ਪੜਚੋਲ ਕਰੋ

ਆਖਰ ਸਿਮਰਜੀਤ ਬੈਂਸ ਨੇ ਕੀਤਾ ਕਿਹੜਾ ਗੁਨਾਹ, ਜਿਸ ਬਦਲੇ ਮਿਲੀ ਸਜ਼ਾ, ਜਾਣੋ ਸਾਰਾ ਮਾਮਲਾ

ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਤੋਂ ਪੰਜਾਬ ਪੁਲਿਸ ਦੀ ਸੁਰੱਖਿਆ ਛੱਤਰੀ ਵਾਪਸ ਲੈ ਲਈ ਗਈ ਹੈ।

ਲੁਧਿਆਣਾ: ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਤੋਂ ਪੰਜਾਬ ਪੁਲਿਸ ਦੀ ਸੁਰੱਖਿਆ ਛੱਤਰੀ ਵਾਪਸ ਲੈ ਲਈ ਗਈ ਹੈ। ਬੈਂਸ ਨੇ ਪਟਿਆਲਾ ਵਿੱਚ ਨਿਹੰਗ ਸਿੰਘਾਂ ਵੱਲੋਂ ਪੁਲਿਸ ਮੁਲਾਜ਼ਮਾਂ 'ਤੇ ਹਮਲੇ ਬਾਰੇ ਬਿਆਨ ਦਿੱਤਾ ਸੀ। ਇਸ ਤੋਂ ਪੰਜਾਬ ਪੁਲਿਸ ਤੇ ਸਰਕਾਰ ਕਾਫੀ ਖਫਾ ਹਨ। ਉਨ੍ਹਾਂ ਖਿਲਾਫ ਕੇਸ ਦਰਜ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਬੈਂਸ ਨੇ ਇਸ ਕਾਰਵਾਈ ਨੂੰ ਬਦਲੇ ਦਾ ਨਤੀਜਾ ਦੱਸਿਆ ਹੈ। ਬੈਂਸ ਨੇ ਕਿਹਾ ਕਿ ਪੁਲਿਸ ਵੱਲੋਂ ਜੋ ਲੋਕਾਂ 'ਤੇ ਤਸ਼ੱਦਦ ਕੀਤੀ ਗਈ ਹੈ, ਉਸ ਕਾਰਨ ਹੀ ਹੁਣ ਮਜਬੂਰਨ ਹਥਿਆਰ ਚੁੱਕਣੇ ਪੈ ਰਹੇ ਹਨ। ਇਸ ਬਿਆ ਕਰਕੇ ਹੀ ਬੈਂਸ ਦੀ ਪੁਲਿਸ ਸੁਰੱਖਿਆ ਹਟਾ ਦਿੱਤੀ ਗਈ ਹੈ। ਪੁਲਿਸ ਵਿਭਾਗ ਨੇ ਬੈਂਸ ਦੀ ਸੁਰੱਖਿਆ ਵਿੱਚ ਲੱਗੇ ਸਾਰੇ ਪੁਲਿਸ ਮੁਲਾਜ਼ਮਾਂ ਨੂੰ ਵਾਪਸ ਬੁਲਾ ਲਿਆ ਹੈ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਬੈਂਸ ਦੀ ਸੁਰੱਖਿਆ 'ਚ ਤਾਇਨਾਤ ਪੁਲਿਸ ਮੁਲਾਜ਼ਮਾਂ ਨੇ ਆਪ ਹੀ ਉਨ੍ਹਾਂ ਨਾਲ ਕੰਮ ਕਰਨ ਤੋਂ ਇਨਕਾਰ ਕਰ ਦਿੱਤਾ। ਦਰਅਸਲ, ਸਿਮਰਜੀਤ ਬੈਂਸ ਨੇ ਕਿਹਾ ਸੀ ਕਿ "ਪੁਲਿਸ ਨੂੰ ਆਪਣੇ ਗਿਰੇਬਾਨ 'ਚ ਵੀ ਝਾਕ ਕੇ ਵੇਖਣਾ ਚਾਹੀਦਾ ਹੈ ਕਿਉਂਕਿ ਕਰਫਿਊ ਦੌਰਾਨ ਉਨ੍ਹਾਂ ਨੇ ਬਹੁਤ ਬੇਕਸੂਰ ਲੋਕਾਂ 'ਤੇ ਤਸ਼ੱਦਦ ਢਾਈ ਹੈ। ਬਿਨਾਂ ਵਜ੍ਹਾ ਲੋਕਾਂ ਨਾਲ ਕੁੱਟਮਾਰ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਪੂਰੀ ਘਟਨਾ ਤੇ ਬਹਿਸ ਹੋਣੀ ਚਾਹੀਦੀ ਹੈ ਕਿ ਆਖਰਕਾਰ ਨਿਹੰਗ ਸਿੰਘਾਂ ਨੂੰ ਅਜਿਹਾ ਕਰਨ ਦੀ ਲੋੜ ਕਿਉਂ ਪਈ। ਉਨ੍ਹਾਂ ਕਿਹਾ ਕਿ ਪੁਲਿਸ ਦੀ ਬੀਤੇ ਦਿਨੀਂ ਲੋਕਾਂ ਤੇ ਕੀਤੀ ਤਸ਼ੱਦਦ ਤੋਂ ਤੰਗ ਹੋ ਕੇ ਹੀ ਅਜਿਹਾ ਕਦਮ ਚੁੱਕਿਆ ਹੋਇਆ ਜਾਪਦਾ ਹੈ।" ਉਧਰ, ਜਦੋਂ ਦਿਨਕਰ ਗੁਪਤਾ ਵੱਲੋਂ ਇਸ ਘਟਨਾ ਦੀ ਨਿੰਦਾ ਕਰਨ ਸਬੰਧੀ ਉਨ੍ਹਾਂ ਨੂੰ ਸਵਾਲ ਕੀਤਾ ਗਿਆ ਤਾਂ ਬੈਂਸ ਨੇ ਕਿਹਾ ਕਿ ਝੂਠੇ ਮੁਕਾਬਲਿਆਂ 'ਚ ਲੋਕਾਂ ਨੂੰ ਮਾਰਨ ਦੀ ਪੁਲਿਸ ਨੂੰ ਮੁਹਾਰਤ ਹਾਸਲ ਹੈ। ਪੁਲਿਸ ਦੁੱਧ ਦੀ ਧੋਤੀ ਨਹੀਂ। ਦੱਸ ਦਈਏ ਕਿ ਪਟਿਆਲਾ 'ਚ ਹੋਏ ਹਮਲੇ 'ਚ ਏਐਸਆਈ ਹਰਜੀਤ ਸਿੰਘ ਦਾ ਹੱਥ ਵੱਢ ਦਿੱਤਾ ਗਿਆ ਸੀ। ਉਸ ਦਾ ਪੀਜੀਆਈ ਹਸਪਤਾਲ ਚੰਡੀਗੜ੍ਹ 'ਚ 7 ਘੰਟੇ ਲੰਮਾ ਅਪਰੇਸ਼ਨ ਚੱਲਿਆ ਤੇ ਉਹ ਪੰਜ ਦਿਨਾਂ ਲਈ ਡਾਕਟਰੀ ਨਿਗਰਾਨੀ ਹੇਠ ਹੈ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਮਾਤਮ ਦਾ ਮਾਹੌਲ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦੇ ਦੇਹਾਂਤ 'ਤੇ ਸਿਆਸਤਦਾਨਾਂ ਨੇ ਜਤਾਇਆ ਦੁੱਖ; ਐਡਵੋਕੇਟ ਧਾਮੀ ਅਤੇ ਸੁਖਬੀਰ ਬਾਦਲ ਨੇ...
ਪੰਜਾਬ ਸਿਆਸਤ 'ਚ ਮਾਤਮ ਦਾ ਮਾਹੌਲ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦੇ ਦੇਹਾਂਤ 'ਤੇ ਸਿਆਸਤਦਾਨਾਂ ਨੇ ਜਤਾਇਆ ਦੁੱਖ; ਐਡਵੋਕੇਟ ਧਾਮੀ ਅਤੇ ਸੁਖਬੀਰ ਬਾਦਲ ਨੇ...
Punjabi Singer: ਪੰਜਾਬੀ ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਇੰਡਸਟਰੀ 'ਚ ਸੋਗ ਦੀ ਲਹਿਰ...
ਪੰਜਾਬੀ ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਇੰਡਸਟਰੀ 'ਚ ਸੋਗ ਦੀ ਲਹਿਰ...
Punjab News: ਪੰਜਾਬ ਵਾਸੀਆਂ ਲਈ ਅਹਿਮ ਖਬਰ, ਇਹ ਦੁਕਾਨਾਂ ਅਤੇ ਸਲਾਟਰ ਹਾਊਸ ਰਹਿਣਗੇ ਬੰਦ, 15 ਸਤੰਬਰ ਤੋਂ ਪਹਿਲਾਂ ਕਰ ਲਓ ਤਿਆਰੀ...
ਪੰਜਾਬ ਵਾਸੀਆਂ ਲਈ ਅਹਿਮ ਖਬਰ, ਇਹ ਦੁਕਾਨਾਂ ਅਤੇ ਸਲਾਟਰ ਹਾਊਸ ਰਹਿਣਗੇ ਬੰਦ, 15 ਸਤੰਬਰ ਤੋਂ ਪਹਿਲਾਂ ਕਰ ਲਓ ਤਿਆਰੀ...
Punjab News: ਪੰਜਾਬ 'AAP' ਨੂੰ ਵੱਡਾ ਝਟਕਾ! ਇਨ੍ਹਾਂ ਸੀਨੀਅਰ ਆਗੂਆਂ ਨੇ ਪਾਰਟੀ ਦਾ ਛੱਡਿਆ ਸਾਥ, ਹੁਣ...
Punjab News: ਪੰਜਾਬ 'AAP' ਨੂੰ ਵੱਡਾ ਝਟਕਾ! ਇਨ੍ਹਾਂ ਸੀਨੀਅਰ ਆਗੂਆਂ ਨੇ ਪਾਰਟੀ ਦਾ ਛੱਡਿਆ ਸਾਥ, ਹੁਣ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rajya Sabha MP Resign: ਸਿਆਸੀ ਜਗਤ 'ਚ ਆਇਆ ਭੂਚਾਲ, ਭਾਜਪਾ ਸੰਸਦ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ, ਹੁਣ ਸੰਭਾਲਣਗੇ ਇਹ ਵੱਡੀ ਜ਼ਿੰਮੇਵਾਰੀ
ਸਿਆਸੀ ਜਗਤ 'ਚ ਆਇਆ ਭੂਚਾਲ, ਭਾਜਪਾ ਸੰਸਦ ਮੈਂਬਰ ਨੇ ਅਹੁਦੇ ਤੋਂ ਦਿੱਤਾ ਅਸਤੀਫਾ, ਹੁਣ ਸੰਭਾਲਣਗੇ ਇਹ ਵੱਡੀ ਜ਼ਿੰਮੇਵਾਰੀ
Punjab News: ਪੰਜਾਬ 'AAP' ਨੂੰ ਵੱਡਾ ਝਟਕਾ! ਇਨ੍ਹਾਂ ਸੀਨੀਅਰ ਆਗੂਆਂ ਨੇ ਪਾਰਟੀ ਦਾ ਛੱਡਿਆ ਸਾਥ, ਹੁਣ...
Punjab News: ਪੰਜਾਬ 'AAP' ਨੂੰ ਵੱਡਾ ਝਟਕਾ! ਇਨ੍ਹਾਂ ਸੀਨੀਅਰ ਆਗੂਆਂ ਨੇ ਪਾਰਟੀ ਦਾ ਛੱਡਿਆ ਸਾਥ, ਹੁਣ...
Sports News: ਟੀ-20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਸਦਮੇ 'ਚ ਦਿੱਗਜ ਖਿਡਾਰੀ, ਇਲਾਜ ਦੌਰਾਨ...
Sports News: ਟੀ-20 ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਸਦਮੇ 'ਚ ਦਿੱਗਜ ਖਿਡਾਰੀ, ਇਲਾਜ ਦੌਰਾਨ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਏਜੰਸੀਆਂ ਅਲਰਟ 'ਤੇ; ਲੋਕਾਂ 'ਚ ਸਹਿਮ ਦਾ ਮਾਹੌਲ
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਏਜੰਸੀਆਂ ਅਲਰਟ 'ਤੇ; ਲੋਕਾਂ 'ਚ ਸਹਿਮ ਦਾ ਮਾਹੌਲ
ਪੰਜਾਬ 'ਚ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ, 15 ਤਰੀਕ ਤੱਕ ਕਈ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਕੜਾਕੇ ਦੀ ਗਰਮੀ ਤੋਂ ਮਿਲੇਗੀ ਰਾਹਤ, 15 ਤਰੀਕ ਤੱਕ ਕਈ ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ
ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ, ਸਜਾਇਆ ਜਾਵੇਗਾ ਨਗਰ ਕੀਰਤਨ; 60 ਟਨ ਫੁੱਲਾਂ ਨਾਲ ਸਜਿਆ ਦਰਬਾਰ ਸਾਹਿਬ
ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ, ਸਜਾਇਆ ਜਾਵੇਗਾ ਨਗਰ ਕੀਰਤਨ; 60 ਟਨ ਫੁੱਲਾਂ ਨਾਲ ਸਜਿਆ ਦਰਬਾਰ ਸਾਹਿਬ
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਸਿਰ 'ਚ ਲੱਗਦੇ ਹੀ ਡਿੱਗੇ ਥੱਲ੍ਹੇ; ਮੱਚੀ ਤਰਥੱਲੀ
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਸਿਰ 'ਚ ਲੱਗਦੇ ਹੀ ਡਿੱਗੇ ਥੱਲ੍ਹੇ; ਮੱਚੀ ਤਰਥੱਲੀ
ਸਿਆਸੀ ਜਗਤ ਤੋਂ ਦੁਖ਼ਦਾਈ ਖ਼ਬਰ! ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ ਦਾ ਦੇਹਾਂਤ
ਸਿਆਸੀ ਜਗਤ ਤੋਂ ਦੁਖ਼ਦਾਈ ਖ਼ਬਰ! ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਾਂਸਦ ਵਰਿੰਦਰ ਸਿੰਘ ਬਾਜਵਾ ਦਾ ਦੇਹਾਂਤ
Embed widget