ਪੜਚੋਲ ਕਰੋ

ਪੰਚਕੂਲਾ ਹਿੰਸਾ 'ਚ ਜਾਨ ਗਵਾਉਣ ਵਾਲੇ ਤੇ ਜ਼ਖ਼ਮੀ ਨੂੰ ਮਿਲੇ ਮੁਆਵਜ਼ਾ..

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਪੰਚਕੂਲਾ ਹਿੰਸਾ ਦੌਰਾਨ ਜਾਨ ਗਵਾਉਣ ਵਾਲੇ ਅਤੇ ਜ਼ਖ਼ਮੀ ਹੋਣ ਵਾਲਿਆਂ ਦੇ ਪਰਿਵਾਰ ਮੁਆਵਜ਼ੇ ਦੇ ਹੱਕਦਾਰ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਤੇ ਕੇਂਦਰ ਸਰਕਾਰ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਪ੍ਰਬੰਧ ਕਰੇ। ਉਨ੍ਹਾਂ ਕਿਹਾ ਕਿ ਡੇਰਾ ਸ਼ਰਧਾਲੂ ਜਜ਼ਬਾਤੀ ਹੋ ਕੇ ਡੇਰਾ ਪ੍ਰਬੰਧਕਾਂ ਦੇ ਬਹਿਕਾਵੇ ਵਿੱਚ ਆ ਗਏ, ਪਰ ਉਨ੍ਹਾਂ ਦਾ ਕੋਈ ਕਸੂਰ ਨਹੀਂ ਹੈ। ਉਨ੍ਹਾਂ ਕਿਹਾ ਕਿ ਕਸੂਰ ਡੇਰਾ ਮੁਖੀ ਦਾ ਹੈ, ਜਿਸ ਨੇ ਸ਼ਰਧਾਲੂਆਂ ਨੂੰ ਗੁੰਮਰਾਹ ਕੀਤਾ। ਉਨ੍ਹਾਂ ਡੇਰਾ ਸ਼ਰਧਾਲੂਆਂ ਨੂੰ ਸਿੱਖ ਧਰਮ ਨਾਲ ਜੁੜਨ ਦੀ ਅਪੀਲ ਕੀਤੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Malerkotla News : ਪੈਟਰੋਲ ਪੰਪ 'ਤੇ ਮਹਿਲਾ ਸਰਪੰਚ ਦੇ ਪੁੱਤਰ 'ਤੇ ਤਲਵਾਰ ਨਾਲ ਹਮਲਾ , ਜਾਣੋ ਪੂਰਾ ਮਾਮਲਾ  

Ferozepur News : ਇਸ ਪਿੰਡ ‘ਚ ਪੀਲੀਏ ਨੇ ਦਿੱਤੀ ਦਸਤਕ ,12 ਸਾਲਾਂ ਬੱਚੀ ਦੀ ਮੌਤ; ਇੱਕ ਦਰਜਨ ਦੇ ਕਰੀਬ ਬੱਚੇ ਬਿਮਾਰ

Amritsar ਪੁਲਿਸ ਦਾ ਵੱਡਾ ਖੁਲਾਸਾ, ਪੁਲਿਸ ਨੇ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ; 10 ਮੁਲਜ਼ਮ ਕਾਬੂ

ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਡਰਾਈਵਰ ਦੀ ਟੁੱਟੀ ਲੱਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਪੰਜਾਬ ਸੁਰੱਖਿਆ 'ਤੇ ਸਿਆਸੀ ਤੂਫ਼ਾਨ — ਜਾਖੜ ਨੇ ਘੇਰੀ ਮਾਨ ਸਰਕਾਰ
ਸਰਕਾਰ ਨੂੰ ਜ਼ਿੰਮੇਵਾਰੀਆਂ ਦਾ ਅਹਿਸਾਸ ਨਹੀਂ! ਜਾਖੜ ਦਾ ਵੱਡਾ ਦਾਅਵਾ
CM ਮਾਨ ਦੇ ਪੈਰਾਂ 'ਚ ਰੁਲ ਰਹੀ ਪੰਜਾਬ ਪੁਲਿਸ? ਜਾਖੜ ਦਾ ਤਿੱਖਾ ਵਾਰ
ਪੰਜਾਬ 'ਚ Law & Order ਖਤਮ! ਸੁਨੀਲ ਜਾਖੜ ਦਾ CM ਮਾਨ 'ਤੇ ਸਿੱਧਾ ਹਮਲਾ
ਪੰਜਾਬ 'ਚ ਕਿਉਂ ਵਧ ਰਿਹਾ ਕ੍ਰਾਈਮ? BJP ਪ੍ਰਧਾਨ ਸੁਨੀਲ ਜਾਖੜ ਭੜਕੇ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar ਪੁਲਿਸ ਦਾ ਵੱਡਾ ਖੁਲਾਸਾ, ਪੁਲਿਸ ਨੇ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ; 10 ਮੁਲਜ਼ਮ ਕਾਬੂ
Amritsar ਪੁਲਿਸ ਦਾ ਵੱਡਾ ਖੁਲਾਸਾ, ਪੁਲਿਸ ਨੇ ਤਸਕਰੀ ਗਿਰੋਹ ਦਾ ਪਰਦਾਫਾਸ਼ ਕੀਤਾ; 10 ਮੁਲਜ਼ਮ ਕਾਬੂ
ਬਰਨਾਲਾ 'ਚ ਕਾਂਗਰਸ ਦੀ ਵੱਡੀ ਰੈਲੀ, ਖੜਗੇ ਤੇ ਰਾਹੁਲ ਗਾਂਧੀ ਹੋਣਗੇ ਸ਼ਾਮਲ

ਹੋਲੀ ਤੋਂ ਪਹਿਲਾਂ ਜਾਂ ਬਾਅਦ? ਕਦੋਂ ਆਵੇਗੀ ਪੀਐਮ ਕਿਸਾਨ ਯੋਜਨਾ ਦੀ ਕਿਸ਼ਤ

ਲੁਧਿਆਣਾ ‘ਚ 18 ਕਰੋੜ ਦਾ ਬੈਂਕ ਲੋਨ ਘਪਲਾ, 6 ਮੁਲਜ਼ਮਾਂ ਦੇ ਵਿਰੁੱਧ ਕੇਸ ਦਰਜ
ਲੁਧਿਆਣਾ ‘ਚ 18 ਕਰੋੜ ਦਾ ਬੈਂਕ ਲੋਨ ਘਪਲਾ, 6 ਮੁਲਜ਼ਮਾਂ ਦੇ ਵਿਰੁੱਧ ਕੇਸ ਦਰਜ
ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਡਰਾਈਵਰ ਦੀ ਟੁੱਟੀ ਲੱਤ; ਮੱਚਿਆ ਚੀਕ ਚੀਹਾੜਾ
ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਡਰਾਈਵਰ ਦੀ ਟੁੱਟੀ ਲੱਤ; ਮੱਚਿਆ ਚੀਕ ਚੀਹਾੜਾ
ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ, ਡਾਕਟਰ ਦੇ ਘਰ 'ਤੇ ਚਲਾਈਆਂ ਤਾਬੜਤੋੜ ਗੋਲੀਆਂ; ਬਦਮਾਸ਼ ਫਰਾਰ

ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਤਿੰਨ ਦਿਨ ਚੱਲਣਗੀਆਂ ਤੇਜ਼ ਹਵਾਵਾਂ, ਸਵੇਰੇ ਸ਼ਾਮ ਰਹੇਗੀ ਹਲਕੀ ਠੰਡ

ਫਿਰ ਬਦਲ ਗਿਆ ਪੰਜਾਬ ਦੇ ਸਕੂਲਾਂ ਦਾ ਸਮਾਂ, ਜਾਣੋ ਨਵੀਂ Timing

Embed widget