ਪੜਚੋਲ ਕਰੋ

ਮਹਿੰਗੇ ਵਿਆਹਾਂ ਤੋਂ ਇੰਝ ਪਾਈਏ ਛੁਟਕਾਰਾ, ਫਤਹਿਗੜ੍ਹ ਦੇ ਭਰਾਵਾਂ ਦੀ ਮਿਸਾਲ

ਮਹਿੰਗੇ ਵਿਆਹਾਂ ਨੇ ਲੋਕਾਂ ਦੇ ਨੱਕ 'ਚ ਦਮ ਲਿਆ ਦਿੱਤਾ ਹੈ। ਹਰ ਕੋਈ ਚਾਹੁੰਦਾ ਹੈ ਕਿ ਉਹ ਇਸ ਬੇਲੋੜੇ ਖਰਚੇ ਤੋਂ ਬਚੇ ਪਰ ਲੋਕਾਚਾਰੀ ਕਰਕੇ ਕੋਈ ਹਿੰਮਤ ਨਹੀਂ ਕਰਦਾ। ਅਜਿਹੇ ਵਿੱਚ ਲੋਕਾਂ ਨੂੰ ਸੇਧ ਦੇਣ ਲਈ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਪਿੰਡ ਭਗੜਾਣਾ ਵਿੱਚ ਪੰਜੋਲੀ ਕਲਾਂ ਦੇ ਦੋ ਨੌਜਵਾਨ ਜੋੜਿਆਂ ਦੇ ਵਿਆਹ ਕਰਵਾਏ ਗਏ।

ਫਤਹਿਗੜ੍ਹ ਸਾਹਿਬ: ਮਹਿੰਗੇ ਵਿਆਹਾਂ ਨੇ ਲੋਕਾਂ ਦੇ ਨੱਕ 'ਚ ਦਮ ਲਿਆ ਦਿੱਤਾ ਹੈ। ਹਰ ਕੋਈ ਚਾਹੁੰਦਾ ਹੈ ਕਿ ਉਹ ਇਸ ਬੇਲੋੜੇ ਖਰਚੇ ਤੋਂ ਬਚੇ ਪਰ ਲੋਕਾਚਾਰੀ ਕਰਕੇ ਕੋਈ ਹਿੰਮਤ ਨਹੀਂ ਕਰਦਾ। ਅਜਿਹੇ ਵਿੱਚ ਲੋਕਾਂ ਨੂੰ ਸੇਧ ਦੇਣ ਲਈ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਪਿੰਡ ਭਗੜਾਣਾ ਵਿੱਚ ਪੰਜੋਲੀ ਕਲਾਂ ਦੇ ਦੋ ਨੌਜਵਾਨ ਜੋੜਿਆਂ ਦੇ ਵਿਆਹ ਕਰਵਾਏ ਗਏ। ਵਿਆਹ ਦੀਆਂ ਰਸਮਾਂ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਕੀਤੀਆਂ ਗਈਆਂ। ਬਰਾਤੀਆਂ ਦੀਆਂ ਮਿਲਣੀਆਂ ਦੀ ਰਸਮ ਵੀ ਸਿਰੋਪਾਓ ਭੇਟ ਕਰਕੇ ਨਿਭਾਈ ਗਈ। ਵਿਆਹੀਆਂ ਜੋੜੀਆਂ ਨੇ ਅਨੰਦ ਕਾਰਜ ਉਪਰੰਤ ਆਪਣੀਆਂ ਅੱਖਾਂ ਦਾਨ ਕਰਨ ਲਈ ਫ਼ਾਰਮ ਵੀ ਭਰੇ। ਇਸ ਬਾਰੇ ਪਿੰਡ ਪੰਜੋਲੀ ਦੇ ਜਗਜੀਤ ਸਿੰਘ ਨੇ ਦੱਸਿਆ ਕਿ ਉਸ ਤੇ ਉਸ ਦੇ ਚਾਚੇ ਦੇ ਲੜਕੇ ਪਰਮਿੰਦਰ ਸਿੰਘ ਨੇ ਸਾਦੇ ਤਰੀਕੇ ਨਾਲ ਅੱਜ ਆਨੰਦ ਕਾਰਜ ਕਰਵਾਏ ਹਨ। ਜਗਜੀਤ ਇਸ ਵੇਲੇ ਪੀਐਚਡੀ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੜਕੀ ਵਾਲਿਆਂ ਦੇ ਦੋਵੇਂ ਪਰਿਵਾਰਾਂ ਨੂੰ ਇੱਕੋ ਥਾਂ ਸੱਦ ਕੇ ਇਕੱਠੇ ਇਤਿਹਾਸਕ ਗੁਰਦੁਆਰਾ ਸਹਿਬ ਭਗੜਾਨਾ ਵਿਖੇ ਆਨੰਦ ਕਾਰਜ ਕਰਵਾਏ ਹਨ ਤਾਂ ਕਿ ਉਨ੍ਹਾਂ 'ਤੇ ਕਿਸੇ ਕਿਸਮ ਦਾ ਆਰਥਿਕ ਬੋਝ ਨਾ ਪਵੇ। ਇਸ ਮੌਕੇ ਅਸੀਂ ਨਿਵੇਕਲੇ ਕਿਸਮ ਦੀ ਸ਼ੁਰੂਆਤ ਵੀ ਕੀਤੀ ਹੈ ਕਿ ਸਾਦੇ ਵਿਆਹ ਦੇ ਨਾਲ-ਨਾਲ ਅਸੀਂ ਅੱਖਾਂ ਦਾਨ ਕਰਨ ਦੇ ਫਾਰਮ ਵੀ ਭਰੇ ਹਨ। ਇਸ ਸਮੇਂ ਗੁਰਦੁਆਰਾ ਸਹਿਬ ਦੇ ਲੰਗਰ ਹਾਲ ਵਿੱਚ ਹੀ ਮਹਿਮਾਨਾਂ ਨੂੰ ਲੰਗਰ ਛਕਾਇਆ ਗਿਆ। ਵਿਆਹ ਕਰਵਾ ਰਹੇ ਪਰਮਿੰਦਰ ਸਿੰਘ ਜੋ ਫੌਜ ਵਿੱਚ ਨੌਕਰੀ ਕਰਦਾ ਹੈ, ਨੇ ਦੱਸਿਆ ਕਿ ਮੈਂ ਪਹਿਲਾਂ ਤੋਂ ਹੀ ਸੋਚਦਾ ਸੀ ਕਿ ਸਾਦੇ ਤਰੀਕੇ ਨਾਲ ਵਿਆਹ ਕਰਵਾਵਾਂ ਜਿਸ ਨਾਲ ਲੜਕੀ ਵਾਲੇ ਦੇ ਪਰਿਵਾਰ 'ਤੇ ਕੋਈ ਖਰਚੇ ਦਾ ਬੋਝ ਨਾ ਪਵੇ ਤੇ ਉਨ੍ਹਾਂ ਨੂੰ ਕੋਈ ਕਰਜਾ ਚੁੱਕਣਾ ਪਵੇ। ਨਵੀਆਂ ਵਿਆਹੀਆਂ ਦਵਿੰਦਰ ਕੌਰ ਤੇ ਪਰਵਿੰਦਰ ਕੌਰ ਨੇ ਦੱਸਿਆ ਕਿ ਅਸੀਂ ਅਪਣੇ ਘਰ ਵਾਲਿਆਂ ਨਾਲ ਇਕੱਠੇ ਸਲਾਹ ਕਰਕੇ ਇਹ ਫੈਸਲਾ ਲਿਆ ਸੀ ਕਿ ਵਿਆਹ ਗੁਰੂ ਮਰਿਆਦਾ ਅਨੁਸਾਰ ਸਾਦੇ ਤਰੀਕੇ ਨਾਲ ਕਰਵਾਉਣਗੀਆਂ ਜਿਸ ਨਾਲ ਸਾਡੇ ਪਰਿਵਾਰ 'ਤੇ ਖਰਚੇ ਦਾ ਕੋਈ ਬੋਝ ਨਾ ਪਵੇ। ਅਸੀਂ ਅੱਜ ਇਕੱਠੇ ਹੀ ਆਪਣੇ ਵਿਆਹ ਦੀ ਖੁਸ਼ੀ ਵਿੱਚ ਅੱਖਾਂ ਵੀ ਦਾਨ ਕੀਤੀਆਂ ਹਨ। ਐਸਜੀਪੀਸੀ ਮੈਬਰ ਕਰਨੈਲ ਸਿੰਘ ਪੰਜੋਲੀ ਨੇ ਕਿਹਾ ਕਿ ਗੁਰੂ ਸਾਹਿਬਾਨ ਦਾ ਹੁਕਮ ਹੈ ਕੇ ਵਿਆਹ ਸਵਾ ਰੁਪਏ ਵਿੱਚ ਕਰਨ। ਇਸ ਦਾ ਮਤਲਬ ਗੁਰੂ ਘਰ ਜਾ ਦੇਗ ਪ੍ਰਸਾਦ ਲੈ ਅਰਦਾਸ ਕਰ ਸਾਦੇ ਤਰੀਕੇ ਬਿਨਾਂ ਦਾਜ ਦਹੇਜ ਨਾਲ ਵਿਆਹ ਕਰਨ। ਉਨ੍ਹਾਂ ਦੱਸਿਆ ਕਿ ਜਗਜੀਤ ਸਿੰਘ ਪੰਜੋਲੀ ਤੇ ਪਰਵਿੰਦਰ ਸਿੰਘ ਨੇ ਗੁਰੁਦਆਰਾ ਸਹਿਬ ਵਿੱਚ ਸਾਦੇ ਤਰੀਕੇ ਨਾਲ ਵਿਆਹ ਕਰਕੇ ਮਿਸਾਲ ਪੈਦਾ ਕੀਤੀ ਹੈ।

ਟਾਪ ਹੈਡਲਾਈਨ

Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 'ਆਪ' ਨੇ ਇੱਕ ਹੋਰ ਲਿਸਟ ਜਾਰੀ ਕੀਤੀ, ਜਾਣੋ ਕਿਸ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ? ਸੂਚੀ 'ਚ ਸੀਨੀਅਰ ਆਗੂਆਂ ਦੇ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 'ਆਪ' ਨੇ ਇੱਕ ਹੋਰ ਲਿਸਟ ਜਾਰੀ ਕੀਤੀ, ਜਾਣੋ ਕਿਸ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ? ਸੂਚੀ 'ਚ ਸੀਨੀਅਰ ਆਗੂਆਂ ਦੇ ਨਾਮ ਸ਼ਾਮਲ...
Punjab News: ਪੰਜਾਬ 'ਚ 'ਆਪ' ਦੇ 40 ਉਮੀਦਵਾਰਾਂ ਦਾ ਐਲਾਨ, ਲਿਸਟ 'ਚ ਸਾਰੇ ਮੌਜੂਦਾ ਵਿਧਾਇਕ ਸ਼ਾਮਲ, 13 ਮੰਤਰੀਆਂ ਦੇ ਨਾਮ ਸੂਚੀ ਤੋਂ ਗਾਇਬ; ਸਿਆਸੀ ਜਗਤ 'ਚ ਮੱਚਿਆ ਘਮਸਾਣ...
ਪੰਜਾਬ 'ਚ 'ਆਪ' ਦੇ 40 ਉਮੀਦਵਾਰਾਂ ਦਾ ਐਲਾਨ, ਲਿਸਟ 'ਚ ਸਾਰੇ ਮੌਜੂਦਾ ਵਿਧਾਇਕ ਸ਼ਾਮਲ, 13 ਮੰਤਰੀਆਂ ਦੇ ਨਾਮ ਸੂਚੀ ਤੋਂ ਗਾਇਬ; ਸਿਆਸੀ ਜਗਤ 'ਚ ਮੱਚਿਆ ਘਮਸਾਣ...
Punjab News: ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
AAP ਨੇ 31 SC-ਰਾਖਵੀਆਂ ਸੀਟਾਂ 'ਚੋਂ ਸਿਰਫ਼ 7 ਲਈ ਐਲਾਨੇ ਉਮੀਦਵਾਰ, ਕਿਸ-ਕਿਸ ਦਾ ਨਾਮ ਆਇਆ ਸਾਹਮਣੇ
AAP ਨੇ 31 SC-ਰਾਖਵੀਆਂ ਸੀਟਾਂ 'ਚੋਂ ਸਿਰਫ਼ 7 ਲਈ ਐਲਾਨੇ ਉਮੀਦਵਾਰ, ਕਿਸ-ਕਿਸ ਦਾ ਨਾਮ ਆਇਆ ਸਾਹਮਣੇ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM Wedding: ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
ਸਿਆਸੀ ਜਗਤ ਤੋਂ ਵੱਡੀ ਖਬਰ, CM ਉਮਰ ਅਬਦੁੱਲਾ ਨੇ 56 ਸਾਲ ਦੀ ਉਮਰ 'ਚ ਕਰਵਾਇਆ ਵਿਆਹ, ਜਾਣੋ ਕੌਣ ਹੈ ਨਿਧੀ ਰਾਜ਼ਦਾਨ? ਸੋਸ਼ਲ ਮੀਡੀਆ ‘ਤੇ ਤਸਵੀਰਾਂ ਵਾਇਰਲ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Chairman Resign: ਵੱਡੀ ਖਬਰ, ਹਰੇਰਾ ਦੇ ਚੇਅਰਮੈਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ, ਰਾਜਪਾਲ ਨੇ ਕੀਤਾ ਸਵੀਕਾਰ...
Punjab News: ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
ਸਰਕਾਰੀ ਮੁਲਾਜ਼ਮਾਂ ਦੇ ਬਕਾਇਆ DA ਅਤੇ ਏਰਿਅਰ 'ਤੇ ਵੱਡਾ ਅਪਡੇਟ, ਹਾਈ ਕੋਰਟ ਨੇ ਪੁੱਛਿਆ ਸਰਕਾਰ ਕੋਲ 520 ਰੁਪਏ ਵੀ ਨਹੀਂ, ਮੁੱਖ ਸਕੱਤਰ ਨੂੰ ਤਲਬ ਕੀਤਾ...
Punjab News: ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
ਪੰਜਾਬ ‘ਆਪ’ ਨੂੰ ਮਿਲਿਆ ਵੱਡਾ ਬਲ! ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਵਿਚਾਲੇ ਪਾਰਟੀ ਹੋਈ ਮਜ਼ਬੂਤ, ਸੀਨੀਅਰ ਆਗੂ ਸਣੇ ਕਈ ਪਰਿਵਾਰਾਂ ਨੇ ਫੜ੍ਹਿਆ ‘AAP’ ਦਾ ਪੱਲਾ...
Big News: ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੁਲਿਸ ਅਫ਼ਸਰਾਂ 'ਚ ਮੱਚੀ ਤਰਥੱਲੀ, CM ਵੱਲੋਂ ਵੱਡਾ ਐਕਸ਼ਨ, ਡਿਪਟੀ ਜੇਲ੍ਹ ਸੁਪਰਡੈਂਟ ਨੂੰ ਸਸਪੈਂਡ ਕੀਤਾ ਗਿਆ; ਜਾਣੋ ਪੂਰਾ ਮਾਮਲਾ...
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਡ੍ਰਾਈ ਰਹੇਗਾ ਮੌਸਮ, 5 ਤਰੀਕ ਤੱਕ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਪੰਜਾਬ 'ਚ AAP ਦੇ 15 ਉਮੀਦਵਾਰਾਂ ਦੀ ਲਿਸਟ ਅੱਜ, ਮੰਤਰੀਆਂ-ਹਲਕਾ ਇੰਚਾਰਜਾਂ ਦੇ ਨਾਮ ਸੰਭਵ; 30-40 MLA ਦੇ ਟਿਕਟ ਜਾਣ ਦੀ ਸੰਭਾਵਨਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਦਿੱਲੀ 'ਚ ਭਿਆਨਕ ਅੱਗ, 4 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
Embed widget