ਪੜਚੋਲ ਕਰੋ

ਅੰਮ੍ਰਿਤਸਰ ਦੁਖਾਂਤ ਸਬੰਧੀ ਖਹਿਰਾ ਤੇ ਬੈਂਸ ਇੱਕ-ਸੁਰ

ਅੰਮ੍ਰਿਤਸਰ: ਸ਼ਹਿਰ ਵਿੱਚ ਬੀਤੇ ਕੱਲ੍ਹ ਵਾਪਰੇ ਭਿਆਨਕ ਰੇਲ ਹਾਦਸੇ ਤੋਂ ਬਾਅਦ ਵੱਡੇ ਸਿਆਸਤਦਾਨ ਘਟਨਾ ਵਾਲੇ ਸਥਾਨ ਦਾ ਦੌਰਾ ਕਰਨ ਤੇ ਪੀੜਤਾਂ ਦਾ ਹਾਲ-ਚਾਲ ਪੁੱਛਣ ਲਈ ਆ ਰਹੇ ਹਨ। ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਬੈਂਸ ਤੇ ਆਪ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵੀ ਘਟਨਾ ਪ੍ਰਤੀ ਦੁਖ਼ ਜ਼ਾਹਰ ਕਰਦਿਆਂ ਪੀੜਤਾਂ ਦਾ ਹਾਲ-ਚਾਲ ਜਾਣਿਆ। ਦੋਵਾਂ ਲੀਡਰਾਂ ਨੇ ਇਕਸੁਰ ਹੁੰਦਿਆਂ ਨਵਜੋਤ ਕੌਰ ਸਿੱਧੂ ਦਾ ਬਚਾਅ ਕੀਤਾ। ਇਸ ਮੌਕੇ ਬੈਂਸ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਤੇ ਨੌਕਰੀ ਦੀ ਗੱਲ ਕਹੀ ਜਦਕਿ ਖਹਿਰਾ ਨੇ ਕਿਹਾ ਕਿ ਲੋਕਾਂ ਦਾ ਹੀ ਕਸੂਰ ਨਹੀਂ, ਰੇਲਵੇ ਨੂੰ ਵੀ ਆਪਣੀ ਗ਼ਲਤੀ ਮੰਨ ਲੈਣੀ ਚਾਹੀਦੀ ਹੈ ਤੇ ਰੇਲ ਮੰਤਰੀ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਪੀੜਤਾਂ ਦਾ ਹਾਲ ਜਾਣਨ ਪੁੱਜੇ ਸਿਆਸਤਦਾਨਾਂ ਨੇ ਸਿਆਸੀ ਬਿਆਨਬਾਜ਼ੀ ਤੋਂ ਗੁਰੇਜ਼ ਨਹੀਂ ਕੀਤਾ। ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਨਜੀਤ ਸਿੰਘ ਬੈਂਸ ਨੇ ਨਵਜੋਤ ਕੌਰ ਸਿੱਧੂ ਦਾ ਬਚਾਅ ਕਰਦਿਆਂ ਕਿਹਾ ਕਿ ਭਾਵੇਂ ਉਹ ਨਵਜੋਤ ਕੌਰ ਸਿੱਧੂ ਦੇ ਵਿਰੋਧੀ ਹਨ ਪਰ ਉਨ੍ਹਾਂ ਦਾ ਕੋਈ ਕਸੂਰ ਨਹੀਂ। ਉਨ੍ਹਾਂ ਨਵਜੋਤ ਕੌਰ ਸਿੱਧੂ ਦੇ ਖਿਲਾਫ ਤਾਂ ਕੋਈ ਸ਼ਬਦ ਨਹੀਂ ਬੋਲਿਆ ਪਰ ਅਕਾਲੀ ਦਲ ਲੀਡਰ ਬਿਕਰਮ ਮਜੀਠੀਆ ਖਿਲਾਫ ਹਮਲਾ ਬੋਲਦਿਆਂ ਕਿਹਾ ਕਿ ਰੱਸੀ ਜਲ ਗਈ ਪਰ ਵੱਟ ਨਹੀਂ ਗਿਆ। ਉਨ੍ਹਾਂ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਮਾਲੀ ਸਹਾਇਤਾ ਤੇ ਪਰਿਵਾਰ ਦੇ ਕਿਸੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੀ ਮੰਗ ਕੀਤੀ। ਆਪ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਭਾਰਤ ਤੇ ਪੰਜਾਬ ਭਾਰਤ ਦਾ ਸਿਸਟਮ ਭੰਗ ਹੋ ਚੁੱਕਾ ਹੈ। ਉਨ੍ਹਾਂ ਹਾਦਸੇ ਦਾ ਕਾਰਨ ਰੇਲਵੇ ’ਤੇ ਮੜ੍ਹਦਿਆਂ ਰੇਲ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੀ ਤੇ ਕਿਹਾ ਕਿ ਇਸ ਮਾਮਲੇ ਸਬੰਧੀ CBI ਜਾਂਚ ਹੋਣੀ ਚਾਹੀਦੀ ਹੈ ਕਿਉਂਕਿ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਕਰਾਈ ਜਾਂਚ ’ਤੇ ਭਰੋਸਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀ ਤੇ ਜ਼ਿਲ੍ਹਾ ਪ੍ਰਸ਼ਾਸਨ ਤਰਕਾਰੀ ਸਿਆਸੀ ਦਬਾਅ ਹੇਠ ਹਨ, ਇਸ ਕਾਰਨ ਉਨ੍ਹਾਂ ਤੋਂ ਇਨਸਾਫ਼ ਦੀ ਉਮੀਦ ਨਹੀਂ ਕੀਤੀ ਜਾ ਸਕਦੀ। ਅਕਾਲੀ ਦਲ ਵੱਲੋਂ ਨਵਜੋਤ ਕੌਰ ਸਿੱਧੂ ’ਤੇ ਕੀਤੇ ਜਾ ਰਹੇ ਹਮਲੇ ਬਾਰੇ ਖਹਿਰਾ ਨੇ ਕਿਹਾ ਕਿ ਬਿਕਰਮ ਮਜੀਠੀਆ ਤੇ ਸੁਖਬੀਰ ਬਾਦਲ ਦੀ ਨਵਜੋਤ ਕੌਰ ਸਿੱਧੂ ਨਾਲ ਲਾਗਤਬਾਜ਼ੀ ਹੈ ਤੇ ਇਸੇ ਕਰਕੇ ਉਹ ਸਿੱਧੂ ਖ਼ਿਲਾਫ਼ ਇਸ ਤਰ੍ਹਾਂ ਦੀ ਬਿਆਨਬਾਜ਼ੀ ਦੇ ਰਹੇ ਹਨ।

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget