ਪੜਚੋਲ ਕਰੋ

ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਮਿਲਣ ਪੁੱਜੇ ਸਿਮਰਜੀਤ ਬੈਂਸ, SGPC ਨੂੰ ਸੁਣਾਈਆਂ ਖਰੀਆਂ-ਖਰੀਆਂ

  ਅੰਮ੍ਰਿਤਸਰ: ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਮਰੀਕੀ ਅੰਬੈਸੀ ਵੱਲੋਂ ਧਾਰਮਿਕ ਚਿੰਨ੍ਹਾਂ ਦੇ ਨਿਰਾਦਰ ਕਰਨ ਦੇ ਵਿਰੋਧ ਵਿੱਚ ਆਪਣੇ ਸਾਥੀਆਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮੰਗ ਪੱਤਰ ਸੌਂਪਣ ਪਹੁੰਚੇ। ਗਿਆਨੀ ਹਰਪ੍ਰੀਤ ਸਿੰਘ ਮੌਕੇ ’ਤੇ ਮੌਜੂਦ ਨਹੀਂ ਸਨ, ਇਸ ਕਰਕੇ ਉਹ ਜਥੇਦਾਰ ਦੇ ਪੀਏ ਗੁਰਬਚਨ ਸਿੰਘ ਨੂੰ ਆਪਣਾ ਮੰਗ ਪੱਤਰ ਦੇ ਆਏ। ਇਸ ਮੌਕੇ ਉਨ੍ਹਾਂ ਕਿਹਾ ਕਿ ਗੁਰੂਆਂ ਵੱਲੋਂ ਬਖ਼ਸ਼ੇ ਧਾਰਮਿਕ ਚਿਨ੍ਹਾਂ ਦਾ ਸਾਡੇ ਆਪਣੇ ਹੀ ਦੇਸ਼ ਵਿੱਚ ਨਿਰਾਦਰ ਹੋ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਅਮਰੀਕੀ ਸਫਾਰਤਖ਼ਾਨੇ ਵੱਲੋਂ ਧਾਰਮਕ ਚਿੰਨ੍ਹਾਂ ਦੇ ਨਿਰਾਦਰ ਕਰਨ ਦੇ ਨਸਲੀ ਰਵੱਈਏ ਨੂੰ ਬੰਦ ਕਰਵਾਉਣ ਦੇ ਹੁਕਮ ਜਾਰੀ ਕਰਨ ਦੀ ਮੰਗ ਕੀਤੀ। ਸ਼੍ਰੋਮਣੀ ਕਮੇਟੀ ਬਾਰੇ ਬੈਂਸ ਨੇ ਕਿਹਾ ਕਿ ਜੇ ਕਮੇਟੀ ਸਹੀ ਤਰੀਕੇ ਨਾਲ ਕੰਮ ਕਰਦੀ ਹੁੰਦੀ ਤਾਂ ਅੱਜ ਇਸ ਤਰ੍ਹਾਂ ਦੀ ਘਟਨਾ ਨਹੀਂ ਹੋਣੀ ਸੀ। ਉਨ੍ਹਾਂ ਇਲਜ਼ਾਮ ਲਾਇਆ ਕਿ ਸ਼੍ਰੋਮਣੀ ਕਮੇਟੀ ਬਾਦਲਾਂ ਨੂੰ ਸੋਨੇ ਦੇ ਆਂਡੇ ਦੇਣ ਵਾਲੀ ਮੁਰਗੀ ਹੈ। ਸ਼ਰਧਾਲੂਆਂ ਦੇ ਪੈਸੇ ਸਿਆਸਤ ਲਈ ਉਲਟੇ ਕੰਮਾਂ ਵਿੱਚ ਵਰਤੇ ਜਾਂਦੇ ਹਨ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ’ਤੇ ਵੀ ਇਲਜ਼ਾਮ ਲਾਇਆ ਕਿ ਉਨ੍ਹਾਂ ਕੋਲ ਮੁੱਦਿਆਂ ’ਤੇ ਵਿਚਾਰ ਕਰਨ ਦਾ ਸਮਾਂ ਹੀ ਨਹੀਂ ਜੋ ਆਪਣੀ ਮਹਿਲਾ ਮਿੱਤਰ ਨੂੰ ਮਿਲਣ ਲਈ ਇਜ਼ਰਾਈਲ ਗਏ ਹੋਏ ਹਨ। ਜ਼ਿਕਰਯੋਗ ਹੈ ਕਿ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਦੇ ਸਾਥੀ ਜਸਵਿੰਦਰ ਸਿੰਘ 30 ਅਕਤੂਬਰ ਨੂੰ ਦਿੱਲੀ ਸਥਿਤ ਅਮਰੀਕਾ ਦੇ ਸਫਾਰਤਖਾਨੇ ਵਿੱਚ ਵੀਜ਼ਾ ਲਵਾਉਣ ਲਈ ਗਏ ਸਨ, ਪਰ ਉੱਥੇ ਉਨ੍ਹਾਂ ਨੂੰ ਕਿਰਪਾਨ ਉਤਾਰਨ ਲਈ ਕਿਹਾ ਗਿਆ। ਅੰਮ੍ਰਿਤਧਾਰੀ ਸਿੱਖ ਹੋਣ ਕਾਰਨ ਉਨ੍ਹਾਂ 4 ਇੰਚ ਦੀ ਕਿਰਪਾਨ ਪਾਈ ਹੋਈ ਸੀ। ਉਨ੍ਹਾਂ ਕਿਰਪਾਨ ਨਹੀਂ ਉਤਾਰੀ ਤੇ ਬਿਨ੍ਹਾਂ ਵੀਜ਼ਾ ਲਵਾਏ ਹੀ ਵਾਪਸ ਆ ਗਏ ਸਨ। ਇਸ ਮੁੱਦੇ ’ਤੇ ਸਿਮਰਜੀਤ ਸਿੰਘ ਨੇ ਅਮਰੀਕੀ ਅੰਬੈਸੀ ਵਿਰੁੱਧ ਮੋਰਚਾ ਖੋਲ੍ਹਿਆ ਹੋਇਆ ਹੈ।

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget