Simarjit Bains VS Ravneet Bittu: ਹਾਲ ਹੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ ਬੈਂਸ ਭਰਾ ਸੁਰਖੀਆਂ ਵਿੱਚ ਹਨ। ਉੱਥੇ ਹੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਦੋਹਾਂ ਆਗੂਆਂ ਵਿਚਕਾਰ ਖੜਕ ਗਈ ਹੈ। ਇਸ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ। ਦੋਹਾਂ ਵਿਚਾਲੇ ਜੁਬਾਨੀ ਜੰਗ ਛਿੜ ਗਈ ਹੈ। 



ਇਸ ਦੌਰਾਨ ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਹੋਇਆਂ ਰਵਨੀਤ ਬਿੱਟੂ ਨੇ ਕਿਹਾ ਕਿ ਭਾਰਤ ਭੂਸ਼ਣ ਆਸ਼ੂ, ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ ਤੋਂ ਉਹ ਬਹੁਤ ਪਰੇਸ਼ਾਨ ਹਨ। ਇਸ ਦੌਰਾਨ ਬੈਂਸ ਭਰਾਵਾਂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਨੂੰ ਲੈਕੇ ਕਈ ਅਹਿਮ ਖੁਲਾਸੇ ਕੀਤੇ ਹਨ। ਬਿੱਟੂ ਨੇ ਕਾਂਗਰਸ 'ਤੇ ਦੋਸ਼ ਲਾਉਂਦਿਆਂ ਹੋਇਆਂ ਕਿਹਾ ਕਿ ਇਨ੍ਹਾਂ ਦਿੱਗਜ ਆਗੂਆਂ ਤੋਂ ਪਰੇਸ਼ਾਨ ਹੋ ਕੇ ਪਾਰਟੀ ਛੱਡੀ ਹੈ। 


ਇਹ ਵੀ ਪੜ੍ਹੋ: Lok Sabha Election: ਆਜ਼ਾਦ ਉਮੀਦਵਾਰਾਂ ਨੂੰ ਵੰਡੇ ਚੋਣ ਨਿਸ਼ਾਨ, ਅੰਮ੍ਰਿਤਪਾਲ ਸਿੰਘ ਨੂੰ ਮਾਈਕ ਤਾਂ ਹੋਰਨਾਂ ਨੂੰ ਮਿਲੇ...