ਪੜਚੋਲ ਕਰੋ

15 ਸਤੰਬਰ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸਮਰਥਕਾਂ ਨਾਲ ਪ੍ਰਦਰਸ਼ਨ ਕਰਨਗੇ ਸਿਮਰਨਜੀਤ ਮਾਨ ,SGPC ਚੋਣਾਂ ਕਰਵਾਉਣ ਦੀ ਮੰਗ

ਸੰਗਰੂਰ ਜ਼ਿਲ੍ਹੇ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ( SGPC ) ਦੀਆਂ ਚੋਣਾਂ ਕਰਵਾਉਣ ਦੀ ਮੰਗ ਉਠਾਈ ਹੈ। ਉਨ੍ਹਾਂ ਨੇ 15 ਸਤੰਬਰ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸਮਰਥਕਾਂ ਨਾਲ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।

 ਚੰਡੀਗੜ੍ਹ : ਸੰਗਰੂਰ ਜ਼ਿਲ੍ਹੇ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ( SGPC ) ਦੀਆਂ ਚੋਣਾਂ ਕਰਵਾਉਣ ਦੀ ਮੰਗ ਉਠਾਈ ਹੈ। ਉਨ੍ਹਾਂ ਨੇ 15 ਸਤੰਬਰ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸਮਰਥਕਾਂ ਨਾਲ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਮਾਨ ਨੇ ਦੋਸ਼ ਲਾਇਆ ਕਿ ਪਿਛਲੇ 11 ਸਾਲਾਂ ਤੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਹੀਂ ਕਰਵਾਈਆਂ ਗਈਆਂ। 
 
ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਸਥਾਪਨਾ 1925 ਵਿੱਚ ਹੋਈ ਸੀ। ਉਸ ਸਮੇਂ ਏਸ਼ੀਆ ਵਿੱਚ ਕਿਤੇ ਵੀ ਸੰਸਦ ਨਹੀਂ ਸੀ ਪਰ ਹੁਣ ਸ਼੍ਰੋਮਣੀ ਕਮੇਟੀ ਗੁਲਾਮ ਹੋ ਚੁੱਕੀ ਹੈ। ਪੂਰੀ ਦੁਨੀਆ 15 ਸਤੰਬਰ ਨੂੰ ਜਮਹੂਰੀਅਤ ਦਿਵਸ ਮਨਾ ਰਹੀ ਹੈ ਪਰ ਉਹ ਅਤੇ ਉਨ੍ਹਾਂ ਦੇ ਸਮਰਥਕ ਇਸ ਦਿਨ ਸ਼੍ਰੋਮਣੀ ਕਮੇਟੀ ਖਿਲਾਫ ਰੋਸ ਪ੍ਰਦਰਸ਼ਨ ਕਰਨਗੇ। ਦੇਸ਼ ਦੇ ਸਭ ਤੋਂ ਵੱਡੇ ਲੋਕਤੰਤਰ ਨੇ ਪਿਛਲੇ 11 ਸਾਲਾਂ ਤੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਹੀਂ ਕਰਵਾਈਆਂ ਜਦਕਿ ਚੋਣਾਂ ਕਰਵਾਉਣ ਦੀ ਜ਼ਿੰਮੇਵਾਰੀ ਭਾਰਤ ਸਰਕਾਰ ਦੀ ਬਣਦੀ ਹੈ।
 
ਹੋਰ ਖ਼ਬਰਾਂ ਵੀ ਪੜ੍ਹੋ : ਰਾਜਾ ਵੜਿੰਗ ਬੋਲੇ - ਵਿਧਾਇਕਾਂ ਨੂੰ ਖਰੀਦਣ 'ਚ ਭਾਜਪਾ ਸਮਰੱਥ, ਪਰ ਹੁਣ AAP ਦੇ ਆਰੋਪ ਹਾਸੋਹੀਣੇ

ਸੰਸਦ ਮੈਂਬਰ ਸਿਮਰਨਜੀਤ ਮਾਨ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਕੱਟੜ ਹਿੰਦੂ ਪਾਰਟੀ ਹੈ। ਉਹ ਨਹੀਂ ਚਾਹੁੰਦੇ ਕਿ ਚੋਣਾਂ ਹੋਣ ਪਰ ਹੁਣ ਅਜਿਹਾ ਨਹੀਂ ਹੋਵੇਗਾ। ਉਹ ਅਤੇ ਉਨ੍ਹਾਂ ਦੇ ਸਮਰਥਕ 15 ਸਤੰਬਰ ਨੂੰ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਸ਼੍ਰੋਮਣੀ ਕਮੇਟੀ ਨੂੰ ਆਜ਼ਾਦ ਕਰਵਾਉਣ ਦੀ ਮੰਗ ਉਠਾਉਣਗੇ।ਪ੍ਰੈੱਸ ਕਾਨਫਰੰਸ ਦੌਰਾਨ ਮਾਨ ਪਿੱਛੇ ਖੜ੍ਹੇ ਆਪਣੇ ਸਮਰਥਕਾਂ 'ਤੇ ਗੁੱਸੇ 'ਚ ਆ ਗਏ।
 
ਉਨ੍ਹਾਂ ਨੇ 15 ਸਤੰਬਰ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸਮਰਥਕਾਂ ਨਾਲ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਮਾਨ ਨੇ ਦੋਸ਼ ਲਾਇਆ ਕਿ ਪਿਛਲੇ 11 ਸਾਲਾਂ ਤੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਹੀਂ ਕਰਵਾਈਆਂ ਗਈਆਂ। 
 
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਟਾਪ ਹੈਡਲਾਈਨ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Embed widget