ ਹੈ। ਇਸ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਉਹ ਰਾਜਾ ਵੜਿੰਗ ਸਣੇ ਕਈ ਆਗੂਆਂ 'ਤੇ ਗੰਭੀਰ ਦੋਸ਼ ਲਾਉਂਦੇ ਨਜ਼ਰ ਆ ਰਹੇ ਹਨ।
![Simarjit Bains VS Ravneet Bittu: ਸਿਮਰਜੀਤ ਬੈਂਸ ਅਤੇ ਰਵਨੀਤ ਬਿੱਟੂ ਵਿਚਾਲੇ ਛਿੜੀ ਜੁਬਾਨੀ ਜੰਗ, ਵੀਡੀਓ 'ਚ ਕੀਤੇ ਖਤਰਨਾਕ ਖੁਲਾਸੇ Simarjit Bains VS Ravneet Bittu fight blames on congress Simarjit Bains VS Ravneet Bittu: ਸਿਮਰਜੀਤ ਬੈਂਸ ਅਤੇ ਰਵਨੀਤ ਬਿੱਟੂ ਵਿਚਾਲੇ ਛਿੜੀ ਜੁਬਾਨੀ ਜੰਗ, ਵੀਡੀਓ 'ਚ ਕੀਤੇ ਖਤਰਨਾਕ ਖੁਲਾਸੇ](https://feeds.abplive.com/onecms/images/uploaded-images/2024/05/19/5ba0007dd3587aa69fddecf91929655f1716086237438647_original.png?impolicy=abp_cdn&imwidth=1200&height=675)
Ravneet Bittu
Simarjit Bains VS Ravneet Bittu: ਹਾਲ ਹੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ ਬੈਂਸ ਭਰਾ ਸੁਰਖੀਆਂ ਵਿੱਚ ਹਨ। ਉੱਥੇ ਹੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਦੋਹਾਂ ਆਗੂਆਂ ਵਿਚਕਾਰ ਖੜਕ ਗਈ ਹੈ। ਇਸ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ। ਦੋਹਾਂ ਵਿਚਾਲੇ ਜੁਬਾਨੀ ਜੰਗ ਛਿੜ ਗਈ ਹੈ।
ਇਸ ਦੌਰਾਨ ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਹੋਇਆਂ ਰਵਨੀਤ ਬਿੱਟੂ ਨੇ ਕਿਹਾ ਕਿ ਭਾਰਤ ਭੂਸ਼ਣ ਆਸ਼ੂ, ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਤੋਂ ਉਹ ਬਹੁਤ ਪਰੇਸ਼ਾਨ ਹਨ। ਇਸ ਦੌਰਾਨ ਬੈਂਸ ਭਰਾਵਾਂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਨੂੰ ਲੈਕੇ ਕਈ ਅਹਿਮ ਖੁਲਾਸੇ ਕੀਤੇ ਹਨ। ਬਿੱਟੂ ਨੇ ਕਾਂਗਰਸ 'ਤੇ ਦੋਸ਼ ਲਾਉਂਦਿਆਂ ਹੋਇਆਂ ਕਿਹਾ ਕਿ ਇਨ੍ਹਾਂ ਦਿੱਗਜ ਆਗੂਆਂ ਤੋਂ ਪਰੇਸ਼ਾਨ ਹੋ ਕੇ ਪਾਰਟੀ ਛੱਡੀ ਹੈ।
ਇਹ ਵੀ ਪੜ੍ਹੋ: Lok Sabha Election: ਆਜ਼ਾਦ ਉਮੀਦਵਾਰਾਂ ਨੂੰ ਵੰਡੇ ਚੋਣ ਨਿਸ਼ਾਨ, ਅੰਮ੍ਰਿਤਪਾਲ ਸਿੰਘ ਨੂੰ ਮਾਈਕ ਤਾਂ ਹੋਰਨਾਂ ਨੂੰ ਮਿਲੇ...
Follow Breaking News on abp LIVE for more latest stories and trending topics. Watch breaking news and top headlines online on abp sanjha LIVE TV Khelo khul ke, sab bhool ke - only on Games Live
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪਟਿਆਲਾ
ਤਕਨਾਲੌਜੀ
ਕ੍ਰਿਕਟ
ਦੇਸ਼
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)