ਪੜਚੋਲ ਕਰੋ

ਬੈਂਸ ਦਾ ਕੈਪਟਨ 'ਤੇ ਹਮਲਾ, ਸਿੱਧੂ ਦਾ ਸਵਾਗਤ

ਲੋਕ ਇਨਸਾਫ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਵੱਲੋਂ ਬਿਜਲੀ ਦੀਆਂ ਕੀਮਤਾਂ ‘ਚ ਕੀਤੇ ਗਏ ਵਾਧੇ ਨੂੰ ਲੈ ਕੇ ਨਿਸ਼ਾਨਾ ਸਾਧਿਆ ਹੈ। ਬੈਂਸ ਨੇ ਕਿਹਾ ਕਿ ਜੋ ਵਾਅਦੇ ਕੈਪਟਨ ਸਰਕਾਰ ਵੱਲੋਂ ਸੱਤਾ ‘ਚ ਆਉਣ ਤੋਂ ਪਹਿਲਾਂ ਜਨਤਾ ਨਾਲ ਕੀਤੇ ਗਏ ਸੀ, ਉਨ੍ਹਾਂ ਵਿੱਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ।

ਲੁਧਿਆਣਾ: ਲੋਕ ਇਨਸਾਫ ਪਾਰਟੀ ਦੇ ਮੁਖੀ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਵੱਲੋਂ ਬਿਜਲੀ ਦੀਆਂ ਕੀਮਤਾਂ ‘ਚ ਕੀਤੇ ਗਏ ਵਾਧੇ ਨੂੰ ਲੈ ਕੇ ਨਿਸ਼ਾਨਾ ਸਾਧਿਆ ਹੈ। ਬੈਂਸ ਨੇ ਕਿਹਾ ਕਿ ਜੋ ਵਾਅਦੇ ਕੈਪਟਨ ਸਰਕਾਰ ਵੱਲੋਂ ਸੱਤਾ ‘ਚ ਆਉਣ ਤੋਂ ਪਹਿਲਾਂ ਜਨਤਾ ਨਾਲ ਕੀਤੇ ਗਏ ਸੀ, ਉਨ੍ਹਾਂ ਵਿੱਚੋਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ‘ਚ ਲਗਾਤਾਰ ਹੋ ਰਹੀਆਂ ਹਿੰਸਕ ਘਟਨਾਵਾਂ ‘ਤੇ ਧਿਆਨ ਦੇਣ ਲਈ ਕਿਹਾ। ਬੈਂਸ ਨੇ ਸੂਬਾ ਸਰਕਾਰ ‘ਤੇ ਤਨਜ਼ ਕਰਦੇ ਹੋਏ ਅੱਗੇ ਸੁਨੀਲ ਜਾਖੜ ਦੇ ਅਸਤੀਫੇ ਬਾਰੇ ਬੋਲਦਿਆਂ ਕਿਹਾ ਕਿ ਕੈਪਟਨ ਆਪਣੇ ਆਪ ਨੂੰ ਬਚਾ ਰਹੇ ਹਨ ਕਿਉਂਕਿ ਉਨ੍ਹਾਂ ਦਾ ਮਿਸ਼ਨ 13 ਫੇਲ੍ਹ ਹੋ ਗਿਆ ਹੈ। ਇੰਨਾ ਹੀ ਨਹੀਂ ਬੈਂਸ ਨੇ ਨਵਜੋਤ ਸਿੱਧੂ ਦੀ ਇੱਕ ਵਾਰ ਫੇਰ ਤਾਰੀਫ ਕਰਦਿਆਂ ਕਿਹਾ ਕਿ ਸਿੱਧੂ ਇਮਾਨਦਾਰੀ ਨਾਲ ਕੰਮ ਕਰ ਰਹੇ ਹਨ ਪਰ ਹਾਰ ਦਾ ਸਾਰਾ ਠੀਕਰਾ ਉਨ੍ਹਾਂ ਦੇ ਸਿਰ ਭੰਨ੍ਹ ਦਿੱਤਾ ਗਿਆ। ਨਵਜੋਤ ਸਿੱਧੂ ਜਦੋਂ ਚਾਹੁਣ ਉਨ੍ਹਾਂ ਦੀ ਪਾਰਟੀ ਨੂੰ ਅਪਣਾ ਸਕਦੇ ਹਨ। ਬੈਂਸ ਨੇ ਸੂਬਾ ਸਰਕਾਰ ਦੇ ਨਾਲ-ਨਾਲ ਸ਼ੋਮਣੀ ਅਕਾਲੀ ਦਲ ਦਿੱਲੀ ਵੱਲੋਂ ਮਨਜੀਤ ਸਿੰਘ ਜੀਕੇ ਨੂੰ ਪਾਰਟੀ ਤੋਂ ਬਰਖ਼ਾਸਤ ਕਰਨ ‘ਤੇ ਅਕਾਲੀ ਦਲ ‘ਤੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਗੁਰੂ ਦੀ ਗੋਲਕ ਨੂੰ ਆਪਣੇ ਸਿਆਸੀ ਫਾਇਦੇ ਲਈ ਵਰਤਿਆ ਹੈ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget