ਪੜਚੋਲ ਕਰੋ

Singh Or Kaur: 'ਸਿੱਖ ਦੇ ਨਾਮ ਪਿੱਛੇ ‘ਸਿੰਘ’ ਜਾਂ ‘ਕੌਰ’ ਲਗਾਉਣਾ ਜ਼ਰੂਰੀ ਨਹੀਂ' - ਹਾਈ ਕੋਰਟ ਦੇ ਫੈਸਲੇ ਦਾ ਵਿਰੋਧ

Singh Or Kaur ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੰਮੂ ਅਤੇ ਕਸ਼ਮੀਰ ਹਾਈ ਕੋਰਟ ਵੱਲੋਂ ਸਿੱਖ ਦੇ ਨਾਮ ਪਿੱਛੇ ‘ਸਿੰਘ’ ਜਾਂ ‘ਕੌਰ’ ਜ਼ਰੂਰੀ ਨਾ ਹੋਣ ਦੇ ਦਿੱਤੇ ਗਏ ਫੈਸਲੇ ਉੱਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੰਮੂ ਅਤੇ ਕਸ਼ਮੀਰ ਹਾਈ ਕੋਰਟ ਵੱਲੋਂ ਸਿੱਖ ਦੇ ਨਾਮ ਪਿੱਛੇ ‘ਸਿੰਘ’ ਜਾਂ ‘ਕੌਰ’ ਜ਼ਰੂਰੀ ਨਾ ਹੋਣ ਦੇ ਦਿੱਤੇ ਗਏ ਫੈਸਲੇ ਉੱਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਸਿੱਖ ਦੀ ਪਰਿਭਾਸ਼ਾ ਦੁਨੀਆਵੀ ਅਦਾਲਤਾਂ ਦੇ ਅਧੀਨ ਨਹੀਂ ਹੈ, ਸਗੋਂ ਇਹ ਗੁਰੂ ਬਖਸ਼ੀ ਰਹਿਣੀ ’ਤੇ ਅਧਾਰਿਤ ਹੈ। 

ਇਸ ਪਿੱਛੇ ਸਿੱਖਾਂ ਦਾ ਸ਼ਾਨਾਮੱਤਾ ਇਤਿਹਾਸ, ਸਿਧਾਂਤ ਅਤੇ ਪਰੰਪਰਾਵਾਂ ਹਨ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਦਾ ਨਾਮ ਸਿੰਘ ਜਾਂ ਕੌਰ ਤੋਂ ਬਿਨਾਂ ਕਿਆਸ ਹੀ ਨਹੀਂ ਕੀਤਾ ਜਾ ਸਕਦਾ, ਇਸ ਲਈ ਜੰਮੂ ਕਸ਼ਮੀਰ ਹਾਈ ਕੋਰਟ ਦੀ ਟਿੱਪਣੀ ਸਿੱਧੇ ਤੌਰ ’ਤੇ ਸਿੱਖ ਕਦਰਾਂ ਕੀਮਤਾਂ ਅਤੇ ਸਿੱਖ ਰਹਿਣੀ ਦੇ ਬਿਲਕੁਲ ਵਿਰੁੱਧ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਆਖਿਆ ਕਿ ਭਾਵੇਂ ਜੰਮੂ ਕਸ਼ਮੀਰ ਹਾਈ ਕੋਰਟ ਦਾ ਫੈਸਲਾ ਉੱਥੋਂ ਦੇ ਅਖਨੂਰ ਜ਼ਿਲ੍ਹਾ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਸਬੰਧਤ ਹੈ ਪਰ ਇਸ ਨੇ ਸਿੱਖ ਸਿਧਾਂਤਾਂ ਅਤੇ ਰਵਾਇਤਾਂ ਦੇ ਉਲੰਘਣ ਦੇ ਨਾਲ-ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਵੀ ਸੱਟ ਮਾਰੀ ਹੈ।

 ਕਿਸੇ ਵੀ ਅਦਾਲਤ ਨੂੰ ਸਿੱਖਾਂ ਦੇ ਧਾਰਮਿਕ ਮਰਯਾਦਾ ਨਾਲ ਜੁੜੇ ਮਾਮਲੇ ’ਤੇ ਅਜਿਹੀ ਟਿੱਪਣੀ ਕਰਨ ਦਾ ਕੋਈ ਅਧਿਕਾਰ ਨਹੀਂ ਹੈ ਅਤੇ ਅਜਿਹੇ ਮਾਮਲਿਆਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸੋਂ ਸੁਝਾਅ ਅਤੇ ਰਾਏ ਲਾਜ਼ਮੀ ਤੌਰ ’ਤੇ ਲੈਣੀ ਚਾਹੀਦੀ ਹੈ। ਜੇਕਰ ਅਜਿਹੇ ਮਨਮਰਜ਼ੀ ਦੇ ਫੈਸਲੇ ਲਏ ਜਾਣ ਲੱਗੇ ਤਾਂ ਧਰਮਾਂ ਦੀਆਂ ਮੁੱਲਵਾਨ ਕਦਰਾਂ ਕੀਮਤਾਂ ਅਤੇ ਮੌਲਿਕ ਮਰਯਾਦਾ ਕਾਇਮ ਨਹੀਂ ਰਹਿ ਸਕੇਗੀ।

ਐਡਵੋਕੇਟ ਧਾਮੀ ਨੇ ਕਿਹਾ ਕਿ ਜੰਮੂ ਕਸ਼ਮੀਰ ਹਾਈ ਕੋਰਟ ਦੇ ਫੈਸਲੇ ਬਾਰੇ ਸ਼੍ਰੋਮਣੀ ਕਮੇਟੀ ਕਾਨੂੰਨੀ ਮਾਹਰਾਂ ਪਾਸੋਂ ਘੋਖ ਕਰਵਾ ਕੇ ਯੋਗ ਕਾਰਵਾਈ ਕਰੇਗੀ।

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਪੰਜਾਬ ਕਾਂਗਰਸ 'ਚ ਵਧੀ ਹਲਚਲ, ਰਾਹੁਲ ਗਾਂਧੀ ਆ ਸਕਦੇ ਪੰਜਾਬ; ਸੁਲਝੇਗਾ ਕਾਟੋਕਲੇਸ਼!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!
ਆਜ਼ਾਦੀ ਦੇ ਨਾਂ ’ਤੇ ਵੰਡਿਆ ਗਿਆ ਸਮਾਜ, ਟੁੱਟੀ ਭਾਈਚਾਰਕ ਸਾਂਝ!

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
Embed widget