ਪੜਚੋਲ ਕਰੋ

ਨਿਰੰਕਾਰੀ ਭਵਨ 'ਤੇ ਸਰਕਾਰੀ ਦਾਅਵਿਆਂ 'ਤੇ ਮਾਨ ਨੇ ਚੁੱਕੇ ਸਵਾਲ

ਬਰਨਾਲਾ: ਅੰਮ੍ਰਿਤਸਰ ਦੇ ਰਾਜਾਸਾਂਸੀ ਵਿੱਚ ਹੋਏ ਨਿਰੰਕਾਰੀ ਭਵਨ 'ਤੇ ਬੰਬ ਧਮਾਕੇ ਨੂੰ ਲੈ ਕੇ ਸਿਆਸਤ ਗਰਮਾ ਰਹੀ ਹੈ। ਇਸ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਮੁਲਜ਼ਮ ਦੀ ਗ੍ਰਿਫਤਾਰੀ ਮਗਰੋਂ ਮਾਮਲਾ ਸਲਝਾਉਣ ਦਾ ਦਾਅਵਾ ਕੀਤਾ ਹੈ ਪਰ ਕੁਝ ਸਿੱਖ ਜਥੇਬੰਦੀਆਂ ਸਵਾਲ ਉਠਾ ਰਹੀਆਂ ਹਨ। ਇਸ ਬਾਰੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸਵਾਲ ਚੁੱਕਿਆ ਹੈ ਕਿ ਕੇਂਦਰ ਦੀਆਂ ਏਜੰਸੀਆਂ ਤੇ ਪੰਜਾਬ ਸਰਕਾਰ ਦੀ ਜਾਂਚ 'ਤੇ ਕੋਈ ਭਰੋਸਾ ਨਹੀਂ। ਉਨ੍ਹਾਂ ਕਿਹਾ ਕਿ ਮੁਲਜ਼ਮ ਦੱਸੇ ਜਾ ਰਹੇ ਸਿੱਖ ਨੌਜਵਾਨ ਨਿਰਦੋਸ਼ ਹਨ। ਮਾਨ ਨੇ ਕਿਹਾ ਕਿ ਆਈਐਸਆਈ ਤੇ ਸਿੱਖ ਨੌਜਵਾਨਾਂ ਸਿਰ ਕੇਂਦਰ ਤੇ ਪੰਜਾਬ ਸਰਕਾਰ ਵੱਲੋਂ ਮੜ੍ਹੇ ਦੋਸ਼ਾਂ ਨੂੰ ਉਹ ਸਿਰੇ ਤੋਂ ਖਾਰਜ ਕਰਦੇ ਹਨ। ਉਨ੍ਹਾਂ ਕਿਹਾ ਕਿ ਆਈਐਸਆਈ ਤੇ ਖਾਲਿਸਤਾਨੀ ਜੇਕਰ ਇਹ ਹਮਲਾ ਕਰਦੇ ਤਾਂ ਏਅਰਪੋਰਟ ਜਾਂ ਹੋਰ ਕਿਸੇ ਜਗ੍ਹਾ ਨੂੰ ਨਿਸ਼ਾਨਾ ਬਣਾਉਂਦੇ। ਉਨ੍ਹਾਂ ਕਿਹਾ ਕਿ ਖਾਲਿਸਤਾਨੀਆਂ ਤੇ ਆਈਐਸਆਈ ਦਾ ਨਿਰੰਕਾਰੀਆਂ ਨਾਲ ਕਦੇ ਕੋਈ ਰੌਲ਼ਾ ਹੀ ਨਹੀਂ। ਮਾਨ ਨੇ ਇਹ ਵੀ ਐਲਾਨ ਕੀਤਾ ਕਿ ਲੋਕ ਸਭਾ ਚੋਣ ਸੰਗਰੂਰ ਹਲਕੇ ਤੋਂ ਹੀ ਲੜਨਗੇ। ਉਨ੍ਹਾਂ ਕਿਹਾ ਕਿ ਸੁਖਪਾਲ ਖਹਿਰਾ, ਸਿਮਰਜੀਤ ਬੈਂਸ ਤੇ ਹੋਰ ਹਮਖਿਆਲੀ ਪਾਰਟੀਆਂ ਨਾਲ ਮਿਲਕੇ ਮੰਚ ਬਣਾਉਣ ਦਾ ਬਾਰੇ ਫ਼ੈਸਲਾ ਬਗਰਾੜੀ ਮੋਰਚੇ 'ਤੇ ਛੱਡਿਆ ਹੈ।

ਟਾਪ ਹੈਡਲਾਈਨ

ਜਲੰਧਰ ਦੇ ਸਰਾਫਾ ਬਜ਼ਾਰ 'ਚ GST ਦੀ ਰੇਡ, ਗਹਿਣਿਆਂ ਦੀ ਦੁਕਾਨ 'ਤੇ ਵਿਕਰੀ-ਖਰੀਦ ਦੇ ਰਿਕਾਰਡ ਖੰਗਾਲੇ

ਪੰਜਾਬ CM ਦੀ ਪੋਸਟ 'ਤੇ ਕੁਮੈਂਟ ਕਰਨ ਵਾਲਾ JE ਸਸਪੈਂਡ, ਜੁਆਇੰਟ ਫਾਰਮ ਨੇ ਕਿਹਾ- AI ਜਨਰੇਟਿਡ...

ਪੰਜਾਬ ਦੇ 18 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਪੈਣਗੀਆਂ ਕਣੀਆਂ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਈ AAP ਆਗੂਆਂ ਨੇ ਫੜਿਆ BJP ਦਾ ਪੱਲਾ; ਮੱਚੀ ਹਲਚਲ

ਵੀਡੀਓਜ਼

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਰਾਫਾ ਬਜ਼ਾਰ 'ਚ GST ਦੀ ਰੇਡ, ਗਹਿਣਿਆਂ ਦੀ ਦੁਕਾਨ 'ਤੇ ਵਿਕਰੀ-ਖਰੀਦ ਦੇ ਰਿਕਾਰਡ ਖੰਗਾਲੇ
ਜਲੰਧਰ ਦੇ ਸਰਾਫਾ ਬਜ਼ਾਰ 'ਚ GST ਦੀ ਰੇਡ, ਗਹਿਣਿਆਂ ਦੀ ਦੁਕਾਨ 'ਤੇ ਵਿਕਰੀ-ਖਰੀਦ ਦੇ ਰਿਕਾਰਡ ਖੰਗਾਲੇ
iPhone 17 ਲੈਣ ਦੀ ਮੱਚੀ ਹੋੜ, ਟੁੱਟ ਕੇ ਪਏ ਲੋਕ, 20 ਫੀਸਦੀ ਤੱਕ ਮਹਿੰਗਾ ਹੋ ਸਕਦਾ ਫੋਨ
iPhone 17 ਲੈਣ ਦੀ ਮੱਚੀ ਹੋੜ, ਟੁੱਟ ਕੇ ਪਏ ਲੋਕ, 20 ਫੀਸਦੀ ਤੱਕ ਮਹਿੰਗਾ ਹੋ ਸਕਦਾ ਫੋਨ
ਪੰਜਾਬ CM ਦੀ ਪੋਸਟ 'ਤੇ ਕੁਮੈਂਟ ਕਰਨ ਵਾਲਾ JE ਸਸਪੈਂਡ, ਜੁਆਇੰਟ ਫਾਰਮ ਨੇ ਕਿਹਾ- AI ਜਨਰੇਟਿਡ...
ਪੰਜਾਬ CM ਦੀ ਪੋਸਟ 'ਤੇ ਕੁਮੈਂਟ ਕਰਨ ਵਾਲਾ JE ਸਸਪੈਂਡ, ਜੁਆਇੰਟ ਫਾਰਮ ਨੇ ਕਿਹਾ- AI ਜਨਰੇਟਿਡ...
ਕਾਂਗਰਸ ਹਾਈਕਮਾਨ ਨੇ ਸੱਦੀ ਬੈਠਕ, ਹੋ ਸਕਦਾ ਵੱਡਾ ਬਦਲਾਅ
ਕਾਂਗਰਸ ਹਾਈਕਮਾਨ ਨੇ ਸੱਦੀ ਬੈਠਕ, ਹੋ ਸਕਦਾ ਵੱਡਾ ਬਦਲਾਅ
ਪੰਜਾਬ ਦੇ 18 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਪੈਣਗੀਆਂ ਕਣੀਆਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 18 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਪੈਣਗੀਆਂ ਕਣੀਆਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਅੱਜ ਬੈਂਕ ਬੰਦ ਜਾਂ ਖੁੱਲ੍ਹੇ? ਜਾਣੋ ਅੱਜ ਕਿਹੜੇ-ਕਿਹੜੇ ਸੂਬਿਆਂ 'ਚ ਰਹੇਗੀ ਛੁੱਟੀ, ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ

ਅੱਜ ਕਿੰਨੇ 'ਚ ਹੋ ਜਾਵੇਗੀ ਪੂਰੀ ਟੈਂਕੀ ਫੁੱਲ? ਜਾਣੋ 15 ਸਤੰਬਰ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

Embed widget