ਪੜਚੋਲ ਕਰੋ

ਸਿਮਰਨਜੀਤ ਮਾਨ ਨੇ ਕੀਤਾ ਵੱਡਾ ਐਲਾਨ, SGPC ਨੂੰ ਆਜ਼ਾਦ ਕਰਵਾਉਣ ਲਈ 15 ਸਤੰਬਰ ਨੂੰ ਕਰਾਂਗੇ ਪ੍ਰਦਰਸ਼ਨ

ਮਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਸਥਾਪਨਾ 1925 ਵਿੱਚ ਹੋਈ ਸੀ। ਉਸ ਸਮੇਂ ਏਸ਼ੀਆ ਵਿੱਚ ਕਿਤੇ ਵੀ ਪਾਰਲੀਮੈਂਟ ਨਹੀਂ ਸੀ, ਪਰ ਹੁਣ ਸ਼੍ਰੋਮਣੀ ਕਮੇਟੀ ਗ਼ੁਲਾਮ ਬਣ ਗਈ ਹੈ।

simranjit singh mann: ਪੰਜਾਬ ਦੇ ਸੰਗਰੂਰ ਜ਼ਿਲ੍ਹੇ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ(Simranjit Singh Mann) ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀਆਂ ਚੋਣਾਂ ਕਰਵਾਉਣ ਦੀ ਮੰਗ ਚੱਕੀ ਹੈ। ਉਨ੍ਹਾਂ ਨੇ 15 ਸਤੰਬਰ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸਮਰਥਕਾਂ ਨਾਲ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਮਾਨ ਨੇ ਦੋਸ਼ ਲਾਇਆ ਕਿ ਪਿਛਲੇ 11 ਸਾਲਾਂ ਤੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਹੀਂ ਕਰਵਾਈਆਂ ਗਈਆਂ।

ਮਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਸਥਾਪਨਾ 1925 ਵਿੱਚ ਹੋਈ ਸੀ। ਉਸ ਸਮੇਂ ਏਸ਼ੀਆ ਵਿੱਚ ਕਿਤੇ ਵੀ ਪਾਰਲੀਮੈਂਟ ਨਹੀਂ ਸੀ, ਪਰ ਹੁਣ ਸ਼੍ਰੋਮਣੀ ਕਮੇਟੀ ਗ਼ੁਲਾਮ ਬਣ ਗਈ ਹੈ। ਪੂਰੀ ਦੁਨੀਆ 15 ਸਤੰਬਰ ਨੂੰ ਜਮਹੂਰੀਅਤ ਦਿਵਸ ਮਨਾ ਰਹੀ ਹੈ, ਪਰ ਉਹ ਅਤੇ ਉਨ੍ਹਾਂ ਦੇ ਸਮਰਥਕ ਇਸ ਦਿਨ ਸ਼੍ਰੋਮਣੀ ਕਮੇਟੀ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਨਗੇ। 

ਦੇਸ਼ ਦੇ ਸਭ ਤੋਂ ਵੱਡੇ ਲੋਕਤੰਤਰ ਨੇ ਪਿਛਲੇ 11 ਸਾਲਾਂ ਤੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਹੀਂ ਕਰਵਾਈਆਂ ਜਦਕਿ ਚੋਣਾਂ ਕਰਵਾਉਣ ਦੀ ਜ਼ਿੰਮੇਵਾਰੀ ਭਾਰਤ ਸਰਕਾਰ ਦੀ ਹੈ।

ਇਹ ਵੀ ਪੜ੍ਹੋ: ਨੈਸ਼ਨਲ ਜੇਤੂਆਂ ਲਈ ਵਜ਼ੀਫ਼ਾ ਸ਼ੁਰੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ- ਮੀਤ ਹੇਅਰ

ਸੰਸਦ ਮੈਂਬਰ ਮਾਨ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਕੱਟੜ ਹਿੰਦੂ ਪਾਰਟੀ ਹੈ। ਉਨ੍ਹਾਂ ਨੇ ਐੱਸਜੀਪੀਸੀ ਤੇ ਕਬਜ਼ਾ ਕੀਤਾ ਹੋਇਆ ਹੈ। ਉਹ ਨਹੀਂ ਚਾਹੁੰਦੇ ਕਿ ਚੋਣਾਂ ਹੋਣ, ਪਰ ਹੁਣ ਅਜਿਹਾ ਨਹੀਂ ਹੈ। ਉਹ ਅਤੇ ਉਨ੍ਹਾਂ ਦੇ ਸਮਰਥਕ 15 ਸਤੰਬਰ ਨੂੰ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਸ਼੍ਰੋਮਣੀ ਕਮੇਟੀ ਦੀ ਆਜ਼ਾਦੀ ਦੀ ਮੰਗ ਉਠਾਉਣਗੇ।

ਪ੍ਰੈੱਸ ਕਾਨਫਰੰਸ ਦੌਰਾਨ ਮਾਨ ਪਿੱਛੇ ਖੜ੍ਹੇ ਆਪਣੇ ਸਮਰਥਕਾਂ 'ਤੇ ਗ਼ੁੱਸੇ 'ਚ ਆ ਗਏ। ਦਰਅਸਲ, ਇੱਕ ਸਮਰਥਕ ਦੇ ਮੋਬਾਈਲ ਦੀ ਘੰਟੀ ਵੱਜੀ, ਜਿਸ ਤੋਂ ਬਾਅਦ ਉਨ੍ਹਾਂ ਦੇ ਭਾਸ਼ਣ ਦੀ ਲੈਅ ਟੁੱਟ ਗਈ। ਇਸ ਦੌਰਾਨ ਉਸ ਦਾ ਧਿਆਨ ਪਿੱਛੇ ਖੜ੍ਹੇ ਸਮਰਥਕ ਵੱਲ ਗਿਆ, ਜਿਸ ਦੇ ਕੁੜਤੇ ਦੇ ਬਟਨ ਖੁੱਲ੍ਹੇ ਹੋਏ ਸਨ। ਗੱਲਬਾਤ ਦੇ ਵਿਚਕਾਰ ਮਾਨ ਨੇ ਸਾਰੇ ਸਮਰਥਕਾਂ ਨੂੰ ਪਿੱਛੇ ਹਟਣ ਲਈ ਕਿਹਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਪੰਜਾਬੀ ਨੌਜਵਾਨ ਨੂੰ ਸਾਊਦੀ ਅਰਬ 'ਚ ਫਾਂਸੀ ਦੀ ਸਜ਼ਾ, 4 ਸਾਲ ਪਹਿਲਾਂ ਗਿਆ ਸੀ; ਪਰਿਵਾਰ ਦਾ ਇਕੱਲਾ ਮੁੰਡਾ
ਪੰਜਾਬੀ ਨੌਜਵਾਨ ਨੂੰ ਸਾਊਦੀ ਅਰਬ 'ਚ ਫਾਂਸੀ ਦੀ ਸਜ਼ਾ, 4 ਸਾਲ ਪਹਿਲਾਂ ਗਿਆ ਸੀ; ਪਰਿਵਾਰ ਦਾ ਇਕੱਲਾ ਮੁੰਡਾ
Punjab Congress: ਪੰਜਾਬ ਕਾਂਗਰਸ 'ਚ ਹਲਚਲ ਜਾਰੀ, ਵਿਜੇਇੰਦਰ ਸਿੰਗਲਾ ਦੇ ਘਰ ਮੀਡੀਆ ਦਾ ਜਮਾਵੜਾ, ਰਾਜਾ ਵੜਿੰਗ ਦੀ ਅਸਤੀਫ਼ੇ 'ਤੇ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ; ਬੋਲੇ- 'ਮੈਂ ਤੁਹਾਨੂੰ...'
ਪੰਜਾਬ ਕਾਂਗਰਸ 'ਚ ਹਲਚਲ ਜਾਰੀ, ਵਿਜੇਇੰਦਰ ਸਿੰਗਲਾ ਦੇ ਘਰ ਮੀਡੀਆ ਦਾ ਜਮਾਵੜਾ, ਰਾਜਾ ਵੜਿੰਗ ਦੀ ਅਸਤੀਫ਼ੇ 'ਤੇ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ; ਬੋਲੇ- 'ਮੈਂ ਤੁਹਾਨੂੰ...'
ਵਿਜੈਇੰਦਰ ਸਿੰਗਲਾ ਬਣ ਸਕਦੇ ਪਾਰਟੀ ਦੇ ਨਵੇਂ ਪ੍ਰਧਾਨ, ਭਲਕੇ ਹੋ ਸਕਦਾ ਵੱਡਾ ਐਲਾਨ
ਵਿਜੈਇੰਦਰ ਸਿੰਗਲਾ ਬਣ ਸਕਦੇ ਪਾਰਟੀ ਦੇ ਨਵੇਂ ਪ੍ਰਧਾਨ, ਭਲਕੇ ਹੋ ਸਕਦਾ ਵੱਡਾ ਐਲਾਨ
Punjab News: ਪੰਜਾਬ 'ਚ ਤੜਕ ਸਵੇਰੇ ਵਾਪਰਿਆ ਵੱਡਾ ਹਾਦਸਾ, ਵਿਦਿਆਰਥੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, 50 ਬੱਚਿਆਂ ਨਾਲ ਭਰੀ ਸਕੂਲ ਬੱਸ ਖੇਤ 'ਚ ਪਲਟੀ, ਪਿੰਡ ਵਾਸੀਆਂ ਨੇ ਪਹੁੰਚ ਕੇ...
ਪੰਜਾਬ 'ਚ ਤੜਕ ਸਵੇਰੇ ਵਾਪਰਿਆ ਵੱਡਾ ਹਾਦਸਾ, ਵਿਦਿਆਰਥੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ, 50 ਬੱਚਿਆਂ ਨਾਲ ਭਰੀ ਸਕੂਲ ਬੱਸ ਖੇਤ 'ਚ ਪਲਟੀ, ਪਿੰਡ ਵਾਸੀਆਂ ਨੇ ਪਹੁੰਚ ਕੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
School Holiday: ਅਕਤੂਬਰ ਮਹੀਨੇ ਛੁੱਟੀਆਂ ਦੀ ਝੜੀ, ਇਸ ਸੂਬੇ 'ਚ ਲਗਾਤਾਰ 5 ਦਿਨ ਬੰਦ ਰਹਿਣਗੇ ਸਕੂਲ, ਪੰਜਾਬ 'ਚ ਇਸ ਦਿਨ ਜਨਤਕ ਛੁੱਟੀ...
ਅਕਤੂਬਰ ਮਹੀਨੇ ਛੁੱਟੀਆਂ ਦੀ ਝੜੀ, ਇਸ ਸੂਬੇ 'ਚ ਲਗਾਤਾਰ 5 ਦਿਨ ਬੰਦ ਰਹਿਣਗੇ ਸਕੂਲ, ਪੰਜਾਬ 'ਚ ਇਸ ਦਿਨ ਜਨਤਕ ਛੁੱਟੀ...
Punjab Congress: ਪੰਜਾਬ ਕਾਂਗਰਸ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਘਮਸਾਣ, ਜਾਣੋ ਰਾਜਾ ਵੜਿੰਗ ਦੇ ਅਸਤੀਫ਼ੇ ਤੱਕ ਕਿਵੇਂ ਪਹੁੰਚੀ ਗੱਲ? ਅਹੁਦਾ ਖਾਲੀ ਹੋਣ ਮਗਰੋਂ ਪ੍ਰਧਾਨ ਦੀ ਦੌੜ 'ਚ ਇਹ ਨਾਮ...
ਪੰਜਾਬ ਕਾਂਗਰਸ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਘਮਸਾਣ, ਜਾਣੋ ਰਾਜਾ ਵੜਿੰਗ ਦੇ ਅਸਤੀਫ਼ੇ ਤੱਕ ਕਿਵੇਂ ਪਹੁੰਚੀ ਗੱਲ? ਅਹੁਦਾ ਖਾਲੀ ਹੋਣ ਮਗਰੋਂ ਪ੍ਰਧਾਨ ਦੀ ਦੌੜ 'ਚ ਇਹ ਨਾਮ...
Sugar Price May Drop: ਸਸਤੀ ਹੋਏਗੀ ਚੀਨੀ, ਦੁਸਹਿਰਾ-ਦੀਵਾਲੀ ਦੌਰਾਨ ਧੜੰਮ ਡਿੱਗਣਗੇ ਰੇਟ; ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਵਧਾਇਆ ਵਿਕਰੀ ਕੋਟਾ...
ਸਸਤੀ ਹੋਏਗੀ ਚੀਨੀ, ਦੁਸਹਿਰਾ-ਦੀਵਾਲੀ ਦੌਰਾਨ ਧੜੰਮ ਡਿੱਗਣਗੇ ਰੇਟ; ਸਰਕਾਰ ਨੇ ਤਿਉਹਾਰਾਂ ਤੋਂ ਪਹਿਲਾਂ ਵਧਾਇਆ ਵਿਕਰੀ ਕੋਟਾ...
1 ਅਕਤੂਬਰ ਤੋਂ ਦੇਸ਼ 'ਚ ਲਾਗੂ ਹੋਣਗੇ ਆਹ 10 ਬਦਲਾਅ, ਵਿਗੜੇਗਾ ਘਰ ਦਾ ਬਜਟ; ਇੱਕ ਕਲਿੱਕ 'ਚ ਪੜ੍ਹੋ ਸਾਰੀ ਜਾਣਕਾਰੀ
1 ਅਕਤੂਬਰ ਤੋਂ ਦੇਸ਼ 'ਚ ਲਾਗੂ ਹੋਣਗੇ ਆਹ 10 ਬਦਲਾਅ, ਵਿਗੜੇਗਾ ਘਰ ਦਾ ਬਜਟ; ਇੱਕ ਕਲਿੱਕ 'ਚ ਪੜ੍ਹੋ ਸਾਰੀ ਜਾਣਕਾਰੀ
ਪੰਜਾਬ 'ਚ ਕਾਂਗਰਸ ਸੂਬਾ ਪ੍ਰਧਾਨ ਦੀ ਦੌੜ 'ਚ ਆਹ ਨਾਮ ਅੱਗੇ, ਵੜਿੰਗ ਤੋਂ ਬਾਅਦ ਇਨ੍ਹਾਂ ਚੋਂ ਇੱਕ ਨੂੰ ਮਿਲ ਸਕਦੀ ਜ਼ਿੰਮੇਵਾਰੀ; ਜਾਣੋ
ਪੰਜਾਬ 'ਚ ਕਾਂਗਰਸ ਸੂਬਾ ਪ੍ਰਧਾਨ ਦੀ ਦੌੜ 'ਚ ਆਹ ਨਾਮ ਅੱਗੇ, ਵੜਿੰਗ ਤੋਂ ਬਾਅਦ ਇਨ੍ਹਾਂ ਚੋਂ ਇੱਕ ਨੂੰ ਮਿਲ ਸਕਦੀ ਜ਼ਿੰਮੇਵਾਰੀ; ਜਾਣੋ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ; ਮੱਚੀ ਹਲਚਲ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ; ਮੱਚੀ ਹਲਚਲ
ਮਹਿੰਗਾਈ ਦਾ ਵੱਡਾ ਝਟਕਾ, 1 ਅਕਤੂਬਰ ਤੋਂ 62 ਰੁਪਏ ਮਹਿੰਗਾ ਹੋਇਆ LPG ਸਿਲੰਡਰ
ਮਹਿੰਗਾਈ ਦਾ ਵੱਡਾ ਝਟਕਾ, 1 ਅਕਤੂਬਰ ਤੋਂ 62 ਰੁਪਏ ਮਹਿੰਗਾ ਹੋਇਆ LPG ਸਿਲੰਡਰ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 1 ਅਕਤੂਬਰ 2026
Embed widget