ਪੜਚੋਲ ਕਰੋ

ਸਿੰਗਰ ਸਿੱਧੂ ਮੁੱਸੇ ਵਾਲਾ ਨੇ ਸਾਧਿਆ ਮੋਦੀ ‘ਤੇ ਨਿਸ਼ਾਨਾ, ਚੁੱਕੇ ਸਰਕਾਰ ਦੀ ਸੋਚ ‘ਤੇ ਸਵਾਲ

ਅੱਜ ਸੂਬੇ ਭਰ ‘ਚ ਕਿਸਾਨਾਂ ਵਲੋਂ ਖੇਤੀ ਬਿੱਲਾਂ ਵਿਰੁੱਧ ਪ੍ਰਦਰਸ਼ਨ ਕੀਤੇ ਗਏ। ਜਿਸ ‘ਚ ਕਿਸਾਨਾਂ ਨੂੰ ਪੰਜਾਬੀ ਕਲਾਕਾਰਾਂ ਦਾ ਭਰਵਾਂ ਹੁੰਗਾਰਾ ਮਿਲਿਆ।

ਮਾਨਸਾ: ਅੱਜ ਸੂਬੇ ਭਰ ‘ਚ ਕਿਸਾਨਾਂ ਵਲੋਂ ਖੇਤੀ ਬਿੱਲਾਂ ਵਿਰੁੱਧ ਪ੍ਰਦਰਸ਼ਨ ਕੀਤੇ ਗਏ। ਜਿਸ ‘ਚ ਕਿਸਾਨਾਂ ਨੂੰ ਪੰਜਾਬੀ ਕਲਾਕਾਰਾਂ ਦਾ ਭਰਵਾਂ ਹੁੰਗਾਰਾ ਮਿਲਿਆ। ਕੁਝ ਅਜਿਹਾ ਹੀ ਮਾਨਸਾ ਕਿਸਾਨ ਪ੍ਰਦਰਸ਼ਨ ਦੌਰਾਨ ਵੀ ਵੇਖਣ ਨੂੰ ਮਿਲਿਆ। ਜਿੱਥੇ ਕਿਸਾਨਾਂ ਦੇ ਹੱਕ ‘ਚ ਪੰਜਾਬੀ ਗਾਇਕ ਸਿੱਧੂ ਮੁੱਸੇ ਵਾਲਾ ਨਿੱਤਰੇ। ਇਸ ਦੌਰਾਨ ਪੰਜਾਬੀ ਗਾਇਕ ਸਿੱਧੂ ਮੁੱਸੇ ਵਾਲਾ ਦੇ ਨਾਲ ਪ੍ਰਦਰਸ਼ਨ ਵਿੱਚ ਨੋਜਵਾਨਾਂ ਦਾ ਹਜੂਮ ਵੀ ਨਜ਼ਰ ਆਇਆ। ਜਿਨ੍ਹਾਂ ਨੇ ਖੇਤੀ ਆਰਡੀਨੇਂਸ ਵਾਪਸ ਲਓ ਦੇ ਨਾਰੇ ਲਾਏ ਤੇ ਇਨ੍ਹਾਂ ਨਾਰਿਆਂ ਨਾਲ ਪੂਰਾ ਮਾਨਸਾ ਗੂੰਜ ਗਿਆ।  ਦੱਸ ਦਈਏ ਕਿ ਅੱਜ ਤੱਕ ਇੰਨੀ ਭੀੜ ਕਦੇ ਵੀ ਕਿਸੇ ਵੀ ਰਾਜਨੇਤਾ ਦੇ ਸਮਾਗਮ ‘ਚ ਨਜ਼ਰ ਨਹੀਂ ਆਈ ਜਿੰਨੀ ਅੱਜ ਕਿਸਾਨਾਂ ਦੇ ਸਮਰਥਨ ਵਿੱਚ ਸਿੱਧੂ ਮੁੱਸੇ ਵਾਲਾ ਦੇ ਨਾਲ ਨਜ਼ਰ ਆਈ। ਸਿੰਗਰ ਸਿੱਧੂ ਮੁੱਸੇ ਵਾਲਾ ਨੇ ਸਾਧਿਆ ਮੋਦੀ ‘ਤੇ ਨਿਸ਼ਾਨਾ, ਚੁੱਕੇ ਸਰਕਾਰ ਦੀ ਸੋਚ ‘ਤੇ ਸਵਾਲ ਗਾਇਕ ਸਿੱਧੂ ਮੁੱਸੇ ਵਾਲਾ ਨੇ ਇਸ ਦੌਰਾਨ ਪੀਐਮ ਮੋਦੀ ‘ਤੇ ਕਿਸਾਨਾਂ ਲਈ ਗੀਤ ਲਿਖਿਆ ਅਤੇ ਗਾਇਆ। ਮੁੱਸੇ ਵਾਲਾ ਇਸ ਦੌਰਾਨ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਸ ਦਿਨ ਆਰਡੀਨੇਂਸ ਪੇਸ਼ ਕੀਤਾ ਜਾਣਾ ਸੀ, ਰਾਜ ਸਭਾ ਟੀਵੀ ਹੀ ਬੰਦ ਕਰ ਦਿੱਤਾ ਤਾਂ ਜੋ ਕੋਈ ਵੇਖ ਨਾ ਸਕੇ। ਉਸ ਨੇ ਕਿਹਾ ਪੀਐਮ ਮੋਦੀ ਰਾਜ ਕਰੇ ਪਰ ਉਹ ਰਾਜ ਸਾਡੇ ਮਹਾਰਾਜਾ ਰਣਜੀਤ ਸਿੰਘ ਦੀ ਤਰ੍ਹਾਂ ਰਾਜ ਕਰੇ। ਅਸੀ ਵੀ ਤੁਹਾਡੇ ਰਾਜ ਵਿੱਚ ਖੁਸ਼ ਹਾਂ। ਪਰ ਅੱਜ ਦੇਸ਼ ਦਾ 60 ਕਰੋੜ ਕਿਸਾਨ ਸੜਕਾਂ ‘ਤੇ ਹੈ। ਸਿੱਧੂ ਮੁੱਸੇ ਵਾਲਾ ਨੇ ਅੱਗੇ ਕਿਹਾ ਕਿ ਪਿਛਲੇ ਮਹੀਨੇ ਆਰਬੀਆਈ  ਦੇ ਗਵਰਨਰ ਨੇ ਬਿਆਨ ਦਿੱਤਾ ਸੀ ਕਿ ਅਸੀਂ ਕਿਸਾਨ ਨੂੰ ਮਜ਼ਦੂਰ ਬਣਾ ਕੇ ਸ਼ਹਿਰ ਵਿੱਚ ਲਵਾਂਗੇ। ਇਹ ਕਿਸਾਨ ਨੂੰ ਮਜ਼ਦੂਰ ਬਣਾਉਣਾ ਚਾਹੁੰਦੇ ਹਨ। ਸਿੱਧੂ ਨੇ ਸਰਕਾਰ ਦੀ ਸੋਚ ‘ਤੇ ਵੀ ਸਵਾਲ ਕੀਤਾ। ਕਿਸਾਨਾਂ ਦਾ ਵੱਡਾ ਐਲਾਨ, ਹੁਣ 29 ਸਤੰਬਰ ਤੱਕ ਜਾਰੀ ਰਹੇਗਾ ਰੇਲ ਰੋਕੋ ਅੰਦੋਲਨ ਖੇਤੀ ਬਿੱਲਾਂ ਦਾ ਵਿਰੋਧ ਜਾਰੀ, ਕਿਸਾਨਾਂ ਦੇ ਸਮਰਥਨ 'ਚ ਪੰਜਾਬੀ ਗਾਇਕ ਵੀ ਸੜਕਾਂ ਤੇ ਉੱਤਰੇ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 
Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ
 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ
Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ
Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ
Embed widget