ਪੜਚੋਲ ਕਰੋ

Election 2024: ਵੱਖਵਾਦੀ ਵੀ ਪਹੁੰਚੇ ਡੇਰੇ ! ਸਿਮਰਨਜੀਤ ਮਾਨ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੀਟਿੰਗ

ਇਸ ਸਬੰਧੀ ਜਿੱਥੇ ਵਿਸ਼ਾਲ ਗਿਣਤੀ ਵਿੱਚ ਸ਼ਰਧਾਲੂ ਦਰਸ਼ਨ ਕਰਨ ਪਹੁੰਚੇ ਸਨ, ਉੱਥੇ ਹੀ ਬਾਹਰ ਖੜ੍ਹੇ ਲੋਕਾਂ ਵਿੱਚ ਚਰਚਾ ਸੀ ਕਿ ਇਹ ਸਭ ਚੋਣਾਂ ਨੂੰ ਲੈ ਕੇ ਰਾਜਨੀਤੀ ਹੋ ਰਹੀ ਹੈ। ਕਿਉਂਕਿ ਪਹਿਲਾਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਹਰਿਆਣਾ ਦੇ ਸੀਐਮ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ ਸੀ। 

Punjab News: ਰਾਧਾ ਸੁਆਮੀ ਮੁਖੀ ਗੁਰਿੰਦਰ ਸਿੰਘ ਢਿੱਲੋ ਦੀ ਲਹਿਰਾਗਾਗਾ ਸਮੇਤ ਹੋਰ ਬਿਆਸ ਭਵਨਾਂ ਦੇ ਡੇਰੇ ਵਿਚ ਪਹੁੰਚਣ ਨੂੰ 2024 ਦੀਆਂ ਲੋਕ ਸਭਾ ਚੋਣਾਂ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ ਕਿਉਂਕਿ ਅੱਜ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਉਚੇਚੇ ਤੌਰ ਤੇ ਬਾਬਾ ਗੁਰਿੰਦਰ ਸਿੰਘ ਢਿੱਲੋ ਦੇ ਨਾਲ ਹੀ ਪਹੁੰਚੇ ਸਨ ਅਤੇ ਇਕੱਠਿਆਂ ਹੀ ਸੰਗਤ ਨੂੰ ਦਰਸ਼ਨ ਦੇਣ ਉਪਰੰਤ ਇਕੱਠੇ ਹੀ ਚਲੇ ਗਏ। 

ਇਸ ਸਬੰਧੀ ਜਿੱਥੇ ਵਿਸ਼ਾਲ ਗਿਣਤੀ ਵਿੱਚ ਸ਼ਰਧਾਲੂ ਦਰਸ਼ਨ ਕਰਨ ਪਹੁੰਚੇ ਸਨ, ਉੱਥੇ ਹੀ ਬਾਹਰ ਖੜ੍ਹੇ ਲੋਕਾਂ ਵਿੱਚ ਚਰਚਾ ਸੀ ਕਿ ਇਹ ਸਭ ਚੋਣਾਂ ਨੂੰ ਲੈ ਕੇ ਰਾਜਨੀਤੀ ਹੋ ਰਹੀ ਹੈ। ਕਿਉਂਕਿ ਪਹਿਲਾਂ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਹਰਿਆਣਾ ਦੇ ਸੀਐਮ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ ਸੀ। 

ਅੱਜ ਲਹਿਰਾਗਾਗਾ ਸਮੇਤ ਜਿਲ੍ਹੇ ਅਤੇ ਪੰਜਾਬ ਦੇ ਕਈ ਥਾਵੇਂ ਬਾਬਾ ਗੁਰਿੰਦਰ ਸਿੰਘ ਢਿੱਲੋ ਨੇ ਸੰਗਤਾਂ ਨੂੰ ਦਰਸ਼ਨ ਦਿੱਤੇ। ਇਸ ਸਬੰਧੀ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਦੇ ਨਜ਼ਦੀਕੀ ਗੁਰਜੀਤ ਸਿੰਘ ਨੇ ਦੱਸਿਆ, ਕਿ ਲਹਿਰਾਗਾਗਾ ਵਿੱਚ ਪਹੁੰਚੇ ਬਾਬਾ ਗੁਰਿੰਦਰ ਸਿੰਘ ਢਿੱਲੋ ਨਾਲ ਸੰਗਰੂਰ ਦੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਸ਼ਰਧਾਲੂਆਂ ਦੇ ਦਰਸ਼ਨ ਕਰਨ ਪਹੁੰਚੇ ਹਨ। 

ਇਸ ਸਮੇਂ ਜਿੱਥੇ ਵੱਖ-ਵੱਖ ਤਰ੍ਹਾਂ ਦੀ ਚਰਚਾ ਹੁੰਦੀ ਰਹੀ, ਉੱਥੇ ਹੀ ਸ਼ਰਧਾਲੂਆਂ ਨੇ ਅਥਾਹ ਖੁਸ਼ੀ ਪ੍ਰਗਟ ਕਰਦਿਆਂ ਕਿਹਾ, ਕਿ ਰਾਧਾ ਸੁਆਮੀ ਗੁਰੂ ਗੁਰਿੰਦਰ ਸਿੰਘ ਢਿੱਲੋ ਦਾ ਲਹਿਰੇ ਪਹੁੰਚਣਾ ਬਹੁਤ ਹੀ ਸ਼ੁਭ ਸ਼ਗਨ ਹੈ। ਜਿੱਥੇ ਲਹਿਰਾਗਾਗਾ ਦੀ ਧਰਤੀ ਨੂੰ ਭਾਗ ਲੱਗੇ ਹਨ ਉੱਥੇ ਹੀ ਅਸੀਂ ਇਹਨਾਂ ਦੇ ਦਰਸ਼ਨ ਕਰਕੇ ਨਿਹਾਲ ਹੋ ਗਏ ਹਾਂ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Punjab DA Case News: ਪੰਜਾਬ DA ਮਾਮਲੇ 'ਚ ਵੱਡਾ ਅਪਡੇਟ, ਹਾਈ ਕੋਰਟ ਵੱਲੋਂ ਐਮਿਕਸ ਕਿਊਰੀ ਨਿਯੁਕਤ, ਇੱਕ ਹਫ਼ਤੇ ਦੇ ਅੰਦਰ...
ਪੰਜਾਬ DA ਮਾਮਲੇ 'ਚ ਵੱਡਾ ਅਪਡੇਟ, ਹਾਈ ਕੋਰਟ ਵੱਲੋਂ ਐਮਿਕਸ ਕਿਊਰੀ ਨਿਯੁਕਤ, ਇੱਕ ਹਫ਼ਤੇ ਦੇ ਅੰਦਰ...
ਲੁਧਿਆਣਾ 'ਚ ਇਮੀਗ੍ਰੇਸ਼ਨ ਦਫਤਰ 'ਤੇ ਚੱਲੀਆਂ ਗੋਲੀਆਂ, ਬਾਈਕ 'ਤੇ ਆਏ ਬਦਮਾਸ਼ਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ; ਮੱਚੀ ਸਨਸਨੀ
ਲੁਧਿਆਣਾ 'ਚ ਇਮੀਗ੍ਰੇਸ਼ਨ ਦਫਤਰ 'ਤੇ ਚੱਲੀਆਂ ਗੋਲੀਆਂ, ਬਾਈਕ 'ਤੇ ਆਏ ਬਦਮਾਸ਼ਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ; ਮੱਚੀ ਸਨਸਨੀ
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪਰਗਟ ਸਿੰਘ ਨੇ AAP ਆਗੂਆਂ ਨੂੰ ਕਿਹਾ ਖੱਸੀ, ਪਹਿਲੀ ਵਾਰ ਐਗ੍ਰੇਸਿਵ ਭਾਸ਼ਣ ਅਤੇ ਹਾਰਡ ਸ਼ਬਦ ਯੂਜ਼ ਕੀਤੇ
ਪਰਗਟ ਸਿੰਘ ਨੇ AAP ਆਗੂਆਂ ਨੂੰ ਕਿਹਾ ਖੱਸੀ, ਪਹਿਲੀ ਵਾਰ ਐਗ੍ਰੇਸਿਵ ਭਾਸ਼ਣ ਅਤੇ ਹਾਰਡ ਸ਼ਬਦ ਯੂਜ਼ ਕੀਤੇ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਮੱਚਿਆ ਹੜਕੰਪ, ਯਾਤਰੀਆਂ ਚ ਚਿੰਤਾ ਦਾ ਮਾਹੌਲ, ਸ਼ੱਕੀ ਡਰੋਨ ਦਿਖਾਈ ਦੇਣ ਕਾਰਨ 3 ਫਲਾਈਟਾਂ ਨੂੰ ਡਾਇਵਰਟ; ਹੁਣ ਤੱਕ 7 ​​ਉਡਾਣਾਂ ਵੀ ਪ੍ਰਭਾਵਿਤ...
Punjab News: ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਪੰਜਾਬ ਦੇ ਮਸ਼ਹੂਰ ਹਸਪਤਾਲ 'ਤੇ ED ਨੇ ਮਾਰਿਆ ਛਾਪਾ, ਵਿੱਤੀ ਰਿਕਾਰਡਾਂ ਦੀ ਜਾਂਚ ਕਰ ਰਹੀ ਟੀਮ; ਜਾਣੋ ਪੂਰਾ ਮਾਮਲਾ...
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਪੰਜਾਬ ਅਤੇ ਚੰਡੀਗੜ੍ਹ 'ਚ ਠੰਡ ਦਾ ਅਹਿਸਾਸ, ਤਾਪਮਾਨ 'ਚ ਹੋਇਆ ਵਾਧਾ; 48 ਘੰਟਿਆਂ ਦਾ ਅਲਰਟ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
5 ਰੁਪਏ ਮਹਿੰਗਾ ਹੋਇਆ ਪੈਟਰੋਲ, ਡੀਜ਼ਲ ਦੇ ਵੀ ਵੱਧ ਗਏ ਰੇਟ; ਜਾਣੋ ਕਿਸ ਨੇ ਕਿੰਨੀ ਵਧਾਈ ਕੀਮਤ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Embed widget