ਪੜਚੋਲ ਕਰੋ

Punjab News: ਬਲਾਤਕਾਰ ਮਾਮਲੇ 'ਚ ਜਮਾਨਤ ਤੋਂ ਬਾਅਦ ਸਿਮਰਜੀਤ ਬੈਂਸ ਅੱਜ ਹੋਣਗੇ ਰਿਹਾਅ, ਸਮਰਥਕਾਂ ਨੇ ਸੁਆਗਤ ਦੀਆਂ ਕੀਤੀਆਂ ਤਿਆਰੀਆਂ

ਅੱਜ ਬੈਂਸ ਦੁਪਹਿਰ 12 ਵਜੇ ਬਰਨਾਲਾ ਜੇਲ੍ਹ ਤੋਂ ਬਾਹਰ ਆਉਣਗੇ। ਬੈਂਸ ਦਾ ਅੱਜ ਲੁਧਿਆਣਾ ਵਿੱਚ ਸਵਾਗਤ ਕੀਤਾ ਜਾਵੇਗਾ। ਬੈਂਸ ਦੀ ਰਿਹਾਈ ਨੂੰ ਲੈ ਕੇ ਉਨ੍ਹਾਂ ਦੇ ਸਮਰਥਕ ਗੱਡੀਆਂ ਦੇ ਕਾਫਲੇ ਨਾਲ ਬਰਨਾਲਾ ਪਹੁੰਚ ਰਹੇ ਹਨ।

Punjab News: ਲੁਧਿਆਣਾ ਦੇ ਆਤਮ ਨਗਰ ਤੋਂ ਸਾਬਕਾ ਵਿਧਾਇਕ ਅਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੂੰ ਬਲਾਤਕਾਰ ਦੇ ਕੇਸ ਸਮੇਤ 16 ਹੋਰ ਮਾਮਲਿਆਂ ਵਿੱਚ ਜ਼ਮਾਨਤ ਮਿਲ ਗਈ ਹੈ। ਅੱਜ ਬੈਂਸ ਦੁਪਹਿਰ 12 ਵਜੇ ਬਰਨਾਲਾ ਜੇਲ੍ਹ ਤੋਂ ਬਾਹਰ ਆਉਣਗੇ। ਬੈਂਸ ਦਾ ਅੱਜ ਲੁਧਿਆਣਾ ਵਿੱਚ ਸਵਾਗਤ ਕੀਤਾ ਜਾਵੇਗਾ। ਬੈਂਸ ਦੀ ਰਿਹਾਈ ਨੂੰ ਲੈ ਕੇ ਉਨ੍ਹਾਂ ਦੇ ਸਮਰਥਕ ਗੱਡੀਆਂ ਦੇ ਕਾਫਲੇ ਨਾਲ ਬਰਨਾਲਾ ਪਹੁੰਚ ਰਹੇ ਹਨ। ਦੱਸ ਦਈਏ ਕਿ ਉਨ੍ਹਾਂ ਦੇ ਸਮਰਥਕਾਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਕੀਤਾ ਹੈ ਕਿ ਬੈਂਸ ਸਵੇਰੇ 12 ਵਜੇ ਬਰਨਾਲਾ ਜੇਲ੍ਹ ਤੋਂ ਬਾਹਰ ਆਉਣਗੇ। ਬੈਂਸ ਦਾ ਸਵਾਗਤ ਕਰਨ ਲਈ ਜ਼ਰੂਰ ਪਹੁੰਚਿਆ ਜਾਵੇ।

ਬੈਂਸ ਨੇ ਇਸ ਤੋਂ ਪਹਿਲਾਂ ਸੈਸ਼ਨ ਕੋਰਟ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿੱਥੇ ਇਸ ਨੂੰ ਰੱਦ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਬੈਂਸ ਨੂੰ ਇੱਥੋਂ ਰਾਹਤ ਮਿਲੀ ਹੈ। ਲੁਧਿਆਣਾ ਜੇਲ੍ਹ ਵਿੱਚ ਬੈਂਸ ਨੂੰ ਖ਼ਤਰਾ ਹੋਣ ਕਾਰਨ ਉਨ੍ਹਾਂ ਨੂੰ ਬਰਨਾਲਾ ਜੇਲ੍ਹ ਭੇਜ ਦਿੱਤਾ ਗਿਆ।

ਕੀ ਸੀ ਪੂਰੀ ਮਾਮਲਾ

ਜ਼ਿਕਰਯੋਗ ਹੈ ਕਿ 10 ਜੁਲਾਈ 2021 ਨੂੰ ਥਾਣਾ ਡਵੀਜ਼ਨ ਨੰਬਰ 6 'ਚ ਮਹਿਲਾ ਨੇ ਸਾਬਕਾ ਵਿਧਾਇਕ ਬੈਂਸ ਅਤੇ ਉਸ ਦੇ ਸਾਥੀਆਂ 'ਤੇ ਬਲਾਤਕਾਰ ਦਾ ਦੋਸ਼ ਲਗਾਉਂਦੇ ਹੋਏ ਮਾਮਲਾ ਦਰਜ ਕਰਵਾਇਆ ਸੀ। ਜਿਸ ਤੋਂ ਬਾਅਦ ਬੈਂਸ ਖਿਲਾਫ ਧਾਰਾ 376, 354, 354-ਏ, 506 ਅਤੇ 120 ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ਮੁੜ ਪਾਰਟੀ ਸੁਰਜੀਤ ਹੋਣ ਦੀ ਉਮੀਦ

ਬੈਂਸ ਦੇ ਜੇਲ੍ਹ ਜਾਣ ਤੋਂ ਬਾਅਦ ਮਹਾਂਨਗਰ ਵਿੱਚ ਲੋਕ ਇਨਸਾਫ ਪਾਰਟੀ ਦਾ ਗ੍ਰਾਫ ਡਿੱਗਿਆ ਹੈ। ਸਿਮਰਜੀਤ ਬੈਂਸ ਨੂੰ ਹੁਣ ਪਾਰਟੀ ਨੂੰ ਮਜ਼ਬੂਤ ​ਕਰਨ ਲਈ ਨਵੇਂ ਸਿਰੇ ਤੋਂ ਕੰਮ ਸ਼ੁਰੂ ਕਰਨ ਪਵੇਗਾ। ਸਿਆਸੀ ਹਲਕਿਆਂ ਵਿੱਚ ਇਹ ਵੀ ਚਰਚਾ ਹੈ ਕਿ ਸਿਮਰਜੀਤ ਸਿੰਘ ਬੈਂਸ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਬੈਂਸ ਦੇ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਬੈਂਸ ਪਾਰਟੀ ਨੂੰ ਮਜ਼ਬੂਤ ​​ਕਰਦੇ ਹਨ ਜਾਂ ਕਿਸੇ ਸਿਆਸੀ ਪਾਰਟੀ ਵਿੱਚ ਸ਼ਾਮਲ ਹੁੰਦੇ ਹਨ।  ਦੱਸ ਦੇਈਏ ਕਿ ਸਿਮਰਜੀਤ ਬੈਂਸ ਦੇ ਬਾਹਰ ਆਉਣ ਨਾਲ ਉਨ੍ਹਾਂ ਦੇ ਸਮਰਥਕਾਂ ਵਿੱਚ ਇੱਕ ਵਾਰ ਫਿਰ ਤੋਂ ਲੋਕ ਇਨਸਾਫ਼ ਪਾਰਟੀ ਵਿੱਚ ਜਾਨ ਦੀ ਉਮੀਦ ਬੱਝੀ ਹੋਈ ਹੈ।

ਇਹ ਵੀ ਪੜ੍ਹੋ: Punjab News: ਭਗਵੰਤ ਮਾਨ ਸਰਕਾਰ ਪੰਜਾਬ ਦੀਆਂ ਔਰਤਾਂ ਨੂੰ ਦੇਣ ਜਾ ਰਹੀ ਵੱਡਾ ਤੋਹਫਾ, ਬਜਟ ਮਗਰੋਂ ਹੋਏਗਾ ਐਲਾਨ

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget