ਪੜਚੋਲ ਕਰੋ

ਸਿਮਰਨਜੀਤ ਮਾਨ ਨੇ ਬਿਨ੍ਹਾਂ ਕਿਰਪਾਨ ਚੁੱਕੀ ਸਹੁੰ, 1999 'ਚ ਕਿਰਪਾਨ ਲੈ ਜਾਣ ਦੀ ਇਜਾਜ਼ਤ ਨਾ ਮਿਲਣ 'ਤੇ ਛੱਡਿਆ ਸੀ ਅਹੁਦਾ

ਸੰਗਰੂਰ ਤੋਂ ਸੰਸਦ ਮੈਂਬਰ ਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸੋਮਵਾਰ ਨੂੰ ਅਹੁਦੇ ਦੀ ਸਹੁੰ ਚੁੱਕਦੇ ਹੋਏ ਸੰਵਿਧਾਨ ਵਿੱਚ ਵਿਸ਼ਵਾਸ ਜਤਾਇਆ।

ਰੌਬਟ ਦੀ ਰਿਪੋਰਟ

ਚੰਡੀਗੜ੍ਹ/ਨਵੀਂ ਦਿੱਲੀ: ਸੰਗਰੂਰ ਤੋਂ ਸੰਸਦ ਮੈਂਬਰ ਤੇ ਸ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸੋਮਵਾਰ ਨੂੰ ਅਹੁਦੇ ਦੀ ਸਹੁੰ ਚੁੱਕਦੇ ਹੋਏ ਸੰਵਿਧਾਨ ਵਿੱਚ ਵਿਸ਼ਵਾਸ ਜਤਾਇਆ। ਮਾਨ ਨੇ ਸਪੀਕਰ ਓਮ ਬਿਰਲਾ ਨਾਲ ਉਨ੍ਹਾਂ ਦੇ ਚੈਂਬਰ ਵਿੱਚ ਮੁਲਾਕਾਤ ਕੀਤੀ ਤੇ ਸਪੀਕਰ ਦੇ ਦਫ਼ਤਰ ਵਿੱਚ ਸਹੁੰ ਚੁੱਕੀ। ਪੰਜਾਬੀ ਵਿੱਚ ਸਹੁੰ ਚੁੱਕਦਿਆਂ ਮਾਨ ਨੇ ਕਿਹਾ, "ਮੈਂ ਭਾਰਤੀ ਸੰਵਿਧਾਨ ਵਿੱਚ ਵਿਸ਼ਵਾਸ ਦੀ ਪੁਸ਼ਟੀ ਕਰਦਾ ਹਾਂ।" ਮਾਨ ਨੇ ਸੰਗਰੂਰ ਦੀ ਬਿਹਤਰੀ ਲਈ ਕੰਮ ਕਰਨ ਦਾ ਵਾਅਦਾ ਵੀ ਕੀਤਾ।

ਮਾਨ ਇਸ ਵਾਰ ਕਿਰਪਾਨ ਲੈ ਕੇ ਨਹੀਂ ਗਏ ਜਿਸ ਨੂੰ ਉਹ ਪਹਿਲਾਂ ਪਾਰਲੀਮੈਂਟ ਵਿੱਚ ਲੈ ਕੇ ਜਾਣ ਲਈ ਕਹਿੰਦੇ ਸੀ। ਇਸ ਵਾਰ ਕਿਰਪਾਨ ਗਾਇਬ ਸੀ। ਤਿੰਨ ਵਾਰ ਸੰਸਦ ਮੈਂਬਰ ਰਹੇ ਮਾਨ ਨੇ 1999 ਵਿੱਚ ਵੀ ਸੰਗਰੂਰ ਦੀ ਨੁਮਾਇੰਦਗੀ ਕੀਤੀ ਸੀ। ਇਹ ਇਸ ਲਈ ਮਹੱਤਵਪੂਰਨ ਹੈ ਕਿਉਂਕਿ 1999 ਵਿੱਚ ਜਦੋਂ ਉਨ੍ਹਾਂ ਨੂੰ ਕਿਰਪਾਨ ਲੈ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ ਤਾਂ ਉਨ੍ਹਾਂ ਨੇ ਅਹੁਦਾ ਛੱਡ ਦਿੱਤਾ ਸੀ। ਉਨ੍ਹਾਂ ਨੇ ਅਹੁਦੇ ਦੀ ਸਹੁੰ ਨਹੀਂ ਚੁੱਕੀ ਸੀ।

ਸੰਗਰੂਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਸਿਮਰਨਜੀਤ ਮਾਨ ਅੱਜ ਐਮਪੀ ਵਜੋਂ ਸਹੁੰ ਚੁੱਕੀ। ਬੀਤੇ ਦਿਨੀਂ ਉਹ ਹਰਿਆਣਾ ਦੇ ਕਰਨਾਲ ਗਏ ਸੀ ਜਿੱਥੇ ਉਨ੍ਹਾਂ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਿਹਾ ਦਿੱਤਾ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਹੰਗਾਮਾ ਵੀ ਹੋ ਰਿਹਾ ਹੈ।

ਇਸ ਵਾਰ ਵੀ ਸਿਮਰਨਜੀਤ ਮਾਨ ਬਾਰੇ ਚਰਚਾ ਸੀ ਕਿ ਜੇਕਰ ਉਨ੍ਹਾਂ ਨੂੰ ਕਿਰਪਾਨ ਨਾ ਲੈ ਕੇ ਜਾਣ ਦਿੱਤੀ ਗਈ ਤਾਂ ਉਹ ਸਹੁੰ ਨਹੀਂ ਚੁੱਕਣਗੇ। ਹਾਲਾਂਕਿ ਮਾਨ ਨੇ ਖੁਦ ਇਸ ਗੱਲ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਨਾਲ ਸਿੱਖਾਂ ਵਿੱਚ ਕਨਫਿਊਜ਼ਨ ਪੈਦਾ ਕੀਤੀ ਜਾ ਰਹੀ ਹੈ। ਉਹ ਸੰਸਦ ਵਿੱਚ ਜਾ ਕੇ ਸਰਕਾਰ ਨੂੰ ਅਸਲ ਮੁੱਦਿਆਂ ਦਾ ਸਾਹਮਣਾ ਕਰਨਗੇ।

ਸਿਮਰਨਜੀਤ ਮਾਨ ਇਸ ਵੇਲੇ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਨੂੰ ਲੈ ਕੇ ਘਿਰੇ ਹੋਏ ਹਨ। ਆਮ ਆਦਮੀ ਪਾਰਟੀ ਲਗਾਤਾਰ ਉਸ ਤੋਂ ਮੁਆਫੀ ਮੰਗਣ ਦੀ ਗੱਲ ਕਰ ਰਹੀ ਹੈ। 'ਆਪ' ਦਾ ਕਹਿਣਾ ਹੈ ਕਿ ਉਹ ਭਗਤ ਸਿੰਘ ਦੀ ਕੁਰਬਾਨੀ ਤੋਂ ਪ੍ਰਾਪਤ ਵੋਟਾਂ ਦੇ ਆਧਾਰ 'ਤੇ ਸੰਸਦ ਮੈਂਬਰ ਚੁਣੇ ਗਏ ਸਨ, ਉਹ ਉਸੇ ਭਗਤ ਸਿੰਘ ਨੂੰ ਹੁਣ ਅੱਤਵਾਦੀ ਕਹਿ ਰਹੇ ਹਨ। ਇਸ ਦੇ ਨਾਲ ਹੀ ਕਾਂਗਰਸ ਦਾ ਕਹਿਣਾ ਹੈ ਕਿ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਸੀਮਾ ਦੇ ਅੰਦਰ ਰਹਿਣਾ ਚਾਹੀਦਾ ਹੈ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ
ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼
ਪੀਐਮ ਮੋਦੀ ਨਾਲ ਮੁਲਾਕਾਤ ਮਗਰੋਂ ਸੁਖਬੀਰ ਬਾਦਲ ਨੇ ਸੱਦ ਲਈ ਬੈਠਕ, ਹੋਵੇਗਾ SAD-BJP ਦਾ ਗੱਠਜੋੜ?
ਪੀਐਮ ਮੋਦੀ ਨਾਲ ਮੁਲਾਕਾਤ ਮਗਰੋਂ ਸੁਖਬੀਰ ਬਾਦਲ ਨੇ ਸੱਦ ਲਈ ਬੈਠਕ, ਹੋਵੇਗਾ SAD-BJP ਦਾ ਗੱਠਜੋੜ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Embed widget