ਪੜਚੋਲ ਕਰੋ

ਸਿਮਰਨਜੀਤ ਮਾਨ ਸੰਸਦ 'ਚ ਉਠਾਉਣਗੇ ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਦਾ ਮੁੱਦਾ, ਸਾਰੇ ਸੰਸਦ ਮੈਂਬਰਾਂ ਨੂੰ ਜ਼ਿੰਮੇਵਾਰੀ ਪੱਤਰ ਦੇਣ ਦਾ ਫੈਸਲਾ 

ਲੋਕ ਸਭਾ ਮੈਂਬਰਾਂ ਤੋਂ ਮੰਗ ਕੀਤੀ ਗਈ ਕਿ ਉਹ ਸੰਸਦ ਵਿੱਚ ਇਸ ਮੁੱਦੇ ਨੂੰ ਉਭਾਰਨ। ਸਿਮਰਨਜੀਤ ਸਿੰਘ ਮਾਨ ਨੇ ਭਰੋਸਾ ਦਿੱਤਾ ਕਿ ਉਹ ਪੰਜਾਬ ਯੂਨੀਵਰਸਿਟੀ ਦਾ ਮੁੱਦਾ ਪਾਰਲੀਮੈਂਟ ਵਿੱਚ ਸ਼ੁਰੂ ਹੋਣ ਜਾ ਰਹੇ ਸੈਸ਼ਨ ਵਿੱਚ ਉਠਾਉਣਗੇ। 

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਦੇ ਕੇਂਦਰੀਕਰਨ ਖਿਲਾਫ ਸੰਘਰਸ਼ ਕਰ ਰਹੇ ਵਿਦਿਆਰਥੀ ਜਥੇਬੰਦੀਆਂ ਦੇ ਸਾਂਝੇ ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਵਲੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਗਈ ਤੇ ਜ਼ਿੰਮੇਵਾਰੀ ਪੱਤਰ ਸੌਂਪਿਆ ਗਿਆ। ਇਸ ਮੌਕੇ ਪੰਜਾਬ ਯੂਨੀਵਰਸਿਟੀ ਨੂੰ ਸੰਪੂਰਨ ਤੌਰ ’ਤੇ ਪੰਜਾਬ ਹਵਾਲੇ ਕਰਨ ਤੇ ਸੰਘਰਸ਼ ਨੂੰ ਤੇਜ਼ ਕਰਦਿਆਂ ਲੋਕ ਸਭਾ ਮੈਂਬਰਾਂ ਨੂੰ ਜ਼ਿੰਮੇਵਾਰੀ ਪੱਤਰ ਦਿੱਤੇ ਜਾਣ ਦਾ ਫੈਸਲਾ ਕੀਤਾ ਗਿਆ। 

ਵਿਦਿਆਰਥੀ ਆਗੂਆਂ ਵੱਲੋਂ ਲੋਕ ਸਭਾ ਮੈਂਬਰਾਂ ਤੋਂ ਮੰਗ ਕੀਤੀ ਗਈ ਕਿ ਉਹ ਸੰਸਦ ਵਿੱਚ ਇਸ ਮੁੱਦੇ ਨੂੰ ਉਭਾਰਨ। ਸਿਮਰਨਜੀਤ ਸਿੰਘ ਮਾਨ ਨੇ ਭਰੋਸਾ ਦਿੱਤਾ ਕਿ ਉਹ ਪੰਜਾਬ ਯੂਨੀਵਰਸਿਟੀ ਦਾ ਮੁੱਦਾ ਪਾਰਲੀਮੈਂਟ ਵਿੱਚ ਸ਼ੁਰੂ ਹੋਣ ਜਾ ਰਹੇ ਸੈਸ਼ਨ ਵਿੱਚ ਉਠਾਉਣਗੇ। 

ਵਿਦਿਆਰਥੀ ਆਗੂਆਂ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਪੰਜਾਬ ਦੀ ਇਤਿਹਾਸਕ ਵਿਰਾਸਤ ਹੈ ਤੇ 1966 ਵਿੱਚ ਪੰਜਾਬ ਦੇ ਪੁਨਰ-ਗਠਨ ਵੇਲੇ ਪੰਜਾਬ ਪੁਨਰ ਗਠਨ ਐਕਟ 1966 ਦੀ ਧਾਰਾ 72 ਹੇਠ ਪੰਜਾਬ, ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਦੇ ਕਾਲਜ ਜੁੜੇ ਹੋਣ ਦੀਆਂ ਵਿਸ਼ੇਸ਼ ਹਾਲਤਾਂ ਦੇ ਮੱਦੇਨਜ਼ਰ ਇਸ ਨੂੰ ਹਿਮਾਚਲ, ਹਰਿਆਣਾ ਤੇ ਪੰਜਾਬ ਦੀ ਸਾਂਝੀ ਅੰਤਰ-ਸੂਬਾਈ ਯੂਨੀਵਰਸਿਟੀ ਦਾ ਦਰਜਾ ਦਿੱਤਾ ਗਿਆ ਸੀ। 

ਉਨ੍ਹਾਂ ਕਿਹਾ ਕਿ ਉਸ ਵੇਲੇ ਕੇਂਦਰ ਸਰਕਾਰ ਨੇ ਐਕਟ ਵਿੱਚ ਸੋਧ ਕਰਕੇ ਬਹੁਤੇ ਅਖਤਿਆਰ ਆਪਣੇ ਹੱਥ ਲੈ ਲਏ। ਹੁਣ ਇਹ ਕੇਂਦਰ ਤੇ ਪੰਜਾਬ ਦੀ ਸਾਂਝੀ ਯੂਨੀਵਰਸਿਟੀ ਹੈ ਜਿਸ ਵਿੱਚ ਪੰਜਾਬ ਦੇ ਅਖਤਿਆਰ ਸੀਮਤ ਹਨ। ਨਵੇਂ ਫੈਸਲੇ ਦੇ ਮੱਦੇਨਜ਼ਰ ਪੰਜਾਬ ਦੇ ਇਹ ਬਚੇ ਖੁਚੇ ਅਖਤਿਆਰ ਵੀ ਖਤਮ ਕਰ ਦਿੱਤੇ ਜਾਣ ਦਾ ਖਤਰਾ ਦਰਪੇਸ਼ ਹੈ।

ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ

Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....

Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ

ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
Advertisement
ABP Premium

ਵੀਡੀਓਜ਼

ਕੀ ਰਾਜ ਬੱਬਰ ਤੋਂ ਪੈਂਦੀ ਸੀ ਆਰੀਆ ਬੱਬਰ ਨੂੰ ਕੁੱਟਗ੍ਰੇਟ ਖਲੀ ਨੂੰ ਆਇਆ ਗੁੱਸਾ , ਕੁੱਟਿਆ ਡਾਇਰੈਕਟਰ , ਵੱਡਾ ਪੰਗਾਦਿਲਜੀਤ ਦਿਲਜੀਤ ਨੇ ਮੰਚ 'ਤੇ ਆਹ ਕੀ ਕਹਿ ਦਿੱਤਾ , ਮੈਂ ਹਾਂ Illuminati50 ਲੱਖ ਭੇਜ,  ਨਹੀਂ ਤਾਂ ਮਾਰ ਦਵਾਂਗੇ , ਅਦਕਾਰਾ ਨੂੰ ਧਮਕੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Punjab News: ਸੁਖਬੀਰ ਸਿੰਘ ਬਾਦਲ ਦੀ ਸਿਹਤ ਨੂੰ ਲੈ ਕੇ ਵੱਡਾ ਅਪਡੇਟ, PGI ’ਚ ਹੋਈ ਪੈਰ ਦੀ ਸਰਜਰੀ
Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....
Punjab News: ਆਖ਼ਰਕਾਰ ਸੁਨੀਲ ਜਾਖੜ ਨੇ ਭਾਜਪਾ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਬਾਰੇ ਤੋੜੀ ਚੁੱਪ, ਕਿਹਾ-ਵੋਟ ਫ਼ੀਸਦ ਤਾਂ ਵਧ ਗਿਆ ਪਰ....
Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ
Throat Infection: ਠੰਡ ਵਿੱਚ ਕਿਉਂ ਵੱਧ ਜਾਂਦੀ ਹੈ ਗਲੇ ਦੀ ਇਨਫੈਕਸ਼ਨ? ਰਾਹਤ ਪਾਉਣ ਲਈ ਵਰਤੋਂ ਇਹ ਟਿਪਸ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
ਮੋਹਾਲੀ 'ਚ ਨੌਜਵਾਨ ਦਾ ਕ*ਤਲ, ਗੁੱਸੇ 'ਚ ਆਏ ਪਿੰਡ ਵਾਸੀਆਂ ਨੇ ਸੜਕ 'ਤੇ ਲਗਾਇਆ ਧਰਨਾ, ਲੱਗਿਆ ਲੰਮਾ ਜਾਮ
ਸੇਵਾਮੁਕਤ ਇੰਸਪੈਕਟਰ ਨੇ ਖੁਦ ਨੂੰ ਗੋ*ਲੀ ਮਾ*ਰ ਕੇ ਕੀਤੀ ਖੁ*ਦਕੁਸ਼ੀ, ਹੈਰਾਨ ਕਰਨ ਵਾਲੀ ਵਜ੍ਹਾ ਆਈ ਸਾਹਮਣੇ

6 Airbag Cars: ਜਾਣੋ ਟਾਟਾ ਤੋਂ ਲੈ ਕੇ ਮਾਰੂਤੀ ਤੱਕ ਦੀਆਂ ਇਨ੍ਹਾਂ ਖਾਸ ਕਾਰਾਂ ਬਾਰੇ, ਜਿਨ੍ਹਾਂ 'ਚ ਮਿਲਦੇ 6 ਏਅਰਬੈਗ

Punjab News: 555ਵਾਂ ਪ੍ਰਕਾਸ਼ ਪੁਰਬ ਦੇ ਲਈ ਗੁਰਦੁਆਰਾ ਨਨਕਾਣਾ ਸਾਹਿਬ ਲਈ ਰਵਾਨਾ ਹੋਇਆ ਜਥਾ, ਪਾਕਿਸਤਾਨ ਨੇ 1481 ਸ਼ਰਧਾਲੂਆਂ ਨੂੰ ਨਹੀਂ ਦਿੱਤਾ ਵੀਜ਼ਾ

Stubble Burning: ਪੰਜਾਬ ਤੇ ਹਰਿਆਣਾ ਸਰਕਾਰ ਨੇ ਦਾਇਰ ਕੀਤਾ ਹਲਫਨਾਮਾ, SC ਨੇ ਕਿਹਾ-ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਿਉਂ ਨਹੀਂ ਕੀਤੀ ਕਾਰਵਾਈ ?

Embed widget